ਸਰਕਾਰੀ ਸ਼ਹੀਦ ਉਧਮ ਸਿੰਘ ਕਾਲਜ ਵਿਖੇ 68 ਲੱਖ ਦੀ ਲਾਗਤ ਨਾਲ ਬਣੇਗਾ 400 ਮੀਟਰ ਟਰੈਕ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰੱਖਿਆ ਨੀਹ ਪੱਥਰ, 5 ਮਹੀਨਿਆਂ ਅੰਦਰ ਖਿਡਾਰੀਆਂ ਨੂੰ ਹੋਵੇਗਾ ਸਮਰਪਿਤ | Sunam News
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੁਨਾਮ ਊਧਮ ਸਿੰਘ ਵਾਲਾ ਬਣੇਗਾ ਪੰਜਾਬ ਦਾ ਸਰਵੋਤਮ ਹਲਕਾ : ਅਮਨ ਅਰੋੜਾ
ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। Sunam News: ਪੰਜ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਮ ਆਦਮੀ ਕਲੀਨਿਕਾਂ ਨੂੰ ਮਿਲੀ ਆਲਮੀ ਮਾਨਤਾ
Aam Aadmi Clinic : ਨੈਰੋਬੀ ਵਿੱਚ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ’ਚ ਪੰਜਾਬ ਨੂੰ ਪਹਿਲਾ ਇਨਾਮ
ਕਾਨਫਰੰਸ ਵਿੱਚ 85 ਮੁਲਕਾਂ ਦੇ ਨੁਮਾਇਦਿਆਂ ਨੇ ਹਿੱਸਾ ਲਿਆ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
ਡੀ.ਟੀ.ਐੱਫ. ਵੱਲੋਂ ਕੌਮੀ ਸਿੱਖਿਆ ਨੀਤੀ-2020 ਵਿਰੁੱਧ ਦਿੱਲੀ ਧਰਨੇ ’ਚ ਸ਼ਮੂਲੀਅਤ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਵੱਲੋਂ ਸਿੱਖਿਆ ਦੇ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵੇਂਕਰਨ ਨੂੰ ਹੁਲਾਰਾ ਦਿੰਦੀ ਕੌਮੀ ਸਿੱਖਿਆ ਨੀਤੀ-2020 ਅਤੇ ਕੌਮੀ ਪਾਠਕ੍ਰਮ ਫਰੇਮਵਰਕ-2023 ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਦੇਸ਼ ਪੱਧਰੀ ਧਰਨਾ ਲਗਾਇਆ...
ਨਸ਼ੇ ਨੂੰ ਜੜੋਂ ਖਤਮ ਕਰਨ ਲਈ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ :ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੱਧਰੀ ਨਾਰਕੋ ਕੋਰਡੀਨੇਸ਼ਨ ਸੈਂਟਰ ਕਮੇਟੀ ਅਧੀਨ ਅਧਿਕਾਰੀਆਂ ਦੀ ਮੀਟਿੰਗ
(ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹਾ ਪੱਧਰੀ ਨਾਰਕੋ ਕੋਰਡੀਨੇਸ਼ਨ ਸੈਂਟਰ ਕਮੇਟੀ ਅਧੀਨ ਵੱਖ-ਵੱਖ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਮੀਟਿੰਗ ਕੀਤੀ ਗਈ। (Fazilka News) ਮੀਟਿੰਗ ਦੌਰਾਨ ਕਮੇਟੀ ਵੱਲੋਂ ਨਸ਼ਿਆ...
ਪੁਲਿਸ ਵੱਲੋਂ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼
ਦੋ ਵੱਖ-ਵੱਖ ਮਾਮਲਿਆਂ ’ਚ 5 ਮੈਂਬਰਾਂ ਨੂੰ ਗਿ੍ਰਫ਼ਤਾਰ ਕਰਦਿਆਂ ਅਸਲ ਕੀਤਾ ਬਰਾਮਦ
(ਜਸਵੀਰ ਸਿੰਘ ਗਹਿਲ) ਖੰਨਾ/ਲੁਧਿਆਣਾ। ਖੰਨਾ ਦੀ ਪੁਲਿਸ ਨੇ ਇੱਕ ਹੋਰ ਅੰਤਰਾਜ਼ੀ ਗਿਰੋਹ ਦਾ ਪਰਦਾਫ਼ਾਸ (Exposing International Gang )ਕਰਨ ਦਾ ਦਾਅਵਾ ਕੀਤਾ ਹੈ। ਜਿਸ ’ਚ ਪੁਲਿਸ ਵੱਲੋਂ 5 ਜਣਿਆਂ ਨੂੰ ਗਿ੍ਰਫ਼ਤਾਰ ਕਰਕੇ ਉ...
ਮੁੰਬਈ ਦੇ ਜੇਤੂ ਰੱਥ ਨੂੰ ਰੋਕਣ ਉਤਰੇਗਾ ਲਖਨਊ
(ਏਜੰਸੀ) ਲਖਨਊ। ਟੂਰਨਾਮੈਂਟ ਦੇ ਆਖਰੀ ਸੈਸ਼ਨ ’ਚ ਫਾਰਮ ’ਚ ਵਾਪਸ ਆਈ ਮੁੰਬਈ ਇੰਡੀਅਨਸ ਦਾ ਸਾਹਮਣਾ ਮੰਗਲਵਾਰ ਨੂੰ ਇੱਕ ਮਹੱਤਵਪੂਰਨ ਮੈਚ ’ਚ ਜਦੋਂ ਲਖਨਊ ਸੁਪਰਜਾਇੰਟਸ ਨਾਲ ਹੋਵੇਗਾ ਤਾਂ ਉਸਦਾ ਇਰਾਦਾ ਇਸ ਲੈਅ ਨੂੰ ਬਰਕਰਾਰ ਰੱਖ ਕੇ ਤੇ ਪਲੇਆਫ ਦਾ ਦਾਅਵਾ ਪੁਖਤਾ ਕਰਨ ਦਾ ਹੋਵੇਗਾ।(Mumbai Vs Lucknow M atch) ...
ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਸਬ ਕਮੇਟੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਕੁਲਜੀਤ ਸਿੰਘ ਰੰਧਾਵਾ ਵੱਲੋਂ ਅਧਿਕਾਰੀਆਂ ਨਾਲ ਬੈਠਕ ( Patiala News)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਸ਼ਹਿਰ ਵਾਸੀਆਂ ਨੂੰ ਮਿਲਣਗੀਆਂ ਬਿਹਤਰ ਸਹੂਲਤਾਂ-ਅਜੀਤਪਾਲ ਸਿੰਘ ਕੋਹਲੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਵਿਧਾਨ ...
ਗਿੱਪੀ ਗਰੇਵਾਲ ਦੇ ਘਰ ’ਤੇ ਹਮਲੇ ਤੋਂ ਬਾਅਦ ਗਰਮ ਹੋਏ ਗੁਰਸਿਮਰਨ ਮੰਡ, ਕੀ ਕਿਹਾ…
ਜਲੰਧਰ। ਪਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ (Gippy Garewal) ਦੇ ਘਰ ’ਤੇ ਕੈਨੇਡਾ ਵਿਖੇ ਹੋਏ ਹਮਲੇ ਦੀ ਗੁਰਸਿਮਰਨ ਮੰਡ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ। ਤੁਹਾਨੂੰ ਦੱਸ ਦਈਏ ਕਿ ਇਸ ਹਮਲੇ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੁੱਪ ਵੱਲੋਂ ਲਈ ਗਈ ਹੈ। ਹਮਲੇ ਦੀ ਨਿੰਦ...
ਆਪ ਬਲਾਕ ਪ੍ਰਧਾਨ ਦੀ ਦੁਕਾਨ ’ਤੇ ਚੋਰਾਂ ਨੇ ਕੀਤਾ ਹੱਥ ਸਾਫ
(ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਵਿਖੇ ਚੋਰਾਂ ਦੇ ਹੌਸਲੇ ਉਸ ਸਮੇਂ ਬੁਲੰਦੀਆ ’ਤੇ ਨਜਰ ਆਏ ਜਦੋਂ ਉਨ੍ਹਾਂ ਆਪ ਦੇ ਬਲਾਕ ਪ੍ਰਧਾਨ ਨੂੰ ਵੀ ਨਾ ਬਖਸ਼ਿਆ। ਬੀਤੀ ਰਾਤ ਹਲਕਾ ਨਾਭਾ ਵਿਖੇ ਆਪ ਦੇ ਬਲਾਕ ਪ੍ਰਧਾਨ ਦੀ ਦੁਕਾਨ ’ਤੇ ਚੋਰੀ ਹੋ ਗਈ ਅਤੇ ਚੋਰ ਐਲਈਡੀ ਸਣੇ ਨਕਦੀ ’ਤੇ ਹੱਥ ਸਾਫ ਕਰ ਗਏ। ਦਿਲਚਸਪ ਗੱਲ ਇਹ ...
ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਸਿੱਖਿਆ ਨੂੰ ਦੱਸਿਆ ਜ਼ਰੂਰੀ, ਦਿੱਤੀ ਵੱਡੀ ਜਾਣਕਾਰੀ
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਘੱਟ ਗਿਣਤੀ ਵਰਗ ਦੇ ਬੱਚਿਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕ...