ਮਨਪ੍ਰੀਤ ਬਾਦਲ ਵਿਜੀਲੈਂਸ ਅੱਗੇ ਹੋਏ ਪੇਸ਼
ਸਾਬਕਾ ਵਿੱਤ ਮੰਤਰੀ ਤੋਂ 4 ਘੰਟੇ ਪੁੱਛਗਿੱਛ
ਕਿਹਾ, ਵਿਜੀਲੈਂਸ ਨੇ ਮੈਨੂੰ 100 ਵਾਰ ਬੁਲਾਇਆ
(ਸੁਖਜੀਤ ਮਾਨ) ਬਠਿੰਡਾ । ਪਲਾਟ ਅਲਾਟਮੈਂਟ ਮਾਮਲੇ 'ਚ ਫਸੇ ਪੰਜਾਬ ਦੇ ਸਾਬਕਾ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਸੋਮਵਾਰ ਦੁਪਹਿਰ ਨੂੰ ਵਿਜੀਲੈਂਸ ਦਫ਼ਤਰ ਪੁੱਜੇ। ਇੱਥੇ ਮਨਪ੍ਰੀਤ ਬਾ...
ਲੁਧਿਆਣਾ ’ਚ ਹੁਣ ਬਿਨਾਂ ਸੁਰੱਖਿਆ ਕਰਮਚਾਰੀ ਤੋਂ ਨਹੀਂ ਕਢਵਾ ਸਕੋਗੇ ਏ.ਟੀ.ਐਮਜ਼ ’ਚੋਂ ਪੈਸੇ
ਸੰਯੁਕਤ ਕਮਿਸ਼ਨਰ ਪੁਲਿਸ, ਸਿਟੀ-ਕਮ-ਸਥਾਨਕ ਨੇ ਪੁਲਿਸ ਕਮਿਸ਼ਨਰੇਟ ਏਰੀਏ ਸਬੰਧੀ ਵੱਖ ਵੱਖ ਹੁਕਮ ਕੀਤੇ ਜਾਰੀ | ATM
ਲੁਧਿਆਣਾ, (ਜਸਵੀਰ ਸਿੰਘ ਗਹਿਲ) । ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਸਥਿਤ ਸਮੂਹ ਏ.ਟੀ.ਐਮਜ਼ (ATM) ’ਤੋਂ ਹੁਣ ਬਿਨਾਂ ਸੁਰੱਖਿਆ ਕਰਮਚਾਰੀ ਦੇ ਪੈਸੇ ਨਹੀ ਕਢਵਾਏ ਜਾ ਸਕਣਗੇ। ਕਿਉਂਕਿ ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਪੀੜ੍ਹਤਾਂ ਨੂੰ ਚੈੱਕ ਵੰਡੇ
ਮਾਨ ਸਰਕਾਰ ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਪ੍ਰਭਾਵਤ ਵਿਅਕਤੀ ਨੂੰ ਦਿੱਤਾ ਜਾਵੇਗਾ ਮੁਆਵਜ਼ਾ Flood Victims
ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਕੀਤੀ ਜਾਵੇਗੀ ਵਿਸ਼ੇਸ਼ ਗਿਰਦਾਵਰੀ : ਕੁਲਦੀਪ ਸਿੰਘ ਧਾਲੀਵਾਲ
(ਰਾਜਨ ਮਾਨ) ਪੁਰਾਣਾ ਸ਼ਾਲਾ (ਗੁਰਦਾਸਪੁਰ )। ਪੰਜਾਬ ਸਰਕਾਰ ਵੱਲੋਂ ਹੜ੍ਹ ਪੀ...
ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾ ਕਰਨ ਵਾਲੇ 22 ਵਿਅਕਤੀਆਂ ਦੇ ਕੱਟੇ ਚਲਾਨ
2900 ਰੁਪਏ ਕੀਤਾ ਜੁਰਮਾਨਾ : ਨੋਡਲ ਅਫਸਰ (Tobacco Control Act)
(ਸੱਚ ਕਹੂੰ ਨਿਊਜ) ਪਟਿਆਲਾ। Tobacco Control Act ਜਿਲ੍ਹਾ ਸਹਾਇਕ ਸਿਹਤ ਅਫਸਰ ਡਾ. ਕੁਸ਼ਲਦੀਪ ਗਿੱਲ ਦੀ ਅਗਵਾਈ ਵਿੱਚ ਤੰਬਾਕੂ ਕੰਟਰੋਲ ਸੈਲ ਦੀ ਟੀਮ ਜਿਸ ਵਿੱਚ ਸਹਾਇਕ ਮਲੇਰੀਆ ਅਫਸਰ ਮਲਕੀਤ ਸਿੰਘ ਅਤੇ ਹੈਲਥ ਸੁਪਰਵਾਈਜਰ ਅਨਿਲ ਕੁਮਾਰ ਵ...
ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਹੁਣ ਤੱਕ ਪੰਜਾਬ ’ਚ 23600 ਫ਼ੂਡ ਪੈਕੇਟਾਂ ਦੀ ਵੰਡ : ਲਾਲ ਚੰਦ ਕਟਾਰੂਚੱਕ
ਵੇਰਕਾ ਮਿਲਕ ਪਲਾਂਟ ਮੋਹਾਲੀ ਤੋਂ ਕੀਤਾ ਤਿੰਨ ਗੱਡੀਆਂ ਨੂੰ ਰਵਾਨਾ (Assistance To Flood Victims)
ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਵਿੱਚ ਭਾਰੀ ਮੀਂਹ ਤੋਂ ਬਾਅਦ ਹੋਈ ਤਬਾਹੀ ਨਾਲ ਪ੍ਰਭਾਵਿਤ ਹੜ੍ਹ ਪੀੜਤਾਂ ਦੀ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਦੁਆਰਾ ਚਾਰੇ ਪਾਸਿਓਂ ਸਹਾਇਤਾ ਕੀਤੀ ਜਾ ਰਹੀ ਹੈ। ...
ਪਟਿਆਲਾ ਪੁਲਿਸ ਵੱਲੋਂ ਦੋਂ ਇਰਾਦਾ ਕਤਲ ਮਾਮਲਿਆਂ ਵਿੱਚ 4 ਮੁਲਜ਼ਮ ਕਾਬੂੂ
Murder Case ਪਟਿਆਲਾ ਵਿੱਚ ਹੀ ਇੱਕ ਹੋਰ ਕਤਲ ਨੂੰ ਦੇਣਾ ਚਾਹੁੰਦੇ ਸਨ ਅੰਜਾਮ-ਵਰੁਣ ਸ਼ਰਮਾ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਦੋਂ ਇਰਾਦਾ ਕਤਲ ਕੇਸ ਵਿੱਚ ਨਾਮਜ਼ਦ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਕੋਲੋਂ 2 ਪਿਸਤੌਲ 315 ਬੋਰ ਅਤੇ ਰੋਂਦ ਬਰਾਮਦ ਕੀਤੇ ਗਏ ਹਨ। ਇਸ ਸਬੰਧੀ...
Breaking News: PM ਮੋਦੀ ਕੱਲ੍ਹ ਪਹੁੰਚਣਗੇ ਸਰਸਾ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਸਰਸਾ (ਸੁਨੀਲ ਵਰਮਾ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਨਵੰਬਰ ਨੂੰ ਸਰਸਾ ਪਹੁੰਚਣਗੇ। ਜਿਵੇਂ ਹੀ ਪ੍ਰਸ਼ਾਸਨ ਨੂੰ ਪੀਐਮ ਮੋਦੀ ਦੇ ਆਉਣ ਦੀ ਖ਼ਬਰ ਮਿਲੀ ਤਾਂ ਪ੍ਰਸ਼ਾਸਨ ਨੇ ਤੁਰੰਤ ਕਮਰ ਕੱਸ ਲਈ। ਭਲਕੇ ਸਵੇਰੇ 6 ਵਜੇ ਤੋਂ ਦੁਪਹਿਰ 12 ਵਜੇ ਤੱਕ ਸਰਸਾ ਸ਼ਹਿਰ ਵਿੱਚ ਭਾਰੀ ਪੁਲਿਸ ਫੋਰਸ ਮੌਜੂਦ ਰਹੇਗੀ। (Sirsa Ne...
ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ : ਭਗਵੰਤ ਮਾਨ
ਜਦੋਂ ਮੇਰੇ ਦਫਤਰ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਖੁੱਲੇ ਹਨ ਤਾਂ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ (Bhagwant Mann)
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰ...
ਲੋਕ ਸਭਾ ਚੋਣਾਂ: ਲੁਧਿਆਣਾ ’ਚ ਚੈਕਿੰਗ ਦੌਰਾਨ 30 ਲੱਖ ਤੋਂ ਜ਼ਿਆਦਾ ਦੀ ਨਗਦੀ ਬਰਾਮਦ
1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ (Ludhiana News)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਅਗਾਮੀ ਲੋਕ ਸਭਾ ਚੋਣਾਂ ਦੇ ਤਹਿਤ ਆਦਰਸ਼ ਚੋਣ ਜ਼ਾਬਤਾ ਲਾਗੂ ਹੈ। ਜਿਸ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਕੀਤੀ ਜਾ ਰਹੀ ਚੈਂਕਿੰਗ ਦੌਰਾਨ ਲੁਧਿਆਣਾ ਵਿਖੇ ਇੱਕ ਗੱਡੀ ’ਚੋਂ 30 ਲੱਖ ਤੋਂ ਜ਼ਿਆਦ...
Punjab News: ਪੀਏਯੂ ਦੇ ਪਾਬੀ ਸਟਾਰਟਅੱਪ ਨੂੰ ‘ਭਾਰਤ ਕੇ ਈਕੋ-ਸਟਾਰਟਅੱਪਸ’ ’ਚ ਮਿਲੀ ਮਾਨਤਾ
Ludhiana News
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੀਏਯੂ ਦੇ ਪੰਜਾਬ ਐਗਰੀ ਬਿਜ਼ਨਸ ਇਨਕਿਊਬੇਟਰ (ਪੀਏਬੀਆਈ) ਦੇ ਅਧੀਨ ਆਸ਼ੀਨਾ ਇਨੋਟੈਕ ਪ੍ਰਾਈਵੇਟ ਲਿਮਟਿਡ ਨੇ ਭਾਰਤੀ ਪਲਾਸਟਿਕ ਇੰਸਟੀਚਿਊਟ (ਆਈਪੀਆਈ) ਦੇ ਵੱਕਾਰੀ ਪ੍ਰਕਾਸ਼ਨ ‘ਭਾਰਤ ਕੇ ਈਕੋ- ਸਟਾਰਟਅੱਪਸ’ ’ਚ ਮਹੱਤਵਪੂਰਨ ਸਥਾਨ ਹਾਸਲ ਕੀਤਾ ਹੈ।...