ਮਲੋਟ ਦੇ ਆਪ ਆਗੂਆਂ ਨੇ ਜਲੰਧਰ ’ਚ ਹੋਈ ਜਿੱਤ ਤੇ ਲੱਡੂ ਵੰਡ ਮਨਾਈ ਖੁਸ਼ੀ
ਮਲੋਟ (ਮਨੋਜ)। ਜਲੰਧਰ ’ਚ ਆਮ ਆਦਮੀ ਪਾਰਟੀ ਦੀ ਹੋਈ ਜਿੱਤ ਤੋਂ ਬਾਅਦ ਮਲੋਟ ਵਿੱਚ ਆਪ ਆਗੂਆਂ ਵੱਲੋਂ ਪੱਪੀ ਮਾਰਕੀਟ ਦੇ ਬਾਹਰ ਜਿੱਥੇ ਲੱਡੂ ਵੰਡ ਕੇ ਖੁਸ਼ੀ ਮਨਾਈ ਉਥੇ ਵੱਡੀ ਗਿਣਤੀ ’ਚ ਆਗੂਆਂ ਤੇ ਵਰਕਰਾਂ ਨੇ ਇਕੱਠੇ ਹੋ ਕੇ ਖੁਸ਼ੀ ਦਾ ਜਸ਼ਨ ਵੀ ਮਨਾਈਆ ਤੇ ਜਿੱਤ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਕੈਬਨਿਟ ਮੰਤਰੀ ...
ਬੀਐਸਐਫ ਨੇ ਸਰਹੱਦੀ ਖੇਤਰ ’ਚ ਪਾਕਿਸਤਾਨੀ ਡਰੋਨ ਡੇਗਿਆ
10 ਕਰੋੜ ਦੀ ਹੈਰੋਇਨ ਤੇ ਅਫੀਮ ਬਰਾਮਦ (Drone )
(ਰਾਜਨ ਮਾਨ ) ਅੰਮ੍ਰਿਤਸਰ। ਭਾਰਤ-ਪਾਕਿਸਤਾਨ ਸਰਹੱਦ ਤੋਂ ਬੀਐਸਐਫ ਦੇ ਜਵਾਨਾਂ ਵੱਲੋਂ ਅੰਮ੍ਰਿਤਸਰ ਸੈਕਟਰ ਦੀ ਸਰਹੱਦੀ ਚੌਂਕੀ ਪੁਲ ਮੋਰਾਂ ਨੇੜੇ ਸਰਹੱਦੀ ਖੇਤਰ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਡਰੋਨ ਨੂੰ ਗੋਲੀਆਂ ਨਾਲ ਹੇਠਾਂ ਸੁੱਟ ਦਿੱਤਾ ਅਤੇ 10 ਕਰੋੜ ਰੁਪਏ ਦ...
ਕੈਬਨਿਟ ਮੀਟਿੰਗ ‘ਚ ਲਏ ਗਏ ਫ਼ੈਸਲਿਆਂ ਦੇ ਪੂਰੇ ਵੇਰਵੇ ਹੋਏ ਜਾਰੀ…
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ...
ਪੀਆਰਟੀਸੀ ਵੱਲੋਂ ਦਿੱਲੀ ਜਾਣ ਵਾਲੀਆਂ ਬੱਸਾਂ ਲਈ ਰੇਸਤਰਾਂ ਤੇੇ ਢਾਬੇ ਤੈਅ
PRTC ਦੇ ਡਰਾਇਵਰ, ਕੰਡਕਟਰ ਇਨ੍ਹਾਂ ਹੋਟਲਾਂ ਤੋਂ ਬਿਨਾਂ ਨਹੀਂ ਰੋਕ ਸਕਣਗੇ ਕਿਤੇ ਹੋਰ ਬੱਸਾਂ
PRTC ਨੂੰ ਪ੍ਰਤੀ ਚੱਕਰ ਇਨ੍ਹਾਂ ਹੋਟਲਾਂ/ਢਾਬਿਆਂ ਤੋਂ ਹੋਵੇਗੀ ਆਮਦਨੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ (PRTC) ਵੱਲੋਂ ਦਿੱਲੀ ਅਤੇ ਅੰਬਾਲਾ ਸਾਈਡ ਚੱਲ ਰਹੀਆਂ ਆਪਣੀਆਂ ਬੱਸਾਂ ਲਈ ਸਵਾਰੀਆਂ ਦੇ ...
Ferozepur News: ਏਡੀਸੀ ਨੇ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਤੇ ਸਮਾਗਮ ਸਬੰਧੀ ਲਏ ਫ਼ੈਸਲੇ
ਸਮਾਗਮ ਦੀਆਂ ਤਿਆਰੀਆਂ ਲਈ ਏ.ਡੀ.ਸੀ. ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ | Ferozepur News
ਫਿਰੋਜ਼ਪੁਰ (ਸਤਪਾਲ ਥਿੰਦ)। Ferozepur News : ਹਰ ਸਾਲ ਦੀ ਤਰ੍ਹਾਂ 15 ਅਗਸਤ ਨੂੰ ਆਯੋਜਿਤ ਹੋਣ ਵਾਲਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਇਸ ਵਾਰ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡ...
ਮੁਹਾਲੀ ਪੁਲਿਸ ਨੇ ਵਾਰਦਾਤਾਂ ਤੋਂ ਪਹਿਲਾਂ ਹੀ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ, 90 ਜਿੰਦਾ ਕਾਰਤੂਸ ਕੀਤੇ ਬਰਾਮਦ
ਦੋਵੇਂ ਮੁਲਜ਼ਮ ਵਿਦੇਸ਼ 'ਚ ਬੈਠੇ ਹਰਜੀਤ ਪੰਡਾਲ ਨਾਮਕ ਗੈਂਗਸਟਰ ਦੇ ਸੰਪਰਕ 'ਚ ਸਨ
ਮੁਹਾਲੀ, (ਐੱਮ ਕੇ ਸ਼ਾਇਨਾ)। Crime News ਮੁਹਾਲੀ ਪੁਲਿਸ ਦੀ ਸੀਆਈਏ ਟੀਮ ਨੇ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਬਦਮਾਸ਼ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ। ਦੋਵੇਂ ਮੋਹਾਲ...
ਮੰਡੀਆਂ ’ਚ ਲਿਫਟਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ, ਕਿਸਾਨਾਂ ਨੂੰ 1778.68 ਕਰੋੜ ਰੁਪਏ ਦੀ ਹੋਈ ਅਦਾਇਗੀ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਰੋਜ਼ਾਨਾ 40 ਹਜ਼ਾਰ ਮੀਟਰਿਕ ਟਨ ਤੋਂ ਵਧੇਰੇ ਕਣਕ ਦੀ ਹੋ ਰਹੀ ਹੈ ਲਿਫਟਿੰਗ : ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ’ਚ 95 ਫ਼ੀਸਦੀ ਕਣਕ ਪੁੱਜੀ, ਹੁਣ ਆਮਦ ’ਚ ਆਈ ਕਮੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕ੍ਰਿਆ ...
ਗੱਤਾ ਫੈਕਟਰੀ ਨੂੰ ਲੱਗੀ ਅੱਗ, ਨੇੜੇ ਗੈਸ ਏਜੰਸੀ ਹੋਣ ਕਾਰਨ ਸਹਿਮ ਦਾ ਮਾਹੌਲ
(ਰਘਬੀਰ ਸਿੰਘ) ਲੁਧਿਆਣਾ। ਮਹਾਨਗਰ ’ਚ ਸਥਿਤ ਕਾਰਾਬਾਲਾ ਚੌਂਕ ਵਿੱਚ ਇੱਕ ਗੱਤੇ ਦੀ ਫੈਕਟਰੀ ਨੂੰ ਅੱਗ ਲੱਗ ਗਈ। ਫੈਕਟਰੀ ਵਿੱਚੋਂ ਅੱਗ ਦੇ ਲਾਂਬੂ ਨਿੱਕਲਣ ਕਾਰਨ ਲੋਕਾਂ ਅੰਦਰ ਸਹਿਮ ਪਾਇਆ ਜਾ ਰਿਹਾ ਹੈ । ਸਹਿਮ ਦਾ ਕਾਰਨ ਅੱਗ ਲੱਗਣ ਵਾਲੀ ਫੈਕਟਰੀ ਦੇ ਨੇੜੇ ਇੱਕ ਗੈਸ ਏਜੰਸੀ ਦਾ ਹੋਣਾ ਦੱਸਿਆ ਜਾ ਰਿਹਾ ਹੈ ਜਿਸ ਕ...
Punjab Lok Sabha Election 2024: ਪੰਜਾਬ ’ਚ 13 ਲੋਕ ਸਭਾ ਸੀਟਾਂ ’ਤੇ ਵੋਟਿੰਗ ਭਲਕੇ, VIDEO
ਸਵੇਰੇ 7 ਵਜੇ ਤੋਂ ਸ਼ੁਰੂ ਹੋਵੇਗੀ ਵੋਟਿੰਗ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਵੋਟਿੰਗ ਲਈ ਚੋਣ ਕਮਿਸ਼ਨ ਦੀ ਟੀਮ ਪੂਰੀ ਤਰ੍ਹਾਂ ਤਿਆਰ ਹੈ। ਭਲਕੇੇ ਆਖਰੀ ਗੇੜ ਦੀ ਵੋਟਿੰਗ ਹੋਵੇਗੀ। ਪੰਜਾਬ ’ਚ ਭਲਕੇ ਭਾਵ (1 ਜੂਨ) ਨੂੰ ਵੋਟਿੰਗ ਹੋਵੇਗੀ। ਇਹ ਵੋਟਿੰਗ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਹੋਵੇਗੀ। ਵੋਟ...
ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਮਨਾਇਆ ਰੱਖੜੀ ਦਾ ਤਿਉਹਾਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਡੀ.ਜੀ.ਪੀ ਜੇਲ੍ਹਾਂ ਪੰਜਾਬ ਅਰੁਣ ਪਾਲ ਸਿੰਘ ਦੀ ਅਗਵਾਈ ਹੇਠ ਰੱਖੜੀ ਦਾ ਸ਼ੁਭ ਤਿਉਹਾਰ ਕੇਂਦਰੀ ਜੇਲ੍ਹ ਪਟਿਆਲਾ ਦੇ ਨਾਲ ਨਾਲ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਓਪਨ ਜੇਲ੍ਹ ਨਾਭਾ ਵਿਖੇ ਮਨਾਇਆ ਗਿਆ। Rakhi
ਕੇਂਦਰੀ ...