ਨੌਜਵਾਨਾਂ ਨੂੰ ਸਿਖਾਈ ਜਾਵੇਗੀ ਅੰਗਰੇਜ਼ੀ ਭਾਸ਼ਾ, ਮੁੱਖ ਮੰਤਰੀ ਮਾਨ ਨੇ ਚੁੱਕਿਆ ਖਾਸ ਕਦਮ
ਨੌਜਵਾਨਾਂ ਨੂੰ ਸਿਖਾਈ ਜਾਵੇਗੀ ਅੰਗਰੇਜ਼ੀ ਭਾਸ਼ਾ, ਬ੍ਰਿਟਿਸ਼ ਕੌਂਸਲ ਐਜੂਕੇਸ਼ਨ ਇੰਡੀਆ ਨਾਲ ਸਮਝੌਤਾ (English language)
ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਬਣਾਉਣ ਲਈ ਚੁੱਕਿਆ ਕਦਮ
ਮੁੱਖ ਮੰਤਰੀ ਨੇ ਨਵੇਂ ਉਪਰਾਲੇ ਨੂੰ ਪੰਜਾਬੀ ਨੌਜਵਾਨਾਂ ਦੀ ...
ਕਿਸਾਨਾਂ ਨੇ ਡੀਸੀ ਦਫਤਰ ਮੂਹਰੇ ਲਾਇਆ ਪੱਕਾ ਮੋਰਚਾ
(ਅਸ਼ੋਕ ਗਰਗ) ਬਠਿੰਡਾ। ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਕਿਸਾਨਾਂ ਨੇ ਇਥੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਪੰਜ ਰੋਜ਼ਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ ਅੱਜ ਮੰਗਲਵਾਰ ਨੂੰ ਵੱਡੀ ਗਿਣਤੀ ਕਿਸਾਨ ਧਰਨੇ ਵਿੱਚ ਪੁੱਜੇ...
ਤਿੰਨ ਕਾਰ ਸਵਾਰਾਂ ਤੋਂ ਡੇਢ ਕਿਲੋ ਹੈਰੋਇਨ ਬਰਾਮਦ
(ਸਤਪਾਲ ਥਿੰਦ) ਫਿਰੋਜ਼ਪੁਰ। ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਵੱਲੋਂ ਨਾਕਾਬੰਦੀ ਕਰਕੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਕਾਬੂ ਕਰਦਿਆਂ ਡੇਢ ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਸ ਸਬੰਧੀ ਥਾਣਾ ਮਮਦੋਟ ’ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਉਕਤ ਵਿਅਕਤੀਆਂ ਤੋਂ ਹੋਰ ਪੁੱਛਗਿੱਛ ਵੀ ਕੀਤੀ ਜਾ ਰਹੀ...
Pollution: ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਤੋਂ ਬਚਾਅ ਲਈ ਅਡਵਾਇਜ਼ਰੀ ਜਾਰੀ
ਵਧੇਰੇ ਜ਼ੋਖਮ ਵਾਲੇ ਲੋਕਾਂ ਨੂੰ ਦੇਰ ਸ਼ਾਮ ਤੋਂ ਸਵੇਰੇ ਤੱਕ ਨਹੀਂ ਜਾਣਾ ਚਾਹੀਦਾ ਘਰਾਂ ਤੋਂ ਬਾਹਰ : ਸਿਵਲ ਸਰਜਨ | Pollution
Pollution: (ਗੁਰਪ੍ਰੀਤ ਸਿੰਘ) ਬਰਨਾਲਾ। ਮੌਸਮ ਦੇ ਬਦਲਣ, ਤਿਓਹਾਰਾਂ ਅਤੇ ਪਰਾਲੀ ਦੇ ਧੂੰਏ ਦਾ ਪ੍ਰਦੂਸ਼ਣ ਵਧਣ ਕਾਰਨ ਹਵਾ ਦੀ ਗੁਣਵਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਸਾ...
3 ਗ੍ਰਾਮ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
(ਅਜੈ ਮਨਚੰਦਾ) ਕੋਟਕਪੂਰਾ। ਪੰਜਗਰਾਈਂ ਪਿੰਡ ਦੀ ਦਾਣਾ ਮੰਡੀ ਕੋਲ ਪੁਲਿਸ ਵੱਲੋਂ ਲਗਾਏ ਨਾਕੇ ਦੌਰਾਨ ਇਕ ਔਰਤ ਨੂੰ 3 ਗ੍ਰਾਮ ਹੈਰੋਇਨ ਸਮੇਤ ਗਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਥਾਣਾ ਸਦਰ ਪੁਲਿਸ ਵੱਲੋਂ ਦਰਜ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਥਾਣਾ ਸਦਰ ਕੋਟਕਪੂਰਾ ਨੂੰ ਫ਼ੋਨ ਦੇ ਸੂਚਨਾ ਦਿੱਤੀ ਕਿ...
ਫਰੀਦਕੋਟ ਜ਼ੇਲ੍ਹ ’ਚ ਨਸ਼ੀਲੇ ਪਦਾਰਥ ਤੇ ਮੋਬਾਇਲ ਫੋਨ ਪਹੁੰਚਾਉਣ ਦੀ ਤਿਆਰੀ ਕਰ ਰਹੇ ਦੋ ਗ੍ਰਿਫਤਾਰ
50 ਗ੍ਰਾਮ ਹੈਰੋਇਨ, 8 ਮੋਬਾਈਲ ਫੋਨ, ਬੀੜੀ ਜਰਦਾ ਸਮੇਤ ਨਸ਼ੀਲੀਆਂ ਗੋਲੀਆਂ ਬਰਾਮਦ | Crime News
ਫਰੀਦਕੋਟ (ਗੁਰਪ੍ਰੀਤ ਪੱਕਾ)। ਫਰੀਦਕੋਟ ਦੇ ਸੀਆਈਏ ਸਟਾਫ ਨੇ ਕੋਟਕਪੂਰਾ ਦੇ ਪਿੰਡ ਸੰਧਵਾਂ ਨੇੜੇ ਫਰੀਦਕੋਟ ਦੀ ਕੇਂਦਰੀ ਮਾਡਰਨ ਜ਼ੇਲ੍ਹ ’ਚ ਬਾਹਰੋਂ ਸੁੱਟ ਕੇ ਨਸ਼ੀਲੇ ਪਦਾਰਥ ਤੇ ਮੋਬਾਈਲ ਫੋਨ ਪਹੁੰਚਾਉਣ ਦੀ ਤਿਆਰ...
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਇਹ ਹੋ ਸਕਦੇ ਨੇ ਫ਼ੈਸਲੇ
ਚੰਡੀਗੜ੍ਹ। ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਹ ਮੀਟਿੰਗ ਸੋਮਵਾਰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ।
ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ...
ਦੁਕਾਨਾਂ ਢਾਹੁਣ ਮੌਕੇ ਕੰਧ ਹੇਠਾਂ ਦੱਬੇ ਮਜ਼ਦੂਰ, ਦੋ ਦੀ ਮੌਤ
ਇੱਕ ਮਜਦੂਰ ਦੀ ਮੌਕੇ ’ਤੇ ਹੀ ਜਦਕਿ ਇੱਕ ਨੇ ਹਸਪਤਾਲ ’ਚ ਜਾ ਕੇ ਦਮ ਤੋੜਿਆ
(ਖੁਸਵੀਰ ਸਿੰਘ ਤੂਰ) ਪਟਿਆਲਾ। ਪੁਰਾਣੀਆਂ ਦੁਕਾਨਾਂ ਦੇ ਢਾਹੁਣ ਮੌਕੇ ਦੋ ਮਜ਼ਦੂਰਾਂ ਦੀ ਕੰਧ ਹੇਠਾਂ ਦੱਬਣ ਕਰਕੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। (Wall Fell) ਜਦੋਂਕਿ ਇੱਕ ਮਜ਼ਦੂਰ ਜਖਮੀ ਹੋ ਗਿਆ ਹੈ। ਇਕੱਤਰ ਕੀਤੀ ਜਾਣਕਾਰ...
ਕਿਣਮਿਣ ਹੋਣ ਨਾਲ ਠੰਢ ’ਚ ਹੋਇਆ ਵਾਧਾ
ਸਨਅੱਤੀ ਸ਼ਹਿਰ ’ਚ ਪੂਰਾ ਦਿਨ ਰਹੀ ਬੱਦਲਵਾਈ | Weather Upfate Punjab
ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੰਘੇ ਦਿਨੀਂ ਮੌਸਮ ਵਿਭਾਗ ਵੱਲੋਂ ਜਤਾਈ ਗਈ ਸੰਭਾਵਨਾ ਤਹਿਤ ਸਨਅੱਤੀ ਸ਼ਹਿਰ ਲੁਧਿਆਣਾ ’ਚ ਕਿਣਮਿਣ ਹੋਈ ਤੇ ਪੂਰਾ ਦਿਨ ਬੱਦਲਵਾਈ ਬਣੀ ਰਹੀ। ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਸੂਬੇ ’ਚ ਸੋਮਵਾਰ ਨੂੰ ਮੌ...
Urban Development: ਪੰਜਾਬ ਦੇ ਸ਼ਹਿਰੀ ਵਿਕਾਸ ਲਈ CM ਦੀ ਪਹਿਲ: ਦਿੱਲੀ ਮਾਡਲ ਨਾਲ AI ਦੀ ਹੋਵੇਗੀ ਵਰਤੋਂ
ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ | Punjab Urban Development
ਸੜਕਾਂ ਦੇ ਨਿਰਮਾਣ/ਮੁਰੰਮਤ, ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਅਤੇ ਹੋਰਾਂ ਕੰਮਾਂ ਲਈ ਆਰਟੀਫਿਸਲ ਇੰਟੈਲੀਜੈਂਸ ਅਤੇ ਹੋਰ ਤਕਨੀਕਾਂ ਦੀ ਕੀਤੀ ਜਾਵੇਗੀ ਵਰਤੋਂ
ਸਹਿਰਾਂ ਦੇ ਵਿਆਪਕ ਵਿਕ...