Breaking : ਹਰਿਆਣਾ-ਪੰਜਾਬ ’ਚ NIA ਦਾ ਵੱਡਾ ਐਕਸ਼ਨ, ਕਈ ਥਾਵਾਂ ’ਤੇ ਮਾਰੇ ਛਾਪੇ
ਹਰਿਆਣਾ ਪੰਜਾਬ ਦੇ 15 ਥਾਵਾਂ ’ਤੇ ਛਾਪੇਮਾਰੀ | NIA
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੂਰੇ ਹਰਿਆਣਾ ਪੰਜਾਬ ’ਚ ਨੈਸ਼ਨਲ ਇਨਵੈਸਟੀਗੇਸ਼ਨ ਏਜ਼ਸੀ (ਐੱਨਆਈਏ) ਨੇ ਛਾਪਾ ਮਾਰਿਆ ਹੈ। ਹਰਿਆਣਾ ਪੰਜਾਬ ’ਚ ਖਾਲਿਸਤਾਨੀਆਂ ਦੀ ਭਾਲ ’ਚ ਐੱਨਆਈਏ ਲਗਾਤਾਰ ਕਾਰਵਾਈ ਕਰ ਰਹੀ ਹੈ। ਬੁੱਧਵਾਰ ਸਵੇਰੇ ਵੀ ਐੱਨਆਈਏ ਵੱਲੋਂ ਕਾਰਵਾਈ ਕ...
ਮੁੱਖ ਮੰਤਰੀ ਮਾਨ ਦੀ ਰਾਜਪਾਲ ਨੂੰ ਇੱਕ ਹੋਰ ਚਿੱਠੀ
ਪੈਂਡਿੰਗ ਬਿੱਲਾਂ ਨੂੰ ਮਨਜ਼ੂਰੀ ਦੇਣ ਦੀ ਮੰਗ
ਹੁਣ ਤਾਂ ਸੈਸ਼ਨ ਵੀ ਕਾਨੂੰਨੀ ਹੋ ਚੁੱਕਿਆ ਹੈ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਮਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹੁਣ ...
ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀਆਂ ਤਾਰੀਕਾਂ ਦਾ ਐਲਾਨ
ਇਸ ਵਾਰ ਦੋ ਦਿਨ ਹੋਵੇਗਾ ਇਜਲਾਸ (Punjab Vidhan Sabha )
28 ਅਤੇ 29 ਦਸਬੰਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਤੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹ ਇਜਲਾਸ 28-29 ਨਵੰਬਰ ਨੂੰ ਹੋਵੇਗਾ। ਇਹ ਫੈਸ...
ਕਿਸਾਨੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
(ਸਤੀਸ਼ ਜੈਨ) ਰਾਮਾਂ ਮੰਡੀ। ਫਸਲਾਂ ਦੇ ਭਾਅ ਸਵਾਮੀਨਾਥਨ ਰਿਪੋਰਟ ਅਨੁਸਾਰ ਲਾਗੂ ਕਰਨ, ਸ਼ਹੀਦ ਨੌਜਵਾਨ ਕਿਸਾਨ ਸੁਭਕਰਨ ਸਿੰਘ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਨਾ ਕਰਨ ਸਣੇ ਵੱਖ-ਵੱਖ ਕਿਸਾਨੀ ਮੰਗਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਕਿਸਾਨਾਂ ਅਤੇ ਪਿੰਡ ਵਾਸੀਆ...
ਚੇਅਰਮੈਨ ਸੇਖਵਾਂ ਨੇ ਹਲਕਾ ਕਾਦੀਆਂ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ
50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਪਿੰਡ ਠੱਕਰ ਸੰਧੂ ਵਿਖੇ ਨਵੀਂ ਜਿੰਮ ਨੂੰ ਨੌਜਵਾਨਾਂ ਦੇ ਸਪੁਰਦ ਕੀਤਾ
(ਰਾਜਨ ਮਾਨ) ਗੁਰਦਾਸਪੁਰ। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿ...
ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਅੰਮ੍ਰਿਤਸਰ ਤੋਂ ਕਾਰ ਖੋਹ ਕੇ ਭੱਜੇ ਸਨ ਬਦਮਾਸ਼
ਮੋਹਾਲੀ। ਮੋਹਾਲੀ ’ਚ ਪੁਲਿਸ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੋਹਾਲੀ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਪੁਲਿਸ ਮੁਕਾਬਲਾ ਹੋਇਆ ਹੈ। ਪਿੰਡ ਬੜਮਾਜਰਾ ’ਚ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ। ਪੁਲਿਸ ਨੂੰ ਪਤਾ ਲੱਗਿਆ ਸੀ ਕਿ ਬਦਮਾਸ਼ ਕਾਰ ਖੋਹ ਕੇ ਅੰਮ੍ਰਿਤਸਰ ਵੱਲੋਂ ਆ ਰਹੇ ਹਨ। ਸੂਚਨਾ ਮਿਲਣ ’ਤੇ ਪ...