ਦਿੱਲੀ ਵਾਸੀ ਵਿਅਕਤੀ ਲੁਧਿਆਣਾ ਪੁਲਿਸ ਵੱਲੋਂ 4 ਪਿਸਟਲ, 8 ਜਿੰਦਾ ਤੇ 4 ਖਾਲੀ ਮੈਗਜੀਨ ਸਮੇਤ ਕੀਤਾ ਕਾਬੂ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਐਂਟੀ ਨਾਰਕੋਟਿਕਸ ਸੈੱਲ- 2 ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚ 4 ਪਿਸਟਲ, 8 ਜਿੰਦਾ ਤੇ 4 ਖਾਲੀ ਮੈਗਜੀਨ ਬਰਾਮਦ ਕੀਤੇ ਹਨ। ਇੰਸਪੈਕਟਰ ਅਮਿ੍ਰਤਪਾਲ ਸਿੰਘ ਇੰਚਾਰਜ ਐਂਟੀ ਨਾਰਕੋਟਿਕਸ ਸੈੱਲ- 2 ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਪਿਛਲੇ ਸੀਜਨ ਦੇ ਮੁਕਾਬਲੇ ਇਸ ਸਾਲ ਵਿਚ ਕਣਕ ਦੀ ਖਰੀਦ ਵਿਚ ਵਾਧਾ
ਫਾਜ਼ਿਲਕਾ, (ਰਜਨੀਸ਼ ਰਵੀ) । ਇਸ ਸਾਲ ਵਿਚ ਪਿਛਲੇ ਸਾਲ (Purchase Of Wheat) ਦੇ ਮੁਕਾਬਲੇ ਕਣਕ ਦੀ ਖਰੀਦ ਵਿਚ ਵਾਧਾ ਹੋਇਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਪਿਛਲੇ ਸਾਲ 736963 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਸੀ ਬਲਕਿ ਇਸ ਸਾਲ 740595 ਮੀਟ੍ਰਿਕ ਟਨ ਕਣਕ ਦੀ ਖ...
ਦੁਕਾਨ ਅੰਦਰ ਫਾਹਾ ਲੈ ਕੇ ਖਤਮ ਕੀਤੀ ਜੀਵਨ ਲੀਲਾ
ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸ਼ਿਵ ਨਿਕੇਤਨ ਚੌਂਕ ਵਿਖੇ ਇੱਕ ਦੁਕਾਨਦਾਰ ਵੱਲੋਂ ਦੁਕਾਨ ਦੇ ਅੰਦਰ ਹੀ ਫਾਹਾ ਲੈ ਕੇ ਜੀਵਨ ਲੀਲਾ ਖਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਲੈ ਕੇ ਉੱਥੇ ਦੇ ਆਲੇ ਦੁਆਲੇ ਦੁਕਾਨਦਾਰ ਸੋਗ 'ਚ ਹਨ। ਇਸ ਮੌਕੇ ਲਾਸ਼ ਦਾ ਪੋਸਟਮਾਰਟਮ ਸਥਾਨਕ ਸਿਵਲ ਹਸਪਤਾਲ ਵਿਖੇ ਕ...
ਪਰਾਲੀ ਨੂੰ ਸਾੜਨ ਦੀ ਬਜਾਏ ਪਸ਼ੂ ਚਾਰੇ ਵਜੋਂ ਸੰਭਾਲ ਸਕਦੇ ਹਨ ਕਿਸਾਨ
ਸ਼ਰਦੀਆਂ ਵਿਚ ਪਸ਼ੂਆਂ ਥੱਲੇ ਸੁੱਕਾ ਕਰਨ ਲਈ ਵੀ ਪਰਾਲੀ ਦੀ ਵਰਤੋਂ ਲਾਹੇਵੰਦ | Animal Fodder
ਫਾਜਿ਼ਲਕਾ (ਰਜਨੀਸ਼ ਰਵੀ)। ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਇਸਨੂੰ ਪਸੂ ਚਾਰੇ ਵਜੋਂ ਵੀ ਸੰਭਾਲ ਸਕਦੇ ਹਨ। ਇਸ ਲਈ ਪਿੰਡਾ...
ਕੈਬਨਿਟ ਮੀਟਿੰਗ ’ਚ ਲਏ ਗਏ ਅਹਿਮ ਫ਼ੈਸਲੇ, ਸਰਦ ਰੁੱਤ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ (Cabinet Meeting) ’ਚ ਅੱਜ ਅਹਿਮ ਫ਼ੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕੀਤੀ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਇਸ ਵਾਰ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਦੋ ਦਿਨਾਂ ਦਾ ਹੋਵੇਗਾ। ਉਨ੍ਹਾ...