ਸਰਪੰਚ ਦੇ ਘਰ ਹੋ ਰਹੀ ਪੰਚਾਇਤ ’ਚ ਨੌਜਵਾਨ ’ਤੇ ਹਮਲਾ
ਸਰਪੰਚ ਦੇ ਘਰ ਮੱਝ ਖਰੀਦਣ ਨੂੰ ਲੈ ਕੇ ਹੋ ਰਹੀ ਸੀ ਪੰਚਾਇਤ
ਅਬੋਹਰ (ਸੁਧੀਰ ਅਰੋੜਾ)। ਮੱਝ ਦੀ ਖਰੀਦ ਸਬੰਧੀ ਢਾਣੀ ਕਰਨੈਲ ਸਿੰਘ ਸਰਪੰਚ ਦੇ ਘਰ ਹੋ ਰਹੀ ਪੰਚਾਇਤ ’ਚ ਕੁਝ ਲੋਕਾਂ ਨੇ ਇੱਕ ਨੌਜਵਾਨ ’ਤੇ ਹਮਲਾ ਕਰ ਕੇ ਬੁਰੀ ਤਰ੍ਹਾਂ ਜਖ਼ਮੀ ਕਰ ਦਿੰਤਾ। ਜਿਸ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ’ਚ ਭਰਤੀ ਕਰਵ...
ਜ਼ੇਲ੍ਹ ’ਚੋਂ ਸਿੱਧੂ ਦੀ ਰਿਹਾਈ ਨੇ ਸਮਰਥਕ ਥਕਾਏ
ਸਵੇਰ ਵੇਲੇ ਜੇਲ੍ਹ ਅੱਗੇ ਲੱਗਿਆ ਜਮਾਵੜਾ ਦੁਪਹਿਰ ਤਕ ਘਟਿਆ | Sidhu
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੀ ਕੇਂਦਰੀ ਜੇਲ੍ਹ ’ਚੋਂ ਨਵਜੋਤ ਸਿੰਘ ਸਿੱਧੂ (Sidhu) ਦੀ ਰਿਹਾਈ ਦੇ ਇੰਤਜਾਰ ’ਚ ਨਵਜੋਤ ਸਿੰਘ ਸਿੱਧੂ ਦੇ ਸਮਰਥਕ ਥਕਾ ਦਿੱਤੇ ਹਨ। ਆਲਮ ਇਹ ਰਿਹਾ ਕੀ ਸਵੇਰ ਤੋ ਹਮ ਹੁਮਾ ਕੇ ਪੁੱਜੇ ਸਮਰਥਕ ਦੁਪਹਿ...
ਮੁੱਖ ਮੰਤਰੀ ਨੇ PSPCL ਦੇ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਪੀਐੱਸਪੀਸੀਐੱਲ (PSPCL) ’ਚ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਆਪਣੇ ਸੰਬੋਧਨ ’ਚ ਨਵੇਂ ਚੁਣੇ ਗਏ ਨੌਜਵਾਨਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਨਾਲ ਹੀ ਨੌਜਵਾਨਾਂ ਨੂੰ ਕਿਹਾ ਕਿ ਉਹ ਐਨੇ ਹੌਸਲੇ ...
ਨਵੀਆਂ ਬਿਜਲੀ ਦਰਾਂ ਲਈ ਰੈਗੂਲੇਟਰੀ ਕਮਿਸ਼ਨ ਦਾ ਫੈਸਲਾ
ਚੰਡੀਗੜ੍ਹ। ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਨੇ ਜਲੰਧਰ ਲੋਕ ਸਭਾ ਦੀ ਸੀਟ ’ਤੇ ਹੋਣ ਵਾਲੀ ਉਪ ਚੋਣ ਦੇ ਮੱਦੇਨਜ਼ਰ ਨਵੀਆਂ ਬਿਜਲੀ ਦਰਾਂ (Electricity tariffs) ’ਤੇ ਲਾਗੂ ਹੋਣ ਤੋਂ ਇੱਕ ਦਿਨ ਪਹਿਲਾਂ ਰੋਕ ਲਾ ਦਿੱਤੀ ਹੈ। ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਵੀਆਂ ਬਿਜਲੀ ਦਰਾਂ ਲਾਗੂ ਹੋਣ ...
IPL ਮੈਚ: ਏਡੀਜੀਪੀ ਵੱਲੋਂ IPL ਮੈਚਾਂ ਲਈ ਸੁਰੱਖਿਆ ਪ੍ਰਬੰਧਾ ਦਾ ਜਾਇਜਾ
ਲੋਕਾਂ ਦੀ ਸਹੂਲਤ ਲਈ ਟਰੈਫਿਕ ਦੇ ਬਦਲਵੇਂ ਪ੍ਰਬੰਧ | IPL
ਮੋਹਾਲੀ (ਐੱਮ ਕੇ ਸ਼ਾਇਨਾ) ਆਈਪੀਐਲ ਮੈਚਾਂ (IPL) ਦੀ ਲੜੀ ਦਾ ਕਰੇਜ਼ ਲੋਕਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਇਨ੍ਹਾਂ ਮੈਚਾਂ ਦੀਆਂ ਟਿਕਟਾਂ ਧੜਾ-ਧੜ ਵਿਕ ਰਹੀਆਂ ਹਨ। ਏਡੀਜੀਪੀ ਅਰਪਿਤ ਸ਼ੁਕਲਾ (ਅਮਨ ਤੇ ਕਾਨੂੰਨ) ਵੱਲੋਂ ਸ਼ੁੱਕਰਵਾਰ ਨੂੰ ਜਿਲ੍ਹੇ ...
ਟੋਲ ਪਲਾਜ਼ਾ ਸਬੰਧੀ ਮੁੱਖ ਮੰਤਰੀ ਦਾ ਵੱਡਾ ਬਿਆਨ, ਰਾਹਤ ਦੀ ਖ਼ਬਰ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਅੱਜ ਕੀਰਤਪੁਰ ਸਾਹਿਬ ਸ੍ਰੀ ਆਨੰਦਪੁਰ ਸਾਹਿਬ-ਨੰਗਲ-ਊਨਾ ਟੋਲ ਪਲਾਜ਼ਾ (Toll plaza) ਮੁਫ਼ਤ ਕਰ ਦਿੱਤਾ ਜਾਵੇਗਾ। ਇਹ ਐਲਾਨ ਕਰਦਿਆਂ ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਜਿਸ ਕੰਪਨੀ ਨੂੰ ਟੋਲ ਪ੍ਰਬੰਧ ਕਰ...
10 ਹਜ਼ਾਰ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਸ਼ਿਕਾਇਤਕਰਤਾ ਦਾ ਦੋਸ਼ : ਦਰਜ ਪੁਲਿਸ ਕੇਸ ਚ ਜ਼ਮਾਨਤ ਕਰਵਾਉਣ ਬਦਲੇ ਮੰਗੀ ਰਿਸ਼ਵਤ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਟਿੱਬਾ ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ...
ਦਿਲ ਕੰਬਾਊ ਵਾਰਦਾਤ, ਲੱਤ ਵੱਢ ਕੇ ਨਾਲ ਲੈ ਗਏ ਹਮਲਾਵਰ
ਤਰਨਤਾਰਨ (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਤਰਨਤਾਰਨ (Tarn Taran News) ਨੇੜੇ ਇੱਕ ਦਿਲ ਕੰਬਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਗੁਰੂਦੁਆਰਾ ਸਾਹਿਬ ’ਚ ਗਰੰਥੀ ਦੀ ਡਿਊਟੀ ਨਿਭਾ ਕੇ ਘਰ ਵਾਪਸ ਪਰਤ ਰਹੇ ਵਿਅਕਤੀ ’ਤੇ ਅਣਪਛਾਦਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
...
ਪੁਲਿਸ ਤੇ ਬਦਮਾਸ਼ਾਂ ’ਚ ਜ਼ਬਰਦਸਤ ਮੁਕਾਬਲਾ, ਪੁਲਿਸ ਮੁਲਾਜ਼ਮ ਨੂੰ ਲੱਗੀ ਗੋਲੀ
ਅੰਮ੍ਰਿਤਸਰ। ਮਜੀਠਾ ਦੇ ਨੇੜੇ ਪੈਂਦੇ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਸੰਗਤਪੁਰਾ ’ਚ ਬੀਤੀ ਰਾਤ ਫਤਿਹਗੜ੍ਹ ਚੂੜੀਆਂ ਪੁਲਿਸ (Police) ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਗੋਲੀ ਲੱਗਣ ਦੀ ਖਬਰ ਹੈ। ਜਿਸ ਕਾਰਨ ਉਹ ਜਖ਼ਮੀ ਹੋ ਗਿਆ। ਜਖਮੀ ਪੁਲਿਸ ਮੁਲਾ...
ਪੰਜਾਬ ਕੈਬਨਿਟ ਨੇ ਲਏ ਕਿਸਾਨਾਂ ਲਈ ਅਹਿਮ ਫ਼ੈਸਲੇ, ਹੁਣੇ ਪੜ੍ਹੋ…
ਚੰਡੀਗੜ੍ਹ। ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ’ਚ ਅੱਜ ਅਹਿਮ ਫ਼ੈਸਲੇ ਹੋਏ ਹਨ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਅਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਸਮ ਕਾਰਨ ਬਹੁਤ ਸਾਰੀਆਂ ਫਸਲਾਂ ਖਰਾਬ ਹੋ ਗਈਆਂ ਹਨ ਜਿਨ੍ਹਾਂ ਦਾ ਨੁਕਸਾਨ ਹੋਇਆ ਹੈ ਊਨ੍ਹਾਂ ਦੀ ਪੂਰੀ ਮੱਦਦ ਕੀਤੀ ਜਾਵੇਗੀ। 1...