Anganwadi Employees Protest: ਆਂਗਣਵਾੜੀ ਮੁਲਾਜ਼ਮਾਂ ਨੇ ਸੂਬਾ ਪੱਧਰੀ ਪ੍ਰਦਰਸ਼ਨ ਦੌਰਾਨ ਘੇਰੀ ਮੁੱਖ ਮੰਤਰੀ ਦੀ ਰਿਹਾਇਸ਼
18 ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੀ ਰਿਹਾਇਸ਼ ਘੇਰਨ ਦਾ ਐਲਾਨ
Anganwadi Employees Protest: (ਗੁਰਪ੍ਰੀਤ ਸਿੰਘ) ਸੰਗਰੂਰ। ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਇਸ ਸੂਬਾ ਪੱਧਰੀ ਪ੍ਰਦਰਸ਼ਨ ਵਿੱਚ ਪੰਜਾਬ ਦੇ ਵ...
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਸਿਆਣਾ ਵਿਖੇ ਨਵੇਂ ਬੱਸ ਅੱਡੇ ਤੇ ਕਮਿਊਨਿਟੀ ਹਾਲ ਦੇ ਸ਼ੈਡ ਦਾ ਉਦਘਾਟਨ
ਕਿਹਾ ਲੋਕਾਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਭਗਵੰਤ ਮਾਨ ਸਰਕਾਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ-ਪਟਿਆਲਾ ਰੋਡ ’ਤੇ ਪੈਂਦੇ ਪਿੰਡ ਪਸਿਆਣਾ ਵਿਖੇ ਬੱਸ ਅੱਡੇ ਸਮੇਤ ਪਿੰਡ ਵਿੱਚ ਬਣਾਏ ਗਏ ਕਮਿਊਨਿਟੀ ਹਾਲ ਦੇ ਸ਼ੈਡ ਦਾ ...
ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਤੇ ਬਲੱਡ ਡੌਨਰਜ ਸੁਸਾਇਟੀ ਨੇ ਲਾਇਆ ਖੂਨਦਾਨ ਕੈਂਪ
59 ਡੋਨਰਾਂ ਕੀਤਾ ਖੂਨਦਾਨ | Blood Donation Camp
ਗੁਰਦਾਸਪੁਰ (ਰਾਜਨ ਮਾਨ)। ਸ਼ਹੀਦ ਉਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਕਲਾਨੌਰ ਤੇ ਬਲੱਡ ਡੌਨਰਜ ਸੁਸਾਇਟੀ ਗੁਰਦਾਸਪੁਰ ਵੱਲੋਂ ਸਲਾਨਾਂ ਖੂਨਦਾਨ ਕੈਂਪ ਲਾਇਆ ਗਿਆ। ਕਲਾਨੌਰ ਦੇ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕ...
ਜੂਨ ਦੇ ਪਹਿਲੇ ਹਫ਼ਤੇ ਫ਼ਿਰੋਜ਼ਪੁਰ ਦੌਰੇ ‘ਤੇ ਆਉਣਗੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ
ਡੀ.ਸੀ. ਨੇ ਅਗਾਊਂ ਪ੍ਰਬੰਧਾਂ ਸਬੰਧੀ ਪੁਲੀਸ, ਬੀ.ਐਸ.ਐਫ. ਤੇ ਫੌਜ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ | Governor Banwari Lal Purohit
ਫਿਰੋਜ਼ਪੁਰ (ਸੱਤਪਾਲ ਥਿੰਦ)। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਦੀ ਫਿਰੋਜ਼ਪੁਰ ਆਮਦ ਦੀ ਤਿਆਰੀਆਂ ਦਾ ਜਾਇਜ਼ਾ ਲੈਣ...
Punjab Farmers News: ਭਾਰਤੀ ਕਿਸਾਨ ਯੂਨੀਅਨ-(ਡਕੌਂਦਾ) ਵੱਲੋਂ ਰਵਨੀਤ ਬਿੱਟੂ ਦੇ ਬਿਆਨ ਦੀ ਸਖ਼ਤ ਨਿਖੇਧੀ, ਕਿਹਾ ਕਿ ਸ਼ਾਇਦ ਬਿੱਟੂ ਨੇ ਕੰਗਣਾ ਦਾ ਜੂਠਾ ਖਾ ਲਿਆ
ਕਿਸਾਨ ਆਗੂਆਂ ਨੇ ਕਿਹਾ ਕਿ ਸ਼ਾਇਦ ਬਿੱਟੂ ਨੇ ਕੰਗਣਾ ਦਾ ਜੂਠਾ ਖਾ ਲਿਐ | Punjab Farmers News
(ਖੁਸਵੀਰ ਸਿੰਘ ਤੂਰ) ਪਟਿਆਲਾ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨ ਤੋਂ ਪੰਜਾਬ ਦੇ ਕਿਸਾਨ-ਆਗੂ ਨਾਰਾਜ਼ ਹਨ। ਰਵਨੀਤ ਸਿੰਘ ਬਿੱਟੂ ਨੇ ਕਿਸਾਨਾਂ ਨੂੰ ਤਾਲਿਬਾਨ ਕਿਹਾ। ਜਿਸ ਕਾਰਨ ਕਿਸਾਨਾਂ ਵੱਲੋਂ...
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਪੰਜਾਬ ’ਚ 328 ਉਮੀਦਵਾਰ ਚੋਣ ਮੈਦਾਨ ’ਚ, 169 ਅਜ਼ਾਦ
(ਐੱਮ ਕੇ ਸ਼ਾਇਨਾ) ਚੰਡੀਗੜ੍ਹ/ਮੋਹਾਲੀ। Election Marks Alloted ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹ...
ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁੰਕਮਲ, ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ
ਵੋਟਾਂ ਦੀ ਗਿਣਤੀ ਪੂਰੀ ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਹੋਵੇਗੀ-ਸ਼ੌਕਤ ਅਹਿਮਦ ਪਰੇ
ਉਮੀਦਵਾਰ ਤੇ ਸਿਆਸੀ ਪਾਰਟੀਆਂ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਪੂਰੀ ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ...
ਰੇਲਵੇ ਲਾਇਨ ਦੁਆਲੇ ਵਸੇ 31 ਪਰਿਵਾਰਾਂ ਨੂੰ ਹੋਰ ਕਿਤੇ ਕੀਤਾ ਜਾ ਸਕਦੈ ਸਿਫ਼ਟ
ਲਾਇਨ ਨੂੰ ਚੌੜਾ ਕਰਨ ਦੇ ਰਾਹ ’ਚ ਆ ਰਹੀਆਂ ਰਿਹਾਇਸ਼ਾਂ ਦੇ ਮਾਮਲੇ ’ਤੇ ਡੀਸੀ ਨੇ ਵਿਧਾਇਕ ਤੇ ਨਿਗਮ ਅਧਿਕਾਰੀਆਂ ਨਾਲ ਕੀਤੀ ਮੀਟਿੰਗ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹੇ ’ਚ ਧੂਰੀ ਰੇਲਵੇ ਲਾਇਨ ਦੁਆਲੇ ਵਸੇ ਉਨ੍ਹਾਂ ਤਿੰਨ ਦਰਜਨ ਦੇ ਕਰੀਬ ਪਰਿਵਾਰਾਂ ਨੂੰ ਹੁਣ ਜਲਦ ਹੀ ਹੋਰ ਜਗ੍ਹਾ ’ਤੇ ...
ਹਥਿਆਰਾਂ ਦੀ ਨੋਕ ’ਤੇ ਨਗਦੀ ਲੁੱਟਣ ਵਾਲੇ ਦੋ ਗ੍ਰਿਫਤਾਰ
ਹੈਲਮਟ ਨਾਲ ਚਿਹਰਾ ਲੁਕਾ ਸਾਥੀ ਦੀ ਮੱਦਦ ਨਾਲ ਲੁੱਟਿਆ ਠੇਕਾ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਸ਼ਰਾਬ ਦੇ ਠੇਕੇ ’ਤੇ ਕੰਮ ਕਰਦੇ ਇੱਕ ਕਰਿੰਦੇ ਸਣੇ ਦੋ ਜਣਿਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਕਰਿੰਦੇ ਨੇ ਹੀ ਹੈਲਮਟ ਨਾਲ ਆਪਣੀ ਪਛਾਣ ਛੁਪਾਈ ਤੇ ਆਪਣੇ ...
ਖੇਤ ’ਚੋਂ ਪੁਲਿਸ ਨੇ ਤਿੰਨ ਹੈਰੋਇਨ ਤਸਕਰਾਂ ਨੂੰ ਕੀਤਾ ਕਾਬੂ
ਤਿੰਨਾਂ ਦੇ ਕਬਜ਼ੇ ’ਚੋਂ 1 ਕਿੱਲੋ 70 ਗ੍ਰਾਮ ਹੈਰੋਇਨ ਤੇ ਪਿਸਟਲ ਸਮੇਤ ਹੋਏ ਬਰਾਮਦ : ਇੰ.ਹਰਬੰਸ ਸਿੰਘ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਪੈਸ਼ਲ ਟਾਸਕ ਫੋਰਸ ਲੁਧਿਆਣਾ ਰੇਂਜ ਨੇ ਤਿੰਨ ਵਿਅਕਤੀਆਂ ਨੂੰ ਇੱਕ ਖੇਤ ਵਿਚਲੇ ਕਮਰੇ ’ਚੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਤਿੰਨੋ ਵਿਅਕਤੀ ਹੈਰੋਇਨ ਤਸਕਰੀ...