ਤਿੰਨ ਕਾਰ ਸਵਾਰਾਂ ਤੋਂ ਡੇਢ ਕਿਲੋ ਹੈਰੋਇਨ ਬਰਾਮਦ
(ਸਤਪਾਲ ਥਿੰਦ) ਫਿਰੋਜ਼ਪੁਰ। ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਵੱਲੋਂ ਨਾਕਾਬੰਦੀ ਕਰਕੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਕਾਬੂ ਕਰਦਿਆਂ ਡੇਢ ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਸ ਸਬੰਧੀ ਥਾਣਾ ਮਮਦੋਟ ’ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਉਕਤ ਵਿਅਕਤੀਆਂ ਤੋਂ ਹੋਰ ਪੁੱਛਗਿੱਛ ਵੀ ਕੀਤੀ ਜਾ ਰਹੀ...
ਦੁਕਾਨਾਂ ਢਾਹੁਣ ਮੌਕੇ ਕੰਧ ਹੇਠਾਂ ਦੱਬੇ ਮਜ਼ਦੂਰ, ਦੋ ਦੀ ਮੌਤ
ਇੱਕ ਮਜਦੂਰ ਦੀ ਮੌਕੇ ’ਤੇ ਹੀ ਜਦਕਿ ਇੱਕ ਨੇ ਹਸਪਤਾਲ ’ਚ ਜਾ ਕੇ ਦਮ ਤੋੜਿਆ
(ਖੁਸਵੀਰ ਸਿੰਘ ਤੂਰ) ਪਟਿਆਲਾ। ਪੁਰਾਣੀਆਂ ਦੁਕਾਨਾਂ ਦੇ ਢਾਹੁਣ ਮੌਕੇ ਦੋ ਮਜ਼ਦੂਰਾਂ ਦੀ ਕੰਧ ਹੇਠਾਂ ਦੱਬਣ ਕਰਕੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। (Wall Fell) ਜਦੋਂਕਿ ਇੱਕ ਮਜ਼ਦੂਰ ਜਖਮੀ ਹੋ ਗਿਆ ਹੈ। ਇਕੱਤਰ ਕੀਤੀ ਜਾਣਕਾਰ...
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਇਹ ਹੋ ਸਕਦੇ ਨੇ ਫ਼ੈਸਲੇ
ਚੰਡੀਗੜ੍ਹ। ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਹ ਮੀਟਿੰਗ ਸੋਮਵਾਰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ।
ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ...
Sangrur News: ਘਰ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਧੂਰੀ (ਸੁਰਿੰਦਰ ਸਿੰਘ)। Dhuri News: ਧੂਰੀ ਹਲਕੇ ਦੇ ਪਿੰਡ ਬੰਗਾਵਾਲੀ ਵਿਖੇ ਇੱਕ ਘਰ ਵਿੱਚ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਅੱਗ ਦੀ ਭੇਟ ਚੜ੍ਹਨ ਦਾ ਸਮਾਚਾਰ ਹਾਸਲ ਹੋਇਆ ਹੈ। ਇਸ ਘਟਨਾ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਹਰਬਿੰਦਰ ਸਿੰਘ ਲਾਲੀ ਨੇ ਦੱਸਿਆ ਕਿ ਪਿੰਡ ...
Urban Development: ਪੰਜਾਬ ਦੇ ਸ਼ਹਿਰੀ ਵਿਕਾਸ ਲਈ CM ਦੀ ਪਹਿਲ: ਦਿੱਲੀ ਮਾਡਲ ਨਾਲ AI ਦੀ ਹੋਵੇਗੀ ਵਰਤੋਂ
ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ | Punjab Urban Development
ਸੜਕਾਂ ਦੇ ਨਿਰਮਾਣ/ਮੁਰੰਮਤ, ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਅਤੇ ਹੋਰਾਂ ਕੰਮਾਂ ਲਈ ਆਰਟੀਫਿਸਲ ਇੰਟੈਲੀਜੈਂਸ ਅਤੇ ਹੋਰ ਤਕਨੀਕਾਂ ਦੀ ਕੀਤੀ ਜਾਵੇਗੀ ਵਰਤੋਂ
ਸਹਿਰਾਂ ਦੇ ਵਿਆਪਕ ਵਿਕ...
ਕਿਣਮਿਣ ਹੋਣ ਨਾਲ ਠੰਢ ’ਚ ਹੋਇਆ ਵਾਧਾ
ਸਨਅੱਤੀ ਸ਼ਹਿਰ ’ਚ ਪੂਰਾ ਦਿਨ ਰਹੀ ਬੱਦਲਵਾਈ | Weather Upfate Punjab
ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੰਘੇ ਦਿਨੀਂ ਮੌਸਮ ਵਿਭਾਗ ਵੱਲੋਂ ਜਤਾਈ ਗਈ ਸੰਭਾਵਨਾ ਤਹਿਤ ਸਨਅੱਤੀ ਸ਼ਹਿਰ ਲੁਧਿਆਣਾ ’ਚ ਕਿਣਮਿਣ ਹੋਈ ਤੇ ਪੂਰਾ ਦਿਨ ਬੱਦਲਵਾਈ ਬਣੀ ਰਹੀ। ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਸੂਬੇ ’ਚ ਸੋਮਵਾਰ ਨੂੰ ਮੌ...
ਪ੍ਰਸ਼ਾਸਨ ਵੱਡੀ ਸਕਰੀਨ ਲਾ ਕੇ ਲਾਈਵ ਦਿਖਾਏਗਾ ਭਾਰਤ-ਆਸਟਰੇਲੀਆ ਦਾ ਫਾਈਨਲ ਮੈਚ
ਡਿਪਟੀ ਕਮਿਸ਼ਨਰ ਵੱਲੋਂ ਖਿਡਾਰੀਆਂ, ਨੌਜਵਾਨਾਂ ਤੇ ਦਰਸ਼ਕਾਂ ਨੂੰ ਮੈਚ ਦੇਖਣ ਦਾ ਸੱਦਾ | India-Australia final match
ਗੁਰਦਾਸਪੁਰ (ਰਾਜਨ ਮਾਨ)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਲਗਾਤਾਰ ਜਾਰੀ ਹਨ...
Virat Kohli ਦੇ ਕੌਮਾਂਤਰੀ ‘ਕ੍ਰਿਕਟ’ ’ਚ ‘16’ ਸਾਲ ਪੂਰੇ
ਕੁਝ ਰਿਕਾਰਡ ਅਜਿਹੇ ਜਿਨ੍ਹਾਂ ਨੂੰ ਤੋੜਨਾ ਮੁਸ਼ਕਲ | Virat Kohli
ਮੁੰਬਈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਕੱਤਰ ਜੈ ਸ਼ਾਹ ਨੇ ਟੀਮ ਇੰਡੀਆ ਦੇ ਤਜ਼ਰਬੇਕਾਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਕੌਮਾਂਤਰੀ ਕ੍ਰਿਕਟ ’ਚ 16 ਸਾਲ ਪੂਰੇ ਕਰਨ ’ਤੇ ਵਧਾਈ ਦਿੱਤੀ ਹੈ। 18 ਅਗਸਤ 2008 ਨੂੰ, ਕੋਹਲੀ ਨੇ ਦਾਂਬੁ...
ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਦੀ ਮੌਤ
(ਗੁਰਪ੍ਰੀਤ ਸਿੰਘ) ਬਰਨਾਲਾ। ਪਿੰਡ ਸੇਖਾ ਅਤੇ ਪਿੰਡ ਅਲਾਲ ਦੇ ਵਿਚਕਾਰ ਇੱਕ ਬਜ਼ੁਰਗ ਵਿਅਕਤੀ ਦੀ ਰੇਲ ਗੱਡੀ ਦੀ ਲਪੇੇਟ ’ਚ ਆਉਣ ਕਾਰਨ ਮੌਤ ਹੋ ਗਈ। (Train ) ਮਿ੍ਰਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀਆਰਪੀ ਪੁਲਿਸ ਚੌਂਕੀ ਦੇ ਇੰਚਾਰਜ ਸੁਖਪਾਲ ਸਿੰਘ ਸਿੱਧੂ ਨੇ ਦੱਸਿਆ ਕਿ...
ਡਿਪਟੀ ਕਮਿਸ਼ਨਰ ਵੱਲੋਂ ਸਕੂਲ ਵਾਹਨਾਂ ਦੀ ਆਪਣੀ ਹਾਜਰੀ ‘ਚ ਕਰਵਾਈ ਗਈ ਚੈਕਿੰਗ
ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਨੂੰ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ | Fazilka News
ਫਾਜ਼ਿਲਕਾ (ਰਜਨੀਸ਼ ਰਵੀ) ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈਏਐਸ ਵੱਲੋਂ ਅੱਜ ਸਵੇਰੇ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਨੂੰ ਨਾਲ ਲੈਕੇ ਸ਼ਹਿਰ ਵਿਚ ਸਕੂਲ ਵਾਹਨਾਂ ਦੀ ਆਪਣੀ ਹਾਜਰੀ ਵਿਚ ਚੈਕਿ...