ਆਪ ਦੇ 25 ਵਰਕਰਾਂ ਵਿਰੁੱਧ ਕੇਸ ਦਰਜ
(ਕੁਲਦੀਪ ਰਾਜ) ਕੋਟਕਪੂਰਾ। ਕੋਟਕਪੂਰਾ (ਸ਼ਹਿਰੀ) ਪੁਲਿਸ ਨੇ ਇੱਕ ਟਰਾਂਸਪੋਰਟ ਦੇ ਦਫਤਰ 'ਤੇ ਹਮਲਾ ਕਰਨ, ਕੁੱਟਮਾਰ ਕਰਨ ਅਤੇ ਨਗਦੀ ਖੋਹਣ ਦੇ ਦੋਸ਼ 'ਚ ਆਮ ਆਦਮੀ ਪਾਰਟੀ ਦੇ 25 ਵਰਕਰਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਹ ਕੇਸ ਦਲਜਿੰਦਰ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਕੋਟਕਪੂਰਾ ਦੇ ਬਿਆ...
ਚਾਰ ਜ਼ਿਲ੍ਹਿਆਂ ਦੀ ਫੌਜ ਭਰਤੀ ਰੈਲੀ 18 ਅਪਰੈਲ ਤੋਂ
(ਰਾਮ ਗੋਪਾਲ ਰਾਏਕੋਟੀ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ, ਮੋਗਾ, ਰੂਪਨਗਰ ਅਤੇ ਅਜੀਤਗੜ੍ਹ (ਮੋਹਾਲੀ) ਦੇ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਕਰਨ ਲਈ ਫੌਜ ਭਰਤੀ ਦਫ਼ਤਰ, ਢੋਲੇਵਾਲ ਕੰਪਲੈਕਸ, ਲੁਧਿਆਣਾ ਵੱਲੋਂ 18 ਅਪਰੈਲ ਤੋਂ 24 ਅਪਰੈਲ, 2017 ਤੱਕ ਭਰਤੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਸਿਪਾਹੀ (ਜਨਰਲ ਡਿਊਟੀ),...
ਐਸਡੀਓ ਤੇ ਜੇਈ ਰਿਸ਼ਵਤ ਲੈਂਦੇ ਕਾਬੂ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐੱਸ.ਪੀ.ਸੀ.ਐੱਲ. ਦੇ ਐੱਸ.ਡੀ.ਓ. ਅਤੇ ਜੇ.ਈ. ਨੂੰ 9000 ਰੁਪਏ ਦੀ ਰਿਸ਼ਵਤ ਸਮੇਤ ਰੰਗੇ-ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਨਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਰਿਹਾਣਾ ਜੱਟਾਂ, ਜ਼ਿਲ੍ਹਾ ਕਪੂਰਥਲਾ ਵੱਲ...
ਸਿਗਰਟ ਨਾ ਦੇਣ ‘ਤੇ ਦੁਕਾਨਦਾਰ ਦਾ ਕਤਲ
(ਸੱਚ ਕਹੂੰ ਨਿਊਜ਼) ਹੁਸ਼ਿਆਰਪੁਰ। ਸਥਾਨਕ ਸ਼ਹਿਰ ਦੇ ਬੱਸ ਸਟੈਂਡ ਦੇ ਬਾਹਰ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਵਿਨੋਦ ਰਾਣਾ ਨੂੰ ਉਧਾਰ 'ਚ ਸਿਗਰਟ ਦੇਣ ਤੋਂ ਮਨ੍ਹਾ ਕਰਨਾ ਇੰਨਾ ਭਾਰੀ ਪੈ ਗਿਆ ਕਿ ਉਸ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ ਜਾਣਕਾਰੀ ਮੁਤਾਬਕ ਮੰਗਲਵਾਰ ਦੇਰ ਰਾਤ ਕੁਝ ਲੋਕਾਂ ਨੇ ਵਿਨੋਦ ਤੇ ਉਸ ਦੇ ਭਰਾ ...
ਅਸ਼ਲੀਲ ਵੀਡੀਓ ਵਇਰਲ ਹੋਣ ‘ਤੇ ਭੜਕੇ ਲੋਕ, ਕਾਰਵਾਈ ਦੀ ਮੰਗ
ਬਠਿੰਡਾ, ਅਸ਼ੋਕ ਵਰਮਾ)। ਪਿੰਡ ਭਾਈਰੂਪਾ ਦੇ ਇੱਕ ਜਨਤਕ ਆਗੂ ਦੀ ਥਾਣਾ ਫੂਲ 'ਚ ਨੰਗਾ ਕਰਕੇ ਅਸ਼ਲੀਲ ਵੀਡੀਓ (Obscene video viral) ਬਣਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਪਿੰਡ ਵਾਸੀਆਂ ਵੱਲੋਂ ਰੋਸ ਮੁਜ਼ਾਹਰਾ ਕਰਨ ਮਗਰੋਂ ਪੁਲਿਸ ਨੇ ਕੇਸ ਦਰਜ ਕਰਨ ਦੀ ਗੱਲ ਕਹੀ ਹੈ ਇਹ ਮਾਮਲਾ ਪਿੰਡ ਭਾਈਰੂਪਾ ਦੀ ਲੰਗਰ ਕਮੇਟੀ ਦੇ...
ਸ਼ਰਾਬ ਵਾਲੀਆਂ ਗੱਡੀਆਂ ਸਮੇਤ ਫੜੇ ਗਏ ਚਾਰ ਮੁਲਜ਼ਮਾਂ ਦੀ ਜਮਾਨਤ ਰੱਦ
(ਨਰੇਸ਼ ਬਜਾਜ) ਅਬੋਹਰ। ਅਬੋਹਰ ਸਬ ਡਵੀਜ਼ਨ ਦੇ ਸੀਨੀਅਰ ਜੱਜ ਅਮਰੀਸ਼ ਕੁਮਾਰ ਦੀ ਅਦਾਲਤ ਨੇ ਸ਼ਰਾਬ ਨਾਲ ਲੱਦੀਆਂ ਚਾਰ ਗੱਡੀਆਂ ਸਮੇਤ ਫੜੇ ਗਏ ਕਥਿਤ ਦੋਸ਼ੀਆਂ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਚਾਰੇ ਮੁਲਜ਼ਮਾਂ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਉੱਧਰ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਹਰਜੀਤ ਸਿੰਘ ਨੇ ਅ...
ਸੜਕੀ ਹਾਦਸਿਆਂ ਨੇ ਲਈਆਂ ਤਿੰਨ ਜਾਨਾਂ, ਪੰਜ ਜ਼ਖਮੀ
ਸਕਾਰਪੀਓ-ਟਰੈਕਟਰ ਟਰਾਲੀ ਦੀ ਟੱਕਰ 'ਚ ਦੋ ਮੌਤਾਂ Road Accidents
(ਬਸੰਤ ਇੰਸਾਂ) ਤਲਵੰਡੀ ਭਾਈ।
ਮੋਗਾ-ਫਿਰੋਜ਼ਪੁਰ ਰੋਡ 'ਤੇ ਬੀਤੀ ਦੇਰ ਰਾਤ ਇੱਕ ਸਕਾਰਪੀਓ ਗੱਡੀ ਟਰੈਕਟਰ-ਟਰਾਲੀ ਦੇ ਪਿੱਛੇ ਜਾ ਵੱਜੀ, ਜਿਸ ਕਾਰਨ ਸਕਾਰਪੀਓ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਸ ਹਾਦਸੇ ਦੌਰਾਨ 4 ਵਿਅਕ...
ਸਿਰ ਕੱਟੀ ਲਾਸ਼ ਦਾ ਖੁੱਲ੍ਹਿਆ ਭੇਦ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਇੱਥੇ ਮੱਖਣ ਮਾਜਰਾ ਦੇ ਜੰਗਲ 'ਚੋਂ 12 ਦਿਨ ਪਹਿਲਾਂ ਮਿਲੀ ਸਿਰ ਕੱਟੀ ਲਾਸ਼ ਦੀ ਗੁੱਥੀ ਨੂੰ ਸੁਲਝਾਉਂਦਿਆਂ ਚੰਡੀਗੜ੍ਹ ਪੁਲਿਸ ਨੇ ਇਸ ਕਤਲ ਕਾਂਡ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪੁਲਿਸ ਨੇ ਮੁਲਜ਼ਮ ਨੂੰ ਮਨੀਮਾਜਰਾ ਲਾਈਟ ਪੁਆਇੰਟ ਤੋਂ ਗ੍ਰਿਫਤਾਰ ਕੀਤਾ ਹੈ ਤੇ 10 ਦਿਨਾਂ ਦਾ ...
ਕਾਰ-ਬੱਸ ਦੀ ਭਿਆਨਕ ਟੱਕਰ ‘ਚ ਚਾਰ ਮੌਤਾਂ
(ਸੱਚ ਕਹੂੰ ਨਿਊਜ਼) ਮੱਖੂ। ਯੱਕ ਦਮ ਸੰਘਣੀ ਪਈ ਧੁੰਦ ਕਾਰਨ ਨੈਸ਼ਨਲ ਹਾਈਵੇ 'ਤੇ ਮੱਖੂ ਤੋਂ 4 ਕਿੱਲੋਮੀਟਰ ਦੂਰ ਬੰਗਾਲੀ ਵਾਲੇ ਪੁਲ ਦੇ ਨਜ਼ਦੀਕ ਇੱਕ ਪ੍ਰਾਈਵੇਟ ਬੱਸ ਅਤੇ ਕਾਰ ਵਿੱਚ ਸਿੱਧੀ ਟੱਕਰ ਹੋਣ ਕਾਰਨ ਡੇਢ ਸਾਲ ਦੇ ਬੱਚੇ ਅਤੇ ਔਰਤ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹ...
ਡੋਡਾ ਦੀ ਜ਼ਮਾਨਤ ਅਰਜੀ ‘ਤੇ ਸੁਣਵਾਈ 6 ਮਾਰਚ ਤੱਕ ਟਲੀ
(ਸੁਧੀਰ ਅਰੋੜਾ) ਅਬੋਹਰ । ਮਾਣਯੋਗ ਸੁਪਰੀਮ ਕੋਰਟ ਨੇ ਭੀਮ ਹੱਤਿਆ ਕਾਂਡ ਵਿੱਚ ਨਾਮਜ਼ਦ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦਿਆਂ ਇਸ ਨੂੰ 6 ਮਾਰਚ ਤੱਕ ਟਾਲ ਦਿੱਤਾ ਜ਼ਿਕਰਯੋਗ ਹੈ ਕਿ ਸ਼ਿਵ ਲਾਲ ਡੋਡਾ ਵੱਲੋਂ ਅਕਤੂਬਰ ਮਹੀਨੇ ਵਿੱਚ ਸੁਪਰੀਮ ਕੋਰਟ ਵਿੱਚ ਜ਼ਮਾਨਤ ਲਈ ਅਰਜੀ ਲਾਈ ਗਈ ਸੀ ...