ਕਿਸਾਨ ਮਜਦੂਰ ਜਥੇਬੰਦੀ ਨੇ G-20 ਦੀ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਮੀਟਿੰਗ ਖਿਲਾਫ ਫੂਕੇ ਪੁਤਲੇ
G-20 ਦੇਸ਼ਾਂ ਨੂੰ ਦੱਸਿਆ ਭਾਰਤ ਦੇ ਕਿਸਾਨ ਮਜ਼ਦੂਰ ਦੇ ਹਿੱਤਾਂ ਲਈ ਹਾਨੀਕਾਰਕ | Amritsar News
ਅੰਮ੍ਰਿਤਸਰ (ਰਾਜਨ ਮਾਨ) ਜ਼ੀ-20 ਦੇਸ਼ਾਂ ਦੀਆਂ ਦੇਸ਼ ਭਰ ਵਿਚ ਚਲ ਰਹੀਆਂ ਮੀਟਿੰਗਾਂ ਦੇ ਦੌਰ ਦੌਰਾਨ ਪਹਿਲੀ ਲੇਬਰ-20 (ਐੱਲ-20) ਮੀਟਿੰਗ ਪੰਜਾਬ ਦੇ ਅੰਮ੍ਰਿਤਸਰ ਵਿੱਚ ਹੋਣ ਤੋਂ ਇੱਕ ਦਿਨ ਪਹਿਲਾਂ ਕਿਸਾਨ ਮਜਦੂਰ ਸ...
ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਵਰਤਣ ਦੇ ਮਾਮਲੇ ’ਚ ਅਧਿਕਾਰੀਆਂ ’ਤੇ ਕਾਰਵਾਈ ਦੀ ਤਿਆਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ’ਚ ਪ੍ਰਧਾਨ ਮੰਤਰੀ (Prime Minister) ਸੁਰੱਖਿਆ ਭੰਗ ਹੋਣ ਦੇ ਮਾਮਲੇ ’ਚ ਵੱਡੀ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਫਿਰੋਜ਼ਪੁਰ ਰੈਲੀ ’ਚ ਪਹੁੰਚਣ ਤੋਂ ਪਹਿਲਾਂ ਪੀਐੱਮ ਦੀ ਸੁਰੱਖਿਆ ’ਚ ਲਾਪ੍ਰਵਾਹੀ ਦੇ ਜ਼...
ਪੰਜਾਬ ਦੇ ਇੱਕ ਹੋਰ ਸੀਨੀਅਰ ਆਈਏਐੱਸ ਨੂੰ ਮਿਲੀ ਕੇਂਦਰ ’ਚ ਪੋਸਟਿੰਗ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸੀਨੀਅਰ ਆਈਏਐੱਸ ਰੱਜਤ ਅਗਰਵਾਲ ਤੋਂ ਬਾਅਦ ਹੁਣ ਸੀਨੀਅਰ ਆਈਏਐੱਸ ਅਫ਼ਸਰ ਸੁਮੀਤ ਕੁਮਾਰ ਜਾਰੰਗਲ ਨੂੰ ਵੀ ਸੈਂਟਰ ਵਿੱਚ ਡੈਪੂਟੇਸ਼ਨ ’ਤੇ ਨਿਯੁਕਤੀ ਮਿਲੀ ਹੈ। 2009 ਬੈਚ ਦੇ ਇਸ ਅਫ਼ਸਰ ਨੂੰ ਭਾਰਤ ਸਰਕਾਰ ਦੇ ਪ੍ਰਮੋਸ਼ਨ ਆਫ਼ ਇੰਡਸਟਰੀ ਐਂਡ ਟਰੇਡ ਮਹਿਕਮੇ ਦੇ ਵਿੱਚ ਸੈਂਟਰਲ ਸਟ...
ਮੁੱਖ ਮੰਤਰੀ ਨੇ PSTET ਲੀਕ ਮਾਮਲੇ ’ਚ ਦਿੱਤੇ ਹੁਕਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲਏ ਗਏ ਪੰਜਾਬ ਟੈੱਟ ਦੇ ਪੇਪਰ (PSTET Leak Case) ਵਿੱਚ ਹੋਈ ਵੱਡੀ ਲਾਪ੍ਰਵਾਹੀ ਲਈ ਮੁੱਖ ਮੰਤਰੀ ਨੇ ਐਕਸ਼ਨ ਲੈਣ ਦੀ ਗੱਲ ਆਖੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ, ਪੇਪਰ ਲੀਕ..ਮਤਲਬ ਲੱਖਾਂ ਵਿਦਿਆਰਥੀਆਂ...
ਕੇਂਦਰ ਤੇ ਸੂਬਾ ਸਰਕਾਰ ਦੇ ਘਚੋਲੇ ’ਚ ਹਜ਼ਾਰਾਂ ਪਰਿਵਾਰਾਂ ਦੇ ਚੁੱਲ੍ਹੇ ਠੰਢੇ ਹੋਣੇ ਸ਼ੁਰੂ
ਨਾਭਾ (ਤਰੁਣ ਕੁਮਾਰ ਸ਼ਰਮਾ)। ਜਨਤਕ ਵੰਡ ਪ੍ਰਣਾਲੀ ਅਧੀਨ ਗਰੀਬ ਪਰਿਵਾਰਾਂ ਨੂੰ ਮਿਲਣ ਵਾਲੇ ਸਸਤੇ ਅਨਾਜ ਦੇ ਕੋਟੇ ਦੀ ਕਟੌਤੀ (ਸਿੱਧੇ ਸ਼ਬਦਾਂ ’ਚ ਘਟਾਏ ਕੋਟੇ) ਨੇ ਸੂਬੇ ਦੇ ਹਜ਼ਾਰਾਂ ਗਰੀਬ ਪਰਿਵਾਰਾਂ ਨੂੰ ਚਿੰਤਾ ’ਚ ਪਾ ਦਿੱਤਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਕੌਂਸਲ/ਬੀਡੀਪੀਉ ਦਫਤਰ ਅਧਿਕਾਰੀਆਂ ਰਾਹੀਂ ਪੰਜਾ...
ਸੁਰਜੀਤ ਹਾਕੀ ਸੁਸਾਇਟੀ ਦੇ ਉੱਪ ਪ੍ਰਧਾਨ ਬਲਦੇਵ ਸਿੰਘ ਰੰਧਾਵਾ ਨਹੀਂ ਰਹੇ
ਜਲੰਧਰ (ਸੱਚ ਕਹੂੰ ਨਿਊਜ਼)। ਸੁਰਜੀਤ ਹਾਕੀ ਸੁਸਾਇਟੀ ਦੇ ਸੰਸਥਾਪਕ ਮੈਂਬਰ ਤੇ ਉੱਪ ਪ੍ਰਧਾਨ ਬਲਦੇਵ ਸਿੰਘ ਰੰਧਾਵਾ (Baldev Singh Randhawa) ਦਾ ਲੰਮੀ ਬਿਮਾਰੀ ਤੋਂ ਬਾਅਦ ਸੋਮਵਾਰ ਨੂੰ ਦੇਹਾਂਤ ਹੋ ਗਿਆ। ਸੁਰਜੀਤ ਹਾਕੀ ਸੁਸਾਇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਖੇਡ ਜਗਤ ’ਚ ...
Punjabi University ; ਲੋੜੀਂਦੀ ਗਰਾਂਟ ਨਾ ਮਿਲਣ ’ਤੇ ਸੰਘਰਸ਼ ਦੇ ਰਾਹ ਪਏ ਵਿਦਿਆਰਥੀ
ਪਟਿਆਲਾ (ਖੁਸਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ (Punjabi University) ਨੂੰ ਲੋੜੀਂਦੀ ਗਰਾਂਟ ਨਾ ਮਿਲਣ ਦੇ ਰੋਸ ਵਜੋਂ ਵਿਦਿਆਰਥੀਆਂ, ਅਧਿਆਪਕਾਂ ਤੇ ਮੁਲਾਜਮਾਂ ਵੱਲੋ ਮੁੱਖ ਗੇਟ ‘ਤੇ ਧਰਨਾ ਸੁਰੂ ਕੀਤਾ ਗਿਆ ਹੈ। ਇਸ ਦੌਰਾਨ ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਗਰਾਂਟ ਵਧਾਉਣ ਦੀ ਥਾਂ ਕਟੌਤੀ ਕਰ ਦਿ...
ਭਗਵੰਤ ਮਾਨ ਸਰਕਾਰ ਦੇ ਬਜ਼ਟ ਲਈ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਹਿ ਦਿੱਤੀ ਵੱਡੀ ਗੱਲ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Cabinet Minister Baljit Kaur) ਨੇ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਪੇਸ਼ ਬਜਟ ਨੂੰ ਲੋਕਪੱਖੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਧੰਨਵਾਦ ਕੀਤਾ ਤੇ ਕਿਹਾ ਕਿ ਇਸ...
ਹੁਣ ਤੁਸੀਂ ਵੀ 2000 ਰੁਪਏ ਲੈਣ ਦੇ ਬਣ ਸਕਦੇ ਹੋ ਹੱਕਦਾਰ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਐਲਾਨ
ਭਗਵੰਤ ਮਾਨ ਸਰਕਾਰ ਦਾ ਜਨਤਾ ਲਈ ਇੱਕ ਹੋਰ ਵੱਡਾ ਕਦਮ
ਚੰਡੀਗੜ੍ਹ। ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਤੇ ਚੋਣਾਂ ਮਾਮਲੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਰਾਹੀਂ ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਗਿਆ ਹੈ ਅਤੇ ਹੁਣ ਸਬ-ਡਵੀਜ਼ਨ ਤੇ ਜ਼ਿਲ੍...
ਹਰਜੋਤ ਬੈਂਸ ਵੱਲੋਂ PSTET ’ਚ ਉੱਤਰ ਲੀਕ ਮਾਮਲੇ ’ਚ ਜਾਂਚ ਦੇ ਹੁਕਮ ਜਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪੀਐੱਸਟੈੱਟ ਪੇਪਰ ਵਿੱਚ ਉੱਤਰ ਲੀਕ (PSTET Leak) ਮਾਮਲੇ ’ਚ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੀ ਪ੍ਰੀਖਿਆ ਪ੍ਰਕਿਰਿਆ ਵਿੱਚ ਪੂਰੀ ਨਿਰਪੱਖਤਾ ਬਣਾਈ ਰੱਖਣ ਲਈ, A++ NAAC ਗ੍ਰੇਡ ਯਾਨੀ GNDU ਵਾਲੀ ਤੀਜ...