ਦਾਤਰ ਦਿਖਾ ਕੇ ਕਰਦੇ ਸਨ ਲੁੱਟਾਂ ਖੋਹਾਂ, ਚੜ੍ਹ ਗਏ ਪੁਲਿਸ ਅੜਿੱਕੇ
ਪੁਲਿਸ ਨੇ ਵਾਰਦਾਤ ਦੇ 36 ਘੰਟਿਆਂ ਦੇ ਅੰਦਰ ਹੀ ਮੁਲਜ਼ਮਾਂ ਨੂੰ ਮੋਟਰਸਾਇਕਲ ਸਮੇਤ ਕੀਤਾ ਕਾਬੂ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਲੁੱਟਾਂ- ਖੋਹਾਂ ਕਰਨ ਵਾਲੇ ਦੋ ਨੂੰ 36 ਘੰਟਿਆਂ ਬਾਅਦ ਹੀ ਦਬੋਚ ਲ...
ਪੁਲਿਸ ਮੁਲਾਜ਼ਮ ਨੇ ਸਰਵਿਸ ਰਿਵਾਲਵਰ ਨਾਲ ਪਤਨੀ ਤੇ ਪੁੱਤਰ ਦਾ ਕਤਲ
ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਗੁਰਦਾਸਪੁਰ ਦੇ ਪਿੰਡ ਭੰਬਲੀ ਵਿੱਚ ਇੱਕ ਪੁਲਿਸ ਮੁਲਾਜ਼ਮ (Policeman) ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ ਤੇ ਨੌਜਵਾਨ ਪੁੱਤਰ ਦਾ ਗੋਲੀ ਮਾਰ ਕੇ ਕਤਲ ਕਰ ਦਿੰਤਾ। ਪੁਲਿਸ ਮੁਲਾਜ਼ਮ ਇੱਕ ਅਧਿਕਾਰੀ ਦੀ ਸੁਰੱਖਿਆ ’ਚ ਬਟਾਲਾ ਵਿੱਚ ਤਾਇਨਾਤ ਦੱਸਿਆ ਜਾ ਰਿਹਾ ਹੈ, ਜੋ ਵਾਰਦਾਤ...
ਭਾਰੀ ਸੁਰੱਖਿਆ ਤੇ ਸਖ਼ਤੀ ’ਤੇ ਸਵਾਲੀਆ ਚਿੰਨ੍ਹ
ਸੈਂਟਰਲ ਜੇਲ ਲੁਧਿਆਣਾ ’ਚੋਂ 10 ਮੋਬਾਇਲ ਤੇ ਭਾਰੀ ਮਾਤਰਾ ’ਚ ਨਸ਼ੀਲੇ ਪਦਾਰਥ ਬਰਾਮਦ | Security
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸੈਂਟਰਲ ਜੇਲ ਲੁਧਿਆਣਾ ਵਿੱਚੋਂ 10 ਮੋਬਾਇਲ ਤੇ ਨਸ਼ੀਲੇ ਪਦਾਰਥ ਮਿਲਣ ਦੇ ਦੋਸ਼ ਹੇਠ ਡਵੀਜਨ ਨੰਬਰ 7 ਦੀ ਪੁਲਿਸ ਵੱਲੋਂ ਮਾਮਲਾ ਦਰਜ਼ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਮੇਵਾ ਰਾਮ ਨ...
ਸੜਕ ਹਾਦਸੇ ‘ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ, 2 ਗੰਭੀਰ ਜਖ਼ਮੀ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਅਚਾਨਕ ਹੀ ਵਾਪਰੇ ਇੱਕ ਸੜਕ ਹਾਦਸੇ (Accident) ’ਚ ਜ਼ਿਲੇ ਦੇ ਪਿੰਡ ਛਪਾਰ ਦੇ ਇੱਕ ਨੌਜਵਾਨ ਦੀ ਮੌਤ ਤੇ ਦੋ ਜਣਿਆਂ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਵਾਸੀਆਂ ਮੁਤਾਬਕ ਤਿੰਨੋਂ ਜਣੇ ਇੱਕੋ ਮੋਟਰਸਾਇਕਲ ’ਤੇ ਸਵਾਰ ਹੋ ਕੇ ਕਿਸੇ ਧਾਰਮਿਕ ਸਥਾਨ...
ਧਾਰਮਿਕ ਸਥਾਨ ’ਤੇ ਜਾ ਰਹੇ ਯਾਤਰੀਆਂ ਦਾ ਕੈਂਟਰ ਪਲਟਿਆ
ਟਾਇਰ ਫਟਣ ਨਾਲ ਹੋਇਆ ਹਾਦਸਾ | Road Accident
ਫਾਜ਼ਿਲਕਾ। ਪਿੰਡ ਅਰਨੀਵਾਲਾ ਤੋਂ ਸਾਲਾਸਰ ਜਾ ਰਹੇ ਯਾਤਰੀਆਂ ਦਾ ਭਰਿਆ ਕੈਂਟਰ ਪਿੰਡ ਪਲੂ ਕੋਲ ਪਲਟ (Road Accident) ਗਿਆ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੈਂਬਰ ਬਿੱਟੂ ਨਰੂਲਾ ਨੇ ਦੱਸਿਆ ਕਿ ਰਾਜਸਥਾਨ ਦੇ ਪਿੰਡ ਪਲੂ ਕੋਲ ਅਰਨੀ ਵਾਲਾ ਤੋਂ ਭੰਡਾਰਾ ਲੈ ਕੇ ...
ਕੱਦੂ-ਤੋਰੀਆਂ ਵੇਚ ਕੇ ਮੌਜਾਂ ਕਰ ਰਿਹੈ ਪਿੰਡ ਮੌਜੋ ਖੁਰਦ ਦਾ ਕਿਸਾਨ ਸੁਖਪਾਲ
ਸਬਜ਼ੀਆਂ ਦੀ ਕਾਸ਼ਤ ਕਰਕੇ ਝੋਨੇ ਤੋਂ ਜ਼ਿਆਦਾ ਲੈ ਰਿਹਾ ਮੁਨਾਫ਼ਾ | Farmer
ਮਾਨਸਾ (ਸੁਖਜੀਤ ਮਾਨ)। ਬਲਾਕ ਭੀਖੀ ਦੇ ਪਿੰਡ ਮੌਜੋ ਖ਼ੁਰਦ ਦਾ ਅਗਾਂਹਵਧੂ ਕਿਸਾਨ ਸੁਖਪਾਲ ਸਿੰਘ (Farmer) ਦਸਵੀਂ ਪਾਸ ਹੈ ਉਹ 11 ਏਕੜ ਜ਼ਮੀਨ ’ਚ ਵਾਹੀ ਕਰਦਾ ਹੈ, ਜਿਸ ’ਚ 4 ਏਕੜ ਵਿਚ ਰਵਾਇਤੀ ਫਸਲਾਂ ਅਤੇ 7 ਏਕੜ ਵਿਚ ਸਬਜੀਆਂ ਦੀ ਖੇਤੀ...
ਪੰਜਾਬ-ਹਰਿਆਣਾ ਸਮੇਤ ਇਨ੍ਹਾਂ 5 ਸੂਬਿਆਂ ’ਚ ਮੀਂਹ ਦੀ ਚੇਤਾਵਨੀ
ਚੰਡੀਗੜ੍ਹ। ਅੱਜ ਸਵੇਰੇ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਈ ਥਾਵਾਂ ’ਤੇ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪਿਆ। ਭਾਰਤ ਮੌਸਮ ਵਿਭਾਗ ਨੇ ਪਹਿਲਾਂ ਹੀ 4 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਗੰਭੀਰ ਮੌਸਮ ਦੀ ਭਵਿੱਖਬਾਣੀ ਕੀਤੀ ਸੀ। ਆਈਐ...
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਸੂਬੇ ਦੇ ਇਸ ਪਿੰਡ ’ਚ ਵੱਡੀ ਕਾਰਵਾਈ
ਵਿਭਾਗ ਨੇ ਪਿੰਡ ਦੀ ਪੰਚਾਇਤ ਨੂੰ 23 ਕਰੋੜ ਦੇ ਘਪਲੇ ਵਿੱਚ ਕੀਤਾ ਮੁਅੱਤਲ
ਰਾਜਪੁਰਾ (ਅਜਯ ਕਮਲ)। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਹਲਕਾ ਰਾਜਪੁਰਾ ਅਧੀਨ ਪੈਂਦੇ ਪਿੰਡ ਨਲਾਸ (Village of the State) ਦੀ ਪੰਚਾਇਤ ’ਤੇ ਵੱਡੀ ਕਾਰਵਾਈ ਕੀਤੀ ਹੈ, ਜਿਸ ਵਿੱਚ ਪੰਚਾਇਤ ਵਿਭਾਗ ਵੱਲੋਂ ਪੰਜ ਕਰੋੜ ਰੁਪਏ ਦੇ ...
ਵੱਡੀ ਖ਼ਬਰ: ਪੰਜਾਬ ਸਰਕਾਰ ਦੀ ਨਿੱਜੀ ਸਕੂਲਾਂ ਖਿਲਾਫ਼ ਸਖ਼ਤੀ, ਜਾਰੀ ਕੀਤੇ ਨੋਟਿਸ
ਹਰ ਸਕੂਲ ਦੇ ਖ਼ਿਲਾਫ਼ ਹੋਵੇਗੀ ਕਾਰਵਾਈ, ਤਿਆਰ ਕੀਤੀ ਜਾ ਰਹੀ ਐ ਲਿਸਟ ਹਰਜੋਤ ਸਿੰਘ ਬੈਂਸ | Punjab Government
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਵਾਧੂ ਫੀਸਾਂ ਅਤੇ ਫੰਡ ਦੇ ਨਾਂਅ ’ਤੇ ਕੀਤੀ ਜਾ ਰਹੀ ਲੁੱਟ ਨੂੰ ਹੁਣ ਰੋਕਣ ਲਈ ਪੰਜਾਬ ਸਰਕਾਰ (Punjab Government) ਦੇ ਨਾਲ...
ਖੇਤੀਬਾੜੀ ਮੰਤਰੀ ਕਿਸਾਨਾਂ ਲਈ ਕਰ ਰਹੇ ਨੇ ਇਹ ਖਾਸ ਪਹਿਲ, ਹੁਣੇ ਪੜ੍ਹੋ
ਚੰਡੀਗੜ੍ਹ। ਪੰਜਾਬ ਸਰਕਾਰ ਕਿਸਾਨਾਂ ਨੂੰ ਸਮੱਸਿਆਵਾਂ ’ਚੋਂ ਕੱਢਣ ਲਈ ਕਈ ਤਹੱਈਏ ਕਰ ਰਹੀ ਹੈ। ਇਸੇ ਤਹਿਤ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister) ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਕਿਸਾਨ ਮਿੱਤਰਾਂ ਨੂੰ ਸੰਬੋਧਨ ਕੀਤਾ। ਕਿਸਾਨ ਮਿੱਤਰਾਂ ਦੀ ਨਿਯੁਕਤੀ ਤੋਂ ਬਾਅਦ ਧਾਲੀਵਾਲ...