Fazilka News: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਾਜਿਲਕਾ (ਰਜਨੀਸ਼ ਰਵੀ)। Fazilka News: ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀਐਨਐਸਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਦਸੰਬਰ 2024 ਤੱਕ ਲਾਗੂ ਰਹਿਣਗੀਆਂ ਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼...
Gold Price in Punjab: ਧਨਤੇਰਸ ’ਤੇ ਪੰਜਾਬ ’ਚ ਸੋਨਾ-ਚਾਂਦੀ ਦੀਆਂ ਕੀਮਤਾਂ ਪਹੁੰਚੀਆਂ ਸਿਖਰ ‘ਤੇ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
ਨਵੀਂ ਦਿੱਲੀ (ਏਜੰਸੀ)। Gold Price in Punjab: ਧਨਤੇਰਸ ਤੇ ਦੀਵਾਲੀ ’ਤੇ ਸੋਨਾ-ਚਾਂਦੀ ਖਰੀਦਣਾ ਸ਼ੁਭ ਮੰਨਿਆ ਜਾਂਦਾ ਹੈ। ਅਜਿਹੇ ’ਚ ਅੱਜ ਧਨਤੇਰਸ ’ਤੇ ਸੋਨੇ ਦੀਆਂ ਕੀਮਤਾਂ ਆਸਮਾਨ ਨੂੰ ਛੂਹ ਰਹੀਆਂ ਹਨ। ਪੰਜਾਬ ’ਚ ਮੰਗਲਵਾਰ ਨੂੰ 24 ਕੈਰੇਟ ਸੋਨੇ ਦੀ ਕੀਮਤ 81,000 ਰੁਪਏ ਦਰਜ ਕੀਤੀ ਗਈ ਜਦੋਂ ਕਿ ਪਹਿਲਾਂ ਇਹ...
Punjab School Timings: ਪੰਜਾਬ ’ਚ ਬਦਲਦੇ ਮੌਸਮ ਨੂੰ ਲੈ ਕੇ ਬਦਲਿਆ ਸਕੂਲਾਂ ਦਾ ਸਮਾਂ, ਪੜ੍ਹੋ ਖਬਰ
1 ਨਵੰਬਰ ਤੋਂ ਲਾਗੂ ਹੋਣਗੇ ਆਦੇਸ਼
ਹੁਣ 9 ਤੋਂ 3 ਵਜੇ ਤੱਕ ਰਹੇਗਾ ਸਮਾਂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab School Timings: ਪੰਜਾਬ ’ਚ ਵਧਦੀ ਠੰਡ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ’ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ ਦੀ ਹੋਈ ਮੌਜ਼, ਪੰਜਾਬ ਸਰਕਾਰ ਦਾ ਵੱਡਾ ਐਲਾਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਦੀਵਾਲੀ ਮੌਕੇ ’ਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸ ਦੌਰਾਨ ਪੰਜਾਬ ਦੇ ਵਿੱਤ, ਯੋਜਨਾ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਮਿਡ-ਡੇ-ਮੀਲ ਸੁਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌ...
Punjab Weather: ਦੀਵਾਲੀ ’ਤੇ ਪੰਜਾਬ ’ਚ ਕਿਵੇਂ ਰਹੇਗਾ ਮੌਸਮ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
ਮੌਸਮ ਡੈਸਕ (ਸੰਦੀਪ ਸਿੰਹਮਾਰ)। Punjab Weather: ਦੀਵਾਲੀ ਦੌਰਾਨ ਕੁਝ ਖੇਤਰਾਂ ’ਚ ਮੌਸਮ ਦੇ ਪੈਟਰਨ ’ਚ ਬਦਲਾਅ ਹੋਣ ਵਾਲਾ ਹੈ। ਜਿੱਥੇ ਹਰਿਆਣਾ, ਪੰਜਾਬ, ਦਿੱਲੀ ਐਨਸੀਆਰ ਤੇ ਉੱਤਰ ਪ੍ਰਦੇਸ਼ ’ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਉੱਥੇ ਤੱਟਵਰਤੀ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋਵੇਗੀ। ਖਾਸ ਕਰਕੇ ਆਂਧਰਾ ਪ੍ਰ...
Mansa News: ਪੈਟਰੋਲ ਪੰਪ ’ਤੇ ਸ਼ੱਕੀ ਹਾਲਾਤਾਂ ’ਚ ਧਮਾਕੇ ਮਗਰੋਂ ਆਈ ਫਿਰੌਤੀ ਦੀ ਕਾਲ
ਪੈਸੇ ਨਾ ਦੇਣ ’ਤੇ ਜਾਨੋਂ ਮਾਰਨ ਦੀ ਚਿਤਾਵਨੀ
(ਸੁਖਜੀਤ ਮਾਨ) ਮਾਨਸਾ। ਮਾਨਸਾ-ਸਰਸਾ ਰੋਡ ’ਤੇ ਰਮਦਿੱਤੇਵਾਲਾ ਚੌਂਕ ਦੇ ਨੇੜੇ ਸਥਿਤ ਇੱਕ ਪੈਟਰੋਲ ਪੰਪ ਦੇ ਮਾਲਕ ਨੂੰ ਫਿਰੌਤੀ ਦੀ ਕਾਲ ਆਈ ਹੈ। ਫਿਰੌਤੀ ਤੋਂ ਪਹਿਲਾਂ ਪੰਪ ’ਤੇ ਇੱਕ ਧਮਾਕਾ ਵੀ ਹੋਇਆ। ਫਿਰੌਤੀ ਨਾ ਦੇਣ ’ਤੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧ...
Patiala News: ਐਸਐਸਪੀ ਦਫਤਰ ਅੱਗੇ ਭੁੱਖ ਹੜਤਾਲ ’ਤੇ ਬੈਠੀ ਭਾਜਪਾ ਆਗੂ
ਪੁਲਿਸ ਦੇ ਭਰੋਸੇ ਤੋਂ ਬਾਅਦ ਭੁੱਖ ਹੜਤਾਲ ਖਤਮ ਕੀਤੀ | Patiala News
Patiala News: (ਖੁਸਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਵੱਲੋਂ ਅੱਜ ਸਨੌਰ ਵਿਖੇ ਚੋਣਾਂ ਦੌਰਾਨ ਵਾਪਰੀ ਹਿੰਸਾ ਦੇ ਮੁਲਜ਼ਮਾਂ ਨੂੰ ਕਾਬੂ ਨਾ ਕਰਨ ਸਬੰਧੀ ਐਸਐਸਪੀ ਦ...
Road Accident: ਸਡ਼ਕ ਹਾਦਸੇ ’ਚ ਇੱਕ ਵਿਦਿਆਰਥਣ ਦੀ ਮੌਤ, ਇੱਕ ਜ਼ਖਮੀ
Road Accident: ਦਿੜ੍ਹਬਾ ਮੰਡੀ, (ਪ੍ਰਵੀਨ ਗਰਗ)। ਸੂਲਰ ਘਰਾਟ ਵਿਖੇ ਸੜਕ ਹਾਦਸੇ 'ਚ ਇਕ ਵਿਦਿਆਰਥਣ ਦੀ ਮੌਤ ਅਤੇ ਇਕ ਵਿਦਿਆਰਥਣ ਗੰਭੀਰ ਰੂਪ ਜਖਮੀ ਹੋ ਗਈ। ਪ੍ਰਾਪਤ ਵੇਰਵਿਆਂ ਅਨੁਸਾਰ ਸਰਕਾਰੀ ਸਕੂਲ ਸੂਲਰ ਘਰਾਟ ਦੀਆਂ ਵਿਦਿਆਰਥਣਾਂ ਸਕੂਟੀ ’ਤੇ ਸੂਲਰ ਵੱਲ ਜਾ ਰਹੀਆ ਸਨ। ਸੂਲਰ ਤੋਂ ਸੂਲਰ ਘਰਾਟ ਵੱਲ ਪਿੰਡ ਛਾਹ...
Punjab News: ਪੁਲਿਸ ਤੇ ਕਿਸਾਨਾਂ ’ਚ ਧੱਕਾ-ਮੁੱਕੀ, ਪਰਨੀਤ ਕੌਰ ਦਾ ਕਿਸਾਨਾਂ ਵੱਲੋਂ ਵਿਰੋਧ
ਕਿਸਾਨ ਪਰਨੀਤ ਕੌਰ ਨੂੰ ਪੁੱਛਣਾ ਚਾਹੁੰਦੇ ਸਨ ਸਵਾਲ, ਧੱਕਾ-ਮੁੱਕੀ ’ਚ ਕਿਸਾਨਾਂ ਦੀਆਂ ਪੱਗਾਂ ਲੱਥੀਆਂ | Punjab News
Punjab News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਪਰਨੀਤ ਕੌਰ ਵੱਲੋਂ ਪਟਿਆਲਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਇੱਥੇ ਝੋਨੇ ਦੀ ਖਰੀਦ ਪ੍ਰਬੰਧ...
Diwali: ਯੂਥ ਵੀਰਾਂਗਣਾਵਾਂ ਵੱਲੋਂ ਬਿਰਧ ਆਸ਼ਰਮ ਦੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ
(ਵਿੱਕੀ ਕੁਮਾਰ) ਮੋਗਾ। ਮੋਗਾ ਵਿੱਚ ਯੂਥ ਵੀਰਾਂਗਣਾਵਾਂ ਇਕਾਈ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ, ਮੋਗਾ ਦੇ ਸ਼ਿਵ ਕਿਰਪਾ ਬਿਰਧ ਆਸ਼ਰਮ ਬੇਦੀ ਨਗਰ ਵਿੱਚ ਜਾ ਕੇ ਬਜ਼ੁਰਗਾਂ ਨੂੰ ਭੋਜਨ ਛਕਾਇਆ ਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਕੌਰ ਨੇ ਦੱਸਿਆ ਕਿ ਸਾਡੀ ਸੰ...