ਮੁੱਖ ਮੰਤਰੀ ਮਾਨ ਖਟਕੜ ਕਲਾਂ ਪੁੱਜੇ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਭਗਤ ਸਿੰਘ ਦੇ ਘਰ ਤੱਕ ਵਿਰਾਸਤੀ ਗਲੀ ਬਣਾਉਣ ਦਾ ਐਲਾਨ
ਚੰਡੀਗੜ੍ਹ। ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister) ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜੇ। ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ। ਸੀਐਮ...
ਸ਼ਹੀਦੀ ਦਿਵਸ ’ਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Mann) ਨੇ ਸ਼ਹੀਦੀ ਦਿਹਾੜੇ ’ਤੇ ਟਵੀਟ ਕੀਤਾ। ਉਨ੍ਹਾ ਟਵੀਟ ਕਰਕੇ ਲਿਖਿਆ ਕਿ ਜਿਨ੍ਹਾਂ ਕਰਕੇ ਅੱਜ ਅਸੀਂ ਆਜਾਦੀ ਦਾ ਨਿੱਘ ਮਾਣ ਰਹੇ ਹਾਂ.. ਮਰਜੀ ਦੀ ਜ਼ਿੰਦਗੀ ਜੀਅ ਰਹੇ ਹਾਂ.... ਸਾਡੇ ਸਹੀਦਾਂ ਨੇ ਸਾਨੂੰ ਪਹਿਚਾਣ ਦਿੱਤੀ। ...
ਪੰਜਾਬ ’ਚ ਬਿਜਲੀ ਨਾਲ ਜੁੜਿਆ ਵੱਡਾ ਅਪਡੇਟ ਆਇਆ ਸਾਹਮਣੇ
Electricity ਦੀ ਮੰਗ ਡਿੱਗੀ, ਸਰਕਾਰੀ ਥਰਮਲ ਪਲਾਂਟਾਂ ਦੇ 5 ਯੂਨਿਟ ਬੰਦ
ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਹੋ ਰਿਹੈ ਬਿਜਲੀ ਉਤਪਦਾਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮੀਂਹ ਪੈਣ ਕਾਰਨ ਬਿਜਲੀ (Electricity) ਦੀ ਮੰਗ ਹੇਠਾਂ ਆ ਗਈ ਹੈ, ਜਿਸ ਕਾਰਨ ਪਾਵਰਕੌਮ ਵੱਲੋਂ ਆਪਣੇ ਸਰਕਾਰੀ ਥਰਮਲਾਂ ਦੇ ਪੰਜ ਯੂਨ...
ਲੰਡਨ ’ਚ ਤਿਰੰਗੇ ਦਾ ਅਪਮਾਨ ਕਰਨ ਵਾਲਾ ਗ੍ਰਿਫ਼ਤਾਰ, ਅੰਮ੍ਰਿਤਪਾਲ ਬਾਰੇ ਹੋਏ ਵੱਡੇ ਖੁਲਾਸੇ
ਅੰਮ੍ਰਿਤਸਰ। ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ (Amritpal) ਖਿਲਾਫ਼ ਹੋਈ ਕਾਰਵਾਈ ਦੇ ਵਿਰੋਧ ’ਚ ਲੰਡਨ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਤਿਰੰਗੇ ਦਾ ਅਪਮਾਨ ਕਰਨ ਵਾਲੇ ਖਾਲਿਸਤਾਨੀ ਸਮਰਥਕ ਅਵਤਾਰ ਸਿੰਘ ਖੰਡਾ ਨੂੰ ਅੰਮ੍ਰਿਤਪਾਲ ਕਰ ਲਿਆ ਗਿਆ ਹੈ। ਖੰਡਾ ਪਾਬੰਦੀਸ਼ੁਦਾ ਜਥੇਬੰਦੀ ਬੱਬਰ ਖਾਲਸਾ ਇੰਟਰਨੈਸਨਲ (ਬੀਕੇਆਈ)...
ਹਲਵਾਰਾ ਏਅਰਪੋਰਟ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਣ ਦਾ ਮਤਾ ਪੇਸ਼
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਬਜ਼ਟ ਇਜਲਾਸ ਦੀ ਆਖ਼ਰੀ ਦਿਨ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਸਦਨ ਅੰਦਰ ਵਿਰੋਧੀਆਂ ਵੱਲੋਂ ਲਗਾਤਾਰ ਹੰਗਾਮਾ ਜਾਰੀ ਰੱਖਿਆ ਗਿਆ। ਵਿਰੋਧੀ ਸਦਨ ’ਚ ਪ੍ਰਸ਼ਨਕਾਲ ਦੌਰਾਨ ਜ਼ਬਰਦਸਤ ਨਾਅਰੇਬਾਜ਼ੀ ਕਰ ਰਹੇ ਹਨ। ਦੱਸ ਦਈਏ ਕਿ ਅੱਜ ਨਸ਼ਿਆਂ ਅਤੇ ਹੋਰ ਮੁੱਦਿਆਂ ’ਤੇ ਸਦਨ ਅੰਦਰ ਵੱਡੀ ਬਹ...
ਵਿਧਾਨ ਸਭਾ ’ਚ ਅੰਮ੍ਰਿਤਪਾਲ ਸਬੰਧੀ ਅਸ਼ਵਨੀ ਸ਼ਰਮਾ ਨੇ ਕਹੀ ਵੱਡੀ ਗੱਲ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਆਖਰੀ ਦਿਨ ਦੀ ਕਾਰਵਾਈ ਦੌਰਾਨ ਅੰਮ੍ਰਿਤਪਾਲ ਸਿੰਘ (Amritpal) ਦਾ ਮੁੱਦਾ ਵਿਧਾਨ ਸਭਾ ’ਚ ਗੂੰਜਿਆ। ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵਿਰੁੱਧ ਚਲਾਏ ਗਏ ਆਪ੍ਰੇਸ਼ਨ ਦਾ ਭਾਜਪਾ ਵੱਲੋਂ ਸਮੱਰਥਨ ਕੀਤਾ ਗਿਆ ਹੈ। ਪੰਜਾਬ ਭਾ...
23 ਮਾਰਚ ਨੂੰ ਇਸ ਜਿਲੇ ‘ਚ ਰਹੇਗੀ ਛੁੱਟੀ
ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ 23 ਮਾਰਚ ਨੂੰ ਹੋਵੇਗੀ ਛੁੱਟੀ: ਗਗਨਦੀਪ ਸਿੰਘ
ਫਾਜ਼ਿਲਕਾ (ਰਜਨੀਸ਼ ਰਵੀ)। ਸੇਵਾ ਕੇਂਦਰਾਂ ਦੇ ਜ਼ਿਲ੍ਹਾ ਮੈਨੇਜਰ ਸ੍ਰੀ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਮਾਰਚ ਦਿਨ ਵੀਰਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ (Holiday) ਹੋਵੇਗੀ। ਉਨ...
ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਸਤਾਉਣ ਲੱਗਾ ਮੁਕਾਬਲੇ ਦਾ ਡਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼) ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਲੁੱਕ ਆਊਟ ਸਰਕੂਲਰ ਅਤੇ ਗੈਰ-ਜਮਾਨਤੀ ਵਾਰੰਟ ਜਾਰੀ ਕੀਤਾ ਹੈ, ਜਿਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਪੁਲਿਸ ਨੂੰ ਸੱਕ ਹੈ ਕਿ ਅੰਮਿ੍ਰਤਪਾਲ ਸਿੰਘ ਕਿਸੇ ਹੋਰ ਸੂਬੇ ਵਿੱਚ ਭੱਜ ਗਿਆ ਹੈ। ਉਥੋਂ ਉਹ ਵਿਦ...
Amritpal ਮਾਮਲੇ ’ਚ ਡੀਜੀਪੀ ਵੱਲੋਂ ਪੰਜਾਬ ਦੇ ਸੰਵੇਦਨਸ਼ੀਲ ਇਲਾਕਿਆਂ ਲਈ ਨਵੇਂ ਹੁਕਮ ਜਾਰੀ
ਜਲੰਧਰ। ਖਾਲਿਸਤਾਨੀ ਸਮੱਰਥਕ ਅੰਮ੍ਰਿਤਪਾਲ ਸਿੰਘ (Amritpal) ਨੂੰ ਹਾਲਾਂਕਿ ਅਜੇ ਗਿ੍ਰਫ਼ਤਾਰ ਨਹੀਂ ਕੀਤਾ ਗਿਆ ਪਰ ਇਸ ਦੇ ਬਾਵਜ਼ੂਦ ਪੁਲਿਸ ਆਪ੍ਰੇਸ਼ਨ ਜਾਰੀ ਰਹਿਣ ਦੀ ਸਥਿਤੀ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀ ਨੂੰ ਆਪੋ-ਆਪਣੇ ਖੇਤਰਾਂ ...
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਵਿਧਾਨ ਸਭਾ ਦੀ ਕਾਰਵਾਈ ਜਾਰੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ (Punjab) ਦੀ ਅੱਜ ਫਿਰ ਕਾਰਵਾਈ ਚੱਲੀ। ਪ੍ਰਸ਼ਨ ਕਾਲ ਦੌਰਾਨ ਵਿਧਾਨ ਸਭਾਂ ਵਿੰਚ ਹੰਗਾਮਾ ਹੋ ਗਿਆ। ਦੱਸ ਦਈਏ ਕਿ ਕਾਂਗਰਸ ਕੰਮ ਰੋਕੋ ਪ੍ਰਸਤਾਵ ਲੈ ਕੇ ਆਈ ਸੀ। ਵਿਧਾਨ ਸਭਾ ਦੇ ਸਪੀਕਰ ਨੇ ਇਸ ਪ੍ਰਸਤਾਵ ਨੂੰ ਖਾਰਜ਼ ਕਰ ਦਿੱਤਾ। ਇਸ ਤੋਂ ਬਾਅਦ ਕਾਂਗਰਸੀਆਂ ਨੇ ਵਿਧਾਇ...