ਸਾਧ-ਸੰਗਤ ਦੇ ਮੋਢੇ ਨਾਲ ਮੋਢਾ ਲਾ ਕੇ ਚੱਲਾਂਗੇ : ਮਨਤਾਰ ਸਿੰਘ ਬਰਾੜ
(ਕੁਲਦੀਪ ਰਾਜ/ਸੰਦੀਪ ਇੰਸਾਂ) ਕੋਟਕਪੂਰਾ। ਬੀਤੀ ਦੇਰ ਰਾਤ ਹਲਕਾ ਕੋਟਕਪੂਰਾ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਮਨਤਾਰ ਸਿੰਘ ਬਰਾੜ ਮੁਕਤਸਰ ਰੋਡ ਨਵੀਂ ਕਲੋਨੀ 'ਚ ਸਾਧ ਸੰਗਤ ਨੂੰ ਸੰਬੋਧਨ ਕਰਨ ਪਹੁੰਚੇ। ਇਸ ਸਮੇਂ ਉਨ੍ਹਾਂ ਸਾਧ-ਸੰਗਤ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਉਨ੍ਹਾਂ ਦੇ ਮਾਨਵਤਾ ਭਲਾਈ ਕਾਰਜਾਂ 'ਚ ਪੂਰ...
ਪਹਿਲੇ ਮਹੀਨੇ ਹੀ ਕਰਾਂਗੇ ਨਸ਼ਿਆਂ ਦਾ ਸਫਾਇਆ : ਰਾਹੁਲ ਗਾਂਧੀ
(ਰਵੀਪਾਲ) ਦੋਦਾ/ਕੋਟਭਾਈ> ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਪ੍ਰਚਾਰ ਦੇ ਅੱਜ ਆਖਰੀ ਦਿਨ ਹਲਕਾ ਗਿਦੜਬਾਹਾ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਵਿਸ਼ਾਲ ਰੈਲੀ ਕੀਤੀ ਗਈ, ਜਿਸ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਉੱਪ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੇ ਸ...
ਜਨਰਲ ਜੇ ਜੇ ਸਿੰਘ ਨੇ ਕੱਢਿਆ ਰੋਡ ਸ਼ੋਅ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਜਰਨਲ ਜੇ. ਜੇ. ਸਿੰਘ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹਜ਼ਾਰਾਂ ਵਰਕਰਾਂ ਵੱਲੋਂ ਪਟਿਆਲਾ ਸ਼ਹਿਰ ਵਿੱਚ ਜਨਰਲ ਜੇ.ਜੇ. ਸਿੰਘ ਦੇ ਹੱਕ ਵਿੱਚ ਸ਼ੋਅ ਕੱਢਿਆ ਗਿਆ। ਇਸ ਰੋਡ ...
ਚੋਣ ਪ੍ਰਚਾਰ ਦੇ ਆਖਰੀ ਦਿਨ ਨੋਨੀ ਮਾਨ ਨੇ ਕੀਤਾ ਪਿੰਡਾਂ ਦਾ ਦੌਰਾ
(ਸੱਚ ਕਹੂੰ ਨਿਊਜ਼) ਗੁਰੂਹਰਸਹਾਏ। ਵਿਧਾਨ ਸਭਾ ਚੋਣ ਵਿੱਚ ਹਲਕਾ ਗੁਰੂਹਰਸਹਾਏ ਤੋਂ ਵਿਕਾਸ ਕੰਮਾਂ ਦੇ ਨਾਂਅ ਹੇਠ ਲੋਕ ਕਚਹਿਰੀ ਵਿੱਚ ਨਿੱਤਰੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ (Noni Mann ) ਵੱਲੋਂ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਜਿਥੇ ਹਲਕੇ ਦੇ ਹਰੇਕ ਪਿੰਡ, ਵਾਰਡ ਦਾ ਚੁਣਾਵੀ ਦੌਰਾ ਕੀਤਾ ਗਿਆ ਪਿੰ...
ਅਕਾਲੀ ਸਰਕਾਰ ਬਦਲੇਗੀ ਨਾਭਾ ਦੀ ਨੁਹਾਰ: ਕਬੀਰ ਦਾਸ
ਤਰੁਣ ਕੁਮਾਰ ਸ਼ਰਮਾ ਨਾਭਾ, । ਰਿਜ਼ਰਵ ਹਲਕਾ ਨਾਭਾ ਤਂੋ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕਬੀਰ ਦਾਸ ਦੀ ਚੋਣ ਮੁਹਿੰਮ ਤੇਜ਼ੀ ਨਾਲ ਜਾਰੀ ਹੈ ਜਿਸ ਅਨੁਸਾਰ ਕਬੀਰ ਦਾਸ ਵੱਲੋਂ ਹਲਕਾ ਨਾਭਾ ਵਿਖੇ ਨਵੀ ਸਬਜ਼ੀ ਮੰਡੀ, ਗੱਤਾ ਫੈਕਟਰੀ, ਬੋੜਾਂ ਗੇਟ, ਪਿੰਡ ਭੋਜੋਮਾਜਰੀ ਤਂੋ ਇਲਾਵਾ ਬਲਾਕ ਭਾਦਸੋਂ ਦੀਆਂ ਦਰਜ਼ਨਾਂ ਨੁ...
ਮੌੜ ਬੰਬ ਬਲਾਸਟ ਲਈ ਕੈਪਟਨ ਅਮਰਿੰਦਰ ਨੇ ਕੇਜਰੀਵਾਲ ਨੂੰ ਠਹਿਰਾਇਆ ਜਿੰਮੇਵਾਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੌੜ ਮੰਡੀ ਤੋਂ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਦੀ ਗੱਡੀ ਨੇੜੇ ਹੋਏ ਬੰਬ ਧਮਾਕੇ ਸਬੰਧੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਕੇਜਰੀ...
ਕਿਸਾਨਾਂ ਨੂੰ ਸਾਰੀਆਂ ਸਹੂਲਤਾਂ ਅਕਾਲੀ-ਭਾਜਪਾ ਸਰਕਾਰ ਸਮੇਂ ਹੀ ਮਿਲੀਆਂ: ਬੰਟੀ ਰੋਮਾਣਾ
ਲਛਮਣ ਗੁਪਤਾ ਫ਼ਰੀਦਕੋਟ। ਇੱਥੋਂ ਦੇ ਪਿੰਡ ਹਰਦਿਆਲੇਆਣਾ ਵਿਖੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਭਾਜਪਾ (Akali-BJP Government) ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਵੱਲੋਂ ਉਹਨਾਂ ਨੂੰ ਵੋਟ ਪਾਉਂਦੇ ਹੋਏ ਜੇਤੂ ਬਣਾਉਣ ਅਤੇ ਅਕਾਲੀ ਦਲ ਅਤੇ ਭਾਜਪਾ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ ...
ਅਗਰਵਾਲ ਭਾਈਚਾਰੇ ਵੱਲੋਂ ਗਰਗ ਦਾ ਵਿਸ਼ੇਸ਼ ਸਨਮਾਨ
(ਨਰੇਸ਼ ਕੁਮਾਰ) ਸੰਗਰੂਰ । ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਅੱਜ ਸਮੂਹ ਅਗਰਵਾਲ ਭਾਈਚਾਰੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਬਾਬੂ ਪ੍ਰਕਾਸ਼ ਚੰਦ ਗਰਗ ਦੇ ਸਨਮਾਨ ਵਿੱਚ ਵਿਸ਼ੇਸ਼ ਸਮਾਗਮ ਰੱਖਿਆ ਗਿਆ। ਇਸ ਦੌਰਾਨ ਅਗਰਵਾਲ ਭਾਈਚਾਰੇ ਦੇ ਨੁਮਾਇੰਦਿਆਂ ਵੱਲੋਂ ਸ਼੍ਰੀ ਗਰਗ ਨੂੰ ਹਲਕੇ ਵਿ...
ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਸਿੰਗਲਾ ਨੂੰ ਸਮਰਥਨ
ਨਰੇਸ਼ ਕੁਮਾਰ ਸੰਗਰੂਰ, । ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਭਾਰਤੀ ਕਮਿਊਨਿਸਟ ਪਾਰਟੀ ਨੇ ਸਿੰਗਲਾ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। ਪਾਰਟੀ ਆਗੂ ਕਾਮਰੇਡ ਕ੍ਰਿਸ਼ਨ ਦੇਵ ਨੇ ਕਿਹਾ ਕਿ ਸਿੰਗਲਾ ਵੱਲੋਂ ਆਪਣੇ...
ਕਾਂਗਰਸੀ ਇਕੱਠ ਨੇ ਉਡਾਈ ਵਿਰੋਧੀਆਂ ਦੀ ਨੀਂਦ: ਕੰਬੋਜ
ਅਜਯ ਕਮਲ ਰਾਜਪੁਰਾ, । ਬੀਤੀ ਦੇਰ ਰਾਤ ਕਾਂਗਰਸ ਪਾਰਟੀ ਵੱਲੋਂ ਰਾਜਪੁਰਾ ਦੇ ਬਾਹਵਲਪੁਰ ਭਵਨ ਵਿੱਚ ਰੱਖੀ ਮੀਟਿੰਗ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਮੌਕੇ ਕਾਂਗਰਸੀ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਇਸ ਇਕੱਠ ਨੂੰ ਵੇਖ ਕੇ ਵਿਰੋਧੀਆਂ ਦੀ ਨੀਂਦ ਉੱਡ ਗਈ ਹੈ ਅਤੇ ਜਨਤਾ ਦਾ ਇਹ ਇਕੱਠ ਸਰਕਾ...