Heroin: ਕੰਵਰਪਾਲ ਤੋਂ ਬਰਾਮਦ ਹੈਰੋਇਨ ਮਾਮਲੇ ਦੀਆਂ ਬਾਰਡਰ ਪਾਰ ਤਸਕਰਾਂ ਨਾਲ ਜੁੜੀਆਂ ਤਾਰਾਂ
ਮਹਾਂਗਨਰ ਦੇ ਹੀ ਇੱਕ ਵਿਅਕਤੀ ਨੇ ਉਸਦਾ ਪਾਕਿਸਤਾਨ ’ਚ ਨਸ਼ਾ ਤਸਕਰਾਂ ਨਾਲ ਕਰਵਾਇਆ ਸੀ ਤਾਲਮੇਲ : ਕੰਵਰਪਾਲ
Heroin: (ਜਸਵੀਰ ਸਿੰਘ ਗਹਿਲ) ਲੁਧਿਆਣਾ। ਕ੍ਰਾਈਮ ਬ੍ਰਾਂਚ ਲੁਧਿਆਣਾ ਨੇ ਬੀਤੇ ਦਿਨੀਂ ਕਾਬੂ ਕੀਤੇ ਗਏ ਇੱਕ ਤਸਕਰ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ’ਚ ਬਰਾਮਦ ਹੈਰੋਇਨ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਕ...
Protest: ਮਿਡ-ਡੇ-ਮੀਲ ਵਰਕਰਾਂ ਨੇ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਲਾਇਆ ਧਰਨਾ
ਸਰਕਾਰ ਨੂੰ ਕੀਤੇ ਵਾਅਦਿਆਂ ਤੋਂ ਭੱਜਣ ਨਹੀਂ ਦਿੱਤਾ ਜਾਵੇ : ਆਗੂ
Protest: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਅੱਜ ਕੈਬਨਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਮਿਡ ਡੇ ਮੀਲ ਵਰਕਰਾਂ ਵੱਲੋਂ ਰੋਡ ਜਾਮ ਕਰਕੇ ਅਮਨ ਅਰੋੜਾ ਦੀ ਕੋਠੀ ਦੇ ਗੇਟ ’ਤੇ ਧਰਨਾ ਦਿੱਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਸੰਬੋ...
Dr Manmohan Singh: ਡਾ. ਮਨਮੋਹਨ ਸਿੰਘ ਦੀ ਢੁਕਵੀਂ ਯਾਦਗਾਰ ਬਣਾਈ ਜਾਵੇ : ਗੁਰਸ਼ਰਨ ਕੌਰ ਰੰਧਾਵਾ
ਡਾ. ਮਨਮੋਹਨ ਸਿੰਘ ਨੇ ਦੇਸ਼ ਨੂੰ ਉਚਾਈਆਂ ’ਤੇ ਪੁਹਚਾਇਆ | Dr Manmohan Singh
Dr Manmohan Singh: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੇ ਭਾਰਤ ਸਰਕਾਰ ਤੋਂ ਪਹਿਲੇ ਪ੍ਰਧਾਨ ਮੰਤਰੀਆਂ ਵਾਂਗ ਡਾ: ਮਨਮੋਹਨ ਸਿੰਘ ਦੀ ਅ...
Sad News: ਭਾਜਪਾ ਆਗੂ ਗੁਰਪਰਵੇਜ ਸਿੰਘ ਸ਼ੈਲੇ ਸੰਧੂ ਨੂੰ ਸਦਮਾ, ਪਿਤਾ ਦਾ ਦੇਹਾਂਤ
ਪਿਤਾ ਬਲਰਾਜ ਸਿੰਘ ਸੰਧੂ ਜੈਲਦਾਰ ਦਾ ਹੋਇਆ ਦੇਹਾਂਤ | Sad News
Sad News: (ਵਿਜੈ ਹਾਂਡਾ) ਗੁਰੂਹਰਸਹਾਏ । ਗੁਰੂਹਰਸਹਾਏ ਵਿਧਾਨ ਸਭਾ ਤੋਂ ਚੋਣ ਲੜ ਚੁੱਕੇ ਭਾਜਪਾ ਦੇ ਸੀਨੀਅਰ ਆਗੂ ਗੁਰਪਰਵੇਜ ਸਿੰਘ ਸ਼ੈਲੇ ਸੰਧੂ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਬਲਰਾਜ ਸਿੰਘ ਸੰਧੂ ਜੈਲਦਾਰ ਇਸ ਫਾਨੀਂ...
Bathinda News: ਬਠਿੰਡਾ-ਮਾਨਸਾ ਰੋਡ ’ਤੇ ਬਣੇ ਅੰਡਰ ਬਰਿੱਜ ਥੱਲੇ ਬਣੇ ਖੱਡਿਆਂ ਨੇ ਲਵਾਈਆਂ ਵਾਹਨਾਂ ਦੀਆਂ ਬਰੇਕਾਂ
ਅੰਡਰ ਬਰਿਜ ਥੱਲੇ ਸੀਮਿੰਟ ਦੀ ਭਰੀ ਟਰਾਲੀ ਖੱਡੇ ’ਚ ਧੱਸੀ, ਲੱਗਿਆ ਭਾਰੀ ਜਾਮ | Bathinda News
Bathinda News: (ਅਸ਼ੋਕ ਗਰਗ) ਬਠਿੰਡਾ। ਬਠਿੰਡਾ-ਮਾਨਸਾ ਰੋਡ ’ਤੇ ਬਣੇ ਅੰਡਰ ਬਰਿਜ ਥੱਲੇ ਸੜਕ ਦੀ ਹਾਲਤ ਕਾਫੀ ਖਸਤਾ ਬਣੀ ਹੋਈ ਹੈ। ਥਾਂ-ਥਾਂ ’ਤੇ ਬਣੇ ਖੱਡਿਆਂ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਦੇ ਬਜ਼ੁਰਗਾਂ ਨੂੰ ਮਿਲੇਗਾ ਇਹ ਤੋਹਫਾ, ਜਾਣੋ
Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਨਵਾਂ ਸਾਲ ਆਉਣ ਵਾਲਾ ਹੈ, ਜਦਕਿ ਪੰਜਾਬ ਸਰਕਾਰ ਨੇ ਸੂਬੇ ਦੇ ਬਜ਼ੁਰਗਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਕਰ ਲਈ ਹੈ, ਹਾਸਲ ਹੋਏ ਵੇਰਵਿਆਂ ਮੁਤਾਬਕ ਸਰਕਾਰ ਨੇ ‘ਆਯੂਸ਼ਮਾਨ ਜੀਵਨ ਵੰਦਨਾ ਯੋਜਨਾ’ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ।
ਇਹ ਖਬਰ ਵੀ ਪੜ੍ਹ...
Bathinda Bus Accident: ਨਾਲੇ ’ਚ ਬੱਸ ਡਿੱਗਣ ਦੇ ਮਾਮਲੇ ’ਚ ਪੁਲਿਸ ਵੱਲੋਂ ਪਰਚਾ ਦਰਜ
Bathinda Bus Accident: ਬੱਸ ’ਚ ਸਵਾਰ ਸਵਾਰੀਆਂ ’ਚੋਂ ਅੱਠ ਜਣਿਆਂ ਦੀ ਹੋਈ ਹੈ ਮੌਤ
Bathinda Bus Accident: ਬਠਿੰਡਾ (ਸੁਖਜੀਤ ਮਾਨ)। ਬਠਿੰਡਾ-ਤਲਵੰਡੀ ਸਾਬੋ ਰੋਡ 'ਤੇ ਪਿੰਡ ਜੀਵਨ ਸਿੰਘ ਵਾਲਾ ਕੋਲ ਇੱਕ ਨਿੱਜੀ ਕੰਪਨੀ ਦੀ ਬੱਸ ਨਾਲੇ ਵਿੱਚ ਡਿੱਗਣ ਕਰਕੇ ਅੱਠ ਜਣਿਆਂ ਦੀ ਮੌਤ ਦੇ ਮਾਮਲੇ ’ਚ ਤਲਵੰਡੀ ਸਾ...
Dallewal Hunger Strike: ਡੱਲੇਵਾਲ ਦੀ ਹਾਲਤ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ, ਕਿਸਾਨਾਂ ਵਿਰੋਧ ਵਿੱਚ ਆਖੀ ਇਹ ਗੱਲ
Dallewal Hunger Strike: ਨਵੀਂ ਦਿੱਲੀ (ਏਜੰਸੀ)। ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਖਨੌਰੀ ਸਰਹੱਦ ’ਤੇ ਅਣਮਿੱਥੇ ਸਮੇਂ ਲਈ ਮਰਨ ਵਰਤ ’ਤੇ ਬੈਠੇ 70 ਸਾਲਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮੈਡੀਕਲ ਮਾਮਲੇ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਰਵੱਈਏ ’ਤੇ ਸ਼ੁੱਕਰਵਾਰ ਨੂੰ ਆਪਣੀ ਭਾਰੀ ਨਾਰਾਜ਼ਗੀ ਜ਼ਾਹਰ ਕ...
Patiala News: ਸੱਸ ਦੇ ਅੰਤਿਮ ਸਸਕਾਰ ਤੋਂ ਆ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ, ਸੁਸਾਈਡ ਨੋਟ ’ਤੇ ਕੀਤੇ ਹੈਰਾਨੀਜਨਕ ਖੁਲਾਸੇ…
Patiala News: ਨਾਭਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਨਾਭਾ ਇਲਾਕੇ ਤੋਂ ਇੱਕ ਸਨਸਨੀਖੇਜ਼ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱ;ਕ ਨੌਜਵਾਨ ਨੇ ਆਪਣੇ ਰਿਸ਼ਤੇਦਾਰਾਂ ਵੱਲੋਂ ਕੀਤੀ ਬੇਇੱਜ਼ਤੀ ਨੂੰ ਬਰਦਾਸ਼ਤ ਨਾ ਕਰਦੇ ਹੋਏ ਮੌਤ ਨੂੰ ਗਲੇ ਲਾ ਲਿਆ। ਸਦਰ ਥਾਣਾ ਪੁਲਿਸ ਨੇ ਮੌਤ ਦੇ ਦੋਸ਼ ’ਚ ਇੱਕ ਵਿਅਕਤੀ ਖਿਲਾਫ ਮਾਮਲਾ ਦਰ...
Punjab Weather Update: ਪੰਜਾਬ ’ਚ ਭਾਰੀ ਮੀਂਹ, ਅਲਰਟ ’ਤੇ ਇਹ ਸ਼ਹਿਰ, ਜਾਣੋ ਕਿਵੇਂ ਰਹੇਗਾ ਅੱਗੇ ਮੌਸਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather Update: ਪੰਜਾਬ ’ਚ ਸ਼ੁੱਕਰਵਾਰ ਤੋਂ ਪੈ ਰਹੀ ਬਾਰਿਸ਼ ਕਾਰਨ ਸੂਬੇ ’ਚ ਠੰਢ ਹੋਰ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਮੀਂਹ ਕਾਰਨ ਧੁੰਦ ’ਚ ਵਾਧਾ ਹੋਵੇਗਾ, ਜਿਸ ਕਾਰਨ ਮੌਸਮ ਵਿਭਾਗ ਵੱਲੋਂ ਧੁੰਦ ਨਾਲ ਸਬੰਧਤ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਹਾੜਾਂ ’ਤੇ ਬਰਫਬਾਰ...