ਮਿਲਟਰੀ ਸਟੇਸ਼ਨ ਬਠਿੰਡਾ ‘ਚ ਇੱਕ ਹੋਰ ਫੌਜੀ ਜਵਾਨ ਦੀ ਮੌਤ
ਡਿਊਟੀ 'ਤੇ ਤਾਇਨਾਤ ਸੀ ਜਵਾਨ, ਅਚਾਨਕ ਚੱਲੀ ਗੋਲੀ ਨਾਲ ਹੋਈ ਮੌਤ
ਬਠਿੰਡਾ (ਸੁਖਜੀਤ ਮਾਨ)। ਇੱਥੋਂ ਦੇ ਮਿਲਟਰੀ ਸਟੇਸ਼ਨ (Military Station Bathinda) ਵਿੱਚ ਇੱਕ ਹੋਰ ਫੌਜੀ ਜਵਾਨ ਦੀ ਮੌਤ ਹੋ ਗਈ। ਮਿਰਤਕ ਜਵਾਨ ਡਿਊਟੀ 'ਤੇ ਤਾਇਨਾਤ ਸੀ ਤਾਂ ਇਸ ਦੌਰਾਨ ਉੱਥੇ ਅਚਾਨਕ ਚੱਲੀ ਗੋਲੀ ਨਾਲ ਉਸਦੀ ਮੌਤ ਹੋ ਗਈ। ਇਹ...
ਕੁੱਤੇ ਨੂੰ ਕੁੱਟ-ਕੁੱਟ ਕੇ ਮਾਰਨ ਦੇ ਦੋਸ਼ ਤਹਿਤ ਮਾਮਲਾ ਦਰਜ਼
ਲੁਧਿਆਣਾ, (ਜਸਵੀਰ ਸਿੰਘ ਗਹਿਲ)। ਥਾਣਾ ਸਾਹਨੇਵਾਲ ਦੀ ਪੁਲਿਸ ਨੇ ਕੁੱਤੇ ਨੂੰ ਕੁੱਟ- ਕੁੱਟ ਕੇ ਮੌਤ ਦੇ ਘਾਟ ਉਤਾਰ ਦੇਣ ਦੇ ਦੋਸ਼ ’ਚ ਪੁਲਿਸ ਵੱਲੋਂ 5 ਸਮੇਤ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ਼ ਕੀਤਾ ਗਿਆ ਹੈ। ਹੈਲਪ ਫਾਰ ਐਨੀਮਲ ਸੰਸਥਾ ਦੇ ਪ੍ਰਧਾਨ ਅਤੇ ਪੀਪਲ ਫਾਰ ਐਨੀਮਲ ਸੰਸਥਾ ਦੇ ਮੈਂਬਰ ਮਨੀ ਸਿੰਘ ਪੁੱਤਰ ਜੋਗ...
ਮੁੱਖ ਮੰਤਰੀ ਭਗਵੰਤ ਮਾਨ ਨੇ ਨੌਵਾਂ ਟੋਲ ਪਲਾਜ਼ਾ ਕਰਵਾਇਆ ਬੰਦ
ਸਰਕਾਰ ਦੀ ਨੀਅਤ ਸਾਫ਼, ਲੋਕਾਂ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ : ਮਾਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ-ਸਮਾਣਾ ਰੋਡ ਤੇ ਸਥਿਤ ਟੋਲ ਪਲਾਜ਼ਾ (Toll Plaza) ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਬੰਦ ਕਰ ਦਿੱਤਾ ਗਿਆ ਹੈ। ਇਸ ਟੋਲ ਪਲਾਜ਼ਾ ਦੇ ਬੰਦ ਹੋਣ ਨਾਲ ਆਮ ਲੋਕਾਂ ਨੂੰ...
ਇੱਕ ਕਿੱਲੋ ਅਫ਼ੀਮ ਸਮੇਤ ਪੁਲਿਸ ਨੇ ਦਬੋਚ ਲਿਆ ਇਸ ਪਿੰਡ ਦਾ ਬਸ਼ਿੰਦਾ
ਗੁਰੂਹਰਸਾਏ (ਸੱਤਪਾਲ ਥਿੰਦ)। ਹਲਕਾ ਗੁਰੂਹਰਸਾਏ ਦੇ ਅਧੀਨ ਪੈਂਦੇ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਇੱਕ ਕਿੱਲੋ ਅਫ਼ੀਮ ਤੇ ਇਕ ਕੰਬਾਈਨ ਮਸ਼ੀਨ ਦੇ ਨਾਲ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ । (Drug Deaddiction)
ਜਾਣਕਾਰੀ ਦ...
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੇ ਇੰਦਰਾ ਗਾਂਧੀ ਲਈ ਕਹੀ ਇਹ ਗੱਲ
ਸੰਗਰੂਰ (ਗੁਰਪ੍ਰੀਤ ਸਿੰਘ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਇੱਕ ਵਿਵਾਦਗ੍ਰਸਤ ਬਿਆਨ ਦਿੰਦਿਆਂ ਕਿਹਾ ਹੈ ਕਿ ਮਰਹੂਮ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਨੇ ਖੁਦ ਨੂੰ ਹੀ ਭਾਰਤ ਰਤਨ ਲੈਣ ਲਈ ਲਿਖਿਆ ਸੀ। ਮੁੱਖ ਮੰਤਰੀ ਲਹਿਰਾਗਾਗਾ ਨੇੜਲੇ ਪਿੰਡ ਨਿਹਾਲਗੜ੍ਹ ...
ਮੁੱਖ ਮੰਤਰੀ ਭਲਕੇ ਕਰਨਗੇ ਇਹ ਵੱਡਾ ਕੰਮ, ਜਾਣੋ ਕਿੱਥੇ ਪਹੁੰਚਣਗੇ ਭਗਵੰਤ ਮਾਨ
ਕਿਸਾਨਾਂ ਨੂੰ ਵੰਡਣਗੇ ਮੀਂਹ ’ਤੇ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ | Chief Minister
ਅਬੋਹਰ (ਸੁਧੀਰ ਅਰੋੜਾ)। ਮੁੱਖ ਮੰਤਰੀ ਭਗਵੰਤ ਮਾਨ (Chief Minister) 13 ਅਪਰੈਲ ਨੂੰ ਅਬੋਹਰ ਵਿਖੇ ਆ ਰਹੇ ਹਨ। ਉਨ੍ਹਾਂ ਵੱਲੋਂ ਪਿਛਲੇ ਦਿਨੀ ਗੜ੍ਹੇਮਾਰੀ ਤੇ ਬੇਮੌਸਮੀ ਬਰਸਾਤਾਂ ਕਾਰਨ ਫਸਲਾਂ ਦੇ ਹੋਏ ਨ...
ਕੇਂਦਰੀ ਜ਼ੇਲ੍ਹ ਪਟਿਆਲਾ ਬਣੀ ਮੋਬਾਇਲ ਫੋਨਾਂ ਦਾ ਘਰ, ਚਰਚਾ ’ਚ ਆਈ ਜ਼ੇਲ੍ਹ
ਹਵਾਲਾਤੀ ਤੇ ਕੈਦੀ ਮੋਬਾਇਲ ਫੋਨਾਂ ਦੀ ਲਗਾਤਾਰ ਕਰ ਰਹੇ ਨੇ ਵਰਤੋਂ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕੇਂਦਰੀ ਜ਼ੇਲ੍ਹ ਪਟਿਆਲਾ (Central Jail Patiala) ਅੰਦਰ ਮੁਬਾਇਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਜ਼ੇਲ੍ਹ ਅੰਦਰੋਂ ਵੱਖ-ਵੱਖ ਕੈਦੀਆ ਕੋਲੋਂ 10 ਮੁਬਾਇਲ ਫੋਨ ਬਰਾਮਦ ਹੋਏ ਹਨ। ਮੁਬਾਇਲ ਫੋਨ ਬ...
ਲੋਕ ਸਭਾ ਜ਼ਿਮਨੀ ਚੋਣ ਸਿਆਸੀ ਧਿਰਾਂ ਲਈ ਬਣੀ ਵੱਕਾਰ ਦਾ ਸਵਾਲ
ਕਾਂਗਰਸ ਆਪਣਾ ਕਿਲ੍ਹਾ ਬਚਾਈ ਰੱਖਣ ਲਈ ਪੱਬਾਂ ਭਾਰ | Jalandhar News
ਜਲੰਧਰ, (ਰਾਜਨ ਮਾਨ)। ਜਲੰਧਰ ਲੋਕ ਸਭਾ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ (Jalandhar News) ਸਾਰੀਆਂ ਹੀ ਸਿਆਸੀ ਧਿਰਾਂ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ। ਪੰਜਾਬ ਦੀ ਸੱਤਾ ’ਤੇ ਕਾਬਜ ਆਮ ਆਦਮੀ ਪਾਰਟੀ ਦਾ ਪੈਂਡਾ ਵੀ ਬਿਖੜਾ ਨਜਰ ਆ...
Bathinda Military Station : ਗੋਲੀਬਾਰੀ ‘ਚ ਮਰਨ ਵਾਲੇ 4 ਜਣੇ ਫੌਜੀ ਜਵਾਨ, ਹੁਣ ਤੱਕ ਦੀ ਜਾਣਕਾਰੀ…
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗੇ ਵੇਰਵੇ
ਬਠਿੰਡਾ (ਸੁਖਜੀਤ ਮਾਨ)। ਬਠਿੰਡਾ ਮਿਲਟਰੀ ਸਟੇਸ਼ਨ ਵਿੱਚ ਅੱਜ ਸਵੇਰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਜੋ 4 ਜਣਿਆਂ ਦੀ ਮੌਤ ਹੋਈ ਹੈ, ਉਹ ਚਾਰੇ ਜਣੇ ਫੌਜੀ ਜਵਾਨ ਹਨ। ਇਸ ਗੱਲ ਦੀ ਪੁਸ਼ਟੀ ਫੌਜ ਦੇ ਜੈਪੁਰ ਦਫਤਰ ਵੱਲੋਂ ਕੀਤੀ ਗਈ ਹੈ।ਗੋਲੀਬਾਰੀ ਦੇ ਇਸ ਮਾਮਲੇ...
ਅੰਮ੍ਰਿਤਪਾਲ ਦੇ ਪਿੰਡ ਨੂੰ ਜਾਣ ਵਾਲੀਆਂ ਸੜਕਾਂ ’ਤੇ ਭਾਰੀ ਫੋਰਸ ਤਾਇਨਾਤ
ਅੰਮ੍ਰਿਤਪਾਲ। ਕੱਥੂਨੰਗਲ ਥਾਣੇ ਦੀ ਪੁਲਿਸ ਵੱਲੋਂ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal) ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਗਿ੍ਰਫਤਾਰ ਕਰਨ ਤੋਂ ਬਾਅਦ ਜ਼ਿਲ੍ਹਾ ਅੰਮਿ੍ਰਤਸਰ ਦਿਹਾਤੀ ਦੀ ਪੁਲੀਸ ਹੋਰ ਚੌਕਸ ਹੋ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰ ਖਹਿਰਾ...