ਵਿਜੀਲੈਂਸ ਦਫ਼ਤਰ ਪੇਸ਼ ਹੋਏ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ
ਆਮਦਨ ਤੋਂ ਵੱਧ ਜਾਇਦਾਦ ਤੇ ਘਰ ’ਚੋਂ ਮਿਲੀ ਸ਼ਰਾਬ ਦੇ ਮਾਮਲੇ ’ਤੇ ਕੀਤੀ ਜਾ ਰਹੀ ਹੈ ਪੁੱਛਗਿੱਛ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਾਬਕਾ ਵਿਧਾਇਕ ਕੁਲਦੀਪ ਵੈਦ (MLA Kuldeep Vaid) ਅੱਜ ਇੱਥੇ ਵਿਜੀਲੈਂਸ ਬਿਉਰੋ ਲੁਧਿਆਣਾ ਦੇ ਦਫ਼ਤਰ ’ਚ ਪੇਸ਼ ਹੋਏ। ਜਿੱਥੇ ਵਿਜੀਲੈਂਸ ਅਧਿਕਾਰੀਆਂ ਵੱਲੋਂ ਵੈਦ ਤੋਂ ਵੱਖ ਵੱਖ ਮਾ...
ਪਟਿਆਲਾ ‘ਚ ਕਈ ਥਾਈਂ ਤੇਜ਼ ਮੀਂਹ ਨਾਲ ਗੜੇਮਾਰੀ
ਚੇਤ ਦਾ ਮਹੀਨਾ ਕਿਸਾਨਾਂ ਲਈ ਵਰਤਾ ਰਿਹਾ ਕਹਿਰ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਚੇਤ ਦਾ ਮਹੀਨਾ ਕਿਸਾਨਾਂ ਲਈ ਲਗਾਤਾਰ ਕਹਿਰ ਵਰਤਾ ਰਿਹਾ ਹੈ। ਅੱਜ ਪਟਿਆਲਾ (Heavy rain in Patiala) ਜ਼ਿਲ੍ਹੇ ਅੰਦਰ ਦੁਪਿਹਰ ਮੌਕੇ ਜਿੱਥੇ ਤੇਜ਼ ਮੀਂਹ ਪਿਆ ਉਥੇ ਹੀ ਕਈ ਥਾਵਾਂ ਤੇ ਗੜੇਮਾਰੀ ਦੀ ਵੀ ਖਬਰ ਹੈ। ਪਟਿਆਲਾ ਦੇ ਪਿ...
ਪੰਜਾਬ ਵਿੱਚ ਹੁਣ ਇਸ ਦਿਨ ਤੱਕ ਬੰਦ ਰਹੇਗਾ ਇੰਟਰਨੈੱਟ
ਚੰਡੀਗੜ੍ਹ। ਪੰਜਾਬ ਵਿੱਚ ਇੰਟਰਨੈੱਟ ਦੀਆਂ ਸੇਵਾਵਾਂ ’ਤੇ 21 ਮਾਰਚ 12 ਵਜੇ ਤੱਕ 24 ਘੰਟਿਆਂ ਲਈ ਪਾਬੰਦੀ ਵਧਾ ਦਿੱਤੀ ਗਈ ਹੈ। ਨਾਲ ਹੀ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਪੰਜਾਬ ਪੁਲਿਸ ਪ੍ਰਸ਼ਾਸਨ ਨੇ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਬਚਿਆ ਜਾਵੇ ਅਤੇ ਚੱ...
ਸੇਵਾਦਾਰਾਂ ਦਿਮਾਗੀ ਤੌਰ ’ਤੇ ਕਮਜ਼ੋਰ ਔਰਤ ਨੂੰ ਪਰਿਵਾਰ ਨਾਲ ਮਿਲਾਇਆ
ਵਿੱਛੜਿਆਂ ਨੂੰ ਮਿਲਾਉਣਾ ਸੱਚਾ ਮਾਨਵਤਾ ਭਲਾਈ ਦਾ ਕੰਮ: ਡਾ. ਸ਼ਾਮ ਲਾਲ
ਸਮਾਣਾ (ਸੁਨੀਲ ਚਾਵਲਾ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਬਲਾਕ ਸਮਾਣਾ ਤੇ ਬਲਾਕ ਮਵੀ ਕਲਾਂ ਦੇ ਸੇਵਾਦਾਰਾਂ ਵੱਲੋਂ ਦਿਮਾਗੀ ਤੌਰ ’ਤੇ ਕਮਜ਼ੋਰ ਬਜ਼ੁਰਗ ਔਰਤ ਨੂੰ ਪਰਿਵਾਰਕ ਮ...
ਛੱਪੜ ਬਣ ਚੁੱਕੀ ਸੜਕ ਨੇ ਲੋਕਾਂ ਦੇ ਕੀਤਾ ਨੱਕ ‘ਚ ਦਮ
ਕਸਬਾ ਡਕਾਲਾ ਤੋਂ ਕਰਹਾਲੀ ਸਾਹਿਬ ਨੂੰ ਜਾਂਦੀ 18 ਫੁੱਟੀ ਸੜਕ ਦੀ ਹਾਲਤ ਹੋਈ ਬਦਤਰ | Patiala News
ਰਾਹੀਗਰਾਂ ਨੂੰ ਕਰਨਾ ਪੈ ਰਿਹਾ ਹੈ ਭਾਰੀ ਮੁਸ਼ਕਿਲਾਂ ਦਾ ਸਾਹਮਣਾ
ਪਟਿਆਲਾ (ਨਰਿੰਦਰ ਸਿੰਘ ਬਠੋਈ)। ਹਲਕਾ ਸਮਾਣਾ ਦੇ ਕਸਬਾ ਡਕਾਲਾ ਤੋਂ ਕਰਹਾਲੀ ਸਾਹਿਬ ਨੂੰ ਜਾਂਦੀ 18 ਫੁੱਟੀ ਸੜਕ ਦੀ ਹਾਲਤ ਬਦ ਤੋਂ...
ਦੇਸ਼ ’ਚ ਅਜੇ ਵੀ ਵੱਡੀ ਗਿਣਤੀ ਪਰਿਵਾਰ ਸ਼ਾਹੂਕਾਰਾਂ ’ਤੇ ਨਿਰਭਰ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਭਾਰਤ ਵਿੱਚ ਹਾਲੇ ਵੀ ਇੱਕ ਤਿਹਾਈ ਪੇਂਡੂ ਪਰਿਵਾਰ ਉਧਾਰ ਲੈਣ ਲਈ ਗ਼ੈਰ-ਸੰਸਥਾਗਤ ਸਰੋਤਾਂ ’ਤੇ ਨਿਰਭਰ ਹਨ ਅਤੇ ਹਾਲੇ ਵੀ ਸ਼ਾਹੂਕਾਰ ਕੁੱਲ ਪੇਂਡੂ ਘਰੇਲੂ ਕਰਜ਼ਿਆਂ ਵਿੱਚ 23 ਪ੍ਰਤੀਸ਼ਤ ਯੋਗਦਾਨ ਪਾ ਕੇ ਗ਼ੈਰ-ਰਸਮੀ ਕਰਜ਼ਾ ਪ੍ਰਣਾਲੀ ’ਤੇ ਹਾਵੀ ਹਨ ਪੰਜਾਬੀ ਯੂਨੀਵਰਸਿਟੀ (Punjabi Unive...
ਸ਼ੈੱਡ ਹੇਠ ਜ਼ਿੰਦਗੀ ਬਸਰ ਕਰ ਰਹੇ ਪਰਿਵਾਰ ਦੀ ਬਦਲੀ ਕਾਇਆ
ਡੇਰਾ ਸ਼ਰਧਾਲੂਆਂ ਲੋੜਵੰਦ ਨੂੰ ਮਕਾਨ ਬਣਾ ਕੇ ਦਿੱਤਾ
ਬੁਢਲਾਡਾ (ਸੰਜੀਵ ਤਾਇਲ)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚਲਦਿਆਂ ਮਾਨਵਤਾ ਭਲਾਈ ਦੇ ਕਾਰਜਾਂ ’ਚ ਦਿਨ-ਰਾਤ ਜੁਟੇ ਹੋਏ ਹਨ ਇਸੇ ਲੜੀ ਤਹਿਤ ਬੁਢਲਾਡਾ ਦੀ ਸਾਧ-ਸੰ...
ਅੰਮ੍ਰਿਤਪਾਲ ਸਿੰਘ ਦਾ ਫਾਈਨਾਂਸਰ ਗ੍ਰਿਫ਼ਤਾਰ, ਪੰਜਾਬ ਭਰ ਵਿੱਚ ਵਾਹਨਾਂ ਦੀ ਚੈਕਿੰਗ ਤੇ ਫਲੈਗ ਮਾਰਚ ਜਾਰੀ
Amritpal ਸਿੰਘ ਨੂੰ ਫੜਨ ਲਈ ਪੁਲਿਸ ਕਰ ਰਹੀ ਐ ਵਾਹਨਾਂ ਦੀ ਚੈਕਿੰਗ
ਚੰਡੀਗੜ੍ਹ। ਅੰਮ੍ਰਿਤਪਾਲ ਸਿੰਘ (Amritpal) ਨੂੰ ਜਲੰਧਰ-ਮੋਗਾ ਰੋਡ ’ਤੇ ਫੜਨ ਲਈ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ, ਜਿੱਥੇ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੂੰ ਫੜਨ...
ਵੱਡੀ ਖ਼ਬਰ: ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ’ਤੇ ਪਾਬੰਦੀ 24 ਘੰਟਿਆਂ ਲਈ ਹੋਰ ਵਧਾਈ
ਚੰਡੀਗੜ੍ਹ। ਪੰਜਾਬ ਵਿੱਚ ਇੰਟਰਨੈੱਟ ਦੀਆਂ ਸੇਵਾਵਾਂ ’ਤੇ ਆਉਣ ਵਾਲੇ ਕੱਲ੍ਹ 12 ਵਜੇ ਤੱਕ 24 ਘੰਟਿਆਂ ਲਈ ਪਾਬੰਦੀ ਵਧਾ ਦਿੱਤੀ ਗਈ ਹੈ। ਨਾਲ ਹੀ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਪੰਜਾਬ ਪੁਲਿਸ ਪ੍ਰਸ਼ਾਸਨ ਨੇ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਬਚਿਆ ਜਾਵੇ...
ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਵਿਅਕਤੀ ਦੀ ਕੀਤੀ ਸਾਂਭ-ਸੰਭਾਲ
ਇਸ ਸਾਲ 10 ਮਾਨਸਿਕ ਰੋਗੀਆਂ ਦੀ ਸਾਂਭ-ਸੰਭਾਲ ਕਰ ਚੁੱਕੇ ਨੇ ਡੇਰਾ ਸ਼ਰਧਾਲੂ | Sangrur News
ਸੰਗਰੂਰ (ਨਰੇਸ਼ ਕੁਮਾਰ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚਲਦਿਆਂ ਬਲਾਕ ਸੰਗਰੂਰ ਦੇ ਸੇਵਾਦਾਰਾਂ ਨੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਦੀ ਸਾਂਭ-ਸੰਭਾਲ ...