ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ, ਤੁਸੀਂ ਵੀ ਪੜ੍ਹੋ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ (Ashwini Sharma) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਆਲ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਭਾਜਪਾ ਪ੍ਰਧਾਨ ਵੱਲੋਂ ਪੰਜਾਬ ਦੇ ਮੌਜ਼ੂਦਾ ਹਾਲਾਤ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੂੰ ਤੁਰੰਤ ਆਲ ਪਾਰ...
ਪੰਜਾਬ ਵਿਧਾਨ ਸਭਾ ਬਜ਼ਟ ਇਜਲਾਸ : ਮੁੱਖ ਮੰਤਰੀ ਤੇ ਪ੍ਰਤਾਪ ਬਾਜਵਾ ਵਿਚਾਲੇ ਤਿੱਖੀ ਬਹਿਸ, ਸਦਨ 2:30 ਵਜੇ ਤੱਕ ਮੁਲਤਵੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਦੇ ਬਜ਼ਟ ਇਜਲਾਸ (Punjab Vidhan Sabha budget session) ਦਾ ਅੱਜ ਦੂਜਾ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਕਦਨ ਦੀ ...
ਬਜ਼ਟ ਇਜਲਾਸ ਦੂਜਾ ਦਿਨ : ਮੂਸੇਵਾਲਾ ਕਤਲ ਕਾਂਡ ’ਤੇ ਰਾਜਾ ਵੜਿੰਗ ਨੇ ਚੁੱਕੀ ਆਵਾਜ਼
ਮੂਸੇਵਾਲਾ ਕਤਲ ਕਾਂਡ ’ਤੇ ਰਾਜਾ ਵੜਿੰਗ ਨੇ ਚੁੱਕੀ ਆਵਾਜ਼
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਵਿਧਾਨ ਸਭਾ ਦੇ ਬਜ਼ਟ ਸੈਸ਼ਨ ਦੇ ਦੂਜੇ ਦਿਨ ਅੱਜ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਮੌਜ਼ੂਦਾ ਹਾਲਾਤ ’ਤੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਦਿਨ-ਦਿਹਾੜੇ ਕਤਲੇਆਮ ਹੋ ਰਿਹਾ ਹ...
ਪੰਜਾਬ ਦੇ ਸਰਕਾਰੀ ਸਕੂਲ ਹੋਣਗੇ ਸੀਸੀਟੀਵੀ ਕੈਮਰਿਆਂ ਨਾਲ ਲੈਸ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਕਈ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਤੋਂ ਬਾਅਦ ਹੁਣ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਨੂੰ ਹਾਈਟੈੱਕ ਬਣਾਇਆ ਜਾਵੇਗਾ। ਮਾਨਯੋਗ ਪੰਜਾਬ ਸਰਕਾਰ ਨੇ ਸੂਬੇ ਦੇ 15584 ਸਰਕਾਰੀ ਸਕੂਲਾਂ ਨੂੰ ਸ...
ਮੁੱਖ ਮੰਤਰੀ ਨੇ ਵਿਰੋਧੀਆਂ ਟਵੀਟ ਕਰਕੇ ਦਿੱਤਾ ਕਰਾਰਾ ਜਵਾਬ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਵਿਰੋਧੀਆਂ ਵੱਲੋਂ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚੁੱਕੇ ਜਾ ਰਹੇ ਸਵਾਲਾਂ ਦਾ ਮੁੱਖ ਮੰਤਰੀ ਭਗਵੰਤ ਮਾਨ (Chief Minister) ਨੇ ਠੋਕਵਾਂ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਆਖਿਆ ਹੈ ਕਿ ਪੰਜਾਬ ਦੀ ਮੇਰੇ ਕੋਲ ਪਲ-ਪਲ ਦੀ ਜਾਣਕਾਰੀ ਹੈ। ਵਿਰੋਧੀਆ ਦਾ ਪੰਜਾਬ...
ਮਲੇਰਕੋਟਲਾ ‘ਚ ਝੁੱਗੀ ਝੌਂਪੜੀ ਤੇ ਖੋਖਿਆ ‘ਤੇ ਚੱਲਿਆ ਪੀਲਾ ਪੰਜਾ
ਮਲੇਰਕੋਟਲਾ (ਗੁਰਤੇਜ ਜੋਸੀ) ਜਿੱਥੇ ਇੱਕ ਪਾਸੇ ਕੇਦਰ ਸਰਕਾਰ ਅਵਾਸ ਯੋਜਨਾ ਦੇ ਤਹਿਤ ਬੇ-ਘਰਿਆ ਨੂੰ ਰਿਹਣ ਲਈ ਘਰ ਬਣਾ ਕੇ ਦੇ ਰਹੀ ਹੈ, ਉੱਥੇ ਦੂਜੇ ਪਾਸੇ ਮਲੇਰਕੋਟਲਾ (Malerkotla News) ਅੰਦਰ ਜਿਲਾ ਪ੍ਰਸਾਸਨ ਨੇ ਬੀਤੇ ਕਰੀਬ ਪੰਜਾਹ ਸਾਲਾਂ ਤੋ ਰਹਿ ਰਹੇ ਝੁੱਗੀ ਝੌਂਪੜੀ ਅਤੇ ਖੋਖਿਆ ਨੂੰ ਢਹਿਢੇਰੀ ਕਰਕੇ ਲੋ...
ਡੇਰਾ ਸ਼ਰਧਾਲੂ ਮੰਦਬੁੱਧੀ ਨੌਜਵਾਨ ਲਈ ਫਰਿਸ਼ਤੇ ਬਣ ਬਹੁੜੇ
ਕੀਤੀ ਸਾਂਭ-ਸੰਭਾਲ | Welfare Work
ਸੰਗਰੂਰ (ਨਰੇਸ਼ ਕੁਮਾਰ)। ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਅਨੁਸਾਰ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਬਲਾਕ ਸੰਗਰੂਰ ਦੇ ਮੈਂਬਰਾਂ ਨੇ ਇਸ ਸਾਲ ਹੁਣ ਤੱਕ 5ਵੇਂ ਮੰਦਬੁੱਧੀ ਵਿਅਕਤੀ ਨੂੰ ਪਿੰਗਲਵਾੜੇ ਵਿੱਚ ਦਾਖਲ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰ...
ਪ੍ਰਾਇਮਰੀ ਸਕੂਲਾਂ ਦੇ ਮਰਜ਼ ਹੋਣ ‘ਤੇ ਈਟੀਟੀ ਟੀਚਰ ਯੂਨੀਅਨ ਦਾ ਵੱਡਾ ਬਿਆਨ, ਜਲਦੀ ਪੜ੍ਹੋ
ਜਲਾਲਾਬਾਦ (ਰਜਨੀਸ਼ ਰਵੀ) ਪੰਜਾਬ ਸਰਕਾਰ ਦੀ ਪ੍ਰਾਇਮਰੀ ਸਕੂਲਾਂ ਨੂੰ ਨੇੜਲੇ ਮਿਡਲ ਅਤੇ ਹਾਈ ਸਕੂਲਾਂ ਵਿੱਚ ਮਰਜ਼ ਕਰਨ ਅਤੇ ਪ੍ਰਾਇਮਰੀ ਸਕੂਲਾਂ ਵਿਚਲੀਆਂ ਅਸਾਮੀਆਂ ਖ਼ਤਮ ਕਰਨ ਦੀ ਨੀਤੀ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਢਾਬਾਂ, ਅਮਰਜੀਤ...
ਵੱਡੀ ਅਪਡੇਟ : ਪੰਜਾਬ ਵਿੱਚ ਪ੍ਰੀ-ਪੇਡ ਮੀਟਰ ਲੱਗਣੇ ਸ਼ੁਰੂ
ਸਮਾਰਟ ਮੀਟਰਾਂ ਨੂੰ ਰਿਚਾਰਜ਼ ਕਰਨ ਤੋਂ ਬਾਅਦ ਹੀ ਮਿਲੇਗੀ ਬਿਜਲੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਾਵਰਕੌਮ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਸਮਾਰਟ ਪ੍ਰੀ-ਪੇਡ ਮੀਟਰ ਲਾਉਣੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਸੱਤ ਹਜ਼ਾਰ ਤੋਂ ਜ਼ਿਆਦਾ ਸਮਾਰਟ ਮੀਟਰ ਲੱਗ ਵੀ ਚੁੱਕੇ ਹਨ। ਉਕਤ ਸਮਾਰਟ ਮੀਟਰ ਲੱਗਣ ਤੋਂ ਬਾਅਦ ਇਨ੍ਹਾਂ ਸਰਕਾ...
ਡੇਰਾ ਸ਼ਰਧਾਲੂਆਂ ਕਾਰ ਨੂੰ ਲੱਗੀ ਅੱਗ ‘ਤੇ ਪਾਇਆ ਕਾਬੂ
ਮਾਨਸਾ (ਸੁਖਜੀਤ ਮਾਨ)। ਸਥਾਨਕ ਸ਼ਹਿਰ ਦੇ ਚੁਗਲੀ ਘਰ ਨੇੜੇ ਸਥਿੱਤ ਵਾਈਸ ਪ੍ਰਧਾਨ ਵਪਾਰ ਮੰਡਲ ਪੰਜਾਬ ਸਤਿੰਦਰ ਸਿੰਗਲਾ ਦੇ ਘਰ ’ਚ ਖੜ੍ਹੀ ਕਾਰ ਨੂੰ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ ਮੌਕੇ ’ਤੇ ਪੁੱਜ ਕੇ ਕਾਬੂ ਪਾਇਆ ਸੇਵਾਦਾਰਾਂ ਦੇ ਇਸ ਉਪਰਾਲੇ ਦੀ ਚਹੁੰ-ਪਾਸਿਓਂ ਭਰਵੀਂ ਸ਼ਲ...