ਪੰਜਾਬ ਬਜ਼ਟ ਸੈਸ਼ਨ ਦੀ ਸ਼ੁਰੂਆਤ ਕਰਦਿਆਂ ਰਾਜਪਾਲ ਨੇ ਕੀ ਕਿਹਾ, ਤੁਸੀਂ ਵੀ ਪੜ੍ਹੋ…
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਦੇ ਬਜ਼ਟ ਇਜਲਾਸ ਦੀ ਕਾਰਵਾਈ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਨ ਨਾਲ ਹੋਈ। ਹਾਲਾਂਕਿ ਕਾਂਗਰਸ ਵੱਲੋਂ ਹੰਗਾਮਾ ਕਰਨ ਕਰਕੇ ਕੁਝ ਦੇਰ ਲਈ ਭਾਸ਼ਣ ਰੋਕਣਾ ਪਿਆ। ਇਸ ਤੋਂ ਬਾਅਦ ਕਾਂਗਰਸ ਨੇ ਵਾਕ ਆਊਟ ਕਰ ਦਿੱਤਾ। ਇਸ ਤੋਂ ਬਾਅਦ ਰਾਜਪਾਲ ਨੇ ਆਪਣਾ ਭਾਸ਼ਣ ਜਾ...
Live ! ਬਜ਼ਟ ਸੈਸ਼ਨ ਸ਼ੁਰੂ, ਰਾਜਪਾਲ ਦੇ ਭਾਸ਼ਨ ਨਾਲ ਹੋਈ ਸ਼ੁਰੂਆਤ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਬਜ਼ਟ ਸ਼ੈਸ਼ਨ ਦੀ ਸ਼ੁਰੂਆਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਨ ਨਾਲ ਕੀਤੀ ਗਈ। ਆਪਣੇ ਭਾਸ਼ਣ ਦੌਰਾਨ ਰਾਜਪਾਲ ਵਿਚਾਲੇ ਹੀ ਰੁਕ ਗਏ। ਸਿੰਗਾਪੁਰ ਭੇਜੇ ਗਏ ਪਿ੍ਰੰਸੀਪਲਾਂ ਦੇ ਮੁੱਦੇ ’ਤੇ ਸਦਨ ’ਚ ਹੰਗਾਮਾ...
ਬਜਟ ਸੈਸ਼ਨ ਅੱਜ ਤੋਂ ਸ਼ੁਰੂ, ਹੰਗਾਮੇਦਾਰ ਰਹਿਣ ਦੇ ਆਸਾਰ, ਵਿਰੋਧੀ ਧਿਰ ਕਈ ਮੁੱਦਿਆਂ ’ਤੇ ਘੇਰੇਗੀ ਸਰਕਾਰ
ਰਾਜਪਾਲ ਦੇ ਭਾਸ਼ਣ ਨਾਲ ਹੋਏਗਾ Budget Session ਦਾ ਆਗਾਜ਼
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋਣ ਜਾ ਰਿਹਾ ਹੈ। ਇਸ ਬਜਟ ਸੈਸ਼ਨ (Budget Session) ਵਿੱਚ ਵਿਰੋਧੀ ਧਿਰ ਵੱਲੋਂ ਕਾਨੂੰਨ ਪ੍ਰਬੰਧ ਤੋਂ ਲੈ ਕੇ ਅਜਨਾਲਾ ਕਾਂਡ ਤੱਕ ਦੇ ਮਾਮਲੇ ਵਿੱਚ ਸਰਕਾਰ ...
ਮੁੱਖ ਮੰਤਰੀ ਨੇ ਸਿੰਗਾਪੁਰ ਟਰੇਨਿੰਗ ਲਈ ਪ੍ਰਿੰਸੀਪਲਾਂ ਦਾ ਦੂਜਾ ਬੈਚ ਕੀਤਾ ਰਵਾਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੀ ਸਿੱਖਿਆ ’ਚ ਸੁਧਾਰ ਲਈ ਸਰਕਾਰ ਵੱਲੋਂ ਪ੍ਰਿੰਸੀਪਲਾਂ ਦਾ ਦੂਜਾ ਬੈਚ ਅੱਜ ਸਿੰਗਾਪੁਰ ਲਈ ਰਵਾਨਾ ਕੀਤਾ। ਮੁੱਖ ਮੰਤਰੀ (Chief Minister) ਨੇ ਚੰਡੀਗੜ੍ਹ ਵਿਖੇ ਖੁਦ ਸਿੰਗਾਪੁਰ ਜਾ ਰਹੇ ਇਨ੍ਹਾਂ 30 ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ...
ਪੀਆਰਟੀਸੀ ਦੇ ਨਵੇਂ ਚੇਅਰਮੈਨ ਰਣਜੋਧ ਹਡਾਣਾ ਨੇ ਆਪਣਾ ਅਹੁਦਾ ਸੰਭਾਲਿਆ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੋੜੇਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਵਿਧਾਇਕ ਅਤੇ ਆਪ ਆਗੂ ਹੋਏ ਸ਼ਾਮਲ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ ਦੇ ਨਵੇਂ ਚੇਅਰਮੈਨ (Chairman of PRTC) ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ...
ਆਰਡੀਐੱਫ ਦਾ 3200 ਕਰੋੜ ਨਹੀਂ ਦੇ ਰਿਹਾ ਕੇਂਦਰ, 600 ਕਰੋੜ ਦਾ ਲੋਨ ਡਿਫਾਲਟਰ ਹੋ ਰਿਹੈ ਮੰਡੀ ਬੋਰਡ
ਪੰਜਾਬ ਸਰਕਾਰ ਤੋਂ 300 ਕਰੋੜ ਮੰਗ ਕੇ ਭਰਿਆ 50 ਫੀਸਦੀ ਪੈਸਾ, ਅਪਰੈਲ ਵਿੱਚ ਫਿਰ ਦੇਣਾ 300 ਕਰੋੜ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਦਿਹਾਤੀ ਵਿਕਾਸ ਫੰਡ (ਆਰਡੀਐੱਫ) ਦਾ 3200 ਕਰੋੜ ਰੁਪਏ ਦੇ ਕਰੀਬ ਕੇਂਦਰ ਸਰਕਾਰ ਵੱਲੋਂ ਜਾਰੀ ਨਹੀਂ ਕਰਨ ਕਰਕੇ ਪੰਜਾਬ ਮੰਡੀ ਬੋਰਡ 600 ਕਰੋੜ ਰੁਪਏ ਦਾ ਡਿਫਾਲਟਰ ਹੋ ਗਿਆ ਹੈ। ਪ੍...
ਪੰਜਾਬ ਸਬੰਧੀ ਕੇਂਦਰ ਸਰਕਾਰ ਕਾਫ਼ੀ ਚਿੰਤਤ, ਅੱਜ ਅਮਿਤ ਸ਼ਾਹ ਨੂੰ ਮਿਲਣਗੇ ਭਗਵੰਤ ਮਾਨ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵੀ ਬੁੱਧਵਾਰ ਨੂੰ ਕੀਤੀ ਗਈ ਅਮਿਤ ਸ਼ਾਹ ਨਾਲ ਮੁਲਾਕਾਤ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਘਟਨਾਵਾਂ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰ ਸਰਕਾਰ ਕਾਫ਼ੀ ਚਿੰਤਤ ਨਜ਼ਰ ਆ ਰਹੀ ਹੈ। ਕੇਂਦਰ ਸਰਕਾਰ ਵੱਲੋਂ ਆਪਣੀ ਖੁਫੀਆ ਏਜੰਸੀਆਂ ਰਾਹੀਂ...
ਮਾਂ ਦੇ ਕਤਲ ਦੇ ਦੋਸ਼ ’ਚ ਪੁੱਤਰ ਗ੍ਰਿਫ਼ਤਾਰ
ਸੰਗਰੂਰ (ਗੁਰਪ੍ਰੀਤ ਸਿੰਘ)। ਜ਼ਿਲ੍ਹਾ ਪੁਲਿਸ ਸੰਗਰੂਰ (Sangrur News) ਵੱਲੋਂ ਮਾੜੇ ਅਨਸਰਾਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਲੌਂਗੋਵਾਲ ਦੇ ਪਿੰਡ ਮੰਡੇਰ ਕਲਾਂ ਵਿਖੇ ਮਾਂ ਦਾ ਕਤਲ ਕਰਨ ਦੇ ਸਬੰਧ ਵਿੱਚ ਪੁੱਤਰ ਨੂੰ ਗਿ੍ਰਫ਼ਤਾਰ ਕੀਤਾ ਗਿਆ। ਇਸ ਸਬੰਧੀ ਸੁਰੇਂਦਰ ਲਾਂਬਾ ਆਈ.ਪੀ.ਐਸ ਨੇ ਹ...
ਬਿਜਲੀ ਮਾਰ ਸਕਦੀ ਐ ਕਰੰਟ, ਪ੍ਰਸ਼ਾਸਨ ਖਿੱਚੀ ਬੈਠਾ ਤਿਆਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ’ਚ ਬਿਜਲੀ ਦੀਆਂ ਦਰਾਂ ਵਧ ਸਕਦੀਆਂ ਹਨ। ਪ੍ਰਸ਼ਾਸਨ ਨੇ ਬਿਜਲ (Electricity) ਦੀਆਂ ਦਰਾਂ ’ਚ ਵਾਧਾ ਕਰਨ ਦੀ ਤਿਆਰੀ ਕਰ ਲਈ ਹੈ। ਪ੍ਰਸ਼ਾਸਨ ਦੇ ਬਿਜਲੀ ਵਿਭਾਗ ਨੇ ਜੁਆਇੰਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਜੇ.ਈ.ਆਰ.ਸੀ.) ਵੱਲੋਂ ਵਿੱਤੀ ਵਰ੍ਹੇ 2023-24 ਲਈ ਬਿਜਲੀ ...
ਪਾਵਰਕੌਮ ਦੇ ਚੇਅਰਮੈਂਨ ਇੰਜ: ਬਲਦੇਵ ਸਿੰਘ ਸਰਾਂ ਦੇ ਕਾਰਜਕਾਲ ਵਿੱਚ ਇੱਕ ਸਾਲ ਦਾ ਵਾਧਾ
ਬਲਦੇਵ ਸਿੰਘ ਸਰਾਂ ਬੇਹੱਦ ਇਮਾਨਦਾਰ ਅਤੇ ਕੰਮ ਪ੍ਰਤੀ ਜਾਨੂੰਨ ਵਾਲੇ ਅਧਿਕਾਰੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ) । ਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੇ ਚੇਅਰਮੈਂਨ ਕਮ ਸੀਐਮਡੀ ਇੰਜ: ਬਲਦੇਵ ਸਿੰਘ ਸਰਾਂ (Baldev Singh) ਦੇ ਕਾਰਜਕਾਲ ਵਿੱਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਹੈ। ਉਂਜ ਬਲਦੇਵ ਸਿੰਘ ਸਰਾਂ ਮੌਜੂਦਾ ਸਮ...