Road Accident: ਸੜਕ ਹਾਦਸੇ ’ਚ 1 ਨੌਜਵਾਨ ਦੀ ਮੌਤ
ਮਾਮਲਾ ਪੰਜਾਬ ਦੇ ਲੁਧਿਆਣਾ ਦਾ
ਪੰਜ ਸਾਲ ਪਹਿਲਾਂ ਹੋਇਆ ਸੀ ਵਿਆਹ
ਲੁਧਿਆਣਾ (ਸੱਚ ਕਹੂੰ ਨਿਊਜ਼)। Road Accident: ਲੁਧਿਆਣਾ ’ਚ ਸੜਕ ਹਾਦਸੇ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦਾ 5 ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦਾ 3 ਸਾਲ ਦਾ ਬੇਟਾ ਹੈ। ਰਾਹਗੀਰਾਂ ਨੇ ਜ਼ਖਮੀ ਵਿਅਕਤੀ ਨੂੰ ਸੜਕ...
Malout Naamcharcha: ਬਲਾਕ ਮਲੋਟ ਦੀ ਸਾਧ-ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਪਵਿੱਤਰ ਅਵਤਾਰ ਮਹੀਨਾ
Malout Naamcharcha: ਬਲਾਕ ਮਲੋਟ ਦੀ ਬਲਾਕ ਪੱਧਰੀ ਨਾਮ-ਚਰਚਾ
Malout Naamcharcha : (ਮਨੋਜ) ਮਲੋਟ। ਡੇਰਾ ਸੱਚਾ ਸੌਦਾ ਦੀ ਪਹਿਲੀ ਪਾਤਸ਼ਾਹੀ ਪੂਜਨੀਕ ਬੇਪਰਵਾਹ ਸ਼ਹਿਨਸ਼ਾਹ ਸਾਈਂ ਮਸਤਾਨਾ ਜੀ ਮਹਾਰਾਜ ਜੀ ਦੇ ਪਵਿੱਤਰ ਅਵਤਾਰ ਮਹੀਨੇ ਨੂੰ ਸਮਰਪਿਤ ਬਲਾਕ ਮਲੋਟ ਦੀ ਬਲਾਕ ਪੱਧਰੀ ਨਾਮ-ਚਰਚਾ ਐਮਐਸਜੀ ਡੇਰਾ ਸੱਚਾ...
Welfare: ਐਮਐਸਜੀਆਈਟੀ ਵਿੰਗ ਦੇ ਸੇਵਾਦਾਰਾਂ ਨੇ ਬਿਰਧ ਆਸ਼ਰਮ ’ਚ ਮਨਾਈ ਦੀਵਾਲੀ
Welfare: (ਵਿੱਕੀ ਕੁਮਾਰ) ਮੋਗਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਬਲਾਕ ਮੋਗਾ ਦੇ ਐਮਐਸਜੀਆਈਟੀ ਵਿੰਗ ਦੇ ਸੇਵਾਦਾਰਾਂ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਮੋਗਾ ਦੇ ਬੇਦੀ ਨਗਰ ਸਥਿੱਤ ਸ਼ਿਵ ਪੁਰੀ ਆਸ਼ਰਮ ਵਿੱਚ ਜਾ ਕੇ ਖਾਣ ਦੀ ਸਮੱਗਰੀ ਦਿੱਤੀ...
Kisan News: ਬੀਕੇਯੂ ਉਗਰਾਹਾ ਵੱਲੋਂ ਆਪ ਤੇ ਭਾਜਪਾ ਉਮੀਦਵਾਰਾਂ ਦੇ ਘਰਾਂ ਅੱਗੇ ਪੱਕੇ ਮੋਰਚੇ ਦਾ ਐਲਾਨ
ਪਰਾਲੀ ਦੇ ਨਿਪਟਾਰੇ ਵਾਸਤੇ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ | Kisan News
(ਵਿਜੈ ਸਿੰਗਲਾ) ਭਵਾਨੀਗੜ੍ਹ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜ਼ਿਲ੍ਹਾ ਸੰਗਰੂਰ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਅਧੀਨ ਕਾਲਾਝਾੜ ਟੋਲ ਪਲਾਜੇ ’ਤੇ ਲਾਇਆ ਹੋਇਆ ਪੱਕਾ ਮੋਰਚਾ 18...
Fire: ਕਰਿਆਨਾ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਸੁਨਾਮ ਦੇ ਲਾਗਲੇ ਪਿੰਡ ਚੱਠਾ ਨਨਹੇੜਾ ਵਿਖੇ ਰਾਮਜੀਤ ਸਿੰਘ ਪੁੱਤਰ ਹਰਬੰਸ ਸਿੰਘ ਦੀ ਕਰਿਆਣਾ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸਰਪੰਚ ਬਿਰਜ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤਕਰੀਬਨ 8 ਵਜੇ ਸ਼ਾਰਟ ਸਰਕਟ ਕਾ...
Welfare: ਸੁਨਾਮ ਬਲਾਕ ਦੇ ਨਛੱਤਰ ਕੌਰ ਇੰਸਾਂ ਵੀ ਬਣੇ ਸਰੀਰਦਾਨੀ
ਸੁਨਾਮ ਬਲਾਕ ਵੱਲੋਂ 35ਵਾਂ ਅਤੇ ਪਰਿਵਾਰ ’ਚੋਂ ਦੂਸਰਾ ਸਰੀਰਦਾਨ ਕੀਤਾ
Welfare: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਬਲਾਕ ਦੇ ਪਿੰਡ ਰਾਮਗੜ੍ਹ ਜਵੰਧੇ ਦੀ ਰਹਿਣ ਵਾਲੇ ਡੇਰਾ ਸ਼ਰਧਾਲੂ ਮਾਤਾ ਨਛੱਤਰ ਕੌਰ ਇੰਸਾਂ ਪਤਨੀ ਸਰੀਰਦਾਨੀ ਪਿਆਰਾ ਸਿੰਘ ਇੰਸਾਂ ਦਾ ਬੀਤੇ ਕੱਲ੍ਹ ਦੇਹਾਂਤ ਹੋ ਗਿਆ ਸੀ, ਜਿਨਾ ਦ...
Welfare Work: ਸਰੀਰਦਾਨੀ ਦੇ ਸ਼ਰਧਾਂਜਲੀ ਸਮਾਗਮ ਮੌਕੇ ਪਰਿਵਾਰਿਕ ਮੈਂਬਰਾਂ ਨੇ ਇਸ ਤਰ੍ਹਾਂ ਫੜ੍ਹੀ ਪੰਜ ਪਰਿਵਾਰਾਂ ਦੀ ਬਾਂਹ
Welfare Work: ਮਲੋਟ (ਮਨੋਜ)। ਬੀਤੇ ਦਿਨੀਂ ਰਮੇਸ਼ ਕੁਮਾਰ ਇੰਸਾਂ ਦੇ ਚੋਲਾ ਛੱਡਣ ਤੋਂ ਬਾਅਦ ਪਰਿਵਾਰ ਨੇ ਉਨ੍ਹਾਂ ਦਾ ਮ੍ਰਿਤਕ ਸਰੀਰ ਨਵੀਆਂ ਮੈਡੀਕਲ ਖਜਾਂ ਲਈ ਦਾਨ ਕੀਤਾ ਸੀ। ਸੱਚਖੰਡਵਾਸੀ ਸਰੀਰਦਾਨੀ ਰਮੇਸ਼ ਕੁਮਾਰ ਇੰਸਾਂ ਨਮਿੱਤ ਨਾਮ ਚਰਚਾ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸਾਂਝਾ ਧਾਮ ...
Punjab Kisan News: ਪੰਜਾਬ ਸਰਕਾਰ ਦੀ ਨਵੀਂ ਪਹਿਲ, ਪਰਾਲੀ ਡੀਕੰਪੋਜਰ ਨਾਲ ਸੰਭਾਲੀ ਜਾਵੇਗੀ ਪਰਾਲੀ
(ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਨੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਵਿਚ ਪਰਾਲੀ ਪ੍ਰਬੰਧਨ ਸਬੰਧੀ ਇਕ ਨਵੀਂ ਪਹਿਲ ਕਦਮੀ ਕੀਤੀ ਹੈ। ਇਸ ਤਹਿਤ ਫਾਜਿਲਕਾ ਜਿਲ੍ਹੇ ਵਿਚ 10 ਹਜਾਰ ਏਕੜ ਰਕਬੇ ਵਿਚ ਪਰਾਲੀ ਪ੍ਰਬੰਧਨ ਲਈ ਪੁਸਾ ਡੀਕੰਪੋਜਰ ਦੀ ਵਰਤੋਂ ਕੀਤੀ ਜਾਵ...
Haryana Punjab Weather News: ਪੰਜਾਬ-ਹਰਿਆਣਾ ਦੇ ਮੌਸਮ ਸਬੰਧੀ ਹੁਣੇ-ਹੁਣੇ ਆਈ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ, ਜਲਦ ਪੜ੍ਹੋ…
Punjab-Haryana Weather News: ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿਹੰਮਾਰ)। ਹਰਿਆਣਾ ਤੇ ਪੰਜਾਬ ਸਮੇਤ ਦੇਸ਼ ਦੇ ਹੋਰਨਾਂ ਸੂਬਿਆਂ ’ਚ ਠੰਢ ਨੇ ਦਸਤਕ ਦੇ ਦਿੱਤੀ ਹੈ। ਕੁਝ ਸੂਬਿਆਂ ’ਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਹਰਿਆਣਾ ’ਚ ਅੱਜ 3 ਨਵੰਬਰ 2024 ਨੂੰ ਤਾਪਮਾਨ 30.29 ਡਿਗਰੀ ਸੈਲਸੀਅਸ ਹੈ। ਦਿਨ ਲਈ ਪੂਰਵ...
Punjab Air Pollution: ਦੀਵਾਲੀ ਮਗਰੋਂ ਹਵਾ ਪ੍ਰਦੂਸ਼ਣ ਨੇ ਸਾਹ ਕੀਤੇ ਔਖੇ, ਲਾਮ ਲਸ਼ਕਰ ਨਾਲ ਖੇਤਾਂ ’ਚ ਪਹੁੰਚ ਰਿਹਾ ਪ੍ਰਸ਼ਾਸਨ
Punjab Air Pollution: ਹੁਣ ਤੱਕ 296 ਪਰਾਲੀ ਸਾੜਨ ਦੇ ਮਾਮਲੇ ਕੀਤੇ ਦਰਜ
Punjab Air Pollution: ਫਿਰੋਜ਼ਪੁਰ (ਜਗਦੀਪ ਸਿੰਘ)। ਦੀਵਾਲੀ ਲੰਘਣ ਮਗਰੋਂ ਹੁਣ ਕਿਸਾਨਾਂ ਨੇ ਕਣਕ ਦੀ ਬੀਜਾਈ ਦੀ ਤਿਆਰੀਆਂ ਖਿੱਚਣੀਆਂ ਸ਼ੁਰੂ ਕਰ ਦਿੱਤੀਆਂ ਹਨ ਪਰ ਵੱਡੀ ਸਮੱਸਿਆ ਖੇਤਾਂ ’ਚ ਪਏ ਪਰਾਲ ਦੀ ਹੈ, ਜਿਸ ਦਾ ਨਿਪਟਾਰਾ ਕਰ...