Recruitment of Indian Army: ਪਹਿਲੇ ਦਿਨ ਅੰਮ੍ਰਿਤਸਰ, ਕਪੂਰਥਲਾ ਅਤੇ ਪਟਿਆਲਾ ਜ਼ਿਲ੍ਹੇ ਦੇ ਨੌਜਵਾਨਾਂ ਦੀ ਚੋਣ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਭਾਰਤੀ ਫੌਜੀ ਦੀ ਭਰਤੀ ਲਈ ਰੈਲੀ ਦੀ ਸ਼ੁਰੂਆਤ ਅੱਜ ਇੱਥੇ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਦੇ ਵਿਹੜੇ ਹੋ ਗਈ ਹੈ। ਜਿਸ ’ਚ ਪਹਿਲੇ ਦਿਨ ਸੂਬੇ ਦੇ ਤਿੰਨ ਜ਼ਿਲਿਆਂ ਦੇ ਨੌਜਵਾਨਾਂ ਦੀ ਚੋਣ ਕੀਤੀ ਗਈ। ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਨੌ...
ਮੁਫ਼ਤ ਸੀ.ਏ.ਟੀ ਦੀ ਕੋਚਿੰਗ ਲਈ ਆਨਲਾਈਨ ਟੈਸਟ 28 ਜੁਲਾਈ ਨੂੰ
(ਸੱਚ ਕਹੂੰ ਨਿਊਜ) ਪਟਿਆਲਾ। ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਐਨ.ਜੀ.ਓ ਪੰਜਾਬ 100 ਵੱਲੋਂ ਸਾਂਝੇ ਤੌਰ ’ਤੇ ਸੂਬੇ ਦੀਆਂ 100 ਲੜਕੀਆਂ ਨੂੰ ਸੀ.ਏ.ਟੀ ਦੀ ਮੁਫ਼ਤ ਕੋ...
Stubble Burning Case: ਪੰਜਾਬ ’ਚ ਪਹਿਲੇ ਦਿਨ ਪਰਾਲੀ ਸਾੜਨ ਦੇ 9 ਮਾਮਲੇ ਆਏ ਸਾਹਮਣੇ
ਰਿਪੋਰਟ ਕੀਤੇ ਗਏ ਕੁੱਲ 9 ਮਾਮਲੇ ਅੰਮ੍ਰਿਤਸਰ ਨਾਲ ਸਬੰਧਤ
(ਐੱਮ ਕੇ ਸ਼ਾਇਨਾ) ਚੰਡੀਗੜ੍ਹ। ਸਰਕਾਰ ਅਤੇ ਵਾਤਾਵਰਨ ਪ੍ਰੇਮੀਆਂ ਵੱਲੋਂ ਕੀਤੇ ਜਾਂਦੇ ਜਾਗਰੂਕਤਾ ਯਤਨਾਂ ਦੇ ਬਾਵਜੂਦ ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ ਇਸ ਸੀਜ਼ਨ ਦੀ ਗੱਲ ਕਰੀਏ ਤਾਂ ਪਹਿਲੇ ਦਿਨ ਹੀ ਪਰਾਲੀ ...
Robbery: ਸੇਲਸਮੈਨ ਨੂੰ ਘੇਰ ਕੇ ਲੁਟੇਰਿਆਂ ਨੇ 72 ਹਜ਼ਾਰ ਦੀ ਨਕਦੀ ਤੇ ਮੋਬਾਇਲ ਖੋਹਿਆ
Robbery: ਮੋਟਰਸਾਇਕਲ ਸਵਾਰ 6 ਜਣਿਆਂ ਨੇ ਟਰਾਂਸਪੋਰਟ ਨਗਰ ਕੱਟ ਬਰਿੱਜ ’ਤੇ ਦਿੱਤਾ ਵਾਰਦਾਤ ਨੂੰ ਅੰਜਾਮ
Robbery: ਲੁਧਿਆਣਾ (ਜਸਵੀਰ ਸਿੰਘ ਗਹਿਲ)। ਥਾਣਾ ਮੋਤੀ ਨਗਰ ਦੀ ਪੁਲਿਸ ਨੇ ਇੱਕ ਸੇਲਸਮੈਨ ਦੀ ਸ਼ਿਕਾਇਤ ’ਤੇ 6 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਸੇਲਸਮੈਨ ਮੁਤਾਬਕ ਉਹ ਕੰਮ ਤੋਂ ਘਰ ਪਰ...
Cab Drivers Strike: ਟਰਾਈਸਿਟੀ ’ਚ ਕੈਬ ਡਰਾਈਵਰਾਂ ਦੀ ਹੜਤਾਲ
ਚੰਡੀਗੜ੍ਹ ਦੇ ਸੈਕਟਰ-17 ’ਚ ਹੋਣਗੇ ਇਕੱਠੇ
ਗਵਰਨਰ ਹਾਊਸ ਵੱਲ ਕਰਨਗੇ ਮਾਰਚ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Cab Drivers Strike: ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ’ਚ ਅੱਜ (ਸੋਮਵਾਰ) ਕੈਬ ਨਹੀਂ ਚੱਲਣਗੀਆਂ। ਕੈਬ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਸਾਰੇ ਕੈਬ ਡਰਾਈਵਰ ਚੰਡੀਗੜ੍ਹ ਦ...
ਕਤਲ ਦੇ ਦੋਸ਼ੀ ਨੂੰ ਉਮਰ ਕੈਦ, NRI ਨੇ ਗੋਲੀ ਮਾਰ ਕੇ ਕੀਤਾ ਸੀ ਦੋਸਤ ਦਾ ਕਤਲ
ਦੋਸਤ ਨੂੰ ਨਸ਼ੇ ’ਚ ਮਾਰੀ ਸੀ ਗੋਲੀ | Mohali News
ਮੋਹਾਲੀ (ਸੱਚ ਕਹੂੰ ਨਿਊਜ਼)। Mohali News: ਮੋਹਾਲੀ ਅਦਾਲਤ ਨੇ ਕਤਲ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਜੀਤ ਅੱਤਰੀ ਦੀ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ ...
ਜਮਾਨਤ ’ਤੇ ਜੇਲ੍ਹੋਂ ਬਾਹਰ ਆਏ ਵਿਅਕਤੀ ਸਣੇ ਦੋ ਗਾਹਕਾਂ ਨੂੰ ਸਪਲਾਈ ਦੇਣ ਜਾਂਦੇ ਕਾਬੂ
ਸਪੈਸ਼ਲ ਟਾਸਕ ਫੋਰਸ ਵੱਲੋਂ ਗ੍ਰਿਫ਼ਤਾਰ ਦੋ ਵਿਅਕਤੀਆਂ ਪਾਸੋਂ ਸਵਾ ਕਿੱਲੋ ਹੈਰੋਇਨ ਕੀਤੀ ਬਰਾਮਦ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਪੈਸ਼ਲ ਟਾਸਕ ਫੋਰਸ ਨੇ ਹੈਰੋਇਨ ਦੀ ਸਪਲਾਈ ਦੇਣ ਜਾਂਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਸਵਾ ਕਿੱਲੋ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀ...
ਹੁਸ਼ਿਆਰਪੁਰ ਤੋਂ 867 ਕਰੋੜ ਦੀਆ ਯੋਜਨਾਵਾਂ ਦੀ ਹੋਈ ਸ਼ੁਰੂਆਤ
ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (Aam Aadmi Party) ਸਰਕਾਰ ਵੱਲੋਂ ਅੱਜ ਹੁਸ਼ਿਆਰਪੁਰ ਵਿੱਚ ਇੱਕ ਵਿਸ਼ਾਲ ਵਿਕਾਸ ਕ੍ਰਾਂਤੀ ਰੈਲੀ ਕੀਤੀ ਜਾ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵ...
Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ‘ਚ ਅੱਜ ਪੈ ਰਹੀਆਂ ਵੋਟਾਂ
Mansa News: ਕੱਲ 2 ਘੰਟੇ ਵੋਟਾਂ ਪੈਣ ਮਗਰੋਂ ਕਰਨੀਆਂ ਪਈਆਂ ਸੀ ਰੱਦ
Mansa News: ਮਾਨਸਾ (ਸੁਖਜੀਤ ਮਾਨ)। ਜ਼ਿਲ੍ਹਾ ਮਾਨਸਾ ਦੇ ਪਿੰਡ ਮਾਨਸਾ ਖੁਰਦ 'ਚ ਅੱਜ ਮੁੜ ਪੰਚਾਇਤ ਚੁਣਨ ਲਈ ਵੋਟਾਂ ਪੈ ਰਹੀਆਂ ਹਨ। ਕੱਲ ਵੀ ਇਸ ਪਿੰਡ ਵਿੱਚ ਬਾਕੀ ਪਿੰਡਾਂ ਵਾਂਗ ਵੋਟਿੰਗ ਤਾਂ ਸ਼ੁਰੂ ਹੋਈ ਸੀ ਪਰ 2 ਘੰਟਿਆਂ ਬਾਅਦ ਹੀ ਵੋ...
ਮਲੇਰੀਆ ਤੋਂ ਕਿਵੇਂ ਬਚੀਏ, ਸਬੰਧੀ ਚਰਚਾ ਹੋਈ
ਫਾਜਿਲਕਾ (ਰਜਨੀਸ਼ ਰਵੀ)। ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਕੁਮਾਰ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ. ਬਬਿਤਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰੋਹਿਤ ਗੋਇਲ, ਸੀਐੱਚਸੀ ਖੂਈ ਖੇੜਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਅਗਵਾਈ ਅਧੀਨ ਹੈਲਥ ਸੁਪਰਵਾਈਜਰ ਰਾਜਿੰਦਰ ਸੁਥਾਰ ਦੀ...