ਰੋਟਰੀ ਕਲੱਬ ਰਾਇਲ ਵੱਲੋਂ ਤਾਜਪੋਸ਼ੀ ਸਮਾਗਮ
ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸੁੰਹ ਚੁਕਾਈ (Patran News)
(ਭੁਸਨ ਸਿੰਗਲਾ) ਪਾਤੜਾਂ। ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਪਾਤੜਾਂ (ਰਾਇਲ) ਦੇ ਅਗਲੇ ਸਾਲ ਚੁਣੇ ਗਏ ਅਹੁਦੇਦਾਰਾਂ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਰੋਟਰੀ ਇੰਟਰਨੈਸ਼ਨਲ ਦੇ ਡਿਸ...
ਕੇਦਰੀ ਮਾਡਰਨ ਜ਼ੇਲ੍ਹ ’ਚੋਂ ਤਲਾਸ਼ੀ ਦੌਰਾਨ 13 ਮੋਬਾਈਲ ਤੇ ਤਿੰਨ ਗ੍ਰਾਮ ਹੈਰੋਇਨ ਬਰਾਮਦ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫਰੀਦਕੋਟ ਦੀ ਕੇਂਦਰੀ ਮਾਡਰਨ ਜ਼ੇਲ੍ਹ ਅਕਸਰ ਹੀ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਹੁਣ ਫੇਰ ਕੇਂਦਰੀ ਮਾਡਰਨ ਜ਼ੇਲ੍ਹ ’ਚ ਤਲਾਸ਼ੀ ਦੌਰਾਨ ਇੱਕ ਬੈਰਕ ’ਚੋਂ 13 ਮੋਬਾਈਲ ਫ਼ੋਨ ਤੇ 3 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਤੇ ਇਸ ਸਬੰਧੀ ਜ਼ੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਕੁੱਲ 14 ਹਵਾਲਾਤੀਆਂ ...
ਅੰਮ੍ਰਿਤਸਰ ਕੋਰਟ ’ਚ ਪੇਸ਼ ਹੋਏ ਸੰਜੇ ਸਿੰਘ
ਮਾਣਹਾਨੀ ਕੇਸ ਚ ਆਪ ਸਾਂਸਦ ਦੀ ਕੋਰਟ ’ਚ ਪੇਸੀ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਆਪ ਸਾਂਸਦ ਸੰਜੇ ਸਿੰਘ (Sanjay Singh) ਨੂੰ ਅੱਜ ਬਿਕਰਮ ਮਜੀਠੀਆ ਮਾਣਹਾਨੀ ਮਾਮਲੇ 'ਚ ਅੰਮ੍ਰਿਤਸਰ ਕੋਰਟ ’ਚ ਪੇਸ਼ ਕੀਤਾ ਗਿਆ। ਸੰਜੈ ਸਿੰਘ ਨੂੰ ਸਖਤ ਪੁਲਿਸ ਸਰੁੱਖਿਆ ਹੇਠ ਤਿਹਾਡ਼ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦਾ ਗਿਆ। ਕੋਰ...
Dengue: ਡੇਂਗੂ ਤੋਂ ਲੋਕਾਂ ਨੂੰ ਬਚਾਉਣ ਲਈ ਪ੍ਰਸ਼ਾਸਨ ਹੋਇਆ ਪੱਬਾਭਾਰ, 348 ਘਰਾਂ ਦੇ ਕੀਤੇ ਚਲਾਨ
ਲੋਕਾਂ ਦੀ ਜਾਨ ਖਤਰੇ ’ਚ ਪਾਉਣ ਦੀ ਲਾਪ੍ਰਵਾਹੀ ਵਿਰੁੱਧ ਪ੍ਰਸ਼ਾਸਨ ਹੋਇਆ ਸਖ਼ਤ
ਡੇਂਗੂ ਮੱਛਰ ਦਾ ਲਾਰਵਾ ਨਸ਼ਟ ਨਾ ਕਰਨ ਵਾਲੇ 348 ਘਰਾਂ ਦੇ ਚਲਾਨ
ਮੁਹਾਲੀ, (ਐੱਮ ਕੇ ਸ਼ਾਇਨਾ)। Dengue: ਮੋਹਾਲੀ ਜ਼ਿਲ੍ਹੇ ਦੇ ਵਿੱਚ ਡੇਂਗੂ ਦੇ ਕੇਸ ਆਏ ਦਿਨ ਵਧ ਰਹੇ ਹਨ। ਜ਼ਿਲ੍ਹੇ ਵਿੱਚ ਡੇਂਗੂ ਦੇ ਲਾਰਵੇ ਨੂੰ ਲੈ ਕੇ...
ਪੀਆਰਟੀਸੀ ਕੰਟਰੈਕਟ ਵਰਕਰਾਂ ਪਟਿਆਲਾ ਬੱਸ ਸਟੈਂਡ ਵੀ ਕੀਤਾ ਜਾਮ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਠੇਕਾ ਕਾਮਿਆ ਨੇ ਪਟਿਆਲਾ ਬੱਸ ਸਟੈਂਡ ਅੱਗੇ ਵੀ ਧਰਨਾ ਠੋਕ ਦਿੱਤਾ ਤੇ ਬੱਸ ਸਟੈਂਡ ਨੂੰ ਬੰਦ ਕਰ ਦਿੱਤਾ ਗਿਆ। ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਅੱਜ ਹੜਤਾਲ ਕਰਕੇ ਸੰਗਰੂਰ ...
ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਫਸਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ
(ਸੱਚ ਕਹੂੰ ਨਿਊਜ਼) ਬਠਿੰਡਾ। ਖੇਤੀਬਾੜੀ ਅਫਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ ਬੱਲੂਆਣਾ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ. ਲਵਪ੍ਰੀਤ ਕੌਰ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਤੇ ਗੁਲਾਬੀ ਸੁ...
ਮੁੜ ਹਾਈਕੋਰਟ ਦੀ ਪੌੜੀ ਚੜ੍ਹੇਗੀ ‘ਆਟਾ ਸਕੀਮ’, ਡਿਪੂ ਹੋਲਡਰ ਦੇਣ ਜਾ ਰਹੇ ਹਨ ਸਰਕਾਰ ਨੂੰ ਚੁਣੌਤੀ
ਡਿੱਪੂ ਹੋਲਡਰਾਂ ਨੂੰ ਸਰਕਾਰ ਦੀ ਆਟਾ ਸਕੀਮ ’ਤੇ ਵੱਡਾ ਇਤਰਾਜ਼, ਹਾਈ ਕੋਰਟ ਦਾ ਕੇਸ ਕੀਤਾ ਤਿਆਰ (Flour scheme)
ਅਗਲੇ ਹਫ਼ਤੇ ਵਿੱਚ ਹੀ ਹਾਈ ਕੋਰਟ ਵਿੱਚੋਂ ਲਈ ਜਾਵੇਗੀ ਸਰਕਾਰੀ ਸਕੀਮ ’ਤੇ ਸਟੇਅ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਦੀ ਆਟਾ ਸਕੀਮ (Flour scheme) ਇੱਕ ਵਾਰ ਫਿਰ ਪੰਜਾਬ ਅਤੇ...
ਹੜ੍ਹ ਪੀੜਤ ਇਨਸਾਨਾਂ ਦੀ ਹੀ ਨਹੀਂ ਬਲਕਿ ਜਾਨਵਰਾਂ ਦੀ ਵੀ ਸੰਭਾਲ ਕਰਦੇ ਹਨ ਡੇਰਾ ਸੱਚਾ ਸੌਦਾ ਦੇ ਸੇਵਾਦਾਰ
ਸਮਾਣਾ (ਸੁਨੀਲ ਚਾਵਲਾ)। Dera Sacha Sauda : ਡੇਰਾ ਸੱਚਾ ਸੌਦਾ ਬਲਾਕ ਸਮਾਣਾ ਦੀ ਸਾਧ-ਸੰਗਤ ਲਗਾਤਾਰ ਤੀਜੇ ਦਿਨ ਸੇਵਾ ’ਚ ਸਰਗਰਮ ਹੈ ਪ੍ਰਸ਼ਾਸਨ ਵੱਲੋਂ ਕਹੇ ਅਨੁਸਾਰ 5 ਪਿੰਡਾਂ ’ਚ ਲੰਗਰ ਤੇ ਪਸ਼ੂਆਂ ਲਈ ਹਰੇ ਚਾਰੇ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ 85 ਮੈਂਬਰ ਗੁਰਚਰਨ ਇੰਸਾਂ, ਨਰੇਸ਼ ਇੰਸਾਂ ਤੇ ਸੁਰਿੰਦਰ ਇੰਸ...
ਬੁੱਢੇ ਨਾਲੇ ਦੇ ਪਾਣੀ ਨਾਲ ਨਹਾ ਕੇ ਆਜ਼ਾਦ ਉਮੀਦਵਾਰ ਨੇ ਸਰਕਾਰ ’ਤੇ ਕਸਿਆ ਤੰਜ਼
ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨੇ ਬੁੱਢੇ ਨਾਲੇ ਦੀ ਸਾਫ਼-ਸਫ਼ਾਈ ਲਈ ਸੁਹਿਰਦ ਯਤਨਾਂ ਦੀ ਥਾਂ ਹਮੇਸਾ ਲੋਕਾਂ ਨੂੰ ਮੂਰਖ ਬਣਾਇਆ : ਟੀਟੂ ਬਾਣੀਆ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਇੱਕ ਅਜ਼ਾਦ ਉਮੀਦਵਾਰ ਨੇ ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ਦੇ ਸਾਹਮਣੇ ਬੁੱਢੇ ਦਰਿਆ (ਨਾਲੇ) ਨੂੰ ਲੈ ਕੇ ਅਨੋਖੇ ਢੰਗ ਨਾਲ ਆਪਣਾ ਵਿਰ...
ਇਸ ਜ਼ਿਲ੍ਹੇ ’ਚ ਰਹੇਗੀ ਛੁੱਟੀ, ਜਾਣੋ ਕਦੋਂ
27 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰ ’ਚ ਰਹੇਗੀ ਛੁੱਟੀ
(ਸੱਚ ਕਹੂੰ ਨਿਊਜ਼) ਪਟਿਆਲਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਟਿਆਲਾ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਕਿਹਾ ਕਿ 27 ਨਵੰਬਰ ...