ਪੀਐੱਮ ਮੋਦੀ ਦੀ ਸੁਰੱਖਿਆ ’ਚ ਢਿੱਲ ਮਾਮਲੇ ’ਚ 7 ਪੁਲਿਸ ਅਧਿਕਾਰੀ ਮੁਅੱਤਲ
ਬਠਿੰਡਾ (ਸੱਚ ਕਹੂੰ ਨਿਊਜ਼)। ਪੰਜਾਬ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਢਿੱਲ ਕੇਸ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ ਹੈ। ਸੁਰੱਖਿਆ ’ਚ ਢਿੱਲ ਕੇਸ ਨੂੰ ਲੈ ਕੇ 7 ਪੁਲਿਸ ਅਧਿਕਾਰੀਆਂ ਨੂੰ ਮੁਹੱਤਲ ਕੀਤਾ ਗਿਆ ਹੇ। ਇਯ ’ਚ ਬਠਿੰਡਾ ਐੱਸਪੀ ਗੁਰਬਿੰਦਰ ਸਿੰਘ, ਡੀਐੱਸਪੀ ਪਰਸਨ ਸਿੰਘ, ਡੀਐੱਸਪੀ ਜਗ...
ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪੁੱਜ ਗਿਆ ਹੈ। ਦਰਅਸਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਸਬੰਧੀ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਨੂੰ ਲੈ ਕੇ ਅਦਾਲਤ ’ਚ ਅੱਜ ਸੁਣਵਾਈ ਹੋਈ। ਅਦਾਲਤ ਨੇ ਪ੍ਰਤਾ...
ਲੁਧਿਆਣਾ ਦੀ ਕੇਂਦਰੀ ਜ਼ੇਲ੍ਹ ’ਚੋਂ 87 ਮੋਬਾਇਲ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਭਾਰੀ ਸੁਰੱਖਿਆ ਦੇ ਬਾਵਜੂਦ ਹਾਲ ਹੀ ’ਚ ਦੋ ਦਰਜ਼ਨ ਦੇ ਕਰੀਬ ਮੋਬਾਇਲ ਮਿਲਣ ਕਾਰਨ ਲੁਧਿਆਣਾ ਦੀ ਕੇਂਦਰੀ ਜ਼ੇਲ੍ਹ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਇੱਕ ਵਾਰ ਫ਼ਿਰ ਸਵਾਲਾਂ ਦੇ ਘੇਰੇ ’ਚ ਹੈ। ਭਾਵੇਂ ਸਬੰਧਿਤ ਜ਼ੇਲ੍ਹ ਅਧਿਕਾਰੀਆਂ ਵੱਲੋਂ ਜ਼ੇਲ੍ਹ ਦੀ ਸੁਰੱਖਿਆ ਦੇ ਦਮਗਜੇ ਮਾਰੇ ਜਾ ਰਹੇ ...
Road Accident: ਵਿਦਿਆਰਥੀਆਂ ਨਾਲ ਭਰੇ ਆਟੋ ਤੇ ਗੱਡੀ ਦੀ ਟੱਕਰ, 12 ਵਿਦਿਆਰਥੀ ਜ਼ਖ਼ਮੀ
(ਸੁਖਜੀਤ ਮਾਨ) ਬਠਿੰਡਾ। Road Accident: ਸਥਾਨਕ 100 ਫੁੱਟੀ ਰੋਡ ’ਤੇ ਦਸ਼ਮੇਸ਼ ਸਕੂਲ ਦੇ ਕੋਲ ਸਕੂਲੀ ਬੱਚਿਆਂ ਨਾਲ ਭਰੇ ਇੱਕ ਆਟੋ ਅਤੇ ਗੱਡੀ ਦੀ ਟੱਕਰ ਹੋ ਗਈ ਜਿਸ ਨਾਲ ਆਟੋ ’ਚ ਸਵਾਰ ਕਰੀਬ 12 ਬੱਚੇ ਗੰਭੀਰ ਜ਼ਖਮੀ ਹੋ ਗਏ । ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਅਤੇ ਸਹਾਰਾ ਜਨ ਸੇਵਾ ਦੀ ਟੀਮ ਵੱ...
ਆਮ ਆਦਮੀ ਪਾਰਟੀ ਦੇ ਆਗੂ ਦੇ ਭਰਾ ’ਤੇ ਚੱਲੀ ਗੋਲੀ
ਅੰਮ੍ਰਿਤਸਰ: ਅੰਮ੍ਰਿਤਸਰ ’ਚ ਆਮ ਆਦਮੀ ਪਾਰਟੀ ਦੇ ਆਗੂ ਡਿੰਪਲ ਕੁਮਾਰ ਦੇ ਭਰਾ ’ਤੇ ਗੋਲੀ ਚਲਾਉਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਗੋਲੀ ਲੱਗਣ ਕਾਰਨ ਪੀੜਤ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸਾਬਕਾ ਕਾਂਗਰਸੀ ਕੌਂਸਲਰ ’ਤੇ ਗੋਲੀ ਚਲਾਉਣ ਦਾ ਦੋਸ਼ ਹੈ। ਕਾਂਗਰਸੀ ਆਗੂ ਦੇ ਪੁੱਤਰ ’ਤੇ ਵੀ ਗੋਲੀ ...
ਧੁੰਦ ਦਾ ਕਹਿਰ : ਸੜਕ ਹਾਦਸੇ ’ਚ ਅੱਧੀ ਦਰਜਨ ਤੋਂ ਵੱਧ ਲੋਕ ਜ਼ਖ਼ਮੀ
ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ‘ਚ ਜੈਤੋ ਰੋਡ ‘ਤੇ ਧੁੰਦ ਕਾਰਨ 6 ਵਾਹਨ ਆਪਸ ‘ਚ ਟਕਰਾ ਗਏ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ ਅਤੇ ਵਾਹਨਾਂ ਦਾ ਵੀ ਕਾਫੀ ਨੁਕਸਾਨ ਹੋਇਆ। ਜ਼ਖਮੀਆਂ ਵਿੱਚੋਂ ਇੱਕ ਦੀ ਹਾਲਤ ਨਾਜੁਕ ਬਣੀ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹ...
ਪੰਜਾਬ ਵਿਧਾਨ ਸਭਾ ’ਚ ਪਾਸ ਹੋਏ ਤਿੰਨ ਅਹਿਮ ਬਿੱਲ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਦਮਾ ਅੱਜ ਆਖਰੀ ਦਿਨ ਸੀ। ਸਦਨ ਦੀ ਕਾਰਵਾਈ ਦੌਰਾਨ ਤਿੰਨ ਬਿੱਲ ਪੇਸ਼ ਕੀਤਾ ਗਏ ਜਿਨ੍ਹਾਂ ਨੂੰ ਸਰਵ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਟਰਾਂਸਪੋਰਟ ਆਫ਼ ਪ੍ਰਾਪਰਟੀ ਪੰਜਾਬ ਸੋਧਨਾ ਬਿੱਲ 2023 ਅਤੇ ਰਜਿਸਟ੍ਰੇਸ਼ਨ ਪੰਜਾਬ ਸੋਧਨਾ ਬ...
ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦਾ ਨਿਵੇਕਲਾ ਉਪਰਾਲਾ
18 ਮਈ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਬਾਰਵੀਂ ਪਾਸ ਵਿਦਿਆਰਥੀਆਂ ਦੀ ਲੱਗੇਗੀ ਵਰਕਸ਼ਾਪ | District Administration
ਰੁਜ਼ਗਾਰ ਪ੍ਰਾਪਤੀ ਦੀ ਮਿਲੇਗੀ ਸਹੀ ਸੇਧ | District Administration
ਫਾਜ਼ਿਲਕਾ (ਰਜ਼ਨੀਸ਼ ਰਵੀ) । ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (District Adminis...
ਭਾਰਤੀ ਹਵਾਈ ਫੌਜ ’ਚ ਭਰਤੀ ਸਬੰਧੀ ਸੂਚਨਾ
(ਰਜਨੀਸ਼ ਰਵੀ) ਫਾਜ਼ਿਲਕਾ। ਭਾਰਤੀ ਹਵਾਈ ਫੌਜ ਵੱਲੋਂ ਅਣਵਿਆਹੇ ਭਾਰਤੀ ਨੌਜਵਾਨਾਂ ਤੋਂ ਗਰੁੱਪ ਵਾਈ ਮੈਡੀਕਲ ਅਸਿਸਟੈਂਟ ਅਤੇ ਅਣਵਿਆਹੇ/ ਵਿਆਹੇ ਪੁਰਸ਼ ਉਮੀਦਵਾਰਾਂ ਤੋਂ ਗਰੁੱਪ ਵਾਈ ਵਿੱਚ ਮੈਡੀਕਲ ਅਸਿਸਟੈਂਟ (ਫਾਰਮਾਸਿਸਟ) ਦੀ ਭਰਤੀ ਸਬੰਧੀ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ । ਇਸ ਲਈ 5 ਜੂਨ ਨੂੰ ਰਾਤ 11 ਵਜੇ ਤੱਕ ਆਨ...
ਮੁੱਖ ਮੰਤਰੀ ਮਾਨ ਨੇ ਭਾਰਤ ਟੀਮ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ, ਕਿਹਾ ਚੱਕਦੇ ਇੰਡੀਆ
ਮੁੱਖ ਮੰਤਰੀ ਨੇ ਕਿਹਾ, ਚੱਕ ਦੇ ਇੰਡੀਆ (World Cup Final 2023)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭਾਰਤ ਤੇ ਆਸਟਰਲੀਆ ਦਰਮਿਆਨ ਖੇਡੇ ਜਾ ਰਹੇ ਫਾਈਨਲ ਮੁਕਾਬਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਭਾਰਤੀ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨਾਂ ਕਿਹਾ ਕਿ ਚੱਕ ਦੇ ਇੰਡੀਆ। ਮੁੱਖ ਮੰਤਰੀ ਮਾਨ ਆਪਣੇ ਟਵਿਟਰ ਅਕਾਊ...