ਵੋਟਿੰਗ ਦੌਰਾਨ ਬਾਹਰਲੇ ਜ਼ਿਲ੍ਹਿਆਂ ਦੇ 15 ਵਿਅਕਤੀ ਗ੍ਰਿਫਤਾਰ
ਸੱਚ ਕਹੂੰ ਨਿਊਜ਼ ਗੁਰੂਹਰਸਹਾਏ,
ਥਾਣਾ ਗੁਰੂਹਰਸਹਾਏ 'ਚ 4 ਫਰਵਰੀ ਨੂੰ ਵੋਟਿੰਗ ਦੌਰਾਨ ਵੱਖ-ਵੱਖ ਗੱਡੀਆਂ 'ਚ ਘੁੰਮ ਰਹੇ 15 ਬਾਹਰਲੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਇਸ ਸਬੰਧੀ ਥਾਣਾ ਗੁਰੂਹਰਸਹਾਏ ਦੇ ਇੰਸਪੈਕਟਰ ਗੁਰੂਹਰਸਹਾਏ ਅਮਰੀਕ ਸਿੰਘ ਨੇ ਦੱਸਿਆ ਕਿ ...
ਸਾਬਕਾ ਫੌਜੀਆਂ ਵੱਲੋਂ ਜਨਰਲ ਜੇ ਜੇ ਸਿੰਘ ‘ਤੇ ਮਾੜੇ ਵਤੀਰੇ ਦਾ ਦੋਸ਼
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਥਾਨਕ 'ਜੈ ਜਵਾਨ' ਕਲੋਨੀ ਵਿਖੇ ਸਾਬਕਾ ਫੌਜੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਹਲਕਾ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਨਾਲ ਇੱਕ ਭਰਵੀਂ ਬੈਠਕ ਕੀਤੀ ਗਈ। ਇਸ ਬੈਠਕ 'ਚ ਡਾ. ਬਲਬੀਰ ਸਿੰਘ ਵੱਲੋਂ ਸਾਬਕਾ ਫੌਜੀਆਂ (Ex-Servicemen) ਵੱਲੋਂ ਚੋਣਾਂ ਵਿੱਚ ਦਿੱਤੇ ਸਹਿਯ...
ਹਮਲਾਵਰਾਂ ਵੱਲੋਂ ਫਾਇਰੰਗ, ਇੱਕ ਭਰਾ ਦੀ ਮੌਤ, ਇੱਕ ਜ਼ਖ਼ਮੀ
(ਸੱਚ ਕਹੂੰ ਨਿਊਜ਼) ਤਰਨਤਾਰਨ। ਜ਼ਿਲ੍ਹੇ ਦੇ ਪਿੰਡ ਪਲਾਸੌਰ ਵਿੱਚ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਦੋ ਸਕੇ ਭਰਾਵਾਂ 'ਤੇ ਕੁਝ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇੱਕ ਭਰਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ, ਜਦੋਂਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਨੇੜਲੇ ਹਸਪਤਾਲ...
ਸਾਧ-ਸੰਗਤ ਦੀ ਹਮਾਇਤ ਨੇ ਸਿਆਸੀ ਸਮੀਕਰਨ ਬਦਲੇ
ਅਕਾਲੀ-ਭਾਜਪਾ ਦਾ ਪੱਲੜਾ ਹੋਇਆ ਭਾਰੀ (Political Equation)
(ਅਸ਼ੋਕ ਵਰਮਾ) ਬਠਿੰਡਾ। ਵਿਧਾਨ ਸਭਾ ਚੋਣਾਂ 'ਚ ਸੱਤਾ ਪ੍ਰਾਪਤੀ ਲਈ ਚੱਲ ਰਹੀ ਜੰਗ ਦੌਰਾਨ ਪੰਜਾਬ ਦੀ ਸਾਧ-ਸੰਗਤ ਵੱਲੋਂ ਅਕਾਲੀ ਭਾਜਪਾ ਗਠਜੋੜ ਨੂੰ ਦਿੱਤੀ ਹਮਾਇਤ ਨੇ ਸਿਆਸੀ ਸਮੀਕਰਨ (Political Equation) ਬਦਲ ਕੇ ਰੱਖ ਦਿੱਤੇ ਹਨ ਇਸ ਫੈਸਲੇ...
ਸਾਧ-ਸੰਗਤ ਦੇ ਮੋਢੇ ਨਾਲ ਮੋਢਾ ਲਾ ਕੇ ਚੱਲਾਂਗੇ : ਮਨਤਾਰ ਸਿੰਘ ਬਰਾੜ
(ਕੁਲਦੀਪ ਰਾਜ/ਸੰਦੀਪ ਇੰਸਾਂ) ਕੋਟਕਪੂਰਾ। ਬੀਤੀ ਦੇਰ ਰਾਤ ਹਲਕਾ ਕੋਟਕਪੂਰਾ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਮਨਤਾਰ ਸਿੰਘ ਬਰਾੜ ਮੁਕਤਸਰ ਰੋਡ ਨਵੀਂ ਕਲੋਨੀ 'ਚ ਸਾਧ ਸੰਗਤ ਨੂੰ ਸੰਬੋਧਨ ਕਰਨ ਪਹੁੰਚੇ। ਇਸ ਸਮੇਂ ਉਨ੍ਹਾਂ ਸਾਧ-ਸੰਗਤ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਉਨ੍ਹਾਂ ਦੇ ਮਾਨਵਤਾ ਭਲਾਈ ਕਾਰਜਾਂ 'ਚ ਪੂਰ...
ਪਹਿਲੇ ਮਹੀਨੇ ਹੀ ਕਰਾਂਗੇ ਨਸ਼ਿਆਂ ਦਾ ਸਫਾਇਆ : ਰਾਹੁਲ ਗਾਂਧੀ
(ਰਵੀਪਾਲ) ਦੋਦਾ/ਕੋਟਭਾਈ> ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਪ੍ਰਚਾਰ ਦੇ ਅੱਜ ਆਖਰੀ ਦਿਨ ਹਲਕਾ ਗਿਦੜਬਾਹਾ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਵਿਸ਼ਾਲ ਰੈਲੀ ਕੀਤੀ ਗਈ, ਜਿਸ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਉੱਪ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੇ ਸ...
ਜਨਰਲ ਜੇ ਜੇ ਸਿੰਘ ਨੇ ਕੱਢਿਆ ਰੋਡ ਸ਼ੋਅ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਜਰਨਲ ਜੇ. ਜੇ. ਸਿੰਘ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹਜ਼ਾਰਾਂ ਵਰਕਰਾਂ ਵੱਲੋਂ ਪਟਿਆਲਾ ਸ਼ਹਿਰ ਵਿੱਚ ਜਨਰਲ ਜੇ.ਜੇ. ਸਿੰਘ ਦੇ ਹੱਕ ਵਿੱਚ ਸ਼ੋਅ ਕੱਢਿਆ ਗਿਆ। ਇਸ ਰੋਡ ...
ਚੋਣ ਪ੍ਰਚਾਰ ਦੇ ਆਖਰੀ ਦਿਨ ਨੋਨੀ ਮਾਨ ਨੇ ਕੀਤਾ ਪਿੰਡਾਂ ਦਾ ਦੌਰਾ
(ਸੱਚ ਕਹੂੰ ਨਿਊਜ਼) ਗੁਰੂਹਰਸਹਾਏ। ਵਿਧਾਨ ਸਭਾ ਚੋਣ ਵਿੱਚ ਹਲਕਾ ਗੁਰੂਹਰਸਹਾਏ ਤੋਂ ਵਿਕਾਸ ਕੰਮਾਂ ਦੇ ਨਾਂਅ ਹੇਠ ਲੋਕ ਕਚਹਿਰੀ ਵਿੱਚ ਨਿੱਤਰੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ (Noni Mann ) ਵੱਲੋਂ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਜਿਥੇ ਹਲਕੇ ਦੇ ਹਰੇਕ ਪਿੰਡ, ਵਾਰਡ ਦਾ ਚੁਣਾਵੀ ਦੌਰਾ ਕੀਤਾ ਗਿਆ ਪਿੰ...
ਅਕਾਲੀ ਸਰਕਾਰ ਬਦਲੇਗੀ ਨਾਭਾ ਦੀ ਨੁਹਾਰ: ਕਬੀਰ ਦਾਸ
ਤਰੁਣ ਕੁਮਾਰ ਸ਼ਰਮਾ ਨਾਭਾ, । ਰਿਜ਼ਰਵ ਹਲਕਾ ਨਾਭਾ ਤਂੋ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕਬੀਰ ਦਾਸ ਦੀ ਚੋਣ ਮੁਹਿੰਮ ਤੇਜ਼ੀ ਨਾਲ ਜਾਰੀ ਹੈ ਜਿਸ ਅਨੁਸਾਰ ਕਬੀਰ ਦਾਸ ਵੱਲੋਂ ਹਲਕਾ ਨਾਭਾ ਵਿਖੇ ਨਵੀ ਸਬਜ਼ੀ ਮੰਡੀ, ਗੱਤਾ ਫੈਕਟਰੀ, ਬੋੜਾਂ ਗੇਟ, ਪਿੰਡ ਭੋਜੋਮਾਜਰੀ ਤਂੋ ਇਲਾਵਾ ਬਲਾਕ ਭਾਦਸੋਂ ਦੀਆਂ ਦਰਜ਼ਨਾਂ ਨੁ...
ਮੌੜ ਬੰਬ ਬਲਾਸਟ ਲਈ ਕੈਪਟਨ ਅਮਰਿੰਦਰ ਨੇ ਕੇਜਰੀਵਾਲ ਨੂੰ ਠਹਿਰਾਇਆ ਜਿੰਮੇਵਾਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੌੜ ਮੰਡੀ ਤੋਂ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਦੀ ਗੱਡੀ ਨੇੜੇ ਹੋਏ ਬੰਬ ਧਮਾਕੇ ਸਬੰਧੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਕੇਜਰੀ...