Faridkot News: ਸਾਈਕਲ ਸਵਾਰਾਂ ਨੇ ਸਿਹਤ ਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕੱਢੀ ਰੈਲੀ
Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫ਼ਰੀਦਕੋਟ ਸ਼ਹਿਰ ਅੰਦਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਸੁਹਿਦਰਤਾ ਨਾਲ ਯਤਨ ਕਰਨ ਵਾਲੇ ਫ਼ਰੀਦਕੋਟ ਸਾਇਕਲਿੰਗ ਗਰੁੱਪ ਨੇ ਆਮ ਲੋਕਾਂ ਨੂੰ ਤੰਦਰੁਸਤ ਰਹਿਣ ਵਾਸਤੇ ਨਿਰੰਤਰ ਸਾਈਕਲ ਚਲਾਉਣ ਦਾ ਸੰਦੇਸ਼ ਦੇਣ ਅਤੇ ਵਾਤਾਵਰਨ ਦੀ ਸ਼ੁੱਧਤਾ ਵਾਸਤੇ ਵੱਧ ਤੋਂ ਵੱਧ ਰੱਖ ਲਗਾਉਣ,...
ਪਟਿਆਲਾ ਪੁਲਿਸ ਵੱਲੋਂ ਕਾਰਾਂ ਚੋਰੀ ਕਰਨ ਵਾਲਾ ਗਿਰੋਹ ਕਾਬੂ
ਦੋ ਕਾਰਾਂ, ਨੰਬਰ ਪਲੇਟਾਂ ਅਤੇ 30 ਚਾਬੀਆਂ ਕੀਤੀਆਂ ਬਰਾਮਦ (Car Stealing Gang)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੁਲਿਸ ਵੱਲੋਂ ਕਾਰਾਂ ਚੋਰੀ ਕਰਨ ਵਾਲੇ ਗਿਰੋਹ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਕੋਲੋਂ ਚੋਰੀ ਦੀਆਂ ਕਾਰਾਂ ਸਮੇਤ ਨੰਬਰ ਪਲੇਟਾਂ ਅਤੇ 30 ਚਾਬੀਆਂ ਬਰਾਮਦ ਕੀਤੀਆਂ ਗਈ...
ਬੀਐੱਸਐੱਫ ਨੇ ਡਰੋਨ ਸਮੇਤ ਹੈਰੋਇਨ ਕੀਤੀ ਬਰਾਮਦ
(ਸਤਪਾਲ ਥਿੰਦ) ਫ਼ਿਰੋਜ਼ਪੁਰ। ਹਿੰਦ-ਪਾਕਿ ਬਾਰਡਰ ਰਾਹੀਂ ਪਾਕਿਸਤਾਨ-ਭਾਰਤ ਦੇ ਤਸਕਰਾਂ ਵੱਲੋ ਲਗਾਤਰ ਸਮੱਗਲਿੰਗ ਕਰਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤੇ ਹੈਰੋਇਨ ਦੀ ਸਪਲਾਈ ਡਰੋਨ ਜਰੀਏ ਕੀਤੀ ਜਾ ਰਹੀ ਹੈ, ਪਰ ਇਹਨਾਂ ਕੋਸ਼ਿਸਾਂ ਨੂੰ ਲਗਾਤਾਰ ਨਾਕਾਮ ਵੀ ਕੀਤਾ ਜਾ ਰਿਹਾ ਹੈ। (Dron...
Sunam Road Accident: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਹੁਣ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਕੀਤਾ ਸ਼ੁਰੂ
ਸੁਨਾਮ-ਪਟਿਆਲਾ ਮੁੱਖ ਮਾਰਗ ਤੋਂ ਚੱਕਾ ਜਾਮ ਹਟਾ ਕੇ ਮੰਤਰੀ ਦੀ ਕੋਠੀ ਅੱਗੇ ਕੀਤਾ ਸ਼ੁਰੂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸੁਨਾਮ-ਪਟਿਆਲਾ ਰੋਡ ’ਤੇ ਮਨਰੇਗਾ ਮਜ਼ਦੂਰਾਂ ਦੇ ਹੋਏ ਹਾਦਸੇ ਦੇ ਵਿੱਚ ਚਾਰ ਜਣਿਆਂ ਦੀ ਜਾਨ ਚਲੀ ਗਈ ਸੀ। ਇਸ ਹਾਦਸੇ ਉਪਰੰਤ ਉਸੇ ਸਮੇਂ ਤੋਂ ਲੈ ਕੇ ਅੱਜ ਚੌਥੇ ਦਿਨ ਦੁਪਹਿ...
Education Reform: ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਸਰਕਾਰੀ ਸਕੂਲਾਂ ਦੇ 1.38 ਲੱਖ ਤੋਂ ਵੱਧ ਵਿਦਿਆਰਥੀ ਰਜਿਸਟਰਡ : ਹਰਜੋਤ ਸਿੰਘ ਬੈਂਸ
52 ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਪਾਰਕ ਵਿਚਾਰ ਲਈ ਕੀਤਾ ਸ਼ਾਰਟਲਿਸਟ, ਸੀਡ ਮਨੀ ਵਜੋਂ ਦਿੱਤੇ ਗਏ 10.41 ਕਰੋੜ ਰੁਪਏ
ਮਾਨ ਸਰਕਾਰ ਵੱਲੋਂ ਸੂਬੇ ਦੇ ਸਾਰੇ 1920 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ’ਚ ਬੀ.ਬੀ.ਪੀ. ਦੀ ਸ਼ੁਰੂਆਤ
ਵਿਦਿਆਰਥੀਆਂ ਲਈ 7, 813 ਅਧਿਆਪਕ ਵੱਲੋਂ ਚਲਾਇਆ ਜਾ ਰਿ...
ਚੋਰਾਂ ਨੇ ਵਿੱਦਿਆ ਮੰਦਿਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦੀ ਕੀਮਤ ਦਾ ਸਮਾਨ ਉਡਾਇਆ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲੇ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਨਿਸ਼ਾਨਾ ਬਣਾ ਕੇ ਅਣਪਛਾਤਿਆਂ ਨੇ ਉੱਥੋਂ ਲੱਖਾਂ ਰੁਪਏ ਦੀ ਕੀਮਤ ਦਾ ਸਮਾਨ ਚੋਰੀ ਕਰ ਲਿਆ। ਮਾਮਲੇ ’ਚ ਪੁਲਿਸ ਨੇ ਸਕੂਲ ਮੁਖੀ ਦੀ ਸ਼ਿਕਾਇਤ ’ਤੇ ਮੁਕੱਦਮਾ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਸਕੂਲ ਮੁਖ...
ਸਰਕਲ ਸਟਾਇਲ ਕਬੱਡੀ ਦੀ ਪਹਿਲੀ ‘ਬਠਿੰਡਾ ਕਬੱਡੀ ਲੀਗ’ ਦਾ ਹੋਇਆ ਆਗਾਜ਼
(ਸੁਖਜੀਤ ਮਾਨ) ਬਠਿੰਡਾ। ਸਰਕਲ ਸਟਾਇਲ ਕਬੱਡੀ ਦੀ ਪਹਿਲੀ ‘ਬਠਿੰਡਾ ਕਬੱਡੀ ਲੀਗ’ ਦਾ ਅੱਜ ਆਗਾਜ਼ ਹੋ ਗਿਆ। ਲੀਗ ਦਾ ਮਕਸਦ ਨਵੇਂ ਖਿਡਾਰੀਆਂ ਨੂੰ ਮੁਕਾਬਲੇਬਾਜ਼ੀ ਲਈ ਯੋਗ ਬਣਾਉਣਾ ਤੇ ਅੱਗੇ ਵਧਣ ਦਾ ਮੌਕਾ ਪ੍ਰਦਾਨ ਕਰਨਾ ਹੈ। ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਬੱਡੀ ਕੋਚ ਪ੍ਰੋ. ਮਦਨ ਲਾਲ ਦੀ ਅਗਵਾਈ ਵਿੱ...
ਨਸ਼ਿਆਂ ਖਿਲਾਫ਼ ਪ੍ਰਸ਼ਾਸਨ ਨੇ ਚੁੱਕਿਆ ਵੱਡਾ ਕਦਮ
ਫਿਰੋਜ਼ਪੁਰ (ਸੱਤਪਾਲ ਥਿੰਦ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਛੇੜੀ ਗਈ ਮੁਹਿੰਮ ਤਹਿਤ ਅੱਜ ਫਿਰੋਜਪੁਰ ’ਚ ਨਸ਼ਾ ਵਿਰੋਧੀ ਰੈਲੀ ਕੱਢੀ ਗਈ। ਜਿਸ ਵਿੱਚ ਆਰਮੀ, ਬੀਐਸਐਫ, ਪੰਜਾਬ ਪੁਲਿਸ ਅਤੇ ਸਿਵਲ ਪ੍ਰਸਾਸਨ ਦੇ ਅਧਿਕਾਰੀਆਂ ਕਰਮਚਾਰੀਆਂ ਨੇ ਹਿੱਸਾ ਲਿਆ। ਨਾਲ ਹੀ ਸਮਾਜ ਸੇਵੀ ਅਤੇ ਫਿਰੋਜਪੁਰ ਦੇ ਆਮ ਲੋਕਾਂ ਨੇ ਵੀ...
ਤਰਨਤਾਰਨ ’ਚ ਬਦਮਾਸ਼ਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ, ਇੱਕ ਨੂੰ ਕੀਤਾ ਕਾਬੂ, ਇੱਕ ਫਰਾਰ
ਤਰਨਤਾਰਨ (ਸੱਚ ਕਹੂੰ ਨਿਊਜ਼)। ਪੰਜਾਬ ਦੇ ਤਰਨਤਾਰਨ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਤਰਨਤਾਰਨ ’ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋ ਗਈ। ਦੋਵਾਂ ਪਾਸਿਆਂ ਤੋਂ ਕਈ ਰਾਉਂਡ ਕਰਾਸ ਫਾਇਰਿੰਗ ਹੋਈ ਹੈ। ਲੁਟੇਰਿਆਂ ਕੋਲ ਆਟੋਮੈਟਿਕ ਹਥਿਆਰ ਸਨ। ਬਦਮਾਸ਼ਾਂ ਦੀ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਵੀ ਜਵਾਬ...
Crime News: ਖੇਤ ’ਚ ਕੰਮ ਕਰ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ਨਾਂਅ ਪੁੱਛ ਕੇ ਕੀਤਾ ਫਾਇਰ | Crime News
ਘਟਨਾ ਪੰਜਾਬ ਦੇ ਹੁਸ਼ਿਆਰਪੁਰ ਦੀ
ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। Crime News: ਪੰਜਾਬ ਦੇ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ’ਚ ਦੇਰ ਰਾਤ ਬਾਈਕ ਸਵਾਰ ਚਾਰ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਬਾਅਦ ’ਚ ਹਮਲਾਵਰ ਮੌਕੇ ਤੋਂ ਫਰਾਰ ...