ਸਿੱਧੂ ਮੂਸੇਵਾਲਾ ਦੇ ਪਿਤਾ ਦਾ ਬਿਆਨ, ਸਾਜਿਸ਼ ਤਹਿਤ ਹੋਈ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ
ਲੁਧਿਆਣਾ (ਸੱਚ ਕਹੂੰ ਨਿਊਜ਼)। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦੀ ਇੰਟਰਵਿਊ ਸਬੰਧੀ ਇੱਕ ਬਿਆਨ ਦਿੱਤਾ ਹੈ। ਉਹ ਅੱਜ ਲੁਧਿਆਣਾ ਵਿਖੇ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਇੱਕ ਨਿੱਜੀ ਚੈਨਲ ਵੱਲੋਂ ਕੀਤੀ ਗਈ ਲਾਰੈਂਸ ਬਿਸ਼ਨੋਈ ਦੀ ਇੰਟਰ...
ਡੇਰਾ ਸ਼ਰਧਾਲੂਆਂ ਤੋਂ ਸੁਣੋ ਪੂਜਨੀਕ ਗੁਰੂ ਜੀ ਧਰਮਾਂ ਦਾ ਕਿੰਨਾ ਕਰਦੇ ਨੇ ਸਤਿਕਾਰ
ਪਟਿਆਲਾ (ਨਰਿੰਦਰ ਸਿੰਘ ਬਠੋਈ)। ਡੇਰਾ ਸੱਚਾ ਸੌਦਾ ’ਚ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ ਤੇ ਸਾਰਿਆਂ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਹੀ ਸਿੱਖਿਆ ਦਿੱਤੀ ਜਾਂਦੀ ਹੈ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਨੇ ਕਦੇ ਵੀ ਕਿਸੇ ਮਹਾਂਪੁਰਸ਼ ਦੀ ਸ਼ਾਨ ਦੇ ਖਿਲਾ...
ਵੱਡੀ ਖ਼ਬਰ: ਪੰਜਾਬ ਦੇ ਇਸ ਸ਼ਹਿਰ ’ਚ ਆਟੋ ਰਿਕਸ਼ੇ ਬੰਦ ਕਰਨ ਦੇ ਹੁਕਮ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ਼ਹਿਰ ਦੇ ਵਾਤਾਵਰਨ ਨੂੰ ਪ੍ਰਦੂਸਣ ਮੁਕਤ ਬਣਾਉਣ ਲਈ ਪੁਰਾਣੇ ਡੀਜਲ ਆਟੋ ਦੀ ਥਾਂ ’ਤੇ ਇਲੈਕਟਿ੍ਰਕ ਆਟੋ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ‘ਰਾਹੀ ਪ੍ਰੋਜੈਕਟ’ ਤਹਿਤ 1 ਅਪ੍ਰੈਲ ਤੋਂ ਡੀਜਲ ਆਟੋ ਨਹੀਂ ਚੱਲਣ ਦਿੱਤੇ ਜਾਣਗੇ। ਆਟੋ ਰਿਕਸ਼ਿਆਂ...
ਸਰਕਾਰ ਦਾ ਇੱਕ ਸਾਲ ਪੂਰਾ ਹੋਣ ’ਤੇ Bhaghwant Mann ਨੇ ਕੀਤਾ ਸੰਬੋਧਨ, ਕੀ ਕਿਹਾ? ਪੜ੍ਹੋ…
ਚੰਡੀਗੜ੍ਹ। ਮੁੱਖ ਮੰਤਰੀ Bhaghwant Mann ਨੇ ਸਰਕਾਰ ਦਾ ਇੱਕ ਸਾਲ ਪੂਰਾ ਹੋਣ ’ਤੇ ਸੋਸ਼ਲ ਮੀਡੀਆ ’ਤੇ ਵੀਡੀਓ ਰਾਹੀਂ ਪੰਜਾਬ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਪੰਜਾਬ ਵਾਸੀਆਂ ਨੂੰ ਸਰਕਾਰ ਦਾ ਇੱਕ ਸਾਲ ਪੂਰਾ ਹੋਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਤੋਂ ਬਾਅਦ ਕੋਈ ਤੀਜੀ ਪਾਰਟੀ ਨਹੀਂ ਆ...
ਭਿਆਨਕ ਸੜਕ ਹਾਦਸੇ ‘ਚ ਚਾਰ ਦੀ ਮੌਤ, ਚਾਰ ਜਖ਼ਮੀ
ਗੱਡੀਆਂ ਦੇ ਆਪਸ 'ਚ ਟਕਰਾਉਣ ਨਾਲ ਹੋਇਆਂ ਭਿਆਨਕ ਹਾਦਸਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਚੀਮਾ ਮੰਡੀ ਦੇ ਨਜ਼ਦੀਕ ਪੈਂਦੇ ਪਿੰਡ ਬੀਰ ਕਲਾਂ ਦੇ ਨੇੜੇ ਦੋ ਗੱਡੀਆਂ ਦੇ ਆਪਸ ਵਿਚ ਟੱਕਰ ਹੋਣ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ 4 ਲੋਕਾਂ ਦੀ ਮੌਤ ਹੋ ਗਈ ਅਤੇ 4 ਵਿਅਕਤੀ ਜ਼ਖ਼ਮੀ ਹੋਏ ਹਨ।
ਪ...
ਜਲੰਧਰ ਐਫਆਈਆਰ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ
ਡੇਰਾ ਸੱਚਾ ਸੌਦਾ ਵੱਲੋਂ ਐਫਆਈਆਰ ਨੂੰ ਦੱਸਿਆ ਗਿਆ ਝੂਠਾ | Jalandhar FIR
ਚੰਡੀਗੜ੍ਹ (ਅਸ਼ਵਨੀ ਚਾਵਲਾ)। ਜਲੰਧਰ ਦੇ ਪਤਾਰਾ ਪੁਲਿਸ ਥਾਣੇ ’ਚ ਦਰਜ ਹੋਈ ਐਫਆਈਆਰ ਨੂੰ ਡੇਰਾ ਸੱਚਾ ਸੌਦਾ ਵੱਲੋਂ ਝੂਠਾ ਤੇ ਮਨਘੜਤ ਦੱਸਦੇ ਹੋਏ ਰੱਦ ਕਰਨ ਦੀ ਮੰਗ ਕੀਤੀ ਹੈ। ਡੇਰਾ ਸੱਚਾ ਸੌਦਾ ਵੱਲੋਂ ਇਸ ਮਾਮਲੇ ’ਚ ਪੰਜਾਬ ਹਰਿਆਣਾ...
ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵੱਡੀ ਛਾਪੇਮਾਰੀ, ਜਾਣੋ ਕੀ ਹੈ ਮਾਮਲਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਪੁਲਿਸ (Punjab News) ਵੱਲੋਂ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਤਹਿਤ 300 ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦ...
ਮਨੀਸ਼ ਗੁਲਾਟੀ ਫਿਰ ਪਹੁੰਚੇ ਹਾਈਕੋਰਟ, ਸੁਣਵਾਈ ਅੱਜ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਮਨੀਸ਼ਾ ਗੁਲਾਟੀ (Manish Gulati) ਨੇ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਮੁੜ ਹਾਈਕੋਰਟ ’ਚ ਪਟੀਸ਼ਨ ਦਾਇਰ ...
ਮੂਸੇਵਾਲਾ ਕਤਲ ਕਾਂਡ ’ਤੇ ਬੋਲਿਆ ਲਾਰੈਂਸ ਬਿਸ਼ਨੋਈ, ਕੀ ਕਿਹਾ? ਤੁਸੀਂ ਵੀ ਪੜ੍ਹੋ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਵੱਲੋਂ ਗਿਰਫ਼ਤਾਰ ਕੀਤੇ ਗਏ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਮੰਗਲਵਾਰ ਨੂੰ ਇੱਕ ਟੀਵੀ ਚੈਨਲ ਨੂੰ ਦਿੱਤੇ ਗਏ ਇੰਟਰਵਿਊ ਨੇ ਚਲਚਲ ਪੈਦਾ ਕਰ ਦਿੱਤੀ ਹੈ। ਇੰਟਰਵਿਊ ’ਚ ਬਿਸ਼ਨੋਈ ਨੇ ਨਾ ਸਿਰਫ ਸਿੱਧੂ ਮੂਸ...
ਸੇਵਾ ਕੇਂਦਰ ਦੇ ਕੰਪਿਊਟਰ ਆਪਰੇਟਰ ਨੂੰ 4000 ਰੁਪਏ ਪਏ ਮਹਿੰਗੇ, ਵਿਜੀਲੈਂਸ ਵੱਲੋਂ ਕਾਬੂ
ਮਲੇਰਕੋਟਲਾ (ਗੁਰਤੇਜ ਜੋਸੀ)। ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਕੰਗਣਵਾਲ ਦੇ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਮੰਗਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼...