ਮਨੀ ਐਕਸਚੇਂਜਰ ਨੂੰ ਲੁੱਟਣ ਵਾਲੇ ਸਕੇ ਭਰਾ ਗ੍ਰਿਫਤਾਰ
ਬਠਿੰਡਾ (ਸੁਖਜੀਤ ਮਾਨ)। ਇੱਕ ਮਨੀ ਐਕਸਚੇਂਜਰ ਦੀ ਦੁਕਾਨ ਤੋਂ 12 ਜੁਲਾਈ ਨੂੰ ਤਲਵਾਰ ਦੀ ਨੋਕ ਤੇ ਕਰੀਬ 80 ਹਜ਼ਾਰ ਦੀ ਲੁੱਟ ਕਰਨ ਵਾਲੇ ਦੋ ਲੁਟੇਰਿਆਂ ਨੂੰ ਬਠਿੰਡਾ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਹੈ। ਦੋਵੇਂ ਮੁਲਜ਼ਮ ਸਕੇ ਭਰਾ ਹਨ। ਇਸ ਸਬੰਧੀ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 12 ਜੁਲਾਈ ਨੂੰ ਰਸ਼ਿਤ ਗਰਗ ...
8 ਸਾਲ ਪੁਰਾਣੇ ਇੱਕ ਮਾਮਲੇ ’ਚ ਰਿਟਾਇਰਡ ਏਸੀਪੀ ਤੇ ਇੰਸਪੈਕਟਰ ਖਿਲਾਫ਼ ਮਾਮਲਾ ਦਰਜ਼
ਦੋਵਾਂ ਨੇ ਗੈਰ ਕਾਨੂੰਨੀ ਤਰੀਕੇ ਮੁਦੱਈ ਦਾ ਰਿਵਾਲਵਰ 32 ਬੋਰ ਸਮੇਤ ਅਸਲਾ ਲਾਇਸੰਸ ਤੇ 10 ਕਾਰਤੂਸ ਮਾਲ ਖਾਨੇ ’ਚ ਰਖਵਾਏ ਸਨ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲਾ ਲੁਧਿਆਣਾ (Ludhiana News) ਦੇ ਅਧਿਕਾਰ ਖੇਤਰ ਅਧੀਨ ਪੈਂਦੇ ਥਾਣਾ ਡਵੀਜਨ ਨੰਬਰ 3 ਦੀ ਪੁਲਿਸ ਨੇ ਤਕਰੀਬਨ 2 ਸਾਲ ਪਹਿਲਾਂ...
ਕੱਲ੍ਹ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਾਰਨ
(ਦੁਰਗਾ ਸਿੰਗਲਾ/ ਮੋਹਨ ਸਿੰਘ) ਮੂਣਕ। ਮੂਣਕ ਸ਼ਹਿਰ ਦੇ ਨਾਲ ਨਾਲ ਨੇੜਲੇ ਗਰਿੱਡਾਂ ਵਿੱਚ 66 ਕੇਵੀ ਲਾਈਨ ਦੀ ਮੁਰੰਮਤ ਨੂੰ ਲੈਕੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। (Electricity Supply )
ਇਹ ਵੀ ਪੜ੍ਹੋ : ਦੇਸ਼ ਭਗਤ ਗਲੋਬਲ ਸਕੂਲ ਵਿਖੇ “ਸਪੋਰਟਸ ਮੀਟ 2023” ਕਰਵਾਈ
ਇਸ...
ਮਿੱਟੀ ਦੀ ਢਿੱਗ ਡਿੱਗਣ ਨਾਲ ਮਜ਼ਦੂਰ ਦੀ ਮੌਤ
(ਅਮਿਤ ਗਰਗ) ਰਾਮਪੁਰਾ ਫੂਲ। ਸਥਾਨਕ ਸ਼ਹਿਰ ਰਾਮਪੁਰਾ ਤੋਂ ਫੂਲ ਟਾਊਨ ਨੂੰ ਜਾਂਦੀ ਸੜਕ ’ਤੇ ਸਥਿਤ ਟਰੱਕ ਯੂਨੀਅਨ ਦੇ ਸਾਹਮਣੇ Landslide ਦਾ ਕੰਮ ਚੱਲ ਰਿਹਾ ਸੀ ਪੱਟੇ ਹੋਏ ਟੋਏ ਵਿੱਚ ਮਜ਼ਦੂਰ ਕੰਮ ਕਰ ਰਹੇ ਸੀ ਕਿ ਅਚਾਨਕ ਮਿੱਟੀ ਦੀ ਢਿੱਗ ਡਿੱਗਣ ਨਾਲ ਇੱਕ ਮਜ਼ਦੂਰ ਮਿੱਟੀ ਦੇ ਮਲਬੇ ਹੇਠਾਂ ਦੱਬਿਆ ਗਿਆ ਜਿਸ ਨਾਲ...
Ludhiana News: ‘ਕਾਲੇ ਪਾਣੀ ਦਾ ਮੋਰਚਾ’ ਨੇ ਬੁੱਢੇ ਦਰਿਆ ਨੂੰ ਪ੍ਰਦੂਸ਼ਿਤ ਕਰਨ ’ਚ ਪੀਪੀਸੀਬੀ ’ਤੇ ਲਾਏ ਮਿਲੀਭੁਗਤ ਦੇ ਦੋਸ਼
Ludhiana News: ਪੀਪੀਸੀਬੀ ’ਤੇ ਲਾਇਆ, ਸੀਪੀਸੀਬੀ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਦੋਸ਼
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ/ਰਘਬੀਰ ਸਿੰਘ)। ਫੋਕਲ ਪੁਆਇੰਟ ਅਤੇ ਤਾਜਪੁਰ ਰੋਡ ’ਤੇ ਸਥਿੱਤ ਦੋ ਸੀਈਟੀਪੀ ਨੂੰ ਬੰਦ ਕਰਨ ਵਿਰੁੱਧ ਪੰਜਾਬ ਡਾਇਰਜ਼ ਐਸੋਸੀਏਸ਼ਨ (ਪੀਡੀਏ) ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ...
Punjab News: ਮੁੱਖ ਮੰਤਰੀ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸਹਿਯੋਗੀ ਬਣਨ ਪੰਚਾਇਤਾਂ : ਡਾ. ਬਲਜੀਤ ਕੌਰ
ਐਸਸੀ ਅਬਾਦੀ ਵਾਲੇ ਪਿੰਡਾਂ ਨੂੰ ਮਿਲੇਗੀ 20 ਲੱਖ ਪ੍ਰਤੀ ਪਿੰਡ ਦੇ ਹਿਸਾਬ ਨਾਲ ਵਾਧੂ ਗ੍ਰਾਂਟ
(ਰਜਨੀਸ਼ ਰਵੀ) ਫਾਜ਼ਿਲਕਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਪੰਚਾਇਤਾਂ ਨੂੰ ਸਹਿਯੋਗੀ ਬਣਨ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ...
ਹਲਕਾ ਸਨੌਰ ਦੇ ਵਿਕਾਸ ਲਈ ਮੰਤਰੀ ਹਰਭਜਨ ਈਟੀਓ ਵੱਲੋਂ ਵੱਡੇ ਪ੍ਰੋਜੈਕਟਾਂ ’ਤੇ ਲਾਈ ਮੋਹਰ
ਸੜਕਾਂ ਦੇ ਨਿਰਮਾਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਪਟਿਆਲਾ, ਪਹੇਵਾ ਰੋਡ ਦਾ ਜਲਦ ਹੋਵੇਗਾ ਕੰਮ ਸ਼ੁਰੂ : ਵਿਧਾਇਕ
ਸਨੌਰ (ਰਾਮ ਸਰੂਪ ਪੰਜੋਲਾ)। ਹਲਕਾ ਸਨੌਰ ਦੇ ਅਥਾਹ ਵਿਕਾਸ ਲਈ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. (Harbhajan Singh...
Crime News: ਜੇਲ੍ਹ ’ਚ ਬੰਦ ਗੈਂਗਸਟਰਾਂ ਦੇ ਇਸ਼ਾਰਿਆਂ ’ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਲਜ਼ਮ ਕਾਬੂ
3 ਪਿਸਟਲ, 5 ਮੈਗਜ਼ੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ | Crime News
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Crime News: ਪੁਲਿਸ ਵੱਲੋਂ ਜੇਲ੍ਹ ’ਚ ਬੰਦ ਗੈਂਗਸਟਰਾਂ ਦੇ ਇਸ਼ਾਰਿਆਂ ਤੇ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਦਿੰਨ ਪੇਸ਼ੇਵਰ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਇਨ੍ਹਾਂ ਕੋਲੋਂ...
ਵਿਸ਼ਵ ਕੱਪ ਦਾ ਖੁਮਾਰ: ਲੋਕਾਂ ਨੇ ਜਨਤਕ ਥਾਵਾਂ ’ਤੇ ਵੱਡੀਆਂ-ਵੱਡੀਆਂ ਸਕਰੀਨਾਂ ਲਗਾ ਕੇ ਦੇਖਿਆ ਫਾਇਨਲ ਮੈਚ
ਸਮੂਹ ਵਰਗਾਂ ਦੇ ਲੋਕਾਂ ਨੇ ਇਕੱਠਿਆਂ ਬੈਠ ਕੇ ਮੈਚ ਦਰਮਿਆਨ ਕੀਤੀਆਂ ਭਾਰਤ ਦੀ ਟੀਮ ਦੀ ਸ਼ਾਨਦਾਰ ਜਿੱਤ ਲਈ ਦੁਆਵਾਂ (IND Vs AUS Final)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਨਅੱਤੀ ਸ਼ਹਿਰ ਲੁਧਿਆਣਾ ’ਚ ਕ੍ਰਿਕਟ ਵਿਸ਼ਵ ਕੱਪ ਦਾ ਖੁਮਾਰ ਐਤਵਾਰ ਪੂਰਾ ਦਿਨ ਇਸ ਕਦਰ ਛਾਇਆ ਰਿਹਾ ਕੇ ਲੋਕਾਂ ਨੇ ਸਾਂਝੀਆਂ ਥਾਵਾਂ ’ਤੇ...
ਪੰਜਾਬ ਸਰਕਾਰ ਲੋੜਵੰਦ ਪਰਿਵਾਰਾਂ ਨੂੰ ਦੇਵੇਗੀ 2 ਕਰੋੜ ਤੋਂ ਵੱਧ ਦੀ ਰਾਸ਼ੀ, ਕੈਬਨਿਟ ਮੰਤਰੀ ਨੇ ਕੀਤਾ ਐਲਾਨ
ਚੰਡੀਗੜ੍ਹ। ਪੰਜਾਬ ਸਰਕਾਰ (Punjab Government) ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਪੂਰਾ ਕਰਨ ਲਈ ਵੱਖ ਵੱਖ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਮਲੋਟ ਦੇ 4516 ਲੋੜਵੰਦ ਪਰਿਵਾਰਾਂ ਨੂੰ ਨਿੱਜੀ ਪਖਾਨੇ ਬਣਾਉਣ ਲਈ 2 ਕਰੋੜ 22 ਲੱਖ 55 ਹਜ਼ਾਰ 257 ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾਵੇਗਾ। ਸਮਾਜਿ...