ਢਾਈ ਸਾਲਾਂ ਤੋਂ ਬਰੇਲੀ ਤੋਂ ਗੁੰਮ ਵਿਅਕਤੀ ਲਈ ਮਸੀਹਾ ਬਣੇ ਡੇਰਾ ਸ਼ਰਧਾਲੂ
ਸੰਗਰੂਰ (ਨਰੇਸ਼ ਕੁਮਾਰ)। ਸੰਗਰੂਰ ਦੇ ਪ੍ਰੇਮ ਬਸਤੀ ਰੋਡ ਵਿਖੇ ਇੱਕ ਮੰਦਬੁੱਧੀ ਵਿਅਕਤੀ ਲਵਾਰਸ ਹਾਲਤ ਵਿੱਚ ਘੁੰਮ ਰਿਹਾ ਸੀ, ਜਿਸ ਦੇ ਕੱਪੜੇ ਫਟੇ ਹੋਏ ਸਨ ਅਤੇ ਸਰੀਰਕ ਹਾਲਤ ਵੀ ਖਰਾਬ ਸੀ। ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੂੰ ਜਦੋਂ ਪਤਾ ਲੱਗਿਆ ਤਾਂ ਉਸਦੀ ਸਾਂਭ ਸੰਭਾਲ ਕੀਤੀ।ਪੁੱਛਗਿੱਛ ਕਰਨ ਤੇ ਪਤਾ ਲੱਗਿਆ ...
ਪੰਜਾਬ ਦੇ ਸਰਕਾਰੀ ਸਕੂਲਾਂ ’ਚ ਦਾਖਲਿਆਂ ਨੇ ਤੋੜਿਆ ਰਿਕਾਰਡ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਵਿਭਾਗ (Government Schools of Punjab) ਨੇ ਇੱਕ ਦਿਨ ’ਚ ਇੱਕ ਲੱਖ ਤੋਂ ਜ਼ਿਆਦਾ ਦਾਖਲੇ ਕਰਨ ਦਾ ਇਤਿਹਾਸਕ ਰਿਕਾਰਡ ਦਰਜ ਕੀਤਾ ਹੈ। ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਨਿੱਚਰਵਾਰ ਨੂੰ ਵਿਧਾਨ ਸਭਾ ’ਚ ਇੱਕ ਸਵਾਲ ’ਤੇ ਇਹ ਜਾਣਕਾਰੀ ...
ਸਰਕਾਰੀ ਸਕੂਲਾਂ ’ਚ ਦਾਖਲਿਆਂ ਦੀ ਆਈ ਹਨ੍ਹੇਰੀ, ਪਟਿਆਲਾ ਜ਼ਿਲ੍ਹੇ ’ਚ ਇੱਕੋ ਦਿਨ ਹੋਏ 7844 ਵਿਦਿਆਰਥੀਆਂ ਦੇ ਨਵੇਂ ਦਾਖਲੇ
ਪਟਿਆਲਾ ਜ਼ਿਲ੍ਹੇ ਨੇ ਮਿਥੇ ਟੀਚੇ ਤੋਂ ਵੱਧ 110 ਫੀਸਦੀ ਦਾਖਲੇ ਕੀਤੇ
ਪਟਿਆਲਾ (ਖੁਸਵੀਰ ਸਿੰਘ ਤੂਰ)। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵ...
ਪੰਜਾਬ ਵਿਧਾਨ ਸਭਾ ’ਚ ਗੂੰਜੇਗਾ ਨਸ਼ਿਆਂ ਦਾ ਮੁੱਦਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਨਸ਼ਿਆਂ ਦੇ ਵਗਦੇ ਛੇਵੇਂ ਦਰਿਆ ਨੇ ਤਬਾਹੀ ਮਚਾ ਰੱਖੀ ਹੈ। ਰੋਜ਼ਾਨਾ ਕੋਈ ਨਾ ਕੋਈ ਘਰ ਨਸ਼ਿਆਂ ਕਰਕੇ ਉੱਜੜ ਰਿਹਾ ਹੈ। ਅੱਜ ਪੰਜਾਬ ਵਿਧਾਨ ਸਭਾ (Vidhan Sabha) ਦੇ ਬਜ਼ਟ ਇਜਲਾਸ ਦੀ ਕਾਵਰਾਈ ਦੌਰਾਨ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਗੱਲਬਾਤ ਛਿੜੀ। ਸਦਨ ’ਚ ਬੋਲਦਿਆਂ ਸਿਹਤ ...
ਅੰਮ੍ਰਿਤਸਰ ਸੈਕਟਰ ’ਚ ਡ੍ਰੋਨ ਦੁਆਰਾ ਸੁੱਟੀ ਗਈ ਤਿੰਨ ਕਿੱਲੋ ਹੈਰੋਇਨ ਬਰਾਮਦ
ਜਲੰਧਰ (ਸੱਚ ਕਹੂੰ ਨਿਊਜ਼)। ਬੀਐੱਸਐੱਫ਼ ਨੇ ਅੰਮ੍ਰਿਤਸਰ ਸੈਕਟਰ (Amritsar News) ’ਚ ਕੌਮਾਂਤਰੀ ਸਰਹੱਦ ਦੇ ਨੇੜੇ ਪਾਕਿ ਡਰੋਨ ਦੁਆਰਾ ਸੁੱਟੀ ਗਈ ਤਿੰਨ ਕਿੱਲੋ ਤੋਂ ਜ਼ਿਆਦਾ ਹੈਰੋਇਨ ਬਰਾਮਦ ਕੀਤੀ ਹੈ। ਬੀਐੱਸਐੱਫ਼ ਦੇ ਜਨਸੰਪਰਕ ਅਧਿਕਾਰੀ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਸਵੇਰੇ ਲਗਭਗ 3:12 ਵਜੇ ਸਰਹੱਦ ’ਤੇ ਤਾਇਨਾ...
ਮਹਿਲਾ ਕਮਿਸ਼ਨ ਦੀ ਚੇਅਰਪਸਨ ਮਨੀਸ਼ ਗੁਲਾਟੀ ਨੂੰ ਹਟਾਇਆ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ ਗੁਲਾਟੀ (Manish Gulati) ਨੂੰ ਅਹੁਦੇ ਤੋਂ ਹਟਾਉਣ ਲਈ ਰਾਹ ਪੱਧਰ ਹੋ ਗਿਆ ਹੈ। ਮਿਆਦ ਵਿੱਚ ਵਾਧਾ ਜਿਹੜਾ ਪਿਛਲੀ ਕਾਂਗਰਸ ਸਰਕਾਰ ਨੇ ਕੀਤਾ ਸੀ, ਉਹ ਵਾਧਾ ਜਾਰੀ ਕਰਨ ਦੇ ਹੁਕਮ ਮੌਜ਼ੂਦਾ ਆਮ ਆਦਮੀ ਪਾਰਟੀ ਸਰਕਾਰ ਨੇ ਵਾਪਸ ਲੈ ਲਏ ਹਨ। ਦੱਸ ਦਈਏ ਕ...
ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਐਲਾਨ, ਹਾਈਕੋਰਟ ਜਾਣ ਦੀ ਕਹੀ ਗੱਲ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਵਿਧਾਨ ਸਭਾ ਸੈਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਐਲਾਨ ਕਰ ਦਿੱਤਾ। ਪ੍ਰਤਾਪ ਸਿੰਘ ਬਾਜਵਾ ਦਾ ਵਿਧਾਨਸਭਾ ਦੇ ਬਾਹਰ ਪਤਰਕਾਰਾਂ ਨਾਲ ਗੱਲਬਾਤ ਕਰਦੇ ਹੋ...
ਸਾਬਕਾ ਇੰਸਪੈਕਟਰ ਵੱਲੋਂ ਆਪਣੇ ਲਾਈਸੈਂਸੀ ਰਿਵਾਲਵਰ ਨਾਲ ਆਤਮ ਹੱਤਿਆ
ਸਮਾਣਾ (ਸੁਨੀਲ ਚਾਵਲਾ)। ਸਥਾਨਕ ਜੱਟਾਂ ਪੱਤੀ ਮੁਹੱਲੇ ਵਿਖੇ ਰਹਿੰਦੇ ਸਾਬਕਾ ਪੁਲਿਸ ਇੰਸਪੈਕਟਰ ਵੱਲੋਂ ਅੱਜ ਸਵੇਰੇ ਆਪਣੇ ਲਾਈਸੈਂਸੀ ਰਿਵਾਲਵਰ ਨਾਲ ਆਪਣੇ ਘਰ ਵਿੱਚ ਹੀ ਆਤਮ ਹੱਤਿਆ ਕਰ ਲਈ ਗਈ। ਇਸ ਦੀ ਜਾਣਕਾਰੀ ਜਿਵੇਂ ਹੀ ਪਰਿਵਾਰਕ ਮੈਂਬਰਾਂ ਨੂੰ ਮਿਲੀ ਤਾਂ ਉਹ ਤੁਰੰਤ ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਲੈ ਗ...
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਨੇ ਔਰਤਾਂ ਲਈ ਕਹੀ ਵੱਡੀ ਗੱਲ
ਔਰਤ ਬਿਨ੍ਹਾਂ ਸਮਾਜ ਦੀ ਹੋਂਦ ਸੰਭਵ ਨਹੀਂ ਹੈ : ਡਾ. ਸੇਨੂ ਦੁੱਗਲ
ਆਪਸੀ ਸਹਿਯੋਗ ਨਾਲ ਅਸੀਂ ਸਿਰਜ ਸਕਦੇ ਹਾਂ ਸ਼ਾਨਦਾਰ ਦੁਨੀਆਂ : ਐਸਐਸਪੀ ਅਵਨੀਤ ਕੌਰ ਸਿੱਧੂ
ਫਾਜਿ਼ਲਕਾ/ਅਬੋਹਰ (ਰਜਨੀਸ਼ ਰਵੀ/ਸੁਧੀਰ ਅਰੌੜਾ) ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਅਬੋਹਰ ਦੇ ਇਨਰਵ੍ਹੀਲ ਕ...
ਪੰਜਾਬ ਬਜ਼ਟ : ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ ਵਿੱਚ ਵਾਧੇ ਦਾ ਦਾਅਵਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਧਾਨ ਸਭਾ ਵਿੱਚ ਬਜ਼ਟ ਪੇਸ਼ ਕਰ ਰਹੇ ਹਨ। ਉਹਨਾਂ ਆਪਣੇ ਸੰਬੋਧਨ ਵਿੱਚ ਕਿਹਾ ਪੰਜਾਬ ਦੇ ਲੋਕਾਂ ਨੂੰ ਇਸ ਬਜ਼ਟ ਤੋਂ ਕਈ ਉਮੀਦਾਂ ਹਨ। ਇਸ ਦੌਰਾਨ ਸਦਨ ਵਿੱਚ ਵਿੱਤ ਮੰਤਰੀ ਨੇ ਆਪਣੇ ਪਿਛਲੇ ਵਿੱਤੀ ਸਾਲ ਦੀਆਂ ਉਪਲੱਬਧੀਆਂ ਸਾਂਝੀਆਂ ਕੀਤੀਆਂ...