ਸੇਵਾ ਕੇਂਦਰਾਂ ਦਾ ਠੇਕਾ ਨਿੱਜੀ ਕੰਪਨੀਆਂ ਨੂੰ ਦੇਣ ਦਾ ਮੁੱਦਾ ਭਖਿਆ
ਸੂਬਾ ਸਰਕਾਰ ਨੇ ਆਊਟਸੋਰਸ ਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਦਿੱਤਾ ਸੀ ਭਰੋਸਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ (ਅਕਬਰਪੁਰ) ਨੇ ਸੂਬਾ ਸਰਕਾਰ ਵੱਲੋਂ ਸੇਵਾ ਕੇਂਦਰਾਂ ਦਾ ਠੇਕਾ ਮੁੜ ਤੋਂ ਨਿੱਜੀ ਕੰਪਨੀਆਂ ਨੂੰ ਦੇਣ ਉੱਤੇ ਇਤਰਾਜ਼ ਜਤਾਉਂਦਿਆਂ ਇਸ ਠੇਕੇ ਨੂੰ ਤੁਰੰ...
ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਕੀਤੀ ਮੁਲਾਕਾਤ
ਕੇਂਦਰ ਦੇ ਹਿੱਸੇ ਦਾ ਵਧਿਆ ਹੋਇਆ ਮੁਆਵਜ਼ਾ ਦੇਣ ਦੀ ਕੀਤੀ ਅਪੀਲ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ (Praneet Kaur) ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਅੰਦਰ ਬੇਮੌਸਮ...
ਨਾਕਿਆਂ ’ਤੇ ਚੈਕਿੰਗ ਦੌਰਾਨ ਐੱਸਐੱਸਪੀ ਨੇ ਪੁਲਿਸ ਮੁਲਾਜ਼ਮਾਂ ਦਾ ਵਧਾਇਆ ਹੌਸਲਾ
ਗੁਰਦਾਸਪੁਰ (ਗੁਲਸ਼ਨ ਕੁਮਾਰ)। ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੂਰੇ ਪੰਜਾਬ ਵਿੱਚ ਜਾਰੀ ਅਲਰਟ ਦੇ ਮੱਦੇਨਜ਼ਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਜਿਲ੍ਹਾ ਗੁਰਦਾਸਪੁਰ ਅੰਦਰ ਚੱਪੇ ਚੱਪੇ ’ਤੇ ਨਜ਼ਰ ਰੱਖੀ ਜਾ ਰਹੀ ਹੈ। ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਏ...
ਚਰਨਜੀਤ ਚੰਨੀ ’ਤੇ ਵਿਜੀਲੈਂਸ ਦਾ ਸ਼ਿਕੰਜਾ, ਜਾਰੀ ਕੀਤਾ ਨੋਟਿਸ
ਚੰਡੀਗੜ੍ਹ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ’ਤੇ ਵਿਜੀਲੈਂਸ ਵੱਲੋਂ ਸ਼ਿਕੰਜਾ ਕੱਸਿਆ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਵਿਜੀਲੈਂਸ ਨੇ ਨੋਟਿਸ ਭੇਜਿਆ ਹੈ। ਇਹ ਨੋਟਿਸ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਜ...
ਅੰਮ੍ਰਿਤਪਾਲ ਦੀ ਸੱਜੀ ਬਾਂਹ ਪਪਲਪ੍ਰੀਤ ਨੂੰ ਲਿਆਂਦਾ ਅੰਮ੍ਰਿਤਸਰ, ਖੁੱਲ੍ਹ ਸਕਦੇ ਨੇ ਕਈ ਰਾਜ
ਅੰਮ੍ਰਿਤਸਰ। ਭਗੌੜੇ ਖਾਲਿਸਤਾਨ ਸਮੱਰਥਕ ਅੰਮ੍ਰਿਤਪਾਲ ਸਿੰਘ (Amritpal) ਦੇ ਕਰੀਬੀ ਪਪਲਪ੍ਰੀਤ ਸਿੰਘ (Papalpreet) ਨੂੰ ਮੰਗਲਵਾਰ (11 ਅਪ੍ਰੈਲ) ਤੜਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਲਿਆਂਦਾ ਗਿਆ। ਪਪਲਪ੍ਰੀਤ ਨੂੰ ਸੋਮਵਾਰ (10 ਅਪ੍ਰੈਲ) ਨੂੰ ਅੰਮਿ੍ਰਤਸਰ ਦੇ ਕੈਥੂਨੰਗਲ ਇਲਾਕੇ ਤੋਂ ਗਿ੍ਰਫਤਾਰ ਕੀਤਾ ਗਿਆ ਸੀ।...
ਕੋਰੋਨਾ ਨੇ ਕਹਿਰ ਵਰ੍ਹਾਉਣਾ ਫਿਰ ਕੀਤਾ ਸ਼ੁਰੂ, ਤਿੰਨ ਦੀ ਮੌਤ
ਲੁਧਿਆਣਾ। ਸੂਬੇ ’ਚ ਕੋਰੋਨਾ (Corona in Punjab) ਦੇ ਵਧ ਰਹੇ ਕਹਿਰ ਦੇ ਤਹਿਤ ਤਿੰਨ ਮਰੀਜਾਂ ਦੀ ਮੌਤ ਹੋ ਗਈ, ਜਦੋਂਕਿ 85 ਨਵੇਂ ਮਰੀਜ ਸਾਹਮਣੇ ਆਏ ਹਨ। ਮਿ੍ਰਤਕ ਮਰੀਜ਼ਾਂ ’ਚ 1 ਫਿਰੋਜ਼ਪੁਰ, 1 ਰੋਪੜ ਅਤੇ ਇੱਕ ਮੋਹਾਲੀ ਦਾ ਰਹਿਣ ਵਾਲਾ ਸੀ। ਸੂਬੇ ’ਚ ਐਕਟਿਵ ਮਰੀਜਾਂ ਦੀ ਗਿਣਤੀ 666 ਹੋ ਗਈ ਹੈ। ਦੂਜੇ ਪਾਸੇ ਅੱ...
ਸੈਂਟਰਲ ਜ਼ੇਲ੍ਹ ਦੀ ਸੁਰੱਖਿਆ ਵਿਵਾਦਾਂ ’ਚ : ਤਲਾਸ਼ੀ ਮੁਹਿੰਮ ਦੌਰਾਨ ਮੁੜ ਮਿਲੇ 14 ਮੋਬਾਇਲ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸੈਂਟਰਲ ਜੇਲ ਲੁਧਿਆਣਾ ‘ਸੁਧਾਰ ਘਰ’ (Ludhiana News) ਨਾ ਹੋ ਕੇ ਅੱਜ ਕੱਲ ਮੋਬਾਇਲਾਂ ਦੀ ਦੁਕਾਨ ਜ਼ਿਆਦਾ ਜਾਪ ਰਹੀ ਹੈ। ਜਿੱਥੋਂ ਆਏ ਹਫ਼ਤੇ ਮੋਬਾਇਲ ਮਿਲਣੇ ਆਮ ਜਿਹੀ ਗੱਲ ਹੋ ਗਈ ਹੈ। ਜਿਸ ਕਰਕੇ ਜ਼ੇਲ੍ਹ ਦੀ ਸੁਰੱਖਿਆ ਵਿਵਾਦਾਂ ’ਚ ਘਿਰਦੀ ਨਜ਼ਰ ਆ ਰਹੀ ਹੈ। ਕਰੜੀ ਸੁਰੱਖਿਆ ਦੇ ਬ...
ਪੰਜਾਬ ਦੇ ਡੀਜੀਪੀ ਦਾ ਅੰਮ੍ਰਿਤਪਾਲ ਬਾਰੇ ਵੱਡਾ ਬਿਆਨ
ਚੰਡੀਗੜ੍ਹ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਵਿਦੇਸ਼ੀ ਤਾਕਤਾਂ ਦਾ ਸਮੱਰਥਨ ਹਾਸਲ ਹੈ। ਪਾਕਿਸਤਾਨ ਦੀ ਖੂਫ਼ੀਆ ਏਜੰਸੀ ਆਈਐਸਆਈ ਉਨ੍ਹਾਂ ਦਾ ਸਮਰਥਨ ਕਰ ਰਹੀ ਹੈ। ਡੀਜੀਪੀ ਗੌਰਵ ਯਾਦਵ ...
Cabinet Meeting ’ਚ ਸਰਕਾਰ ਨੇ ਲਏ ਅਹਿਮ ਫ਼ੈਸਲੇ, ਮੁਆਵਜ਼ੇ ’ਤੇ ਰਿਹਾ ਖਾਸ ਧਿਆਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਕੈਬਨਿਟ ਮੀਟਿੰਗ (Cabinet Meeting) ਹੋਈ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਫ਼ਸਲ ਖਰਾਬੇ ਦਾ ਮੁਆਵਜ਼ਾ ਕਿਸਾਨਾਂ ਨੂੰ ...
ਫਿਰੋਜ਼ਪੁਰ ਬਾਰਡਰ ਕੋਲ BSF ਦੀ ਵੱਡੀ ਕਾਰਵਾਈ
ਫ਼ਿਰੋਜ਼ਪੁਰ (ਸਤਪਾਲ ਥਿੰਦ) : ਅੱਜ ਸਵੇਰੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਬਾਰਧਰ ਪੱਟੀ ਦੇ ਖੇਤਰ ਵਿੱਚ ਛਾਨਬੀਨ ਕਰਦਿਆਂ ਹੋਇਆ ਫਿਰੋਜ਼ਪੁਰ ਜਿਲੇ ਦੇ ਪਿੰਡ ਗੇਦੂ ਕਿਲਚਾ ਦੇ ਕੋਲ ਕਣਕ ਦੇ ਖੇਤ ਵਿੱਚ ਪੀਲੇ ਰੰਗ ਦੀ ਟੇਪ ਨਾਲ.ਲਪੇਟੇ 3 ਪੈਕਟ ਮਿਲੇ ਜਿਨ੍ਹਾਂ ਨੂੰ ਖੋਲ੍ਹਣ ਤੇ ਉਨ੍ਹਾਂ ਦਾ ਵਜਨ 1.6 ਕ...