ਜਗਦੀਸ਼ ਗਗਨੇਜਾ ਦੀ ਸਿਹਤ ਦੀ ਜਾਂਚ ਲਈ ਏਮਜ਼ ਤੋਂ ਪੁੱਜੀ ਟੀਮ
ਲੁਧਿਆਣਾ,(ਰਾਮ ਗੋਪਾਲ ਰਾਏਕੋਟੀ) ਰਾਸ਼ਟਰੀ ਸਵੈਸੇਵਕ ਸੰਘ ਪੰਜਾਬ ਦੇ ਸਹਿ ਸੰਘ ਸੰਚਾਲਕ ਅਤੇ ਸੇਵਾ ਮੁਕਤ ਬ੍ਰਗੇਡੀਅਰ ਜਗਦੀਸ਼ ਗਗਨੇਜਾ ਦੀ ਹਾਲਤ ਅਜੇ ਗੰਭੀਰ ਬਣੀ ਹੋਈ ਹੈ। ਸ਼ਨੀਵਾਰ ਸ਼ਾਮ ਕੁੱਝ ਅਣਪਛਾਤੇ ਹਮਲਾਵਰਾਂ ਨੇ ਉਹਨਾਂ ਨੂੰ ਜਲੰਧਰ ਵਿਖੇ ਗੋਲੀਆਂ ਮਾਰ ਕੇ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ ਸੀ। ਉਹਨਾਂ ਦੀ ਗ...
ਚੋਣਾਂ ਤੋਂ ਪਹਿਲਾਂ ਅਦਾਲਤ ਵੱਲੋਂ ਅਕਾਲੀ ਦਲ ਨੂੰ ਵੱਡਾ ਝਟਕਾ
15 ਸਤੰਬਰ ਨੂੰ ਪਾਰਟੀ ਦਾ ਕਾਰਵਾਈ ਰਜਿਸਟਰ ਪੇਸ਼ ਕਰਨ ਦਾ ਹੁਕਮ
ਹੁਸ਼ਿਆਰਪੁਰ, (ਰਾਜੀਵ ਸ਼ਰਮਾ) ਅੱਜ ਇੱਥੇ ਜੁਡੀਸ਼ੀਅਲ ਮੈਜਿਸਟਰੇਟ ਦਰਜਾ ਅੱਵਲ ਮਾਨਯੋਗ ਸ਼੍ਰੀ ਗੁਰਸ਼ੇਰ ਸਿੰਘ ਨੇ ਬਲਵੰਤ ਸਿੰਘ ਖੇੜਾ ਬਨਾਮ ਸੁਖਬੀਰ ਸਿੰਘ ਬਾਦਲ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਚਰਨਜੀਤ ਸਿੰਘ ਬਰਾੜ ਨੂੰ ਹੁਕਮ ਦਿੱਤਾ ...
ਚੇਅਰਪਰਸਨ ਵੱਲੋਂ ਆਦਰਸ਼ ਸਕੂਲਾਂ ਦੀ ਚੈਕਿੰਗ
ਮੋਹਾਲੀ, (ਸੱਚ ਕਹੂੰ ਨਿਊਜ਼) ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਤੇਜਿੰਦਰ ਕੌਰ ਧਾਲੀਵਾਲ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਚੱਲ ਰਹੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਅਤੇ ਆਦਰਸ਼ ਸਕੂਲ ਧਰਦਿਓ ਬੁੱਟਰ (ਅੰਮ੍ਰਿਤਸਰ) ਦਾ ਅਚਨਚੇਤ ਮੁਆਇਨਾ ਕੀਤਾ ਗਿਆ।
ਬੋਰਡ ਦੇ ਬੁਲਾਰੇ ਵੱਲੋਂ ਪ੍ਰ...
ਉਪ ਮੁੱਖ ਮੰਤਰੀ ਦੇ ਹਲਕੇ ‘ਚ ਅਧਿਆਪਕਾਂ ਨੇ ਲਾਇਆ ਮੋਰਚਾ
ਬੇਰੁਜਗਾਰ ਪੀ.ਟੀ.ਆਈ. ਅਧਿਆਪਕ ਚੜ੍ਹੇ ਟੈਂਕੀ 'ਤੇ
ਮੰਗਾਂ ਦਾ ਹੱਲ ਕਰਵਾਉਣ ਤੱਕ ਜਾਰੀ ਰਹੇਗਾ ਸੰਘਰਸ਼: ਪੀ.ਟੀ.ਆਈ. ਅਧਿਆਪਕ
ਪ੍ਰਸ਼ਾਸਨ ਵਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਮਨਵਾਉਣ ਦੀਆਂ ਕੋਸ਼ਿਸ਼ਾਂ ਜਾਰੀ
ਜਲਾਲਾਬਾਦ, (ਰਜਨੀਸ਼ ਰਵੀ) ਪੰਜਾਬ ਦੇ ਉਪ ਮੁੱਖ ਮੰਤਰੀ ਦੇ ਹਲਕੇ ਜਲਾਲਾਬਾਦ ਸ਼ਹਿਰ ਵਿੱਚ ਰੁਜ਼...
ਜਗਦੀਸ਼ ਗਗਨੇਜਾ ਦੀ ਹਾਲਤ ਗੰਭੀਰ, ਡੀ.ਐਮ.ਸੀ. ਲੁਧਿਆਣਾ ਰੈਫ਼ਰ
ਜਲੰਧਰ, (ਸੱਚ ਕਹੂੰ ਨਿਊਜ਼) ਸਥਾਨਕ ਜੋਤੀ ਚੌਂਕ ਦੇ ਕੋਲ ਬੀਤੀ ਦੇਰ ਸ਼ਾਮ ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਚਲਾ ਜ਼ਖਮੀ ਕੀਤੇ ਆਰ.ਐਸ.ਐਸ. ਦੀ ਪੰਜਾਬ ਇਕਾਈ ਦੇ ਮੀਤ ਪ੍ਰਧਾਨ ਤੇ ਸੇਵਾ ਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੀ ਹਾਲਤ ਗੰਭੀਰ ਬਣੀ ਹੋਈ ਹੈ ਗਗਨੇਜਾ ਦੇ ਪੇਟ 'ਚੋਂ ਡਾਕਟ...
13 ਆਈ. ਪੀ. ਐਸ ਅਤੇ 21 ਪੀ ਪੀ ਐਸ ਅਧਿਕਾਰੀਆਂ ਦੀ ਰਦੋ ਬਦਲ
ਪੰਜਾਬ ਸਰਕਾਰ ਨੇ ਕੀਤੇ ਵੱਡੇ ਪੱਧਰ 'ਤੇ ਤਬਾਦਲੇ
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਧਿਕਾਰੀਆਂ ਦੀ ਪਹਿਲੀ ਰਦੋ ਬਦਲ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਨੇੜੇ ਆਉਂਦਾ ਦੇਖ਼ ਪੰਜਾਬ ਸਰਕਾਰ ਨੇ ਅਧਿਕਾਰੀਆ ਦੀ ਵੱਡੇ ਪੱਧਰ 'ਤੇ ਰਦੋ ਬਦਲ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸੇ ਦ...
ਪੁਲਿਸ ‘ਚ ਭਰਤੀ ਦਾ ਝਾਂਸਾ ਦੇਕੇ ਠੱਗੀ ਮਾਰਨ ਵਾਲਾ ਕਾਬੂ
ਪੁਲਿਸ ਅਫਸਰਾਂ ਨੇ ਜਲਦੀ ਖੁਲਾਸੇ ਦੀ ਗੱਲ ਕਹੀ
ਬਠਿਡਾ, (ਅਸ਼ੋਕ ਵਰਮਾ) ਬਠਿੰਡਾ ਪੁਲਿਸ ਨੇ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇਕੇ ਠੱਗੀ ਮਾਰਨ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ ਪਤਾ ਲੱਗਿਆ ਕਿ ਪੁਲਿਸ ਨੇ ਕਰੀਬ 10 ਲੱਖ ਰੁਪਏ ਦੀ ਰਾਸ਼ੀ ਵੀ ਬਰਾਮਦ ਕੀਤੀ ਹੈ ਇਸ ਮਾਮਲੇ ਸਬੰਧੀ ਕੋਈ ਵੀ ਅਧਿ...
ਇੱਕ ਘੰਟੇ ਦੀ ਬਾਰਸ਼, ਸ਼ਹਿਰ ‘ਚ ਹੜ੍ਹਾਂ ਵਰਗੇ ਹਾਲਾਤ
ਪ੍ਰਸ਼ਾਸ਼ਨ ਦੇ ਹੜ੍ਹ ਰੋਕੂ ਇੰਤਜਾਮਾਂ ਦੀ ਪੋਲ ਖੁੱਲ੍ਹੀ
ਬਿਜਲੀ ਸਪਲਾਈ ਵੀ ਰਹੀ ਠੱਪ
ਬਠਿੰਡਾ, (ਅਸ਼ੋਕ ਵਰਮਾ) ਇੱਥੇ ਅੱਜ ਹੋਈ ਭਰਵੀਂ ਬਾਰਸ਼ ਨੇ ਸ਼ਹਿਰ ਦੇ ਮੁੱਖ ਰਸਤੇ ਜਾਮ ਕਰ ਦਿੱਤੇ ਮੀਂਹ ਕਾਰਨ ਬਿਜਲੀ ਸਪਲਾਈ ਵੀ ਲੰਬਾ ਸਮਾਂ ਬੰਦ ਰਹੀ ਬਾਰਸ਼ ਅੱਜ ਸਵੇਰੇ 12.30 ਕੁ ਵਜੇ ਸ਼ੁਰੂ ਹੋਈ ਦੇਖਦਿਆਂ ਹੀ ਦੇਖਦਿ...
ਬਾਰਸ਼ ਨੇ ਦਿੱਤੀ ਗਰਮੀ ਤੋਂ ਰਾਹਤ, ਕਿਸਾਨ ਖੁਸ਼
ਚੰਡੀਗੜ੍ਹ, (ਸੱਚ ਕਹੂੰ ਨਿਊਜ਼) ਪੰਜਾਬ ਵਿੱਚ ਗਰਮੀ ਦੇ ਤਪਾਏ ਲੋਕਾਂ ਨੂੰ ਅੱਜ ਪਈ ਭਾਰੀ ਬਾਰਸ਼ ਨੇ ਗਰਮੀ ਤੋਂ ਰਾਹਤ ਦਿਵਾਈ ਹੈ ਪੰਜਾਬ 'ਚ ਵੱਖ-ਵੱਖ ਥਾਈਂ ਹੋਈ ਬਾਰਸ਼ ਨੇ ਜਿੱਥੇ ਕਿਸਾਨ ਵੀਰਾਂ ਦੇ ਚਿਹਰੇ 'ਤੇ ਰੌਣਕ ਲਿਆਂਦੀ ਹੈ ਉੱਥੇ ਇਸ ਬਾਰਸ਼ ਕਾਰਨ ਪੈਦਾ ਹੋਣ ਵਾਲੇ ਮੱਛਰ ਕਰਕੇ ਬਿਮਾਰੀਆਂ ਦਾ ਵੀ ਖ਼ਤਰਾ ਵਧ ਗਿ...
ਡੀਸੀ ਵੱਲੋਂ ਸੱਦੀ ਮੀਟਿੰਗ ‘ਚ ਅਕਾਲੀ ਆਗੂ ਆਪਸ ‘ਚ ਭਿੜੇ
ਸੀਨੀਅਰ ਡਿਪਟੀ ਮੇਅਰ ਦੀ ਪੱਗ ਲੱਥੀ
ਅਕਾਲੀ ਆਗੂ ਆਪਣੇ ਗੰਨਮੈਨ ਦੀ ਸਰਕਾਰੀ ਏ.ਕੇ. 47 ਰਾਈਫਲ ਲੈ ਕੇ ਫਰਾਰ
ਸ੍ਰੀ ਅੰਮ੍ਰਿਤਸਰ, (ਰਾਜਨ ਮਾਨ) ਡਿਪਟੀ ਕਮਿਸ਼ਨਰ ਵਰੁਣ ਰੂਜ਼ਮ ਵੱਲੋਂ ਵਿਕਾਸ ਕਾਰਜਾਂ ਲਈ ਸੱਦੀ ਗਈ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਆਪਸ ਵਿੱਚ ਹੀ ਲੜਾਈ ਹੋ ਗਈ ਲੜਾਈ ਦੌਰਾਨ...