ਸੁਨਾਮ ਤੇ ਚੀਮਾ ਨੂੰ ਸਾਫ ਸੁਥਰਾ ਬਣਾਉਣ ਲਈ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਸਫਾਈ ਮੁਹਿੰਮ ਜਾਰੀ
ਪੰਜਾਬ ਸਰਕਾਰ ਵੱਲੋਂ ਚੌਗਿਰਦੇ ਨੂੰ ਸਾਫ ਸੁਥਰਾ ਬਣਾਉਣ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ : ਐੱਸਡੀਐੱਮ | Sunam News
ਸਫਾਈ ਕਰਮਚਾਰੀਆਂ ਨੂੰ ਘਰਾਂ ’ਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ-ਅਲੱਗ ਦਿੱਤਾ ਜਾਵੇ : ਈਓ | Sunam News
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। Sunam News: ...
Protest: ਸਹਾਇਕ ਪ੍ਰੋਫੈਸਰਾ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਗੇਟ ਬੰਦ ਕਰਕੇ ਰੋਸ਼ ਪ੍ਰਦਰਸ਼ਨ
ਪ੍ਰਸ਼ਾਸਨ ਨੇ ਪੰਜਾਬ ਸਰਕਾਰ ਦੀ ਸਬ-ਕਮੇਟੀ ਨਾਲ 10 ਸਤੰਬਰ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਯੂਨੀਵਰਸਿਟੀ ਦੇ ਗੇਟ ਖੁੱਲ੍ਹਵਾਏ | Protest
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Protest: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈੰਪਸ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (...
Ludhiana News: ਪਿਛਲੀਆਂ ਸਰਕਾਰਾਂ ਨੇ ਜ਼ੇਲ੍ਹਾਂ ਨੂੰ ਸੁਧਾਰ ਘਰ ਬਣਾਉਣ ’ਚ ਕੋਈ ਵੀ ਕਦਮ ਨਹੀਂ ਚੁੱਕਿਆ
ਜ਼ੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰੀ ਜ਼ੇਲ੍ਹ ਲੁਧਿਆਣਾ ਦਾ ਅਚਨਚੇਤ ਨਿਰੀਖਣ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਦੇ ਜ਼ੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸੋਮਵਾਰ ਨੂੰ ਅਚਨਚੇਤ ਸਥਾਨਕ ਕੇਂਦਰੀ ਜ਼ੇਲ੍ਹ ਦਾ ਨਿਰੀਖਣ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾ...
Gangsters: ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀ 4 ਪਿਸਟਲਾਂ ਸਮੇਤ ਕਾਬੂ
ਲਾਰੈਂਸ ਬਿਸ਼ਨੋਈ ਤੇ ਰਾਜੀਵ ਰਾਜਾ ਗੈਂਗ ਦੇ ਮੈਂਬਰਾਂ ਨਾਲ ਨੇੜਲੇ ਸਬੰਧ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Gangsters: ਪਟਿਆਲਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਚਾਰ ਪਿਸਟਲਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹ ਲਾਰੈਂਸ ਬਿਸ਼ਨੋਈ ਅਤੇ ਰਾਜੀਵ ਰਾਜਾ ਗਿਰੋਹ ਦੇ ਗ...
ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਆਰਥਿਕ ਪੱਖੋਂ ਹੀ ਨਹੀਂ ਹਰਿਆਲੀ, ਸਭਿਆਚਾਰ ਤੇ ਖੇਡਾਂ ਪੱਖੋਂ ਵੀ ਕਮਜ਼ੋਰ ਕੀਤਾ : ਧਾਲੀਵਾਲ
ਅੰਮ੍ਰਿਤਸਰ (ਰਾਜਨ ਮਾਨ)। Amritsar News: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਾਰੀਆਂ ਸਰਕਾਰਾਂ ਨੇ ਪੰਜਾਬ ਨੂੰ ਆਰਥਿਕ ਪੱਖੋਂ ਹੀ ਨਹੀਂ ਸਗੋਂ ਹਰਿਆਲੀ ਤੇ ਸਭਿਆਚਾਰਕ ਪੱਖੋਂ ਵੀ ਪਿੱਛੇ ਸੁੱਟਿਆ ਹੈ। ਅੱਜ ਇਤਿਹਾਸਿਕ ਅਸਥਾਨ ਗੁਰਦੁਆਰਾ ਬਾਬਾ ਮਹਿਰ ਬੁਖਾਰ...
Kabaddi Punjab News: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ
ਤੇਜਿੰਦਰ ਸਿੰਘ ਮਿੱਡੂ ਖੇੜਾ ਬਣੇ ਜਨਰਲ ਸਕੱਤਰ
Kabaddi Punjab News: (ਅਜਯ ਕਮਲ) ਰਾਜਪੁਰਾ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੂੰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ ਚੁਣਿਆ ਗਿਆ ਹੈ। ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਰਾਜਪੁਰਾ ਵਿਖੇ ਕੀਤੀ ...
ਪਾਣੀ ਦੀ ਟੈਂਕੀ ’ਚ ਡਿੱਗਣ ਨਾਲ ਨੌਜਵਾਨ ਦੀ ਮੌਤ
ਲੁਧਿਆਣਾ । ਲੁਧਿਆਣਾ ’ਚ ਇੱਕ ਨੌਜਵਾਨ ਦੀ ਪਾਣੀ ਦੀ ਟੈਂਕੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਉਕਤ ਨੌਜਵਾਨ ਪਿਛਲੇ 3 ਸਾਲਾਂ ਤੋਂ ਫੈਕਟਰੀ 'ਚ ਕੰਮ ਕਰਦਾ ਸੀ। ਮ੍ਰਿਤਕ ਦੀ ਪਛਾਣ ਰਜਿੰਦਰ ਕੁਮਾਰ ਵਜੋਂ ਹੋਈ ਹੈ। ਮੂਲ ਰੂਪ ਵਿੱਚ ਉਹ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦਾ ਵਸਨੀਕ ਹੈ। ਮਹਾਨਗਰ ਵਿੱਚ ਘੁੰਮਣ ਕ...
ਮੋਬਾਈਲ ਲੋਕੇਸ਼ਨ ਸ਼ੇਅਰ ਕਰਨਾ ਜ਼ਮਾਨਤ ਦੀ ਸ਼ਰਤ ਨਹੀਂ : ਸੁਪਰੀਮ ਕੋਰਟ
ਨਵੀਂ ਦਿੱਲੀ (ਏਜੰਸੀ)। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਦੋਸ਼ੀਆਂ ਨੂੰ ਜ਼ਮਾਨਤ ਦੇਣ ਲਈ ਸ਼ਰਤ ਉਨ੍ਹਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਗੂਗਲ ਪਿੰਨ ਦਾ ਸਥਾਨ ਸੰਬੰਧਿਤ ਜਾਂਚ ਅਧਿਕਾਰੀਆਂ ਨਾਲ ਲੋਕੇਸ਼ਨ ਸਾਂਝੀ ਕਰਨ ਦੀ ਸ਼ਰਤ ਨਹੀਂ ਰੱਖੀ ਜਾ ਸਕਦੀ।
ਜਸਟਿਸ ਅਭੈ ਐਸ ਓਕਾ ਅਤੇ ਜਸਟਿਸ ਉੱਜਵਲ ਭੂ...
ਕੇਂਦਰੀ ਭੰਡਾਰਨ ਲਈ ਮੰਡੀ ਖਰੀਦ ਖਰਚੇ ਦਰੁਸਤ ਕੀਤੇ ਜਾਣਗੇ: ਪਿਊਸ ਗੋਇਲ
ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਦੀ ਕੇਂਦਰੀ ਖੁਰਾਕ ਮੰਤਰੀ ਨਾਲ ਹੋਈ ਮੀਟਿੰਗ
(ਹਰਪਾਲ ਸਿੰਘ) ਲੌਂਗੋਵਾਲ। ਭਾਰਤੀ ਖੁਰਾਕ ਨਿਗਮ ਵੱਲੋਂ ਕਣਕ ਅਤੇ ਝੋਨੇ ਦੀ ਪਿਛਲੇ 3 ਸਾਲਾਂ ਤੋਂ ਆੜਤ ਅਤੇ ਮਜ਼ਦੂਰੀ ਦੀ ਅਦਾਇਗੀ ਪੰਜਾਬ ਖੇਤੀਬਾੜੀ ਨਿਯਮਾਂ ਮੁਤਾਬਿਕ 2.5% ਜੋ ਕਿ 53 ਰੁਪਏ ਬਣਦੀ ਹੈ ਦੀ ਥਾਂ 45 ਰੁਪਏ-38 ਪੈ...
ਹੱਕੀ ਮੰਗਾਂ ਲਈ ਲੜੇ ਜਾ ਰਹੇ ਅੰਦੋਲਨ ਦੀ ਮਜਬੂਤੀ ਲਈ ਕੀਤੀਆਂ ਗਈਆਂ ਮੀਟਿੰਗਾਂ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਬਲਾਕਾਂ ਦੀ ਮੀਟਿੰਗ ਇੰਦਰਜੀਤ ਸਿੰਘ ਘਣੀਆਂ ਜਿਲਾ ਜਨਰਲ ਸਕੱਤਰ ਦੀ ਅਗਵਾਈ ’ਚ ਹੋਈਆਂ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇੰਦਰਜੀਤ ਸਿੰਘ ਘਣੀਆ ਨੇ ਮਾਣਯੋਗ ਸੁਪਰੀਮ ਕੋਰਟ ਤੇ ਮਾਣਯੋਗ ਹਾਈਕੋਰਟ...