ਪੀਆਰਟੀਸੀ ਵੱਲੋਂ ਦਿੱਲੀ ਜਾਣ ਵਾਲੀਆਂ ਬੱਸਾਂ ਲਈ ਰੇਸਤਰਾਂ ਤੇੇ ਢਾਬੇ ਤੈਅ
PRTC ਦੇ ਡਰਾਇਵਰ, ਕੰਡਕਟਰ ਇਨ੍ਹਾਂ ਹੋਟਲਾਂ ਤੋਂ ਬਿਨਾਂ ਨਹੀਂ ਰੋਕ ਸਕਣਗੇ ਕਿਤੇ ਹੋਰ ਬੱਸਾਂ
PRTC ਨੂੰ ਪ੍ਰਤੀ ਚੱਕਰ ਇਨ੍ਹਾਂ ਹੋਟਲਾਂ/ਢਾਬਿਆਂ ਤੋਂ ਹੋਵੇਗੀ ਆਮਦਨੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ (PRTC) ਵੱਲੋਂ ਦਿੱਲੀ ਅਤੇ ਅੰਬਾਲਾ ਸਾਈਡ ਚੱਲ ਰਹੀਆਂ ਆਪਣੀਆਂ ਬੱਸਾਂ ਲਈ ਸਵਾਰੀਆਂ ਦੇ ...
Ferozepur News: ਏਡੀਸੀ ਨੇ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਤੇ ਸਮਾਗਮ ਸਬੰਧੀ ਲਏ ਫ਼ੈਸਲੇ
ਸਮਾਗਮ ਦੀਆਂ ਤਿਆਰੀਆਂ ਲਈ ਏ.ਡੀ.ਸੀ. ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ | Ferozepur News
ਫਿਰੋਜ਼ਪੁਰ (ਸਤਪਾਲ ਥਿੰਦ)। Ferozepur News : ਹਰ ਸਾਲ ਦੀ ਤਰ੍ਹਾਂ 15 ਅਗਸਤ ਨੂੰ ਆਯੋਜਿਤ ਹੋਣ ਵਾਲਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਇਸ ਵਾਰ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡ...
ਮੁਹਾਲੀ ਪੁਲਿਸ ਨੇ ਵਾਰਦਾਤਾਂ ਤੋਂ ਪਹਿਲਾਂ ਹੀ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ, 90 ਜਿੰਦਾ ਕਾਰਤੂਸ ਕੀਤੇ ਬਰਾਮਦ
ਦੋਵੇਂ ਮੁਲਜ਼ਮ ਵਿਦੇਸ਼ 'ਚ ਬੈਠੇ ਹਰਜੀਤ ਪੰਡਾਲ ਨਾਮਕ ਗੈਂਗਸਟਰ ਦੇ ਸੰਪਰਕ 'ਚ ਸਨ
ਮੁਹਾਲੀ, (ਐੱਮ ਕੇ ਸ਼ਾਇਨਾ)। Crime News ਮੁਹਾਲੀ ਪੁਲਿਸ ਦੀ ਸੀਆਈਏ ਟੀਮ ਨੇ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਬਦਮਾਸ਼ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ। ਦੋਵੇਂ ਮੋਹਾਲ...
Punjab Lok Sabha Election 2024: ਪੰਜਾਬ ’ਚ 13 ਲੋਕ ਸਭਾ ਸੀਟਾਂ ’ਤੇ ਵੋਟਿੰਗ ਭਲਕੇ, VIDEO
ਸਵੇਰੇ 7 ਵਜੇ ਤੋਂ ਸ਼ੁਰੂ ਹੋਵੇਗੀ ਵੋਟਿੰਗ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਵੋਟਿੰਗ ਲਈ ਚੋਣ ਕਮਿਸ਼ਨ ਦੀ ਟੀਮ ਪੂਰੀ ਤਰ੍ਹਾਂ ਤਿਆਰ ਹੈ। ਭਲਕੇੇ ਆਖਰੀ ਗੇੜ ਦੀ ਵੋਟਿੰਗ ਹੋਵੇਗੀ। ਪੰਜਾਬ ’ਚ ਭਲਕੇ ਭਾਵ (1 ਜੂਨ) ਨੂੰ ਵੋਟਿੰਗ ਹੋਵੇਗੀ। ਇਹ ਵੋਟਿੰਗ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਹੋਵੇਗੀ। ਵੋਟ...
ਗੱਤਾ ਫੈਕਟਰੀ ਨੂੰ ਲੱਗੀ ਅੱਗ, ਨੇੜੇ ਗੈਸ ਏਜੰਸੀ ਹੋਣ ਕਾਰਨ ਸਹਿਮ ਦਾ ਮਾਹੌਲ
(ਰਘਬੀਰ ਸਿੰਘ) ਲੁਧਿਆਣਾ। ਮਹਾਨਗਰ ’ਚ ਸਥਿਤ ਕਾਰਾਬਾਲਾ ਚੌਂਕ ਵਿੱਚ ਇੱਕ ਗੱਤੇ ਦੀ ਫੈਕਟਰੀ ਨੂੰ ਅੱਗ ਲੱਗ ਗਈ। ਫੈਕਟਰੀ ਵਿੱਚੋਂ ਅੱਗ ਦੇ ਲਾਂਬੂ ਨਿੱਕਲਣ ਕਾਰਨ ਲੋਕਾਂ ਅੰਦਰ ਸਹਿਮ ਪਾਇਆ ਜਾ ਰਿਹਾ ਹੈ । ਸਹਿਮ ਦਾ ਕਾਰਨ ਅੱਗ ਲੱਗਣ ਵਾਲੀ ਫੈਕਟਰੀ ਦੇ ਨੇੜੇ ਇੱਕ ਗੈਸ ਏਜੰਸੀ ਦਾ ਹੋਣਾ ਦੱਸਿਆ ਜਾ ਰਿਹਾ ਹੈ ਜਿਸ ਕ...
ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ’ਚ ਸਾਰਿਆਂ ਦੇ ਸਹਿਯੋਗ ਦੀ ਲੋੜ : ਡਿਪਟੀ ਕਮਿਸ਼ਨਰ
ਕਿਹਾ, ਕਿਸਾਨ ਆਪਣੀ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਵਾਹੁਣ
ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਪਰਾਲੀ ਨਾ ਸਾੜਨ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਦਾ ਲਿਆ ਪ੍ਰਣ
(ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਜ਼ਿਲ੍ਹੇ ਦੇ ਕਿਸਾਨ ਆਪਣਾ ਸਹਿਯ...
ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਮਨਾਇਆ ਰੱਖੜੀ ਦਾ ਤਿਉਹਾਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਡੀ.ਜੀ.ਪੀ ਜੇਲ੍ਹਾਂ ਪੰਜਾਬ ਅਰੁਣ ਪਾਲ ਸਿੰਘ ਦੀ ਅਗਵਾਈ ਹੇਠ ਰੱਖੜੀ ਦਾ ਸ਼ੁਭ ਤਿਉਹਾਰ ਕੇਂਦਰੀ ਜੇਲ੍ਹ ਪਟਿਆਲਾ ਦੇ ਨਾਲ ਨਾਲ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਓਪਨ ਜੇਲ੍ਹ ਨਾਭਾ ਵਿਖੇ ਮਨਾਇਆ ਗਿਆ। Rakhi
ਕੇਂਦਰੀ ...
ਹੱਡ ਚੀਰਵੀਂ ਠੰਢ ਕਾਰਨ ਜਰਖੜ ਖੇਡਾਂ ਦੋ ਹਫਤਿਆਂ ਲਈ ਮੁਲਤਵੀਂ
(ਰਘਬੀਰ ਸਿੰਘ) ਲੁਧਿਆਣਾ। 19 ਤੋਂ 21 ਜਨਵਰੀ ਤੱਕ ਹੋਣ ਵਾਲੀਆਂ ਪੰਜਾਬ ਦੀਆਂ 36ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 2 ਹਫਤੇ ਲਈ ਮੁਲਤਵੀਂ ਕਰ ਦਿੱਤੀਆਂ ਗਈਆਂ ਹਨ। ਹੁਣ ਇਹ ਖੇਡਾਂ ਫਰਵਰੀ ਦੇ ਪਹਿਲੇ ਜਾਂ ਦੂਜੇ ਹਫਤੇ ਹੋਣਗੀਆਂ। ਇਸ ਸਬੰਧੀ ਤਰੀਕਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ । (Jarkha...
Crime News: ਪਟਿਆਲਾ ਪੁਲਿਸ ਵੱਲੋਂ ਮੋਬਾਇਲ ਟਾਵਰਾਂ ਤੋਂ ਇਲੈਕਟਰੋਨਿਕ ਡਿਵਾਇਸ ਚੋਰੀ ਕਰਨ ਵਾਲੇ ਗਿਰੋਹ ਦੇ 6 ਮੁਲਜ਼ਮ ਕਾਬੂ
ਚੋਰੀ ਕੀਤੇ 8 ਇਲੈਕਟਰੋਨਿਕ ਡਿਵਾਇਸ ਵੀ ਬਰਾਮਦ | Crime News
Crime News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਚੋਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਿਲ ਹੋਈ, ਜਦੋਂ ਪਟਿਆਲਾ ਪੁਲਿਸ ਵੱਲੋਂ ਮੋਬਾਇਲ ਟਾਵਰਾਂ ਤੋਂ ਇਲ...
Punjab: ਭਾਕਿਯੂ ਦੇ ਆਗੂਆਂ ਤੇ ਕਿਸਾਨਾਂ ਨੇ ਦੋ ਥਾਵਾਂ ’ਤੇ ਲਾਇਆ ਧਰਨਾ
ਆਵਾਜਾਈ ਬੰਦ ਹੋਣ ਕਰਕੇ ਲੋਕਾਂ ਨੂੰ ਹੋਣਾ ਪਿਆ ਖੱਜਲ-ਖੁਆਰ | Talwandi Sabo News
ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। Talwandi Sabo News: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਤਲਵੰਡੀ ਸਾਬੋ ਦੀ ਭਾਕਿਯੂ ਏਕਤਾ ਉਗਰਾਹਾਂ ਦੀਆਂ ਸਾਰੀਆਂ ਜਥੇਬੰਦੀਆਂ ਵੱਲੋਂ ਦੋ ਥਾਵਾਂ ’ਤੇ ਧਰਨੇ ਲਾ ਕੇ ਰੋਸ ਪ੍ਰਦ...