ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ
ਬਜ਼ਟ ਪੇਸ਼ ਕਰਨ ਤੋਂ ਬਾਅਦ ਹੋਵੇਗੀ ਮੀਟਿੰਗ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦਾ ਬਜ਼ਟ ਭਲਕੇ 10 ਮਾਰਚ 2023 ਨੂੰ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਬਾਅਦ ਦੁਪਹਿਰ ਵੇਲੇ ਪੰਜਾਬ ਕੈਬਨਿਟ ਦੀ ਮੀਟਿੰਗ ਰੱਖੀ ਗਈ ਹੈ। ਇਹ ਮੀਟਿੰਗ 10 ਮਾਰਚ, ਦਿਨ ਸ਼ੁੱਕਰਵਾਰ ਨੂੰ ਦੁਪਹਿਰ 3:30 ਵਜੋਂ ਹੋਣ ਜਾ ਰਹੀ ਹੈ। ਮੀਟਿੰਗ ਪ...
ਪੁਲਿਸ ਵੱਲੋਂ ਦੋ ਗੈਂਗਸਟਰ ਦੇਸੀ ਪਿਸਤੌਲਾਂ ਸਮੇਤ ਕਾਬੂ
ਬਾਹਰਲੇ ਰਾਜਾਂ ਤੋਂ ਪੰਜਾਬ ਚ ਕਰਦੇ ਸਨ ਅਸਲਾ ਸਪਲਾਈ
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਪਟਿਆਲਾ ਪੁਲਿਸ ਵੱਲੋ ਬਾਹਰਲੇ ਰਾਜਾਂ ਤੋਂ ਪੰਜਾਬ ਵਿੱਚ ਨਜਾਇਜ਼ ਅਸਲਾ ਸਪਲਾਈ ਕਰਨ ਵਾਲੇ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਖਿਲਾਫ ਪਹਿਲਾ ਵੀ ਦਰਜਨਾਂ ਮਾਮਲੇ ਦਰਜ ਹਨ। ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਨ...
ਔਰਤਾਂ ਸਮਾਜ ਦੇ ਹਰ ਖੇਤਰ ‘ਚ ਕਮਾ ਰਹੀਆਂ ਨੇ ਨਾਂਅ : ਡਾ: ਸੇਨੂੰ ਦੁੱਗਲ
ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਦੌੜ ਦਾ ਆਯੋਜਨ
ਫਾਜਿ਼ਲਕਾ (ਰਜਨੀਸ਼ ਰਵੀ) ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕੁੱਖ ਤੇ ਰੁੱਖ ਬਚਾਓ ਅਤੇ ਜਨਤਕ ਥਾਂਵਾਂ ਤੇ ਮਹਿਲਾਵਾਂ ਦੀ ਦਾਵੇਦਾਰੀ ਦੇ ਸੁਨੇਹੇ ਨਾਲ ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ (Fazilka News) ਵੱਲੋਂ ਅੱ...
ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਭਾਰਤ ਦੇ ਰਾਸ਼ਟਰਪਤੀ ਦੋ੍ਰਪਦੀ ਮੁਰਮੂ ਏਅਰ ਫੋਰਸ ਦੀ ਵਿਸ਼ੇਸ਼ ਉਡਾਣ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜ ਗਏ ਹਨ। ਅਤਿ ਸੁਰੱਖਿਆ ਵਿੱਚ ਇੱਥੇ ਰਾਸ਼ਟਰਪਤੀ ਦਾ ਕਾਫ਼ਲਾ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਰਵਾਨਾ ਹੋ ਗਿਆ ਹ...
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਆਉਣਗੇ ਅੰਮ੍ਰਿਤਸਰ, ਕੀ ਹਨ ਪ੍ਰਬੰਧ?
ਅੰਮਿ੍ਰਤਸਰ (ਸੱਚ ਕਹੂੰ ਨਿਊਜ਼)। ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੌਰੇ ’ਤੇ ਆ ਰਹੇ ਹਨ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮਿ੍ਰਤਸਰ ਸ਼ਹਿਰ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਆਪਣੇ ਚਾਰ ਘੰਟੇ ਦੇ ਅੰਮਿ੍ਰਤਸਰ ਦੌਰੇ ਦੌਰਾਨ ਰਾਸਟਰਪਤੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ...
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਕੀਤਾ ਵਾਕ ਆਊਟ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ’ਚ ਬਜ਼ਟ ਇਜਲਾਸ ਦਾ ਚੌਥਾ ਦਿਨ ਚੱਲ ਰਿਹਾ ਹੈ। ਇਸ ਦੌਰਾਨ ਲੋਕ ਮਸਲਿਆਂ ’ਤੇ ਪ੍ਰਸ਼ਨ ਕਾਲ ਚੱਲ ਰਿਹਾ ਹੈ। ਇਜਲਾਸ ਦੌਰਾਨ ਪੰਜਾਬ ਵਿੱਚ ਕਾਨੂੰਨ ਵਿਵਸਥਾ ’ਤੇ ਬਹਿਸ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ। ਕਾਂਗਰਸ ਨੇ ਪੰਜਾਬ ਵਿੱਚ ਹੋ ਰਹੇ ਵੱਡੇ ਪੱਧਰ ’ਤੇ ਕਤਲਾ...
ਸ਼ਗਨ ਸਕੀਮ ਦੀ ਅਦਾਇਗੀ ਜਲਦੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਬਜ਼ਟ ਇਜਲਾਸ ਦੀ ਕਾਰਵਾਈ ਚੌਥੇ ਦਿਨ ਚੱਲ ਰਹੀ ਹੈ। ਪ੍ਰਸ਼ਨ ਕਾਲ ਦੌਰਾਨ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਲਕਾ ਜੀਰਾ ਵਿੱਚ ਸ਼ਗਨ (ਹੁਣ ਆਸ਼ੀਰਵਾਦ) ਸਕੀਮ ਤਹਿਤ ਜੀਰਾ ਹਲਕੇ ਵਿੱਚ ਨਵੰਬਰ 2021 ਤੋਂ ਜਨਵਰੀ 202...
ਪੰਜਾਬ ਬਜ਼ਟ ਇਜਲਾਸ ਦੀ ਚੌਥੇ ਦਿਨ ਦੀ ਕਾਰਵਾਈ ਸ਼ੁਰੂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਦੇ ਚੌਥੇ ਬਜ਼ਟ ਸਮਾਗਮ ਲਈ ਸਦਨ ਦੀ ਕਾਰਵਾਈ ਅੱਜ ਸਵੇਰੇ 10 ਵਜੇ ਸ਼ੁਰੂ ਹੋ ਗਈ ਹੈ। ਸਦਨ ’ਚ ਅੱਜ ਗੈਰ-ਸਰਕਾਰੀ ਕਮਕਾਰ ਹੋਵੇਗਾ, ਜਦੋਂਕਿ 10 ਮਾਰਚ ਨੂੰ ਪੰਜਾਬ ਦਾ ਬਜ਼ਟ ਪੇਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਹ ਬਜ਼ਟ ਇਜਲਾਸ ਤਿੰਨ ਮਾਰਚ ਨੂੰ ਸ਼ੁਰੂ ਹੋਇਆ ਸੀ।
...
ਨਸ਼ੇ ਦੀ ਓਵਰਡੋਜ਼ ਨੇ ਨੌਜਵਾਨ ਦੇ ਪੀਤੇ ਸਾਹ
ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। ਫਿਰੋਜ਼ਪੁਰ ਵਿਖੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿ੍ਰਤਕ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਨਾਜ਼ੂ ਸ਼ਾਹ ਵਾਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਦੀ ਲਾਸ਼ ਫਿਰੋਜ਼ਪੁਰ ਦੀ ਫੀਡਰ...
ਸੀਸੀਟੀਐਨਐਸ ਏਡੀਜੀਪੀ ਬਣ ਕੇ ਵਲੰਟੀਅਰਜ਼ ਭਰਤੀ ਕਰਨ ਦੇ ਫਰਜ਼ੀਵਾੜੇ ਦਾ ਪਰਦਾਫਾਸ਼, ਇੱਕ ਕਾਬੂ
ਪੁਲਿਸ ਮੁਤਾਬਕ ਫਰਜ਼ੀਵਾੜੇ ਦਾ ਮਾਸਟਰਮਾਈਂਡ ਸੰਗਰੂਰ ਜੇਲ ’ਚ ਬੈਠ ਕੇ ਚਲਾ ਰਿਹਾ ਹੈ ਰੈਕਟ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਪੁਲਿਸ ਨੇ ਐਨ.ਸੀ.ਆਰ.ਬੀ. ਦੇ ਅਦਾਰੇ ਸੀ.ਸੀ.ਟੀ.ਐਨ.ਐਸ. ਦੇ ਨਾਂਅ ’ਤੇ ਫ਼ਰਜੀ ਵਲੰਟੀਅਰ ਭਰਤੀ ਕਰਨ ਦੇ ਦੋਸ਼ ਹੇਠ ਇੱਕ ਨੂੰ ਕਾਬੂ ਕਰਦਿਆਂ ਇੱਕ ਫਰਜ਼ੀਵਾੜੇ ਦੇ ਰੈਕਟ ਦਾ ਪਰਦਾ...