ਪਟਵਾਰੀ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਬੂ
(ਰਾਜੀਵ ਸ਼ਰਮਾ) ਹੁਸ਼ਿਆਰਪੁਰ। ਵਿਜੀਲੈਂਸ ਬਿਊਰੋ ਯੂਨਿਟ ਨਵਾਂਸ਼ਹਿਰ ਵੱਲੋਂ ਅੱਜ ਮਾਲ ਹਲਕਾ ਜਾਡਲਾ ਤਹਿਸੀਲ ਬਲਾਚੌਰ ਦੇ ਪਟਵਾਰੀ ਵਿਨੋਦ ਕੁਮਾਰ ਨੂੰ ਗੁਰਦੀਪ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਜਸਦੇਵ ਸਿੰਘ ਨਗਰ, ਗਿੱਲ-2 ਲੁਧਿਆਣਾ ਪਾਸੋਂ 8 ਹਜ਼ਾਰ ਰੁਪਏ ਦੀ ਰਿਸ਼ਵਤ (Bribe) ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹ...
ਕੈਪਟਨ ਨੇ ਅਭੈ ਚੌਟਾਲਾ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਇਨੈਲੋ ਵੱਲੋਂ 23 ਫਰਵਰੀ ਨੂੰ ਐੱਸਵਾਈਐੱਲ ਪੁੱਟਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਤੋਂ ਹਥਿਆਰਬੰਦ ਦਸਤਿਆਂ ਦੀ ਤੈਨਾਤੀ ਕੀਤੇ ਜਾਣ ਦੀ ਮੰਗ ਕੀਤੀ ਹੈ ਉਨ੍ਹਾਂ ਸੁਰੱਖਿਆ ਦੇ ਮੱਦੇਨਜ਼ਰ ਇਨੈਲੋ ਆਗੂ ਅਭੈ ਚੌਟਾਲਾ (Abha...
ਫੰਡਾਂ ਤੇ ਕਰਮਚਾਰੀਆਂ ਦੀ ਘਾਟ ਨਾਲ ਘੁਲ ਰਹੇ ਨੇ ਭਾਸ਼ਾ ਵਿਭਾਗ ਦੇ ਦਫ਼ਤਰ
ਕੌਮਾਂਤਰੀ ਮਾਂ ਬੋਲੀ ਦਿਹਾੜੇ 'ਤੇ ਜ਼ਿਲ੍ਹਾ ਦਫ਼ਤਰਾਂ 'ਚ ਸੁੰਨ ਪਸਰੀ ਰਹੀ
ਕੰਪਿਊਟਰ ਦੀ ਥਾਂ ਟਾਈਪਰਾਈਟਰ ਨਾਲ ਚਲਦੈ ਕੰਮ
ਬਠਿੰਡਾ, (ਸੁਖਜੀਤ ਮਾਨ)। ਭਾਸ਼ਾ ਵਿਭਾਗ ਨੇ ਅੱਜ ਪਟਿਆਲਾ ਸਥਿਤ ਮੁੱਖ ਦਫਤਰ ਵਿਖੇ 'ਕੌਮਾਂਤਰੀ ਮਾਂ ਬੋਲੀ' ਦਿਹਾੜਾ ਮਨਾਉਣ ਦੀ ਰਸਮ ਜ਼ਰੂਰ ਅਦਾ ਕੀਤੀ ਪਰ ਜ਼ਿਲ੍ਹਾ ਪੱਧਰੀ ਦਫਤਰਾਂ ...
ਲਿੰਕ ਨਹਿਰ : ਡੀਜੀਪੀ ਨੇ ਲਿਆ ਸੁਰੱਖਿਆ ਦਾ ਜਾਇਜ਼ਾ
ਡੀਜੀਪੀ ਸੁਰੇਸ਼ ਅਰੋੜਾ ਨੇ ਸ਼ੰਭੂ ਬਾਰਡਰ ਤੇ ਕਪੂਰੀ ਦਾ ਕੀਤਾ ਦੌਰਾ
ਪੰਜਾਬ ਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵੱਲੋਂ 23 ਫਰਵਰੀ ਨੂੰ ਪੰਜਾਬ ਅੰਦਰ ਦਾਖਲ ਹੋ ਕੇ ਐੱਸਵਾਈਐੱਲ ਨਹਿਰ (Link Canal) ਕੱਢਣ ਸਬੰਧੀ ਦਿ...
ਸੁਰੱਖਿਆ ‘ਤੇ ਸੁਰੱਖਿਆ : ਸਟਰਾਂਗ ਰੂਮ ਨੂੰ ‘ਆਪ’ ਵਾਲਿਆਂ ਨੇ ਜੜੇ ਜਿੰਦਰੇ
ਬਰਨਾਲਾ ਜੀਵਨ ਰਾਮਗੜ੍ਹ। ਵਿਧਾਨ ਸਭਾ ਚੋਣਾਂ 2017 ਦੀ ਵੋਟਿੰਗ ਤੋਂ ਬਾਅਦ ਈਵੀਐਮ ਮਸ਼ੀਨਾਂ ਬੇਸ਼ੱਕ ਚੋਣ ਕਮਿਸ਼ਨ ਦੀ ਨਿਗਰਾਨੀ ਹੇਠ ਸਖ਼ਤ ਸੁਰੱਖਿਆ ਹੇਠ ਬੰਦ ਹਨ ਪੰ੍ਰਤੂ ਫਿਰ ਵੀ ਮਸ਼ੀਨਾਂ ਦੀ ਸੁਰੱਖਿਆ ਨੂੰ ਲੈ ਕੇ ਸਭ ਤੋਂ ਜ਼ਿਆਦਾ ਫਿਕਰਮੰਦ ਪੰਜਾਬ ਵਿਧਾਨ ਸਭਾ ਚੋਣਾਂ 'ਚ ਪਹਿਲੀ ਵਾਰ ਕਿਸਮਤ ਅਜ਼ਮਾ ਰਹੀ 'ਆਮ ਆਦਮੀ ...
ਸ਼ੰਭੂ ਬਾਰਡਰ ਸਮੇਤ ਕਪੂਰੀ ‘ਚ ਸਖ਼ਤ ਚੌਕਸੀ
(ਖੁਸ਼ਵੀਰ ਸਿੰਘ ਤੂਰ) ਕਪੂਰੀ (ਪਟਿਆਲਾ)। ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵੱਲੋਂ 23 ਫਰਵਰੀ ਨੂੰ ਪੰਜਾਬ 'ਚ ਦਾਖਲ ਹੋ ਕੇ ਐੱਸਵਾਈਐੱਲ ਨਹਿਰ ਦੀ ਖੁਦਾਈ ਕਰਨ ਸਬੰਧੀ ਦਿੱਤੀ ਚਿਤਾਵਨੀ ਨੂੰ ਦੇਖਦਿਆਂ ਪਟਿਆਲਾ ਪੁਲਿਸ ਪ੍ਰਸ਼ਾਸਨ ਨੇ ਸ਼ੰਭੂ ਬਾਰਡਰ (Shambhu border) ਸਮੇਤ ਕਪੂਰੀ ਨੂੰ ਜਾਣ ਵਾਲੇ ਸਾਰੇ ਰਸਤੇ ਪੂਰ...
ਰਾਡ ਮਾਰ ਕੇ ਪਤਨੀ ਦਾ ਕਤਲ, ਪੁੱਤਰ ਕੀਤਾ ਜ਼ਖ਼ਮੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਵਿਖੇ ਇੱਕ ਵਿਅਕਤੀ ਵੱਲੋਂ ਰਾਡ ਮਾਰ ਕੇ ਆਪਣੀ ਪਤਨੀ ਦਾ ਕਤਲ ਕਰ ਦੇਣ ਤੇ ਆਪਣੇ ਨੌਜਵਾਨ ਮੁੰਡੇ ਨੂੰ ਗੰਭੀਰ ਜ਼ਖ਼ਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਦਿਲ ਕੰਬਾਊ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ। Crime
ਜਾਣਕਾਰੀ ਅਨੁਸਾਰ ਸਥਾਨਕ ਟੋਬਾ...
ਗੈਂਗਸਟਰ ਕੀਪਾ ਕਤਲ ਮਾਮਲਾ: ਐੱਸਐੱਚਓ ਤੇ ਥਾਣੇਦਾਰ ਨੂੰ ਕੀਤਾ ਸੇਵਾਮੁਕਤ
(ਸੱਚ ਕਹੂੰ ਨਿਊਜ) ਬੱਧਨੀ ਕਲਾਂ। ਗੈਂਗਸਟਰ ਕੁਲਦੀਪ ਸਿੰਘ ਕੀਪਾ, ਜਿਸ ਨੂੰ ਕਿ ਤਕਰੀਬਨ ਇੱਕ ਮਹੀਨਾ ਪਹਿਲਾਂ ਇੱਥੋਂ ਨੇੜਲੇ ਪਿੰਡ ਬੁੱਟਰ ਕਲਾਂ ਵਿਖੇ ਅਨਪਛਾਤੇ ਵਿਆਕੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਦੇ ਮਾਮਲੇ 'ਚ ਥਾਣਾ ਬੱਧਨੀ ਕਲਾਂ ਦੇ ਐੱਸਐੱਚਓ ਜੋਗਿੰਦਰ ਸਿੰਘ ਤੇ ਸਹਾਇਕ ਥਾਣੇਦਾਰ ਗੁਰਮੇਜ ਸਿੰ...
ਭਾਕਿਯੂ ਉਗਰਾਹਾਂ ਦੇ ਸੂਬਾ ਪ੍ਰਧਾਨ ‘ਤੇ ਹਮਲੇ ਦੀ ਕੋਸ਼ਿਸ਼
(ਸਤਪਾਲ ਖਡਿਆਲ) ਦਿੜ੍ਹਬਾ ਮੰਡੀ। ਪਿੰਡ ਕੌਹਰੀਆਂ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਰੱਖੀ ਮੀਟਿੰਗ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਪਿੰਡ ਜਲੂਰ ਦੇ ਕੁਝ ਵਿਅਕਤੀਆਂ ਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।
ਜਾਣਕਾਰੀ...
ਅੱਖਾਂ ‘ਚ ਮਿਰਚਾਂ ਪਾ ਕੇ ਕੈਸ਼ ਬੈਗ ਖੋਹ ਕੇ ਫਰਾਰ
(ਮੋਹਨ ਸਿੰਘ) ਮੂਣਕ। ਮੂਣਕ ਇੰਡੇਨ ਗੈਸ ਏਜੰਸੀ ਦੇ ਡਿਲੀਵਰੀਮੈਨਾਂ ਤੋਂ ਲੁੱਟ-ਖੋਹ ਕਰਨ ਵਾਲੇ ਵਿਅਕਤੀਆਂ ਵੱਲੋਂ ਉਕਤ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਕਰੀਬ 70-75 ਹਜ਼ਾਰ ਰੁਪਏ ਖੋਹ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਇਨ੍ਹਾਂ 6-7 ਲੁਟੇਰਿਆਂ 'ਚੋਂ ਲੋਕਾਂ ਦੀ ਮਦਦ ਨਾਲ ਦੋ ਨੂੰ ਕਾਬੂ ਕਰ ਲਿਆ ਗਿਆ...