ਕੋਰਟ ਕੰਪਲੈਕਸ ’ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਨੌਜਵਾਨ ਜਖ਼ਮੀ
ਹੁਸ਼ਿਆਰਪੁਰ। ਹੁਸ਼ਿਆਰਪੁਰ (Hoshiarpur News) ਦੇ ਤਹਿਸੀਲ ਕੰਪਲੈਕਸ ’ਚ ਗੋਲੀਆਂ ਚੱਲਣ ਕਾਰਨ ਦਹਿਸ਼ਤ ਫੈਲ ਗਈ। ਇਸ ਗੋਲੀ ਕਾਂਡ ’ਚ ਇੱਕ ਨੌਜਵਾਨ ਗੰਭੀਰ ਜਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ਼ ਕੀਤਾ ਜਾ ਰਿਹਾ...
ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਸਬੰਧੀ ਕਾਰਵਾਈ ਸ਼ੁਰੂ
ਇਨ੍ਹਾਂ ਅਫ਼ਸਰਾਂ ’ਤੇ ਡਿੱਗ ਸਕਦੀ ਐ ਗਾਜ਼ | Security of Prime Minister
ਚੰਡੀਗੜ੍ਹ। ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਦੇ ਮਾਮਲੇ ਸਬੰਧੀ ਰਿਟਾਇਰਡ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਬਣਾਈ ਗਈ 5 ਮੈਂਬਰੀ ਕਮੇਟੀ ਦੀ ਰਿਪੋਰਟ ਸਬੰਧੀ ਪੰਜਾਬ ਸਰਕਾਰ ਵੱਲੋਂ ਸਾਬਕਾ ਡੀਜੀਪੀ ਸਣੇ ਕਈ ਅਧਿਕਾਰੀਆਂ ਖਿਲਾ...
ਭਾਰੀ ਮੀਂਹ ਤੇ ਗੜੇਮਾਰੀ ਤੋਂ ਬਾਅਦ ਮੁੱਖ ਮੰਤਰੀ ਦਾ ਕਿਸਾਨਾਂ ਲਈ ਫੈਸਲਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਦੋ ਦਿਨ ਹੋਈ ਬਰਸਾਤ ਤੇ ਗੜੇਮਾਰੀ (Heavy Rain) ਨੇ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਖੜ੍ਹੀਆਂ ਕਣਕਾਂ ਜ਼ਮੀਨ ’ਤੇ ਵਿਛ ਗਈਆਂ। ਪੰਜਾਬ ਦੇ ਜਿਨ੍ਹਾਂ ਇਲਾਕਿਆਂ ਵਿੱਚ ਗੜੇਮਾਰੀ ਹੋਈ ਉੱਥੇ ਕਣਕ ਦੀ ਫਸਲ ਦਾ ਜ਼ਿਆਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਦ ਦੌਰਾਨ ਮੁੱਖ ...
ਅੰਮ੍ਰਿਤਪਾਲ ਦੀ ਪਤਨੀ ਤੇ ਪਰਿਵਾਰ ਦੇ ਖਾਤਿਆਂ ਦੀ ਜਾਂਚ ਸ਼ੁਰੂ, NSA ਲੱਗਿਆ
ਮੁੱਖ ਮੰਤਰੀ ਨੇ ਕਿਹਾ, ਸਾਂਤੀ ਨਾਲ ਖਿਲਵਾੜ ਨਹੀਂ ਹੋਣ ਦਿਆਂਗੇ
ਚੰਡੀਗੜ੍ਹ। ਪੁਲਿਸ ਪਿਛਲੇ ਚਾਰ ਦਿਨਾਂ ਤੋਂ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮਿ੍ਰਤਪਾਲ ਸਿੰਘ (Amritpal) ਦੀ ਭਾਲ ਕਰ ਰਹੀ ਹੈ। ਅੰਮਿ੍ਰਤਪਾਲ ਕਿੱਥੇ ਹੈ, ਇਸ ਦਾ ਅਜੇ ਤੱਕ ਕਿਸੇ ਨੂੰ ਪਤਾ ਨਹੀਂ ਹੈ। ਹਾਲਾਂਕਿ, ਪ...
ਪੰਜਾਬ ਦੇ ਹਾਲਾਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਸੰਦੇਸ਼
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਪੰਜਾਬੀਆਂ ਨੂੰ ਸੰਬੋਧਨ ਕਰ ਰਹੇ ਹਨ। ਉਹ ਪੰਜਾਬ ਦੇ ਮੌਜ਼ੂਦਾ ਸਥਿਤੀ ’ਤੇ ਲੋਕਾਂ ਨੂੰ ਸੰਦੇਸ਼ ਦੇਣ ਲਈ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਲਾਈਵ ਹੋ ਕੇ ਜਨਤਾ ਨੂੰ ਰੂ-ਬ-ਰੂ ਹੋ ਰਹੇ ਹਨ। ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਜ...
ਮੁੱਖ ਮੰਤਰੀ ਥੋੜ੍ਹੀ ਦੇਰ ’ਚ ਪੰਜਾਬ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਮਾਨ (Punjab News) ਥੋੜ੍ਹੀ ਹੀ ਦੇਰ ਵਿੱਚ ਪੰਜਾਬ ਨੂੰ ਸੰਬੋਧਨ ਕਰਨ ਵਾਲੇ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਨਵਨੀਤ ਵਧਵਾ ਨੇ ਸਾਂਝੀ ਕੀਤੀ। ਮੁੱਖ ਮੰਤਰੀ ਦੇ ਭਾਸ਼ਨ ਸੁਨਣ ਲਈ ਲਈ ਇਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ’...
ਪੰਜਾਬ ਤੋਂ ਇੰਟਰਨੈੱਟ ਨਾਲ ਜੁੜੀ ਰਾਹਤ ਭਰੀ ਖ਼ਬਰ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਮੋਬਾਇਲ ਇੰਟਰਨੈੱਟ ਸੇਵਾ (Internet in Punjab) ਅੱਜ 21 ਮਾਰਚ ਦੁਪਹਿਰ 12:00 ਵਜੇ ਤੋਂ ਬਹਾਲ ਕਰਨ ਦੀ ਸੂਚਨਾ ਮਿਲੀ ਹੈ। ਗ੍ਰਹਿ ਸਕੱਤਰ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ ਡਵੀਜ਼ਨ ਅਜਨਾਲਾ, ਮੁਹਾਲੀ ਵਿੱਚ ਵਾਈ ਪੀ ਐੱਸ ਚੌ...
ਅੰਮ੍ਰਿਤਪਾਲ ਨਾਲ ਜੁੜੀ ਜਲੰਧਰ ਤੋਂ ਆਈ ਇੱਕ ਹੋਰ ਖ਼ਬਰ
ਜਲੰਧਰ। ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਅੰਮ੍ਰਿਤਪਾਲ ਸਿੰਘ (Amritpal) ਦੀ ਭਾਲ ਵਿੱਚ ਪੁਲਿਸ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ ਉਸ ਦੇ ਕਈ ਸਮੱਰਥਕਾਂ ਨੂੰ ਗਿ੍ਰਫ਼ਤਾਰ ਕੀਤਾ ਜਾ ਚੁੱਕਾ ਹੈ ਤੇ ਗਿ੍ਰਫ਼ਤਾਰੀਆਂ ਜਾਰੀ ਹਨ। ਇਸੇ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਥਾਨਕ ਪੰਜਾਬ ਐਵੇਨਿਊ ਵਿਚ ਰੇਡ ਕਰ ਕੇ...
ਪੰਜਾਬ ’ਚ ਇੰਟਰਨੈੱਟ ਸੇਵਾ ਬੰਦ ਕਰਨ ਦਾ ਮਾਮਲਾ ਹਾਈਕੋਰਟ ਪੁੱਜਾ
ਜਲਦ ਹੋ ਸਕਦੀ ਐ ਸੁਣਵਾਈ | Internet Services in Punjab
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ’ਚ ਮੋਬਾਇਲ ਸੇਵਾ ਬੰਦ ਕਰਨ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ (High Court) ’ਚ ਪੁੱਜ ਗਿਆ ਹੈ। ਇਸ ਪਟੀਸ਼ਨ ’ਤੇ ਸੁਣਵਾਈ ਜਲਦ ਹੀ ਹੋ ਸਕਦੀ ਹੈ। ਐਡਵੋਕੇਟ ਜਗਮੋਹਨ ਭੱਟੀ ਨੇ ਪਟੀਸ਼ਨ ਦਰਜ਼ ਕੀਤੀ ਹੈ। ਹੁਣ ਫ...
ਇਸ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਦੀ ਕਿਸਾਨਾਂ ਨੂੰ ਅਪੀਲ, ਪੜ੍ਹੋ ਤੇ ਜਾਣੋ
ਫਾਜ਼ਿਲਕਾ (ਰਜਨੀਸ਼ ਰਵੀ)। ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਕਿਸਾਨਾਂ (Farmers) ਵੱਲੋਂ ਈ-ਕੇ.ਵਾਈ. ਸੀ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੀਮ ਦਾ ਲਾਭ ਜਾਰੀ ਰੱਖਣ ਲਈ ਆ...