Punjab News: ਪੰਜਾਬ ’ਚ ਬਣਨਗੇ ਚਾਰ ਹੋਰ ਮੈਡੀਕਲ ਕਾਲਜ: ਸਿਹਤ ਮੰਤਰੀ
ਸਿਹਤ ਵਿਭਾਗ ਦੀ ਚੌਕਸੀ ਕਾਰਨ ਇਸ ਸਾਲ ਡੇਂਗੂ ਦੇ ਮਾਮਲਿਆਂ ’ਚ ਆਈ ਕਮੀ: ਡਾ. ਬਲਬੀਰ ਸਿੰਘ
Punjab News: (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ’ਚ ਅਗਲੇ ਛੇ ਮਹੀਨਿਆਂ ’ਚ ਚਾਰ ਹੋਰ ਮੈਡੀਕਲ ਕਾਲਜ ਬਣਨੇ ਸ਼ੁਰੂ ਹੋ ਜਾਣਗੇ...
Farmers News: ਕਿਸਾਨਾਂ ਦੀ ਸੰਭੂ ਬਾਰਡਰ ’ਤੇ ਹੋਈ ਮੀਟਿੰਗ, ਜਾਣੋ ਕਿਸਾਨਾਂ ਦੀ ਅਗਲੀ ਰਣਨੀਤੀ ਬਾਰੇ..
ਸਰਕਾਰ ਨੂੰ 10 ਨਵੰਬਰ ਤੱਕ ਕਿਸਾਨਾਂ ਦੇ ਮੁੱਦੇ ਸੁਲਝਾਉਣ ਦੀ ਚਿਤਾਵਨੀ | Farmers News
Farmers News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕਿਸਾਨੀ ਮੰਗਾਂ ਸਬੰਧੀ ਚੱਲ ਰਹੇ ਕਿਸਾਨ ਅੰਦੋਲਨ-2 ਦੇ 270 ਦਿਨ ਪੂਰੇ ਹੋਣ ’ਤੇ ਅੱਜ ਸ਼ੰਭੂੂ ਬਾਰਡਰ ’ਤੇ ਕਿਸਾਨ ਮਜ਼ਦੂਰ ਮੋਰਚੇ ਦੇ ਲੀਡਰਾਂ ਵੱਲੋਂ ਮੀਟਿੰਗ ਕੀਤੀ ਗਈ।...
Faridkot News: ਮੈਡੀਕਲ ਕਾਲਜ ਹਸਪਤਾਲ ’ਚੋਂ ਚੋਰੀ ਕਰਨ ਵਾਲੇ ਚੋਰ ਨੂੰ ਸਮਾਨ ਸਮੇਤ ਕੀਤਾ ਕਾਬੂ
ਫ਼ਰੀਦਕੋਟ, (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਦੀ ਰਹਿਨੁਮਾਈ ਹੇਠ ਅਤੇ ਤਰਲੋਚਨ ਸਿੰਘ ਡੀ...
Swachh Bharat: ਸਵੱਛਤਾ ਦੀ ਲਹਿਰ ਪੰਦਰਵਾੜੇ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀ ਕਰਵਾਈ ਸਾਫ ਸਫਾਈ : ਕਾਰਜ ਸਾਧਕ ਅਫਸਰ
ਵਾਰਡ ਨੰਬਰ 1 ਸਾਂਈ ਮਾਰਕੀਟ ਕਾਲੌਨੀ ’ਚ ਖੜੇ ਗੰਦੇ ਪਾਣੀ ਦੀ ਕਰਵਾਈ ਗਈ ਨਿਕਾਸੀ
Swachh Bharat: (ਅਨਿਲ ਲੁਟਾਵਾ) ਅਮਲੋਹ। ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੇ ਪ੍ਰਮੁੱਖ ਸੜਕਾਂ ਦੀ ਸਾਫ-ਸਫਾਈ ਲਈ ਮਨਾਏ ਗਏ ਸਵੱਛਤਾ ਦੀ ਲਹਿਰ ਪੰਦਰਵਾੜੇ ਅਧੀਨ ਅਮਲੋਹ ਸ਼ਹਿਰ ਦੇ ਵਾਰਡਾਂ ਦੀ ਮੁਕੰਮਲ ਸਾਫ-ਸਫਾਈ ਕਰਵਾਈ ਜਾ ਰਹੀ ਹ...
Stubble Burning: ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਟੀਮਾਂ ਪਿੰਡਾਂ ’ਚ ਲਗਾਤਾਰ ਡਟੀਆਂ
ਪਰਾਲੀ ਪ੍ਰਬੰਧਨ: ਸਿਵਲ ਤੇ ਪੁਲਿਸ ਪ੍ਰਸ਼ਾਸਨ ਸਰਗਰਮ | Stubble Burning
Stubble Burning: (ਗੁਰਪ੍ਰੀਤ ਸਿੰਘ) ਬਰਨਾਲਾ। ਸਿਵਲ ਤੇ ਪੁਲੀਸ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਲਈ ਲਗਾਤਾਰ ਸਰਗਰਮ ਹੈ। ਵੱਖ-ਵੱਖ ਵਿਭਾਗਾਂ ਦੇ ਅਤੇ ਪੁਲਿਸ ਦੇ ਅਧਿਕਾਰੀ/ਕਰਮਚਾਰੀ ਖੇਤਾਂ ਤੇ ਅਨਾਜ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ...
Punjab Highway News: ਹਾਈਵੇਅ ਅਥਾਰਟੀ ਦੇ ਸਹਿਯੋਗ ਨਾਲ ਪੰਜਾਬ ਦੇ ਇਸ ਸ਼ਹਿਰ ਨੂੰ ਮਿਲੇਗਾ ਤੋਹਫ਼ਾ, ਇਸ ਕੰਮ ਲਈ ਹੋਇਆ ਵਿਚਾਰ ਵਟਾਂਦਰਾ
Punjab Highway News: ਸ਼ਹਿਰ ਦੇ ਮਹੱਤਵਪੂਰਨ ਹਿੱਸੇ ਦੇ ਸੁਹਜ ਅਤੇ ਵਾਤਾਵਰਣ ਦੀ ਗੁਣਵੱਤਾ ਨੂੰ ਵਧਾਉਣਾ ਹੀ ਮੰਤਵ
ਐਮਪੀ ਅਰੋੜਾ ਨੇ ਉਦਯੋਗਪਤੀਆਂ, ਐਮ.ਸੀ. ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਅਧਿਕਾਰੀਆਂ ਨਾਲ ਕੀਤੀ ਮੀਟਿੰਗ Punjab Highway News
Punjab Highway News: ਲੁਧਿਆਣਾ (ਜਸਵੀਰ...
Punjab Government News: ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, ਪਿਛਲੇ 2 ਸਾਲਾਂ ਦੌਰਾਨ 2 ਕਰੋੜ ਲੋਕਾਂ ਨੇ ਕਰਵਾਇਆ ਮੁਫ਼ਤ ਇਲਾਜ
Punjab Government News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ
ਆਮ ਆਦਮੀ ਕਲੀਨਿਕ ਵਿੱਚ ਰੋਜ਼ਾਨਾ 58 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਦਿੱਤੀਆਂ ਜਾਂਦੀਆਂ ਹਨ ਸਿਹਤ ਸੇਵਾਵਾਂ, ਲੋਕਾਂ ਲਈ ਸਿਹਤ ਸਹੂਲਤਾ...
National Cancer Awareness Day: ਮੁੱਢਲੀ ਸਟੇਜ ’ਤੇ ਪਤਾ ਲੱਗਣ ਤੇ ਕੈਂਸਰ ਦਾ ਇਲਾਜ ਸੰਭਵ, ਇਹ ਲੱਛਣ ਦਿਸਣ ਤਾਂ ਤੁਰੰਤ ਜਾਓ ਡਾਕਟਰ ਕੋਲ: ਡਾ. ਦਵਿੰਦਰਜੀਤ ਕੌਰ
ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ ਦਾ ਡੇਢ ਲੱਖ ਰੁਪਏ ਤੱਕ ਦਾ ਕੀਤਾ ਜਾਂਦਾ ਹੈ ਮੁਫਤ ਇਲਾਜ-ਸਿਵਲ ਸਰਜਨ | National Cancer Awareness Day
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਹੁਣ ਕੈਂਸਰ ਨਾ ਮੁਰਾਦ ਜਾਂ ਲਾ-ਇਲਾਜ ਬਿਮਾਰੀ ਨਹੀਂ ਹੈ ਇਸ ਦਾ ਇਲਾਜ ਸੰਭਵ ਹੈ, ਪਰ ਜੇਕਰ ਮਰੀਜ਼ ਨੂੰ ਸਹੀ ਸਮੇਂ .ਤੇ ਇਸਦਾ ਸਹ...
Halwara International Airport: ਡੀਸੀ ਨੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ
Halwara International Airport: ਆਈਏਐਫ ਅਧਿਕਾਰੀਆਂ ਨਾਲ ਸਾਈਟ ਦਾ ਦੌਰਾ ਕਰਕੇ ਪੀਡਬਲਯੂਡੀ ਨੂੰ ਕੰਮ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ
Halwara International Airport: ਹਲਵਾਰਾ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਵੀਰਵਾਰ ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਹਲਵਾਰਾ ਸਥਿਤ ਅੰਤਰਰਾਸ਼ਟਰੀ ਹਵਾ...
Punjab Highway News: ਨਾ ਹੋਵੇ ਪ੍ਰੇਸ਼ਾਨੀ ਇਸ ਲਈ ਪ੍ਰਸ਼ਾਸਨ ਨੇ ਕੀਤੇ ਪੁਖਤਾ ਪ੍ਰਬੰਧ, ਲੁਧਿਆਣਾ ਆਉਣ ਵਾਲੇ ਲੋਕਾਂ ਲਈ ਰੂਟ ਪਲਾਨ ਹੋਏ ਤੈਅ
Punjab Highway News: ਭਲਕੇ ਲੁਧਿਆਣਾ ’ਚ ਸਹੁੰ ਚੁੱਕਣਗੇ ਪੰਜਾਬ ਦੇ ਪਿੰਡਾਂ ਦੇ ਨਵੇਂ ਬਣੇ ਸਰਪੰਚ
ਵਿਸ਼ੇਸ਼ ਤੌਰ ’ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਸ਼ਿਰਕਤ | Punjab Highway News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ’ਚ 23 ...