ਆਉਂਦੇ ਦਿਨਾਂ ’ਚ ਬਦਲੇਗਾ ਪੰਜਾਬ ਦਾ ਮੌਸਮ, ਵਿਭਾਗ ਦੀ ਕਿਸਾਨਾਂ ਨੂੰ ਸਲਾਹ
ਲੁਧਿਆਣਾ (ਸੱਚ ਕਹੂੰ ਨਿਊਜ਼)। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਨੇ ਆਪਣਾ ਜ਼ੋਰ ਦਿਖਾਇਆ ਹੈ ਪਰ ਆਉਣ ਵਾਲੇ ਕੁਝ ਦਿਨ ਅੰਦਰ ਤਾਪਮਾਨ ’ਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਬੀਤੇ ਦਿਨ ਤਾਪਮਾਨ ’ਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਆਮ ਨਾਲੋਂ ਬੀਤੇ ਦਿਨ ਤਾਪਮਾਨ 4.8 ਡਿਗਰੀ ਸੈਲਸੀਅਸ ਵੱਧ ਦ...
ਕਣਕ ਦੇ ਵਧੇ ਝਾੜ ਨੇ ਕਿਸਾਨਾਂ ਦੇ ਚਿਹਰਿਆਂ ’ਤੇ ਮੁਸਕਰਾਹਟ ਲਿਆਂਦੀ
ਕਣਕ ਦੇ ਬੇਮੌਸਮੀ ਬਾਰਸ਼ ਦੀ ਮਾਰ ਹੇਠ ਆਉਣ ਦੇ ਕਿਆਸ ਪਏ ਫਿੱਕੇ | Farmers
ਨਾਭਾ (ਤਰੁਣ ਕੁਮਾਰ ਸਰਮਾ) ਕਣਕ ਦੇ ਵੱਧ ਝਾੜ ਨੇ ਕਿਸਾਨਾਂ ਦੇ ਚਿਹਰਿਆ ’ਤੇ ਮੁਸਕਰਾਹਟ ਲਿਆ ਦਿੱਤੀ ਹੈ। ਕਿਹਾ ਜਾ ਸਕਦਾ ਹੈ ਕਿ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਸਰਕਾਰੀ ਮੁਆਵਜਾ ਪਹਿਲੀ ਵਾਰ ਕਿਸਾਨਾਂ ਲਈ ਤੋਹਫਾ ਬਣਨ ਜਾ ਰਿਹਾ ਹੈ।...
ਜਲੰਧਰ ’ਚ ‘ਆਪ’ ਵਰਕਰਾਂ ਦੀ ਆਪਸ ’ਚ ਝੜਪ, ਰੋਡ ਸ਼ੋਅ ਦੌਰਾਨ ਧੱਕਾ-ਮੁੱਕੀ
ਜਲੰਧਰ (ਸੱਚ ਕਹੂੰ ਨਿਊਜ਼)। ਜਲੰਧਰ (Jalandhar) ਵਿੱਚ ਆਮ ਆਦਮੀ ਪਾਰਟੀ ਦੇ ਰੋਡ ਸ਼ੋਅ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਵਿਗੜਦੀ ਨਜ਼ਰ ਆਈ। ਸ਼ਕਤੀ ਪ੍ਰਦਰਸ਼ਨ ਲਈ ਕੱਢੇ ਗਏ ਰੋਡ ਸੋਅ ਦੌਰਾਨ ਵਰਕਰ ਆਪਸ ਵਿੱਚ ਭਿੜ ਗਏ। ਨੌਜਵਾਨਾਂ ਨੇ ਜ਼ੋਰਦਾਰ ਢੰਗ ਨਾਲ ਲੱਤਾਂ ਅਤੇ ਮੁੱਕੇ ਮਾਰੇ। ਉਥੇ ਪੁਲਿਸ ਵੀ ਮੌਜ਼ੂਦ ਸੀ ਪਰ ਉਹ ਖ...
ਸਟੇਟ ਸਪੈਸ਼ਲ ਅਪਰੇਸ਼ਨ ਸੈਲ ਨੇ ਕੀਤੀ ਵੱਡੀ ਕਾਰਵਾਈ
ਨਜਾਇਜ ਅਸਲੇ ਸਮੇਤ ਇਕ ਕਾਬੂ | State Special Operation Cell
ਫਾਜ਼ਿਲਕਾ (ਰਜਨੀਸ਼ ਰਵੀ)। ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ ਫਾਜ਼ਿਲਕਾ ਦੀ ਟੀਮ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਮੁੰਹਿਮ ਤਹਿਤ ਨਜਾਇਜ ਅਸਲੇ ਸਮੇਤ ਇੱਕ ਵਿਅਕਤੀ ਗਿ੍ਰਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਦੱਸ...
ਡਰੱਗ ਕੇਸ ’ਚ ਮੁੱਖ ਮੰਤਰੀ ਦੀ ਵੱਡੀ ਕਾਰਵਾਈ, PPS ਅਫ਼ਸਰ ਬਰਖਾਸਤ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਡਰੱਗ ਕੇਸ (Drug Case) ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਕਾਰਵਾਈ ਅਮਲ ’ਚ ਲਿਆਂਦੀ ਹੈ। ਮੁੱਖ ਮੰਤਰੀ ਮਾਨ ਵੱਲੋਂ ਪੀਪੀਐੱਸ ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕ...
ਅਚਾਨਕ ਗੋਲੀ ਚੱਲਣ ਨਾਲ ਮੁਨਸ਼ੀ ਦੀ ਮੌਤ
ਸ੍ਰੀ ਮੁਕਤਸਰ ਸਾਹਿਬ। ਥਾਣਾ ਲੱਖੇਵਾਲੀ ਦੇ ਮੁੱਖ ਮੁਨਸ਼ੀ ਦੀ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਰਿਕਾਰਡ ਰੂਮ ਵਿੱਚ ਰੱਖੀ ਕਾਰਬਾਈਨ ਵਿੱਚੋਂ ਇੱਕ ਗੋਲੀ ਨਿਕਲੀ, ਜੋ ਮੁੱਖ ਮੁਨਸ਼ੀ ਨੂੰ ਲੱਗੀ। ਗੋਲੀ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹੜਕੰ...
ਮਿਲਟਰੀ ਸਟੇਸ਼ਨ ਕਤਲ ਮਾਮਲਾ : ਵਾਰ-ਵਾਰ ਬਿਆਨ ਬਦਲਣ ਵਾਲਾ ਨਿੱਕਲਿਆ ‘ਕਾਤਲ’
ਬਠਿੰਡਾ (ਸੁਖਜੀਤ ਮਾਨ)। ਬਠਿੰਡਾ ਮਿਲਟਰੀ ਸਟੇਸ਼ਨ (Military station murder case) 4 ਫੌਜੀ ਜਵਾਨਾਂ ਦੇ ਹੋਏ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਇਹ ਕਤਲ ਹਮਲੇ ਦੀ ਸੂਚਨਾ ਦੇਣ ਵਾਲੇ ਦੇਸਾਈ ਮੋਹਨ ਵੱਲੋਂ ਹੀ ਕਥਿਤ ਤੌਰ 'ਤੇ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁੱਛਗਿੱਛ ਦੌਰਾਨ ਦੇਸਾਈ ਵਾਰ-ਵਾਰ ਬਿਆ...
ਮੌਸਮ ਵਿਭਾਗ ਦੀ ਚੇਤਾਵਨੀ, ਘਰੋਂ ਨਿੱਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਚੰਡੀਗੜ੍ਹ। ਪੰਜਾਬ ਤੇ ਹਰਿਆਣਾ ਵਿੱਚ ਇਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ 18 ਤੋਂ 20 ਅਪਰੈਲ ਤੱਕ ਤਿੰਨ ਦਿਨਾਂ ਤੱਕ ਕਈ ਥਾਵਾਂ ’ਤੇ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਸੋਮਵਾਰ ਨੂੰ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣਗੇ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ। ਮ...
ਫ਼ਾਜ਼ਿਲਕਾ ਅੰਤਰਰਾਸ਼ਟਰੀ ਸਰਹੱਦ ਤੋਂ ਹੈਰੋਇਨ ਬਰਾਮਦ
ਫਾਜ਼ਿਲਕਾ (ਰਜਨੀਸ਼ ਰਵੀ)। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਮਿਲੀ ਸੂਚਨਾ ਦੇ ਅਧਾਰ ਤੇ ਅੰਤਰਰਾਸ਼ਟਰੀ ਸੀਮਾ ਤੇ ਜਿਲ੍ਹੇ ਦੇ ਪਿੰਡ ਚੱਕ ਬਜੀਦਾ ਦੇ ਖੇਤਾ ਵਿੱਚੋ ਹੈਰੋਇਨ ਬਰਾਮਦ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਅਨੁਸਾਰ ਅੰਤਰਰਾਸ਼ਟਰੀ ਸਰਹੱਦ ਨਜਦੀਕੀ ਖੇਤ ਵਿੱਚੋ 2 ਕਿ...
ਭਾਜਪਾ ਨੇ ’ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਜਾਣੋ ਕੀ ਹੈ ਮਾਮਲਾ
ਅੰਮ੍ਰਿਤਸਰ (ਰਾਜਨ ਮਾਨ)। ਜੰਡਿਆਲਾ ਗੁਰੂ (Amritsar News) ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਪੰਜਾਬ ਭਾਜਪਾ ਐੱਸ. ਸੀ. ਮੋਰਚਾ ਦੇ ਆਗੂ ਬਲਵਿੰਦਰ ਸਿੰਘ ਗਿੱਲ ਨੂੰ ਮੁਹੱਲਾ ਜੋਤੀਸਰ ਵਿਖੇ ਗੋਲੀਆਂ ਮਾਰੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਕੁਝ ਨਕਾਬਪੋਸ਼ ਹਮਲਾਵਰਾਂ ਨੇ ਉਨ੍...