Punajb By Election: ਸੰਸਦ ਮੈਂਬਰ ਗੁਰਮੀਤ ਮੀਤ ਹੇਅਰ ਆਪਣੇ ਦੋਸਤ ਹਰਿੰਦਰ ਧਾਲੀਵਾਲ ਨੂੰ ਟਿਕਟ ਦਿਵਾਉਣ ’ਚ ਹੋਏ ਕਾਮਯਾਬ
ਮੁੱਢਲੀ ਸਿੱਖਿਆ ਤੋਂ ਲੈ ਕੇ ਉੱਚ ਸਿੱਖਿਆ ਦੀ ਪੜ੍ਹਾਈ ਤੱਕ ਸਹਿਪਾਠੀ ਰਹੇ ਨੇ ਮੀਤ ਤੇ ਹਰਿੰਦਰ
(ਗੁਰਪ੍ਰੀਤ ਸਿੰਘ) ਬਰਨਾਲਾ। ਬਰਨਾਲਾ ਵਿਧਾਨ ਸਭਾ ਹਲਕੇ ਤੋਂ ਜਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਹਰਿੰਦਰ ਸਿੰਘ ਧਾਲੀਵਾਲ ਦੀ ਰਾਜਨੀਤਿਕ ਯੋਗਤ...
By Elections Punjab: ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣਾਂ ਲਈ 4 ਉਮੀਦਵਾਰਾਂ ਦਾ ਕੀਤਾ ਐਲਾਨ, ਵੇਖੇ ਸੂਚੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਸਿਰਫ਼ ਇੱਕ ਉਮੀਦਵਾਰ ਹੀ ਦੁਹਰਾਇਆ ਗਿਆ ਹੈ। ਬਾਕੀ ਤਿੰਨ ਸੀਟਾਂ 'ਤੇ ਨਵੇਂ ਚਿਹਰੇ ਮੈਦਾਨ 'ਚ ਉਤਾਰੇ ਗਏ ਹਨ। By Elections Punj...
Sarpanch Election: ਪਿੰਡ ਨਵਾਂ ਰੁਪਾਣਾ ਦੀ ਸਰਪੰਚੀ ਅਯੋਗ ਕਰਨ ਦਾ ਮਾਮਲਾ ਡਿਪਟੀ ਕਮਿਸ਼ਨਰ ਕੋਲ ਪੁੱਜਾ
ਪਿੰਡ ਵਾਸੀਆਂ ਵੱਲੋਂ ਕੁਲਵਿੰਦਰ ਕੌਰ ਨੂੰ ਜ਼ਬਰੀ ਹਰਾਉਣ ਦੇ ਦੋਸ਼ Sarpanch | Election
Sarpanch Election:(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਮੁਕਤਸਰ-ਮਲੋਟ ਸੜਕ ਉਪਰ ਸਥਿਤ ਪਿੰਡ ਨਵਾਂ ਰੁਪਾਣਾ ਦੇ ਕਰੀਬ ਦੋ ਸੌ ਪਿੰਡ ਵਾਸੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਲਿਖਤੀ ਅਰਜ਼ੀ ਦੇ ਕੇ ਪਿੰਡ ਦੇ ਸਰਪੰਚ ਦੀ ਚ...
Blood Donation: ਐਮਰਜੈਂਸੀ ਦੌਰਾਨ ਮਰੀਜ਼ ਲਈ ਡੇਰਾ ਸ਼ਰਧਾਲੂ ਨੇ ਕੀਤਾ ਖੂਨਦਾਨ
(ਮਨੋਜ) ਮਲੋਟ। ਪੂਜਨੀਕ ਗੁਰੂ ਸੰਤ ਡਾ.ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ’ਤੇ ਅਮਲ ਕਰਦੇ ਹੋਏ ਮਲੋਟ ਦੇ ਇੱਕ ਡੇਰਾ ਸ਼ਰਧਾਲੂ ਨੇ ਐਮਰਜੈਂਸੀ ਦੌਰਾਨ ਇੱਕ ਮਰੀਜ਼ ਨੂੰ ਖੂਨ ਦੀ ਲੋੜ ਪੈਣ ’ਤੇ ਆਪਣਾ ਇੱਕ ਯੂਨਿਟ ਖੂਨਦਾਨ ਕਰਕੇ ਅਸਲੀ ਮਾਨਵਤਾ ਦਾ ਫਰਜ਼ ਨਿਭਾਇਆ।
ਇਹ ਵੀ ਪੜ੍ਹੋ: ...
Diwali 2024: ਹੁਣ ਥਾਂ-ਥਾਂ ਨਹੀਂ ਵਿਕਣਗੇ ਪਟਾਕੇ, ਪ੍ਰਸ਼ਾਸਨ ਨੇ ਲਿਆ ਫ਼ੈਸਲਾ, ਦੇਖੋ ਪੂਰੀ ਡਿਟੇਲ
Diwali 2024: ਆਰਜੀ ਲਾਈਸੈਂਸ ਜਾਰੀ ਕਰਨ ਲਈ ਆਮ ਪਬਲਿਕ ਤੋਂ ਸੇਵਾ ਕੇਂਦਰ ਰਾਹੀਂ ਪ੍ਰਾਪਤ ਕੀਤੀਆਂ ਜਾਣਗੀਆਂ ਦਰਖਾਸਤਾਂ
ਬਠਿੰਡਾ (ਸੁਖਜੀਤ ਮਾਨ)। ਤਿਉਹਾਰੀ ਸੀਜ਼ਨ ਦੌਰਾਨ ਪ੍ਰਸ਼ਾਸਨ ਕਈ ਤਰ੍ਹਾਂ ਦੀਆਂ ਸਖਤਾਈਆਂ ਵਰਤਦਾ ਹੈ। ਇਸ ਦੌਰਾਨ ਦੀਵਾਲੀ ਮੌਕੇ ਪਟਾਕਿਆਂ ਦੀ ਵਿੱਕਰੀ ਸਬੰਧੀ ਵੀ ਸਖਤੀ ਵਰਤੀ ਜਾ ਰਹੀ ਹੈ। ...
ਪੰਜਾਬ ‘ਚ ਫੈਲ ਰਹੀ ਇਹ ਬੀਮਾਰੀ, ਵਰਤੋ ਸਾਵਧਾਨੀ, 2 ਬੱਚਿਆਂ ਦੀ ਰਿਪੋਰਟ ਆਈ ਪਾਜੀਟਿਵ
ਜਲੰਧਰ (ਸੱਚ ਕਹੂੰ ਨਿਊਜ਼)। ਸ਼ਨਿੱਚਰਵਾਰ ਨੂੰ 2 ਬੱਚਿਆਂ ਦੀ ਡੇਂਗੂ ਰਿਪੋਰਟ ਪਾਜ਼ੇਟਿਵ ਆਉਣ ਨਾਲ ਜ਼ਿਲੇ ’ਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 76 ਹੋ ਗਈ ਹੈ, ਜਿਨ੍ਹਾਂ ’ਚੋਂ 53 ਮਰੀਜ਼ ਸ਼ਹਿਰੀ ਤੇ 23 ਪੇਂਡੂ ਖੇਤਰ ਦੇ ਵਸਨੀਕ ਹਨ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਦਿੱਤਿਆ ਪਾਲ ਨੇ ਦੱਸਿਆ ਕਿ ਸ਼ਨਿੱਚਰਵਾਰ ਨੂੰ ਡ...
Ludhiana News: ਡੀਜੀਪੀ ਯਾਦਵ ਨੇ ਵਪਾਰਕ ਰਾਜਧਾਨੀ ’ਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਤਿਉਹਾਰਾਂ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਦੇਰ ਰਾਤ ਡੀਜੀਪੀ ਗੌਰਵ ਯਾਦਵ ਨੇ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਆਮ ਲੋਕਾਂ ਤੋਂ ਪੁਲਿਸ ਦੀ ਕਾਰਗੁਜ਼ਾਰੀ ਤੇ ਵਿਵਹਾਰ ਬਾਰੇ ਜਾਣਿਆ। ਜਾਣਕਾਰੀ ਮੁਤਾਬਕ ਡੀਜੀਪੀ ਗੌਰਵ ਯਾਦਵ ਵੱਖ-ਵ...
Road Accident: ਟੂਰ ’ਤੇ ਗਈ ਸਕੂਲ ਬੱਸ ਹਾਦਸੇ ਦਾ ਸ਼ਿਕਾਰ
ਜਾਨੀ ਨੁਕਸਾਨ ਹੋਣ ਤੋਂ ਬਚਾਅ
Road Accident: (ਗੁਰਤੇਜ ਜੋਸ਼ੀ) ਮਾਲੇਰਕੋਟਲ। ਜ਼ਿਲ੍ਹਾ ਮਾਲੇਰਕੋਟਲਾ ਦੇ ਅਮਰਗੜ੍ਹ ਦੇ ਨੇੜਲੇ ਪਿੰਡ ਰਾਮਪੁਰ ਛੰਨਾ ਸਥਿਤ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਟੂਰ ’ਤੇ ਗਈ ਬੱਸ ਹਾਦਸੇ ਦਾ ਸ਼ਿਕਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ: Farmers Protest: ਮ...
Sunam News: ਧਾਲੀਵਾਲ ਪਰਿਵਾਰ ਵੱਲੋਂ ਨਵੇਂ ਬਣੇ ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ ਤੇ ਦਰਬਾਰਾ ਸਿੰਘ ਛਾਹੜ ਨੂੰ ਕੀਤਾ ਸਨਮਾਨਿਤ
(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਅੱਜ ਧਾਲੀਵਾਲ ਨਿਵਾਸ ਵਿਖੇ ਗੁਰਿੰਦਰ ਜੀਤ ਸਿੰਘ ਧਾਲੀਵਾਲ ਅਤੇ ਕੰਵਰਜੀਤ ਸਿੰਘ ਲੱਕੀ ਧਾਲੀਵਾਲ ਦੀ ਅਗਵਾਈ ਹੇਠ ਇਕੱਤਰ ਹੋਏ ਇਲਾਕੇ ਦੇ ਪਤਵੰਤੇ ਸੱਜਣਾਂ ਵੱਲੋਂ ਪਿੰਡ ਲਖਮੀਰਵਾਲਾ ਦੇ ਸਰਬਸੰਮਤੀ ਨਾਲ ਸਰਪੰਚ ਬਣੇ ਮਨਿੰਦਰ ਸਿੰਘ ਲਖਮੀਰਵਾਲਾ ਅਤੇ ਸਮਾਜ ਸੇਵੀ ਇਸਵਰ ਜੀਤ ਸਿ...
Amloh News: ਪਿੰਡ ਸੌਂਟੀ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੇ ਪਿੰਡ ਵਾਸੀਆਂ ਦਾ ਕੀਤਾ ਧੰਨਵਾਦ
(ਅਨਿਲ ਲੁਟਾਵਾ) ਅਮਲੋਹ। ਅਮਲੋਹ ਦੇ ਨਜ਼ਦੀਕ ਪਿੰਡ ਸੌਂਟੀ ਦੀ ਪੰਚਾਇਤ ਜੋ ਕਿ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਯਤਨਾਂ ਸਦਕਾ ਤਕਰੀਬਨ 60 ਸਾਲ ਬਾਅਦ ਸਰਵਸੰਮਤੀ ਨਾਲ ਬਣੀ ਹੈ। ਪਿੰਡ ਸੌਂਟੀ ਨੇ ਆਪਣੇ ਪਿੰਡ ਦੀ ਧੜੇਬੰਦੀ ਨੂੰ ਖਤਮ ਕਰਦੇ ਹੋਏ ਸਮੂਹ ਨਗਰ ਨਿਵਾਸੀਆਂ ਨੇ ਇਕੱਠੇ ਹੋ ਕੇ ਸਰਬ ਸੰਮਤੀ ਨਾਲ ਪਿੰ...