ਮਿਲਟਰੀ ਸਟੇਸ਼ਨ ਕਤਲ ਮਾਮਲਾ : ਹਮਲੇ ਦੀ ਸੂਚਨਾ ਦੇਣ ਵਾਲਾ ਹੀ ਨਿੱਕਲਿਆ ‘ਕਾਤਲ’
ਬਠਿੰਡਾ (ਸੁਖਜੀਤ ਮਾਨ)। ਬਠਿੰਡਾ ਮਿਲਟਰੀ ਸਟੇਸ਼ਨ 4 ਫੌਜੀ ਜਵਾਨਾਂ ਦੇ ਹੋਏ ਕਤਲ (Military Station Bathinda) ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਇਹ ਕਤਲ ਹਮਲੇ ਦੀ ਸੂਚਨਾ ਦੇਣ ਵਾਲੇ ਦੇਸਾਈ ਮੋਹਨ ਵੱਲੋਂ ਹੀ ਕਥਿਤ ਤੌਰ 'ਤੇ ਕੀਤਾ ਗਿਆ ਹੈ। ਪੁਲਿਸ ਵੱਲੋਂ ਕੱਲ 12 ਜਵਾਨਾਂ ਨੂੰ ਨੋਟਿਸ ਜਾਰੀ ਕੀਤਾ ਸੀ ...
ਐਕਟਿਵਾ ਸਵਾਰ ਲਈ ਟਰਾਲਾ ਬਣਿਆ ਕਾਲ, ਸ਼ਹਿਰ ’ਚ ਸੋਗ ਦੀ ਲਹਿਰ
ਲੋਕਾਂ ਨੇ ਟਰਾਲਾ ਚਾਲਕ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ | Jalalabad News
ਜਲਾਲਾਬਾਦ (ਰਜਨੀਸ਼ ਰਵੀ)। ਸਥਾਨਕ (Jalalabad News) ਸ੍ਰੀ ਮੁਕਤਸਰ ਸਾਹਿਬ ਸਰਕੂਲ ਰੋਡ ’ਤੇ ਸਥਿੱਤ ਬਾਹਮਣ ਚੁੰਗੀ ਦੇ ਨੇੜੇ ਹੋਈ ਇੱਕ ਦੁਖਦਾਈ ਸੜਕ ਦੁਰਘਟਨਾ ਦੀ ਖਬਰ ਮਿਲੀ ਹੈ। ਜਿਸ ਵਿੱਚ ਇੱਕ ਵਿਆਕਤੀ ਦੀ ਮੌਤ ਹੋ ਗਈ। ਇਸ ਸੰ...
ਮਿਲਟਰੀ ਸਟੇਸ਼ਨ ਕਤਲ ਮਾਮਲਾ : 10 ਜਵਾਨਾਂ ਨੂੰ ਨੋਟਿਸ ਜਾਰੀ
ਬਠਿੰਡਾ (ਸੁਖਜੀਤ ਮਾਨ)। ਬੀਤੇ ਬੁੱਧਵਾਰ ਨੂੰ ਬਠਿੰਡਾ ਮਿਲਟਰੀ ਸਟੇਸ਼ਨ 'ਚ ਹੋਈ ਗੋਲੀਬਾਰੀ ਦੌਰਾਨ 4 ਫੌਜੀਆਂ ਦੇ ਕਤਲ ਦੀ ਗੁੱਥੀ ਹਾਲੇ ਸੁਲਝੀ ਨਹੀਂ । ਪੁਲਿਸ ਤੇ ਫੌਜ਼ ਵੱਲੋਂ ਸਾਂਝੇ ਤੌਰ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੱਲ ਫੌਜ ਦੀ ਦਿੱਲੀ ਤੋਂ ਵਿਸ਼ੇਸ਼ ਟੀਮ ਵੀ ਜਾਂਚ ਲਈ ਆਈ ਸੀ। ਇਸ ਮਾਮਲੇ ਵਿੱਚ...
ਨਸ਼ੇ ਦੀ ਆਦਤ ਨੇ ਪਾਇਆ ਜ਼ੁਰਮ ਦੇ ਰਾਹ, ਚੜ੍ਹੇ ਪੁਲਿਸ ਅੜਿੱਕੇ
ਗੁਰਦਾਸਪੁਰ (ਗੁਲਸ਼ਨ ਕੁਮਾਰ)- ਥਾਣਾ ਤਿਬੜ ਦੀ ਪੁਲਿਸ ਨੇ ਚਾਰ ਦਿਨਾਂ ਦੇ ਵਿੱਚ ਇੱਕ ਚੋਰੀ ਦੀ ਵੱਡੀ ਵਾਰਦਾਤ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਚੋਰੀ ਦੇ ਮਾਮਲੇ ਵਿੱਚ ਤਿੰਨ ਚੋਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਵਿੱਚੋਂ ਇੱਕ ਤੇ ਪਹਿਲਾਂ ਹੀ ਕਈ ਮੁਕੱਦਮੇ ਦਰਜ ਹਨ ਅਤੇ ਦੂਜਾ ਤਹਿਸੀਲ ਕੰਪਲੈਕ...
ਆਪ ਨੂੰ ਜਲੰਧਰ ਵਿੱਚ ਝਟਕਾ, ਚੌਧਰੀ ਨੇ ਝਾੜੂ ਛੱਡ ਮੁੜ ਪੰਜਾ ਫੜਿਆ
ਜਲੰਧਰ (ਰਾਜਨ ਮਾਨ)। ਜਲੰਧਰ ਲੋਕ ਸਭਾ ਹਲਕੇ ਦੇ ਚੋਣ ਨੂੰ ਲੈ ਕੇ ਅਜੇ ਸਿਆਸੀ ਧਿਰਾਂ ਸਪੀਡ ਹੀ ਫੜ ਰਹੀਆਂ ਸਨ ਕਿ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝੱਟਕਾ ਲੱਗਾ ਜਦੋਂ ਕੁਝ ਦਿਨ ਪਹਿਲਾਂ ਹੀ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਵਲੋਂ ਆਪ ਵਿਚ ਜਾਣ ਤੋਂ ਬਾਅਦ ਅੱ...
ਅੰਮ੍ਰਿਤਪਾਲ ਸਿੰਘ ਦਾ ਕਰੀਬੀ ਜੋਗਾ ਸਿੰਘ ਪੁਲਿਸ ਅੜਿੱਕੇ
ਅੰਮ੍ਰਿਤਸਰ (ਰਾਜਨ ਮਾਨ)। ਅੰਮ੍ਰਿਤਸਰ ਦਿਹਾਤੀ ਅਤੇ ਹੁਸ਼ਿਆਰਪੁਰ ਪੁਲਿਸ ਦੇ ਸਾਂਝੇ ਆਪਰੇਸ਼ਨ ਦੌਰਾਨ ਅੰਮ੍ਰਿਤਪਾਲ ਸਿੰਘ (Amritpal Singh) ਦੇ ਬੇਹੱਦ ਕਰੀਬੀ ਸਾਥੀ ਜੋਗਾ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਰੇਂਜ ਦੇ ਡੀ.ਆਈ.ਜੀ ਨਰਿੰਦਰ ਭਾਰਗਵ, ਅੰਮ੍ਰਿਤਸਰ...
ਓਵਰਲੋਡ ਵਾਹਨਾਂ ਖਿਲਾਫ਼ ਸਖ਼ਤ ਹੋਇਆ ਪ੍ਰਸ਼ਾਸਨ, ਕੀਤੇ ਹੁਕਮ ਜਾਰੀ
ਓਵਰਲੋਡ ਵਾਹਨਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ : ਐਸਐਸਪੀ
ਕਿਹਾ, ਓਵਰਲੋਡ ਵਾਹਨਾਂ ਕਾਰਨ ਵਾਪਰਦੇ ਹਨ ਹਾਦਸੇ
ਫਾਜਿ਼ਲਕਾ (ਰਜਨੀਸ਼ ਰਵੀ)। ਫਾਜਿ਼ਲਕਾ ਦੇ ਐਸਐਸਪੀ ਅਵਨੀਤ ਕੌਰ ਸਿੱਧੂ ਨੇ ਕਿਹਾ ਹੈ ਕਿ ਓਵਰਲੋਡ ਵਾਹਨਾਂ (Overloaded Vehicles) ਕਾਰਨ ਅਕਸਰ ਹਾਦਸੇ ਵਾਪਰਦੇ ਹਨ ਜਿਸ ਕਾਰਨ ਅਨੇਕਾਂ ਕੀਮਤ...
ਹਰਿਆਣਾ ਤੇ ਪੰਜਾਬ ਦੇ ਵਿਧਾਇਕ ਹੋਣਗੇ ਆਹਮੋ-ਸਾਹਮਣੇ
ਹਰਿਆਣਾ ਦੇ ਰਾਜਪਾਲ ਦੇ ਸਾਹਮਣੇ ਭਿੜਨਗੇ ਦੋਵਾਂ ਸੂਬਿਆਂ ਦੇ ਵਿਧਾਇਕ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਿਆਸੀ ਤੌਰ ’ਤੇ ਵਿਧਾਨ ਸਭਾ ’ਚ ਇੱਕ-ਦੂਜੇ ਦੇ ਵਿਰੋਧੀ ਹੋਣ ਵਾਲੇ ਵਿਧਾਇਕ ਅੱਜ ਆਪਸ ’ਚ ਆਹਮੋ-ਸਾਹਮਣੇ ਹੋਣ ਜਾ ਰਹੇ ਹਨ ਅਤੇ ਇਸ ਲਈ ਜੰਗ ਦਾ ਮੈਦਾਨ ਤੈਅ ਹੋ ਚੁੱਕਾ ਹੈ। ਅੱਜ ਦੋਵਾਂ ਰਾਜਾਂ ਦੇ ਵਿਧਾਇਕਾਂ ਵ...
ਆਸ਼ੀਰਵਾਦ ਸਕੀਮ ਲਈ ਹੁਣ ਆਨ ਲਾਇਨ ਕੀਤਾ ਜਾ ਸਕਦੈ ਅਪਲਾਈ
ਪੰਜਾਬ ਸਰਕਾਰ ਨੇ ਸਕੀਮ ਨੂੰ ਹੋਰ ਪਾਰਦਰਸ਼ੀ ਬਣਾਉਣ ਤੇ ਲੋਕਾਂ ਦੀ ਦਫ਼ਤਰਾਂ ਵਿੱਚ ਹੁੰਦੀ ਖੱਜਲ ਖੁਆਰੀ ਨੂੰ ਰੋਕਣ ਲਈ ਦਿੱਤੀ ਸਹੂਲਤ
ਫਾਜ਼ਿਲਕਾ, (ਰਜਨੀਸ਼ ਰਵੀ)। ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਅਤੇ ਹੋਰ ਵਰਗਾਂ ਦੇ ਪਰਿਵਾਰਾਂ ਦੀ ਲੜਕੀ ਦੀ ਸ਼ਾਦੀ ...
ਕਿਸਾਨਾਂ ਨੂੰ ਰਾਹਤ, ਨਹਿਰਾਂ ਵਿਚ ਪਏ ਪਾੜ ਵਿਭਾਗ ਨੇ ਕੀਤੇ ਬੰਦ
ਫਾਜਿ਼ਲਕਾ (ਰਜਨੀਸ਼ ਰਵੀ)। ਬੀਤੇ ਕੱਲ ਫਾਜ਼ਿਲਕਾ ਹਲਕੇ ਵਿਚ ਜ਼ੋ ਚਾਰ ਨਹਿਰਾਂ ਵਿਚ ਪਾੜ ਪਏ ਸਨ ਉਨ੍ਹਾਂ ਨੂੰ ਵਿਭਾਗ ਨੇ ਬੰਦ ਕਰ ਲਿਆ ਹੈ ਅਤੇ ਕਿਤੇ ਵੀ ਖੇਤਾਂ ਵਿਚ ਇੰਨ੍ਹਾਂ ਪਾੜ ਤੋਂ ਪਾਣੀ ਨਹੀਂ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਤਿੰਨ ਨਹਿ...