ਕਿਸਾਨਾਂ ਦੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਨੇ ਹਜ਼ਾਰਾਂ ਯਾਤਰੀ ਕੀਤੇ ਪ੍ਰੇਸ਼ਾਨ
ਜਲੰਧਰ- ਲੁਧਿਆਣਾ ਮੁੱਖ ਮਾਰਗ ’ਤੇ ਸੜਕੀ ਆਵਾਜਾਈ ਤੋਂ ਬਾਅਦ ਕਿਸਾਨਾਂ ਨੇ ਰੋਕੇ ਰੇਲਵੇ ਟੈ੍ਰਕ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਆਪਣੀਆਂ ਮੰਗਾਂ ਸਬੰਧੀ ਕਿਸਾਨਾਂ ਵੱਲੋਂ ਸਰਕਾਰ ਖਿਲਾਫ਼ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ ਆਮ ਲੋਕਾਂ ਲਈ ਮੁਸੀਬਤਾਂ ਨੂੰ ਜਨਮ ਦੇ ਰਿਹਾ ਹੈ। ਜਲੰਧਰ-ਲੁਧਿਆਣਾ ਮਾਰਗ ’ਤੇ ਸੜਕੀ ਆਵਾਜਾ...
Ashirwad Scheme: ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਲਈ 4 ਕਰੋੜ 50 ਲੱਖ ਰੁਪਏ ਦੀ ਰਾਸ਼ੀ ਜਾਰੀ
ਜ਼ਿਲ੍ਹੇ ਦੇ 883 ਲਾਭਪਾਤਰੀਆਂ ਨੂੰ ਮਿਲਿਆ ਆਸ਼ੀਰਵਾਦ ਸਕੀਮ ਦਾ ਲਾਭ : ਡਿਪਟੀ ਕਮਿਸ਼ਨਰ | Ashirwad Scheme
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Ashirwad Scheme: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦ...
ਵੱਧਦਾ ਜਾ ਰਿਹੈ ਡਾਇਰੀਆ ਦਾ ਕਹਿਰ, 87 ਮਾਮਲੇ ਆਏ ਸਾਹਮਣੇ
ਪਟਿਆਲਾ ਜ਼ਿਲ੍ਹੇ ’ਚ ਡਾਇਰੀਆ ਦਾ ਕਹਿਰ, 87 ਮਾਮਲੇ ਆਏ ਸਾਹਮਣੇ
ਝਿੱਲ ’ਚ 43 ਮਰੀਜ਼ ਮਿਲੇ,
ਪਾਤੜਾਂ ’ਚ ਡਾਇਰੀਆ ਮਰੀਜ਼ਾਂ ਦੀ ਗਿਣਤੀ 48 ’ਤੇ ਪੁੱਜੀ
ਸੀਵਰੇਜ਼ ਦਾ ਗੰਦਾ ਪਾਣੀ ਬਣ ਰਿਹੈ ਲੋਕਾਂ ਲਈ ਬਿਮਾਰੀਆਂ ਦਾ ਕਾਰਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਜ਼ਿਲ੍ਹੇ ’ਚ ਡਾਇਰੀਆ ਦਾ ਕਹਿਰ ਵੱਧਦ...
Jammu Kashmir: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Jammu Kashmir Assembly Elections: ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸ ਦੇ ਨਾਲ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ। ਜੰਮੂ-ਕਸ਼ਮੀਰ 'ਚ 90 ਮੈਂਬਰੀ ਵਿਧਾਨ ਸਭਾ ਲਈ ਤਿੰਨ ਪੜਾਵਾਂ 'ਚ ਚੋਣਾਂ ਹੋਣੀਆ...
ਭਾਜਪਾ ਦੇ ਰਾਜ ਸਭਾ ਮੈਬਰ ਕ੍ਰਿਸ਼ਨ ਲਾਲ ਪੰਵਾਰ ਨੇ ਕੀਤਾ ਵਿਕਸਤ ਭਾਰਤ ਸੰਕਲਪ ਯਾਤਰਾ ਦਾ ਦੌਰਾ
ਮੋਦੀ ਜੀ ਦੀ ਅਗਵਾਈ ਵਿੱਚ ਭਾਰਤ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ : ਪੰਵਾਰ | Bharat Sankalp Yatra
ਕੇਂਦਰ ਦੀਆਂ ਸਕੀਮਾਂ ਹਰ ਯੋਗ ਵਿਅਕਤੀ ਦੇ ਘਰ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ : ਬਾਜਵਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਕੇਂਦਰ ਦੀ ਮੋਦੀ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਕਸ...
ਰਮਦਾਸ ਕਸਬੇ ਲਈ ਚਾਰ ਗੇਟ ਬਣਾਉਣ ਲਈ ਮੁੱਖ ਮੰਤਰੀ ਵੱਲੋਂ ਪੌਣੇ ਤਿੰਨ ਕਰੋੜ ਰੁਪਏ ਜਾਰੀ
ਅੰਮ੍ਰਿਤਸਰ (ਰਾਜ਼ਨ ਮਾਨ)। Amritsar News: ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਾਬਾ ਬੁੱਢਾ ਸਾਹਿਬ ਦੇ ਇਤਿਹਾਸਕ ਕਸਬੇ ਰਮਦਾਸ ਨੂੰ ਆਉਣ ਵਾਲੇ ਸਾਰੇ ਮੁੱਖ ਮਾਰਗਾਂ ’ਤੇ ਚਾਰ ਗੇਟ ਬਣਾਉਣ ਲਈ ਪੌਣੇ ਤਿੰਨ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।...
ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਕਿਹਾ, ਆਜ਼ਾਦ ਤੇ ਨਿਰਪੱਖ ਲੋਕ ਸਭਾ ਚੋਣਾਂ ਕਰਵਾਉਣਾ ਹੋਵੇਗੀ ਪਹਿਲੀ ਤਰਜ਼ੀਹ
ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ
(ਰਾਜਨ ਮਾਨ) ਜਲੰਧਰ। ਡਾ. ਹਿਮਾਂਸ਼ੂ ਅਗਰਵਾਲ (ਆਈ.ਏ.ਐਸ.) ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨ...
Tips Newborn Babies Healthy: ਨਵ ਜਨਮੇ ਬੱਚਿਆਂ ਨੂੰ ਤੰਦਰੁਸਤ ਰੱਖਣ ਦੇ ਨੁਕਤੇ ਕੀਤੇ ਸਾਂਝੇ
ਸਿਹਤ ਪੱਖੋਂ ਤੰਦਰੁਸਤ ਮਾਂ ਹੀ ਦੇ ਸਕਦੀ ਹੈ ਸਿਹਤਮੰਦ ਬੱਚੇ ਨੂੰ ਜਨਮ : ਹਰਦੀਪ ਸੰਧੂ ਬੀ.ਈ.ਈ | Tips Newborn Babies Healthy
Tips Newborn Babies Healthy: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਫਿ਼ਰੋਜ਼ਸ਼ਾਹ ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ ਮੀਨਾਕਸ਼ੀ ਢ...
ਪਿੰਡ ਬਹਾਦਰਪੁਰ ਦੇ ਨਛੱਤਰ ਸਿੰਘ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ
ਬਲਾਕ ਬਰੇਟਾ ਦੇ 20ਵੇਂ ਤੇ ਪਿੰਡ ਬਹਾਦਰਪੁਰ ਦੇ ਚੌਥੇ Body Donor ਬਣੇ
ਬਰੇਟਾ (ਕ੍ਰਿਸ਼ਨ ਭੋਲਾ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚਲਦੇ ਹੋਏ ਪਿੰਡ ਬਹਾਦਰਪੁਰ ਵਾਸੀ ਇੱਕ ਡੇਰਾ ਸ਼ਰਧਾਲੂ ਪਰਿਵਾਰ ਨੇ ਆਪਣੇ ਪਰਿਵਾਰਕ ਮੈਂਬਰ ਦੇ ਦੇਹਾਂਤ ਤੋਂ ਬਾਅਦ ਮਿ੍ਰਤ...
ਲੁਧਿਆਣਾ ਦੇ ਹਲਕਾ ਆਤਮ ਨਗਰ ਦੇ ਟਕਸਾਲੀ ਕਾਂਗਰਸੀਆਂ ’ਚ ਰੋਸ
ਲੁਧਿਆਣਾ (ਰਘਬੀਰ ਸਿੰਘ)। ਲੋਕ ਸਭਾ ਦੀਆਂ ਚੋਣਾਂ ਜਿਵੇਂ-ਜਿਵੇਂ ਨਜਦੀਕ ਆ ਰਹੀਆਂ ਹਨ। ਹਲਕਾ ਆਤਮ ਨਗਰ ਦੇ ਕਾਂਗਰਸੀ ਵਰਕਰਾਂ ’ਚ ਚੋਣਾਂ ਨੂੰ ਲੈਕੇ ਉਤਸ਼ਾਹ ਹੋਣ ਦੇ ਬਾਵਜੂਦ ਉਨ੍ਹਾਂ ’ਚ ਪਾਰਟੀ ਦੀ ਕਾਰਗੁਜਾਰੀ ਨੂੰ ਲੈਕੇ ਨਿਰਾਸ਼ਾ ਦੇ ਨਾਲ ਨਾਲ ਕਾਫੀ ਰੋਸ ਵੀ ਪਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਆਲ ਇੰਡੀਆ ਕਾਂ...