Punjabi University: ਨਵੇਂ ਸਾਲ ਦੀ ਆਮਦ ਮੌਕੇ ਵੀ ਪੰਜਾਬੀ ’ਵਰਸਿਟੀ ਨੂੰ ਨਹੀਂ ਮਿਲਿਆ ਰੈਗੂਲਰ ਵਾਇਸ ਚਾਂਸਲਰ
ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਦਾਅਵੇ ਖੋਖਲੇ ਸਾਬਿਤ ਹੋਏ: ਬਾਗੜੀਆਂ, ਧਾਲੀਵਾਲ
Punjabi University: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਾਲ 2024 ਦੇ ਅੱਧ ਤੋਂ ਪਹਿਲਾਂ ਪੰਜਾਬ ਦੀ ਸਿਰਮੌਰ ਸੰਸਥਾ ਪੰਜਾਬੀ ਯੂਨੀਵਰਸਿਟੀ ਵਿਖੇ ਵਾਇਸ ਚਾਂਸਲਰ ਡਾ. ਅਰਵਿੰਦ ਨੇ ਆਪਣਾ ਕਾਰਜਕਾਲ ਪੂਰਾ ਕਰਦਿਆਂ ਪੰਜਾਬੀ...
Punjab Government News: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਬੱਚਿਆਂ ਲਈ ਉਪਰਾਲਾ, ਸਪੈਸ਼ਲ ਸਕੀਮ ਚਲਾ ਕੇ ਕੀਤਾ ਇਹ ਵੱਡਾ ਯਤਨ
Punjab Government News: ਚੰਡੀਗੜ੍ਹ। ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਸੁਹਿਰਦ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਪ੍ਰਗਟਾਵਾ ਕ...
Kisan Andolan: ਮੁੱਖ ਮੰਤਰੀ ਮਾਨ ਨੇ ਡੱਲੇਵਾਲ ਨਾਲ ਗੱਲਬਾਤ ਦੀ ਦਿੱਤੀ ਜਾਣਕਾਰੀ, ਕਿਸਾਨ ਅੰਦੋਲਨ ਬਾਰੇ ਆਖੀ ਵੱਡੀ ਗੱਲ
Kisan Andolan: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਵਲੋਂ ਬੀਤੇ ਦਿਨੀਂ ‘ਪੰਜਾਬ ਬੰਦ’ ਦੀ ਕਾਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਬੰਦ ਕਰਨ ਨਾਲ ਕਿਸੇ ਮਸਲੇ ਦਾ ਹੱਲ ਨਹੀਂ ਨਿਕਲਣਾ। ਉਨ੍ਹਾਂ ਕਿਹਾ...
Bathinda News: ਪਤੀ ਦੀ ਮੌਤ ਮਗਰੋਂ ਅਗਲੇ ਦਿਨ ਪਤਨੀ ਵੀ ਚੱਲ ਵਸੀ
Bathinda News: ਭਾਜਪਾ ਮਹਿਲਾ ਮੋਰਚਾ ਦੀ ਸੂਬਾ ਬੁਲਾਰਾ ਸੀ ਪਰਮਿੰਦਰ ਕੌਰ
Bathinda News: ਬਠਿੰਡਾ (ਸੁਖਜੀਤ ਮਾਨ)। ਬਠਿੰਡਾ ਵਾਸੀ ਅਤੇ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਬੁਲਾਰਾ ਪਰਮਿੰਦਰ ਕੌਰ ਦੇ ਪਤੀ ਭੁਪਿੰਦਰ ਸਿੰਘ ਦੀ ਮੌਤ ਤੋਂ ਬਾਅਦ ਹਾਲੇ ਉਹਨਾਂ ਦਾ ਸਿਵਾ ਠੰਢਾ ਵੀ ਨਹੀਂ ਹੋਇਆ ਸੀ ਕਿ ਅੱਜ ਪਰਮਿੰਦ...
Sunam News: ਸੁਨਾਮ ‘ਚ 34.50 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ
ਸੁਨਾਮ ਹਲਕੇ ਵਿੱਚ ਪਿਛਲੇ ਢਾਈ ਸਾਲਾਂ ’ਚ 10 ਹਾਈ ਲੈਵਲ ਬ੍ਰਿਜ ਕਰਵਾਏ ਮੁਕੰਮਲ, ਅੱਜ 5 ਹੋਰ ਪੁਲਾਂ ਦੇ ਉਸਾਰੀ ਕਾਰਜ ਕਰਵਾਏ ਸ਼ੁਰੂ : ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ...
Welfare: ਮੈਡੀਕਲ ਸਹਾਇਤਾ ਲਈ ਲੋੜਵੰਦਾਂ ਨੂੰ ਦਿੱਤੇ ਚੈੱਕ
ਲੋੜਵੰਦਾਂ ਦੀ ਸਹਾਇਤਾ ਕਰਨਾ ਸੁਸਾਇਟੀ ਦਾ ਮੁੱਢਲਾ ਫ਼ਰਜ਼: ਡਾ. ਜਸਵੰਤ ਸਿੰਘ
Welfare: (ਅਨਿਲ ਲੁਟਾਵਾ) ਅਮਲੋਹ। ਬਾਬਾ ਬੰਦਾ ਸਿੰਘ ਬਹਾਦਰ ਵੈਲਫੇਅਰ ਸੋਸਾਇਟੀ ਅਮਲੋਹ ਵੱਲੋਂ ਸੁਸਾਇਟੀ ਦੇ ਪ੍ਰਧਾਨ ਡਾ. ਜਸਵੰਤ ਸਿੰਘ ਦੀ ਅਗਵਾਈ ਹੇਠ ਤਿੰਨ ਲੋੜਵੰਦ ਪਰਿਵਾਰਾਂ ਨੂੰ ਮੈਡੀਕਲ ਸਹਾਇਤਾ ਲਈ ਚੈੱਕ ਦਿੱਤੇ ਗਏ। ਇਸ ...
Bathinda News: ਨਿਰਮਾਣ ਅਧੀਨ ਸ੍ਰੀ ਗੁਰਦੁਆਰਾ ਸਾਹਿਬ ਦੀ ਛੱਤ ਡਿੱਗੀ, ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਮੌਕੇ ’ਤੇ ਪਹੁੰਚ ਕੇ ਕੀਤੀ ਸੰਭਾਲ
Bathinda News: ਭੁੱਚੋ ਮੰਡੀ (ਸੁਰੇਸ਼ ਕੁਮਾਰ)। ਬਲਾਕ ਭੁੱਚੋ ਮੰਡੀ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਨਿਰਮਾਣ ਅਧੀਨ ਸ੍ਰੀ ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਦੀ ਛੱਤ ਡਿੱਗ ਪਈ। ਇਸ ਦਾ ਪਤਾ ਲੱਗਦਿਆਂ ਹੀ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਵੱਲੋਂ ਪਵਿੱ...
Holidays in Punjab: ਪੰਜਾਬ ’ਚ ਸਕੂਲਾਂ ਦੀਆਂ ਛੁੱਟੀਆਂ ਮਗਰੋਂ ਨਵਾਂ ਹੁਕਮ ਜਾਰੀ, ਹੁਣ ਇਹ ਕੰਮ ਕਰਨਾ ਪਵੇਗਾ ਨਹੀਂ ਤਾਂ…
Holidays in Punjab: ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਵਧਦੀ ਠੰਢ ਕਾਰਨ ਬੱਚਿਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਸਕੂਲਾਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਦੇ ਦੌਰਾਨ ਪ੍ਰੀਖਿਆਵਾਂ ਦੇ ਦਿਨਾਂ ਦੌਰਾਨ ਇਨ੍ਹਾਂ ਛੁੱਟੀਆਂ ਦਾ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਕੋਈ...
Punjab Government Scheme: ਪੰਜਾਬ ਸਰਕਾਰ ਨੇ ਇਸ ਵਰਗ ਲਈ ਕੀਤਾ ਵੱਡਾ ਉਪਰਾਲਾ, ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਐਲਾਨ
Punjab Government Scheme: ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤ...
Rain in Punjab: ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ’ਚ, 4 ਜਨਵਰੀ ਤੋਂ ਬਦਲੇਗਾ ਮੌਸਮ, ਇਨ੍ਹਾਂ 12 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਜਾਰੀ
Rain in Punjab: ਚੰਡੀਗੜ੍ਹ। ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਬੁੱਧਵਾਰ ਨੂੰ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਹੱਡ ਭੰਨ੍ਹਵੀਂ ਠੰਢ ਕਾਰਨ ਸੂਬਾ ਕੰਬ ਗਿਆ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਢ ਰਹੀ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ...