ਸਰਕਾਰੀ ਹਾਈ ਸਕੂਲ ’ਚ ਪੇਵਰ ਬਲਾਕ ਪ੍ਰਾਜੈਕਟ ਮੁਕੰਮਲ ਹੋਣ ’ਤੇ ਵਿਦਿਆਰਥੀਆਂ ਨੂੰ ਸਮਰਪਿਤ
ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਉਦਘਾਟਨ ਕੀਤਾ
ਮੋਹਾਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ ਮੁਹਾਲੀ ਜ਼ਿਲ੍ਹੇ ਦੇ ਸਰਕ...
ਨੈਸ਼ਨਲ ਹਾਈਵੇ ਤੋਂ ਬਾਅਦ ਕਿਸਾਨਾਂ ਨੇ ਕੀਤਾ ਰੇਲਵੇ ਟਰੈਕ ਜਾਮ
ਜਲੰਧਰ। ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਜਲੰਧਰ 'ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ (NH-44) ਤੋਂ ਬਾਅਦ ਕਿਸਾਨਾਂ ਨੇ ਵੀ ਅਣਮਿੱਥੇ ਸਮੇਂ ਲਈ ਰੇਲ ਮਾਰਗ ਜਾਮ ਕਰ ਦਿੱਤਾ ਹੈ। ਕਿਸਾਨ ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ...
ਟੈਸਟ ਕਰਵਾਉਣ ਆਇਆ ਮਰੀਜ਼ ਮੋਟਰਸਾਇਕਲ ਲੈ ਕੇ ਹੋਇਆ ਰਫ਼ੂ ਚੱਕਰ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਇੱਥੇ ਇੱਕ ਹਸਪਤਾਲ ’ਚ ਆਪਣੇ ਟੈਸਟ ਕਰਵਾਉਣ ਆਇਆ ਮਰੀਜ ਚਕਮਾ ਦੇ ਕੇ ਹਸਪਤਾਲ ਦੇ ਮੁਲਾਜ਼ਮ ਦਾ ਮੋਟਰਸਾਇਕਲ ਲੈ ਕੇ ਰਫੂ ਚੱਕਰ ਹੋ ਗਿਆ। ਅਮਰਜੀਤ ਕੁਮਾਰ ਨੇ ਦੱਸਿਆ ਕਿ ਉਹ ਨਿਊ ਸ਼ਿਵਾ ਜੀ ਨਗਰ ’ਚ ਸਥਿੱਤ ਸਚਨ ਜੈਨ ਚੈਰੀਟੇਬਲ ਹਸਪਤਾਲ ਵਿਖੇ ਕੰਮ ਕਰਦਾ ਹੈ। ਜਿੱਥੇ 3 ਜੂਨ ਨੂੰ ਰਿ...
ਲੁਧਿਆਣਾ ‘ਚ ਕੱਪੜਾ ਕਾਰੋਬਾਰੀ ਫਿਲਮੀ ਅੰਦਾਜ਼ ’ਚ ਅਗਵਾ
ਪਰਿਵਾਰ ਵੱਲੋਂ ਪੁਲਿਸ ਨੂੰ ਸੂਚਿਤ ਕੀਤੇ ਜਾਣ ਦੀ ਭਿਣਕ ਪੈਂਦਿਆਂ ਹੀ ਗੋਲੀ ਮਾਰ ਰਾਹ ’ਚ ਸੁਟਿਆ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਲੁਧਿਆਣਾ 'ਚ ਦੇਰ ਰਾਤ ਨੂਰ ਵਾਲਾ ਪਿੰਡ ਲੱਡੂ ਕਲੋਨੀ ਤੋਂ ਕੱਪੜਾ ਕਾਰੋਬਾਰੀ ਨੂੰ ਉਸ ਦੀ ਫੈਕਟਰੀ ਦੇ ਬਾਹਰੋਂ ਕੁੱਝ ਬਦਮਾਸ਼ਾਂ ਵੱਲੋਂ ਅਗਵਾ ਕਰਕੇ ਪਰਿਵਾਰ ਤੋਂ ਫਿਰੌਤੀ ਮੰਗਣ ...
ਮੋਹਾਲੀ ’ਚ ਧਰਨਾ ਦੂਜੇ ਦਿਨ ਵੀ ਜਾਰੀ, ਆਪਣੀਆਂ ਮੰਗਾਂ ਮਨਵਾਉਣ ਲਈ ਅੜੇ ਕਿਸਾਨ
ਮੋਹਾਲੀ (ਐੱਮ ਕੇ ਸ਼ਾਇਨਾ)। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੋਹਾਲੀ ’ਚ ਲਾਇਆ ਪੱਕਾ ਮੋਰਚਾ ਦਿਨ ਵੀ ਜਾਰੀ ਰਿਹਾ ਦੂਜੇ ਦਿਨ ਵੀ ਕਿਸਾਨ ਆਪਣੀਆਂ ਮੰਗਾਂ ਮਨਵਾਉਣ ’ਤੇ ਅੜੇ ਰਹੇ ਪੰਜਾਬ ਤੋਂ ਵੱਡੀ ਗਿਣਤੀ ’ਚ ਕਿਸਾਨ ਆਪਣੀਆਂ ਟਰੈਕਟਰ ਟਰਾਲੀਆਂ ’ਚ ਧਰਨੇ ਵਾਲੀ ਥਾਂ ’ਤੇ ਪੁੱਜੇ। ਕਿਸਾਨ ਖਾਣ-ਪੀਣ ਦਾ ਸਾਰਾ...
ਪਲੈਨਿੰਗ ਬੋਰਡ ਦੇ ਚੇਅਰਮੈਨ ਅਤੇ ਤਹਿਸੀਲਦਾਰ ਵੱਲੋਂ ਸੰਭਾਵਿਤ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਫਿਰੋਜ਼ਪੁਰ (ਸਤਪਾਲ ਥਿੰਦ)। ਪਲੈਨਿੰਗ ਬੋਰਡ ਦੇ ਚੈਅਰਮੈਨ ਚੰਦ ਸਿੰਘ ਗਿੱਲ ਅਤੇ ਤਹਿਸੀਲਦਾਰ ਫਿਰੋਜ਼ਪੁਰ ਸੁਖਬੀਰ ਕੌਰ ਵੱਲੋਂ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਸੰਭਾਵਿਤ ਹੜ ਪ੍ਰਭਾਵਿਤ ਖੇਤਰਾਂ ਦਾ ਜਾਇਜਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪਿੱਛਲੇ ਕੁਝ ਦਿਨਾਂ ਵਿੱਚ ਹੋ ਰਹੀ ਬਰਸਾਤ ਕਾਰਨ ਹੜ ਵਰਗੀ ਸਥਿਤੀ ਪੈਦਾ ਹੋਣ ਵਾਲ...
Chandigarh: ਪੰਜਾਬ ਦੇ ਵਿੱਤ ਮੰਤਰੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਆਖਿਆ, ਹਰਿਆਣਾ ਨੂੰ ਇੱਕ ਇੰਚ ਵੀ ਜ਼ਮੀਨ ਨਹੀਂ ਦਿਆਂਗੇ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਹਮੋ-ਸਾਹਮਣੇ ਹਨ। ਇਹ ਮੁੱਦਾ ਪੂਰਾ ਗਰਮਾਇਆ ਹੋਇਆ ਹੈ। ਅੱਜ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ...
ਡਿਪਟੀ ਕਮਿਸ਼ਨਰ ਵੱਲੋਂ ਘੱਗਰ ਤੇ ਹੋਰ ਨਦੀਆਂ ’ਚ ਪਏ ਪਾੜ ਤੇ ਸੜਕਾਂ ਤੁਰੰਤ ਠੀਕ ਕਰਨ ਦੀ ਹਦਾਇਤ
ਹੜ੍ਹਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਇੰਨ-ਬਿੰਨ ਯਕੀਨੀ ਬਣਾਈ ਜਾਵੇ-ਸਾਕਸ਼ੀ ਸਾਹਨੀ
ਕਿਹਾ, ਵਿਦਿਆਰਥੀਆਂ ਦੀ ਨਿਰਵਿਘਨ ਪੜ੍ਹਾਈ ਲਈ ਸਕੂਲਾਂ ਨੂੰ ਜੋੜਦੀਆਂ ਸੜਕਾਂ ਦੀ ਮੁਰੰਮਤ ਵੀ ਤੁਰੰਤ ਕੀਤੀ ਜਾਵੇ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (DC S...
ਆਪ ਚੋਣ ਪ੍ਰਚਾਰ ’ਚ ਅੱਗੇ, ਭਾਜਪਾ ਨੇ ਵਧਾਈ ਰਫ਼ਤਾਰ
ਅੰਮ੍ਰਿਤਸਰ (ਰਾਜਨ ਮਾਨ)। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸਾਰੀਆਂ ਪ੍ਰਮੁੱਖ ਸਿਆਸੀ ਧਿਰਾਂ ਵਲੋਂ ਆਪੋ ਆਪਣੇ ਉਮੀਦਵਾਰ ਮੈਦਾਨ ’ਚ ਉਤਾਰ ਦਿੱਤੇ ਜਾਣ ਤੇ ਚੋਣ ਪ੍ਰਚਾਰ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅੱਗੇ ਚੱਲ ਰਹੇ ਹਨ ਭਾਜਪਾ ਨੇ ਵੀ ਰਫਤਾਰ ਵਧਾ ਦਿੱਤੀ ਹੈ ਜਦਕਿ ਦੂਸਰੀਆਂ ਧਿਰਾਂ ...
ਬਾਲ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵਪਾਰਕ ਅਦਾਰਿਆਂ ’ਤੇ ਅਚਨਚੇਤ ਚੈਕਿੰਗ
(ਸੱਚ ਕਹੂੰ ਨਿਊਜ਼) ਮਾਨਸਾ। ਬਾਲ ਮਜ਼ਦੂਰੀ ਨੂੰ ਰੋਕਣ ਅਤੇ ਬੱਚਿਆਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਮਾਨਸਾ ਵਿਖੇ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵੱਖ-ਵੱਖ ਵਪਾਰਕ ਅਦਾਰਿਆਂ ’ਤੇ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਲੇਬਰ ਇੰਸਪੈਕਟਰ ਨਰਿੰਦਰ ਸਿੰਘ ਨੇ ਦ...