ਵਿਜੀਲੈਂਸ ਬਿਉਰੋ ਦੇ ਅਧਿਕਾਰੀਆਂ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਲਾਏ ਬੂਟੇ
ਚੰਗੀ ਸਿਹਤ ਤੇ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਗਾਉਣਾ ਤੇ ਉਨ੍ਹਾਂ ਦੀ ਸੰਭਾਲ ਕਰਨਾ ਸਮੇਂ ਦੀ ਮੁੱਖ ਜਰੂਰਤ | World Environment Day
World Environment Day: ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਜੀਲੈਂਸ ਬਿਉਰੋ ਰੇਂਜ ਲੁਧਿਆਣਾ ਦੇ ਅਧਿਕਾਰੀਆਂ/ ਕਰਮਚਾਰੀਆਂ ਵੱਲੋਂ ਐਸਐਸਪੀ ਰਵਿੰਦਰ ਪਾਲ ਸਿੰਘ ਸੰਧੂ ...
ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼, ਸਰਗਨੇ ਸਮੇਤ ਪੰਜ ਕਾਬੂ
ਦੋ 32 ਬੋਰ ਦੇ ਪਿਸਤੌਲ ਸਮੇਤ ਤਿੰਨ ਮੈਗਜ਼ੀਨ ਤੇ ਅੱਠ ਜਿੰਦਾ ਕਾਰਤੂਸ ਵੀ ਬਰਾਮਦ
(ਰਾਜਨ ਮਾਨ) ਅੰਮ੍ਰਿਤਸਰ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖਰੜ ਦੇ ਇੱਕ ਫਲੈਟ ਤੋਂ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼...
Central Jail: ਕੇਂਦਰੀ ਜੇਲ੍ਹ ’ਚੋਂ ਮਿਲੇ 7 ਮੋਬਾਇਲ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਕੇਂਦਰੀ ਜੇਲ੍ਹ ਲੁਧਿਆਣਾ ’ਚੋਂ ਹਵਾਲਾਤੀਆਂ ਦੇ ਕਬਜ਼ੇ ਵਿੱਚ 7 ਮੋਬਾਇਲ ਬਰਾਮਦ ਹੋਣ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ’ਤੇ 7 ਹਵਾਲਾਤੀਆਂ ਖਿਲਾਫ਼ ਨਿਯਮਾਂ ਦੀ ਅਣਦੇਖੀ ਕਰਨ ਦੇ ਦੋਸ਼ ’ਚ ਮਾਮਲਾ ਦਰਜ਼ ਕੀਤਾ ਗਿਆ ਹੈ।
ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਥਾਣਾ ਡਵੀਜਨ ਨੰਬ...
Gidderbaha By Election: ਗਿੱਦੜਬਾਹਾ ਜਿਮਨੀ ਚੋਣ ਅਮਨ-ਸ਼ਾਂਤੀ ਨਾਲ ਸੰਪੰਨ
Gidderbaha By Election: (ਰਾਜਵਿੰਦਰ ਬਰਾੜ) ਗਿੱਦੜਬਾਹਾ। ਗਿੱਦੜਬਾਹਾ ਹਲਕੇ ਵਿਚ ਅੱਜ ਹੋਈ ਵਿਧਾਨ ਸਭਾ ਦੀ ਜਿਮਨੀ ਚੋਣ ਦੌਰਾਨ ਪੋਲਿੰਗ ਦਾ ਕੰਮ ਪੂਰਨ ਅਮਨ-ਸ਼ਾਂਤੀ ਨਾਲ ਸੰਪੰਨ ਹੋ ਗਿਆ। ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਪੋਲਿੰਗ ਦੌਰਾਨ ਲੋਕਾਂ ਵਿਚ ਵੋਟਾਂ ਨੂੰ ਲੈ ਕੇ ਭਾਰੀ ਉਤਸਾਹ ਦੇਖਣ ਨੂੰ ਮਿਲਿਆ, ਜਿਸਦੇ...
ਕਿਸਾਨਾਂ ਦੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਨੇ ਹਜ਼ਾਰਾਂ ਯਾਤਰੀ ਕੀਤੇ ਪ੍ਰੇਸ਼ਾਨ
ਜਲੰਧਰ- ਲੁਧਿਆਣਾ ਮੁੱਖ ਮਾਰਗ ’ਤੇ ਸੜਕੀ ਆਵਾਜਾਈ ਤੋਂ ਬਾਅਦ ਕਿਸਾਨਾਂ ਨੇ ਰੋਕੇ ਰੇਲਵੇ ਟੈ੍ਰਕ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਆਪਣੀਆਂ ਮੰਗਾਂ ਸਬੰਧੀ ਕਿਸਾਨਾਂ ਵੱਲੋਂ ਸਰਕਾਰ ਖਿਲਾਫ਼ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ ਆਮ ਲੋਕਾਂ ਲਈ ਮੁਸੀਬਤਾਂ ਨੂੰ ਜਨਮ ਦੇ ਰਿਹਾ ਹੈ। ਜਲੰਧਰ-ਲੁਧਿਆਣਾ ਮਾਰਗ ’ਤੇ ਸੜਕੀ ਆਵਾਜਾ...
Ashirwad Scheme: ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਲਈ 4 ਕਰੋੜ 50 ਲੱਖ ਰੁਪਏ ਦੀ ਰਾਸ਼ੀ ਜਾਰੀ
ਜ਼ਿਲ੍ਹੇ ਦੇ 883 ਲਾਭਪਾਤਰੀਆਂ ਨੂੰ ਮਿਲਿਆ ਆਸ਼ੀਰਵਾਦ ਸਕੀਮ ਦਾ ਲਾਭ : ਡਿਪਟੀ ਕਮਿਸ਼ਨਰ | Ashirwad Scheme
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Ashirwad Scheme: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦ...
ਵੱਧਦਾ ਜਾ ਰਿਹੈ ਡਾਇਰੀਆ ਦਾ ਕਹਿਰ, 87 ਮਾਮਲੇ ਆਏ ਸਾਹਮਣੇ
ਪਟਿਆਲਾ ਜ਼ਿਲ੍ਹੇ ’ਚ ਡਾਇਰੀਆ ਦਾ ਕਹਿਰ, 87 ਮਾਮਲੇ ਆਏ ਸਾਹਮਣੇ
ਝਿੱਲ ’ਚ 43 ਮਰੀਜ਼ ਮਿਲੇ,
ਪਾਤੜਾਂ ’ਚ ਡਾਇਰੀਆ ਮਰੀਜ਼ਾਂ ਦੀ ਗਿਣਤੀ 48 ’ਤੇ ਪੁੱਜੀ
ਸੀਵਰੇਜ਼ ਦਾ ਗੰਦਾ ਪਾਣੀ ਬਣ ਰਿਹੈ ਲੋਕਾਂ ਲਈ ਬਿਮਾਰੀਆਂ ਦਾ ਕਾਰਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਜ਼ਿਲ੍ਹੇ ’ਚ ਡਾਇਰੀਆ ਦਾ ਕਹਿਰ ਵੱਧਦ...
Jammu Kashmir: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Jammu Kashmir Assembly Elections: ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸ ਦੇ ਨਾਲ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ। ਜੰਮੂ-ਕਸ਼ਮੀਰ 'ਚ 90 ਮੈਂਬਰੀ ਵਿਧਾਨ ਸਭਾ ਲਈ ਤਿੰਨ ਪੜਾਵਾਂ 'ਚ ਚੋਣਾਂ ਹੋਣੀਆ...
ਭਾਜਪਾ ਦੇ ਰਾਜ ਸਭਾ ਮੈਬਰ ਕ੍ਰਿਸ਼ਨ ਲਾਲ ਪੰਵਾਰ ਨੇ ਕੀਤਾ ਵਿਕਸਤ ਭਾਰਤ ਸੰਕਲਪ ਯਾਤਰਾ ਦਾ ਦੌਰਾ
ਮੋਦੀ ਜੀ ਦੀ ਅਗਵਾਈ ਵਿੱਚ ਭਾਰਤ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ : ਪੰਵਾਰ | Bharat Sankalp Yatra
ਕੇਂਦਰ ਦੀਆਂ ਸਕੀਮਾਂ ਹਰ ਯੋਗ ਵਿਅਕਤੀ ਦੇ ਘਰ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ : ਬਾਜਵਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਕੇਂਦਰ ਦੀ ਮੋਦੀ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਕਸ...
ਰਮਦਾਸ ਕਸਬੇ ਲਈ ਚਾਰ ਗੇਟ ਬਣਾਉਣ ਲਈ ਮੁੱਖ ਮੰਤਰੀ ਵੱਲੋਂ ਪੌਣੇ ਤਿੰਨ ਕਰੋੜ ਰੁਪਏ ਜਾਰੀ
ਅੰਮ੍ਰਿਤਸਰ (ਰਾਜ਼ਨ ਮਾਨ)। Amritsar News: ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਾਬਾ ਬੁੱਢਾ ਸਾਹਿਬ ਦੇ ਇਤਿਹਾਸਕ ਕਸਬੇ ਰਮਦਾਸ ਨੂੰ ਆਉਣ ਵਾਲੇ ਸਾਰੇ ਮੁੱਖ ਮਾਰਗਾਂ ’ਤੇ ਚਾਰ ਗੇਟ ਬਣਾਉਣ ਲਈ ਪੌਣੇ ਤਿੰਨ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।...