ਮੁੱਖ ਮੰਤਰੀ ਮਾਨ ਦੀ ਰਾਜਪਾਲ ਨੂੰ ਇੱਕ ਹੋਰ ਚਿੱਠੀ
ਪੈਂਡਿੰਗ ਬਿੱਲਾਂ ਨੂੰ ਮਨਜ਼ੂਰੀ ਦੇਣ ਦੀ ਮੰਗ
ਹੁਣ ਤਾਂ ਸੈਸ਼ਨ ਵੀ ਕਾਨੂੰਨੀ ਹੋ ਚੁੱਕਿਆ ਹੈ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਮਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹੁਣ ...
ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀਆਂ ਤਾਰੀਕਾਂ ਦਾ ਐਲਾਨ
ਇਸ ਵਾਰ ਦੋ ਦਿਨ ਹੋਵੇਗਾ ਇਜਲਾਸ (Punjab Vidhan Sabha )
28 ਅਤੇ 29 ਦਸਬੰਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਤੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹ ਇਜਲਾਸ 28-29 ਨਵੰਬਰ ਨੂੰ ਹੋਵੇਗਾ। ਇਹ ਫੈਸ...
ਕਿਸਾਨੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
(ਸਤੀਸ਼ ਜੈਨ) ਰਾਮਾਂ ਮੰਡੀ। ਫਸਲਾਂ ਦੇ ਭਾਅ ਸਵਾਮੀਨਾਥਨ ਰਿਪੋਰਟ ਅਨੁਸਾਰ ਲਾਗੂ ਕਰਨ, ਸ਼ਹੀਦ ਨੌਜਵਾਨ ਕਿਸਾਨ ਸੁਭਕਰਨ ਸਿੰਘ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਨਾ ਕਰਨ ਸਣੇ ਵੱਖ-ਵੱਖ ਕਿਸਾਨੀ ਮੰਗਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਕਿਸਾਨਾਂ ਅਤੇ ਪਿੰਡ ਵਾਸੀਆ...
ਚੇਅਰਮੈਨ ਸੇਖਵਾਂ ਨੇ ਹਲਕਾ ਕਾਦੀਆਂ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ
50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਪਿੰਡ ਠੱਕਰ ਸੰਧੂ ਵਿਖੇ ਨਵੀਂ ਜਿੰਮ ਨੂੰ ਨੌਜਵਾਨਾਂ ਦੇ ਸਪੁਰਦ ਕੀਤਾ
(ਰਾਜਨ ਮਾਨ) ਗੁਰਦਾਸਪੁਰ। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿ...
ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਅੰਮ੍ਰਿਤਸਰ ਤੋਂ ਕਾਰ ਖੋਹ ਕੇ ਭੱਜੇ ਸਨ ਬਦਮਾਸ਼
ਮੋਹਾਲੀ। ਮੋਹਾਲੀ ’ਚ ਪੁਲਿਸ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੋਹਾਲੀ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਪੁਲਿਸ ਮੁਕਾਬਲਾ ਹੋਇਆ ਹੈ। ਪਿੰਡ ਬੜਮਾਜਰਾ ’ਚ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ। ਪੁਲਿਸ ਨੂੰ ਪਤਾ ਲੱਗਿਆ ਸੀ ਕਿ ਬਦਮਾਸ਼ ਕਾਰ ਖੋਹ ਕੇ ਅੰਮ੍ਰਿਤਸਰ ਵੱਲੋਂ ਆ ਰਹੇ ਹਨ। ਸੂਚਨਾ ਮਿਲਣ ’ਤੇ ਪ...
ਤੜਕੇ ਨੂੰ ਲੱਗੀ ਮਹਿੰਗਾਈ ਦੀ ‘ਅੱਗ’
ਟਮਾਟਰ ਤੇ ਪਿਆਜ਼ ਹੋਇਆ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ | Vegetable
ਹਰ ਇੱਕ ਸਬਜ਼ੀ ਵਿਕਰੇਤਾਵਾਂ ਨੂੰ ਦੁਕਾਨਾਂ ’ਤੇ ਰੇਟ ਲਿਸਟਾਂ ਲਾਉਣ ਦੀ ਮੰਗ | Vegetable
ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ)। ਹਿਮਾਚਲ ’ਚ ਹੋ ਰਹੀ ਬਾਰਿਸ਼ ਕਾਰਨ ਸਬਜ਼ੀਆਂ ਦੀ ਸਪਲਾਈ ’ਚ ਆਈ ਕਮੀ ਦਾ ਸਿੱਧਾ ਅਸਰ ਲੋਕਾਂ ਦੀਆਂ ਰ...
Welfare: ਲੋੜਵੰਦ ਨੂੰ ਖੂਨਦਾਨ ਕਰਕੇ ਨਿਭਾਇਆ ਇਨਸਾਨੀਅਤ ਦਾ ਫਰਜ਼
(ਗੁਰਪ੍ਰੀਤ ਸਿੰਘ) ਬਰਨਾਲਾ। Welfare: ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਬਰਨਾਲਾ ਦੇ ਡੇਰਾ ਸ਼ਰਧਾਲੂਆਂ ਨੇ ਲੋੜਵੰਦ ਨੂੰ ਖੂਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ। ਜਾਣਕਾਰੀ ਅਨੁਸਾਰ ਪ੍ਰਿਤਪਾਲ ਦੇ ਪਰਿਵਾਰਿਕ ਮੈਂਬਰ ਨੂੰ ਤਕਰੀਬਨ ਰਾਤ 2 ਵਜੇ ਏ ਬੀ ਪੌਜੀਟਿਵ ਖੂਨ ਦੀ ਲੋੜ ਪੈ ਗ...
Film: ਬਾਲ ਵਿਆਹ ਨੂੰ ਰੋਕਣ ਦੇ ਲਈ ਜਾਗਰੂਕਤਾ ਫ਼ਿਲਮ ਵਿਖਾਈ
ਬਾਲ ਵਿਆਹ ਮੁਕਤ ਭਾਰਤ ਮੁਹਿੰਮ ਤਹਿਤ ਚੁੱਕੀ ਸਹੁੰ | Film
ਬਾਲ ਵਿਆਹ ਦੀ ਮਾੜੀ ਪ੍ਰਥਾ ਨੂੰ ਨੱਥ ਪਾਉਣ ਲਈ ਜਾਗਰੂਕਤਾ ਜ਼ਰੂਰੀ : ਡਾ. ਜਗਜੀਤ ਸਿੰਘ
Film: (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਬਾਲ ਵਿਆਹ ਨੂੰ ਜੜੋ ਖ਼ਤਮ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ...