ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਤਹੱਈਆ, ਪੜ੍ਹੋ ਪੂਰੀ ਖ਼ਬਰ
ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ : ਮੁੱਖ ਮੰਤਰੀ
ਪੰਜਾਬੀਆਂ ਨੂੰ ਵਤਨਪ੍ਰਸਤੀ ਲਈ ‘ਫਰਜ਼ੀ ਰਾਸ਼ਟਰਵਾਦੀਆਂ’ ਤੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ
ਪੰਜਾਬ ਛੇਤੀ ਹੀ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਸੂਬਾ ਬਣੇਗਾ
ਪਟਿਆਲਾ (ਖੁਸ਼ਵੀਰ ਸਿੰਘ ਤੂ...
ਨਾਭਾ ਜੇਲ੍ਹ ਬ੍ਰੇਕ ਕਾਂਡ ‘ਚ ਸ਼ਾਮਲ ਗੁਰਪ੍ਰੀਤ ਸੇਖੋਂ ‘ਤੇ ਦੋਸ਼ ਆਇਦ
ਪੁਲਿਸ ਨੇ ਭਾਰੀ ਸੁਰੱਖਿਆ 'ਚ ਲਿਆਂਦਾ ਅਦਾਲਤ
ਬਠਿੰਡਾ ਜੇਲ੍ਹ 'ਚ ਦੋ ਗੈਂਗਸਟਰ ਗਿਰੋਹਾਂ ਵਿਚਕਾਰ ਟਕਰਾਅ ਦੇ ਮਾਮਲੇ ਕੀਤੇ ਦੋਸ਼ ਆਇਦ
ਬਠਿੰਡਾ ਉੱਚ ਸੁਰੱਖਿਆ ਵਾਲੀ ਕੇਂਦਰੀ ਜੇਲ੍ਹ ਨਾਭਾ 'ਚੋਂ 27 ਨਵੰਬਰ 2016 ਨੂੰ ਫਰਾਰ ਹੋਣ ਵਾਲੇ ਅਤੇ ਬਠਿੰਡਾ ਜੇਲ੍ਹ ਵਿਚ 16 ਅਪਰੈਲ 2015 ਨੂੰ ਦੋ ਗੈਂਗਸਟਰ ਗਿਰੋਹਾਂ ਵਿਚ...
ਬਰਨਾਲਾ ਦਾ ਮਨੂ ਸਿੰਗਲਾ ਬਣਿਆ ਸਿਵਲ ਜੱਜ
ਤਾਜ਼ਾ ਐਲਾਨੇ ਨਤੀਜਿਆਂ 'ਚ ਕੀਤਾ 23ਵਾਂ ਰੈਂਕ ਹਾਸਲ
ਬਰਨਾਲਾ | ਇੱਥੋਂ ਦੇ ਇੱਕ ਨੌਜਵਾਨ ਨੇ ਸਖ਼ਤ ਮਿਹਨਤ ਸਦਕਾ ਬਰਨਾਲਾ ਦਾ ਨਾਂਅ ਰੌਸ਼ਨ ਕਰਦਿਆਂ ਸਿਵਲ ਜੱਜ ਦੀ ਪ੍ਰੀਖਿਆ ਪਾਸ ਕਰ ਲਈ, ਜਿਸ ਸਦਕਾ ਹੁਣ ਬਰਨਾਲਾ ਦਾ ਮਨੂ ਸਿੰਗਲਾ ਪੰਜਾਬ 'ਚ ਸਿਵਲ ਜੱਜ ਦੀਆਂ ਸੇਵਾਵਾਂ ਨਿਭਾਏਗਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨੂ...
ਸਲਾਬਤਪੁਰਾ ‘ਚ ਵਗ੍ਹਿਆ ਸ਼ਰਧਾ ਦਾ ਸਮੁੰਦਰ
77 ਲੋੜਵੰਦ ਪਰਿਵਾਰਾਂ ਨੂੰ ਵੰਡੇ ਗਰਮ ਕੱਪੜੇ
ਸਲਾਬਤਪੁਰਾ,(ਸੁਖਜੀਤ ਮਾਨ/ਸੁਰਿੰਦਰਪਾਲ/ਸੁਖਨਾਮ)। ਡੇਰਾ ਸੱਚਾ ਸੌਦਾ ਦੀ ਦੂਸਰੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ਼ ਦੇ ਪਵਿੱਤਰ ਅਵਤਾਰ ਮਹੀਨੇ ਸਬੰਧੀ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ 'ਚ ਹੋਈ ਨਾਮ ਚਰਚਾ 'ਚ ...
ਵਾਅਦੇ ਤੋਂ ਮੁੱਕਰੀ ਸਰਕਾਰ, ਕਾਲਾ ਦਿਵਸ ਮਨਾਏਗਾ ਸ਼ਹੀਦ ਊਧਮ ਸਿੰਘ ਦਾ ਪਰਿਵਾਰ
ਪਿਛਲੇ ਸਾਲ 31 ਜੁਲਾਈ ਨੂੰ ਕੀਤਾ ਸੀ ਸੁਨਾਮ ਵਿਖੇ ਮਿਊਜ਼ੀਅਮ ਬਣਾਉਣ ਦਾ ਐਲਾਨ | Shaheed Udham Singh
ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮਿਲਣ ਲਈ ਆਏ ਸਨ ਪਰਿਵਾਰ ਦੇ ਮੈਂਬਰ | Shaheed Udham Singh
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਮਹਾਨ ਸ਼ਹੀਦ ਵਿੱਚ ਊਧਮ ਸਿੰਘ ਨੂੰ ਸਰਕਾਰ ਵੱਲੋਂ ਮਾ...
ਇਸ ਜ਼ਿਲ੍ਹੇ ਵਿੱਚ ਪ੍ਰਸ਼ਾਸਨ ਨੇ ਲਾ ਦਿੱਤੀਆਂ ਸਖ਼ਤ ਪਾਬੰਦੀਆਂ, ਪੜ੍ਹੋ ਤੇ ਜਾਣੋ
ਰਜਨੀਸ਼ ਰਵੀ (ਫਾਜ਼ਿਲਕਾ)। ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂੰ ਦੁੱਗਲ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜਿਸ ਤਹਿਤ ਜ਼ਿਲਾ ਫ਼ਾਜ਼ਿਲਕਾ ਵਿਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨਾਂ ਲੋਕ...
Punjab Women Scheme: ਔਰਤਾਂ ਲਈ ਪੰਜਾਬ ਦੇ ਮੁੱਖ ਮੰਤਰੀ ਦਾ ਵੱਡਾ ਐਲਾਨ, ਕੀ ਪੂਰੀ ਹੋਵੇਗੀ ਗਰੰਟੀ?
Punjab Women Scheme: ਚੱਬੇਵਾਲ। ਵਿਧਾਨ ਸਭਾ ਚੋਣਾਂ ਦੌਰਾਨ ਔਰਤਾਂ ਨੂੰ ਦਿੱਤੀ ਗਈ 1000 ਰਪਏ ਦੀ ਗਰੰਟੀ ਅਜੇ ਪੂਰੀ ਨਹੀਂ ਹੋਈ ਹੈ। ਇਸ ਗਰੰਟੀ ਨੂੰ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਮੁੱਖ ਮੰਤਰੀ ਮਾਨ ਨੇ ਇੱਕ ਹਜ਼ਾਰ ਰੁਪਏ ਤੋਂ 1100 ਰੁਪਏ ਵਿੱਚ ਬਦਲ ਕੇ ਦੇਣ ਦਾ ਵਾਅਦਾ ਕਰ ਦਿੱਤਾ ਸੀ। ਹੁਣ ਔਰਤਾਂ ਲਗ...
ਬੁਰੀ ਖ਼ਬਰ : ਸਵੇਰੇ-ਸਵੇਰੇ ਗੈਸ ਲੀਕ ਹੋ ਕਾਰਨ ਹੋਇਆ ਹਾਦਸਾ, ਕਈ ਮੌਤਾਂ
ਲੁਧਿਆਣਾ (ਜਸਵੀਰ ਸਿੰਘ ਗਹਿਲ/ਰਘਵੀਰ ਸਿੰਘ)। ਮਹਾਂਨਗਰ ਲੁਧਿਆਣਾ ਦੇ ਗਿਆਸ ਪੁਰਾ ਇਲਾਕੇ 'ਚ ਸੂਆ ਰੋਡ 'ਤੇ ਇੱਕ ਫੈਕਟਰੀ ਚੋਂ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਰਨ ਵਾਲਿਆਂ ਵਿਚ 2 ਬੱਚੇ ਵੀ ਦੱਸੇ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਇਨ੍ਹਾਂ ਵਿਚੋਂ 3 ਦੀ ਅਧਿਕਾ...
ਸੀਸੀਟੀਵੀ ਕੈਮਰੇ ‘ਚ ਕੈਦ ਹੋ ਰਹੀ ਘਟਨਾ ਤੋਂ ਅਣਜਾਣ ਲੱਗੇ ਮੁਲਜ਼ਮ
ਦੋ ਮੋਟਰਸਾਈਕਲ ਸਵਾਰਾਂ ਨੇ ਦੁਕਾਨ ’ਚੋਂ ਨਕਦੀ ਤੇ ਹੱਥ ਸਾਫ ਕੀਤਾ
(ਤਰੁਣ ਕੁਮਾਰ ਸ਼ਰਮਾ) ਨਾਭਾ। ਇੱਥੇ ਪਸ਼ੂਆ ਦੇ ਸਰਕਾਰੀ ਹਸਪਤਾਲ ਸਾਹਮਣੇ ਇੱਕ ਦੁਕਾਨ ’ਚੋਂ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਨਗਦੀ ’ਤੇ ਹੱਥ ਸਾਫ ਕਰ ਦਿੱਤਾ। ਘਟਨਾ ਬੀਤੀ ਸ਼ਾਮ ਦੀ ਹੈ ਜਦੋਂ ਦੋ ਵਿਅਕਤੀਆਂ ਨੇ ਦੁਕਾਨਦਾਰ ਦੀ ਗੈਰ ਮੌਜੂਦਗੀ ...
ਨਸ਼ੇ ਖ਼ਿਲਾਫ਼ ਫਿਰ ਐਲਾਨੀ ‘ਵਾਰ’, ਆਖਰ ਕਿੰਨਵੀਂ ਵਾਰ!, ਨਹੀਂ ਖ਼ਤਮ ਹੋਇਆ ਨਸ਼ਾ
ਪਿਛਲੇ ਡੇਢ ਸਾਲ ਤੋਂ ਕਈ ਵਾਰ ਐਲਾਨੀ ਜਾ ਰਹੀ ਐ 'ਵਾਰ' (ਜੰਗ) | Drug
ਪੰਜਾਬ ਸਰਕਾਰ ਵੱਲੋਂ ਮੁੜ ਤੋਂ 6 ਮਹੀਨੇ ਲਈ ਐਲਾਨੀ ਗਈ ਜੰਗ | Drug
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਨਸ਼ੇ ਖ਼ਿਲਾਫ਼ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਤੋਂ 'ਵਾਰ' (ਜੰਗ) ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਇਹ...