Rain : ਪੋਹ ਦੀਆਂ ਕਣੀਆਂ ਕਣਕ ’ਤੇ ਘਿਓ ਬਣ ਵਰ੍ਹੀਆਂ, ਤੇਜ਼ ਹੋਵੇਗਾ ਫਸਲ ਦਾ ਫੁਟਾਰਾ
Rain : (ਸੁਖਜੀਤ ਮਾਨ) ਬਠਿੰਡਾ/ਮਾਨਸਾ। ਪੰਜਾਬ ਦੇ ਵੱਡੀ ਗਿਣਤੀ ੜਿਫਲ੍ਹਿਆਂ ਵਿੱਚ ਦੇਰ ਰਾਤ ਤੋਂ ਦੁਪਹਿਰ ਤੱਕ ਹਲਕੀ-ਹਲਕੀ ਕਿਣਮਿਣ ਹੁੰਦੀ ਰਹੀ ਮਾਝਾ ਖੇਤਰ ’ਚ ਹਲਕਾ ਮੀਂਹ ਪਿਆ। ਇਸ ਮੀਂਹ ਨਾਲ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਮਿਲੇਗੀ। ਕਣਕ ਦੀ ਫਸਲ ’ਤੇ ਕਣੀਆਂ ਘਿਓ ਬਣ ਕੇ ਵਰ੍ਹੀਆਂ, ਜਿਸ ਨਾਲ ਫਸਲ ਦਾ...
Crime News: ਪਿਸਤੌਲ ਦੀ ਨੋਕ ’ਤੇ ਲੁੱਟਣ ਆਏ ਲੁਟੇਰੇ ਦੁਕਾਨਦਾਰ ਨੇ ਭਜਾਏ
Crime News: (ਸੰਜੀਵ ਤਾਇਲ) ਬੁਢਲਾਡਾ। ਅੱਜ ਦਿਨ-ਦਿਹਾੜੇ ਸਥਾਨਕ ਸ਼ਹਿਰ ਦੇ ਬੋਹਾ ਰੋਡ ’ਤੇ ਸਥਿਤ ਇੱਕ ਦੁਕਾਨ ’ਤੇ ਪਿਸਤੌਲ ਦੀ ਨੋਕ ’ਤੇ ਲੁੱਟਣ ਆਏ 2 ਲੁਟੇਰੇ ਦੁਕਾਨਦਾਰ ਦੀ ਦਲੇਰੀ ਕਾਰਨ ਪੁੱਠੇ ਪੈਰੀਂ ਭੱਜਣ ਲਈ ਮਜਬੂਰ ਹੋ ਗਏ। ਕਰਿਆਣਾ ਸਟੋਰ ਦੇ ਮਾਲਕ ਜੈਕੀ ਸਿੰਗਲਾ ਨੇ ਦੱਸਿਆ ਕਿ ਉਹ ਅੱਜ ਬਾਅਦ ਦੁਪਹਿਰ ...
Bhagu Road Case: ਕੜਾਕੇ ਦੀ ਠੰਢ ’ਚ ਸੜਕ ਚੌੜੀ ਕਰਨ ਦੇ ਵਿਰੋਧ ’ਚ ਨਗਰ ਨਿਗਮ ਖਿਲਾਫ ਗਰਜ਼ੇ ਦੁਕਾਨਦਾਰ
Bhagu Road Case: (ਅਸ਼ੋਕ ਗਰਗ) ਬਠਿੰਡਾ। ਸਥਾਨਕ ਭਾਗੂ ਰੋਡ ’ਤੇ ਸੜਕ ਚੌੜੀ ਕਰਨ ਦੀ ਯੋਜਨਾ ਤੋਂ ਪ੍ਰਭਾਵਿਤ ਹੋਣ ਵਾਲੇ ਦੁਕਾਨਦਾਰਾਂ ਅਤੇ ਮਕਾਨ ਮਾਲਕਾਂ ਨੇ ਦੁਕਾਨਦਾਰ ਤੇ ਮਕਾਨ ਮਾਲਕ ਐਸੋਸੀਏਸ਼ਨ ਬਠਿੰਡਾ ਦੇ ਝੰਡੇ ਹੇਠ ਆਪਣਾ ਸੰਘਰਸ਼ ਜਾਰੀ ਰੱਖਿਆ ਹੋਇਆ ਹੈ। ਅੱਜ ਇਨ੍ਹਾਂ ਲੋਕਾਂ ਵੱਲੋਂ ਦੁਕਾਨਾਂ ਦੀਆਂ ਚਾਬੀ...
Amritsar News: ਜਾਰਜੀਆ ਹਾਦਸੇ ‘ਚ ਮਰਨ ਵਾਲਿਆਂ ‘ਚੋਂ 4 ਦੇ ਮ੍ਰਿਤਕ ਸਰੀਰ ਭਾਰਤ ਪੁੱਜੇ
ਸਰਬੱਤ ਦਾ ਭਲਾ ਟਰੱਸਟ ਨੇ ਆਪਣੀਆਂ ਐਂਬੂਲੈਂਸਾਂ ਰਾਹੀਂ ਮ੍ਰਿਤਕ ਸਰੀਰ ਘਰਾਂ ਤੱਕ ਭੇਜੇ | Amritsar News
Amritsar News: (ਰਾਜਨ ਮਾਨ) ਅੰਮ੍ਰਿਤਸਰ। ਪਿਛਲੇ ਦਿਨੀਂ ਜਾਰਜੀਆ 'ਚ ਹੋਏ ਇੱਕ ਦਰਦਨਾਕ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚੋਂ 4 ਦੇ ਮ੍ਰਿਤਕ ਸਰੀਰ ਅੱਜ ਗੁਰੂ ਰਾਮਦਾਸ ਕੌਮਾਂਤਰੀ ਹਵਾ...
Punjab CM: ਮੁੱਖ ਮੰਤਰੀ ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: Punjab CM
Punjab CM. (ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨਾਂ ...
Welfare Work: ਡੇਰਾ ਸ਼ਰਧਾਲੂਆਂ ਨੇ ਭੱਠਾ ’ਤੇ ਕੰਮ ਕਰਦੇ ਲੋਡ਼ਵੰਦਾਂ ਨੂੰ ਵੰਡੇ ਗਰਮ ਕੱਪਡ਼ੇ
Welfare Work: (ਨੈਨਸੀ/ਰਾਜ ਸਿੰਗਲਾ) ਲਹਿਰਾਗਾਗਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਤੇ ਚੱਲਦਿਆਂ ਲਹਿਰਾ ਗਾਗਾ ਦੇ ਸ਼ਹਿਰ ਜੋਨ ਬੀ ਵੱਲੋਂ ਸਰਦੀ ਦੀ ਰੁੱਤ ਨੂੰ ਧਿਆਨ ਦੇ ਵਿੱਚ ਰੱਖਦਿਆਂ ਹੋਇਆ ਪਿੰਡ ਰਾਮਗੜ੍ਹ ਸੰਧੂਆਂ ਵਿਖੇ ਪੈਂਦੇ ਇੱਟਾਂ ਦੇ ਭੱਠਾ ਉੱ...
ਲੋੜਵੰਦ ਬੱਚਿਆਂ ਨੂੰ ਕੜਾਕੇ ਦੀ ਠੰਢ ਤੋਂ ਬਚਾਉਣ ਲਈ ਮਲੋਟ ਦੇ MSG IT WING ਦੇ ਸੇਵਾਦਾਰ ਆਏ ਅੱਗੇ
ਸੇਵਾ ਮਹੀਨੇ ਮੌਕੇ ਲੋੜਵੰਦ ਬੱਚਿਆਂ ਨੂੰ ਵੰਡੇ ਗਰਮ ਕੱਪੜੇ
ਅੱਗੇ ਤੋਂ ਵੀ ਮਾਨਵਤਾ ਭਲਾਈ ਦੇ ਕਾਰਜ ਵੱਧ-ਚੜ੍ਹ ਕੇ ਕੀਤੇ ਜਾਣਗੇ : ਸੇਵਾਦਾਰ | Walfare Work
ਮਲੋਟ (ਮਨੋਜ)। Walfare Work: ਬਲਾਕ ਮਲੋਟ ਦੀ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਮਾਨ...
Ludhiana Crime News: ਨਕਲੀ ਸੀਆਈਏ ਕਰਮਚਾਰੀਆਂ ਨੇ ਗੰਨ ਪੁਆਇੰਟ ’ਤੇ ਹੋਟਲ ’ਚ ਠਹਿਰੇ ਵਿਅਕਤੀ ਲੁੱਟੇ
ਬਦਮਾਸ ਹੋਟਲ ’ਚ ਠਹਿਰੇ ਦੋ ਵਿਅਕਤੀਆਂ ਪਾਸੋਂ 16 ਲੱਖ ਰੁਪਏ ਤੇ ਦੋ ਕੀਮਤੀ ਫੋਨ ਲੁੱਟ ਕੇ ਹੋਏ ਫ਼ਰਾਰ | Ludhiana Crime News
Ludhiana Crime News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਪਾਰਕ ਰਾਜਧਾਨੀ ਲੁਧਿਆਣਾ ਵਿਖੇ ਬਦਮਾਸਾਂ ਨੇ ਸੀਆਈਏ ਕਰਮਚਾਰੀ ਬਣਕੇ ਇੱਕ ਹੋਟਲ ’ਚ ਠਹਿਰੇ ਦੋ ਵਿਅਕਤੀਆਂ ਨੂੰ ਗੰਟ ...
Kisan News: ‘ਕੌਮੀ ਖੇਤੀ ਮੰਡੀ ਨੀਤੀ’ ਦੇ ਵਿਰੋਧ ’ਚ ਐਸਕੇਐੱਮ ਵੱਲੋਂ ਕੇਂਦਰ ਦਾ ਪਿੱਟ ਸਿਆਪਾ
Kisan News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁੱਖ ਮਾਰਗ ’ਤੇ ਧਰਨਾ ਦੇ ਕੇ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨਿ...
Punjab Highway News: ਪੰਜਾਬੀਆਂ ਲਈ ਖੁਸ਼ਖਬਰੀ! ਹਾਈਵੇਅ ਦਾ ਵਿਛੇਗਾ ਜਾਲ, 38 ਪ੍ਰੋਜੈਕਟਾਂ ਦੀ ਤਿਆਰੀ, ਵਧਣਗੇ ਜ਼ਮੀਨਾਂ ਦੇ ਭਾਅ
Punjab Highway News: ਚੰਡੀਗੜ੍ਹ। ਜਿੱਥੇ ਦੇਸ਼ ਭਰ ’ਚ ਆਵਾਜਾਈ ਨੂੰ ਹੋਰ ਬਿਹਤਰ ਬਣਾਉਣ ਦੇ ਲਈ ਨਵੇਂ ਪ੍ਰਾਜੈਕਟ ਮਨਜ਼ੂਰ ਕੀਤੇ ਜਾ ਰਹੇ ਹਨ ਅਤੇ ਕਈ ਪ੍ਰਾਜੈਕਟ ਮਨਜ਼ੂਰ ਹੋ ਕੇ ਉਨ੍ਹਾਂ ’ਤੇ ਕੰਮ ਚੱਲ ਰਿਹਾ ਹੈ। ਉਥੇ ਹੀ ਪੰਜਾਬ ਨੂੰ ਨੈਸ਼ਨਲ ਹਾਈਵੇਅ ਦੇ ਕਈ ਨਵੇਂ ਪ੍ਰੋਜੈਕਟ ਮਿਲੇ ਹਨ। ਆਮ ਆਦਮੀ ਪਾਰਟੀ ਦੇ ਸੰਸ...