ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਦਾ ਸੰਘਰਸ਼ ਰੰਗ ਲਿਆਇਆ, ਪੰਜਾਬ ਸਰਕਾਰ ਨਹੀਂ ਰੱਖੇਗੀ ਸੁਮਨ ਵਲੰਟੀਅਰ
ਪਟਿਆਲਾ (ਨਰਿੰਦਰ ਸਿੰਘ ਬਠੋਈ)। ਆਸ਼ਾ ਵਰਕਰ (Asha Workrs) ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦਾ ਸੰਘਰਸ਼ ਰੰਗ ਲਿਆਇਆ ਹੈ। ਯੂਨੀਅਨ ਵੱਲੋਂ ਕੀਤੇ ਗਏ ਸੰੰਘਰਸ਼ ਨੂੰ ਉਸ ਸਮੇਂ ਬੂਰ ਪਿਆ ਜਦੋਂ ਪੰਜਾਬ ਸਰਕਾਰ ਨੇ ਆਸ਼ਾ ਵਰਕਰਾਂ ਦੇ ਹੱਕ ’ਚ ਫੈਸਲਾ ਲੈਦਿਆ ਪੰਜਾਬ ’ਚ ਸੁਮਨ ਵਲੰਟੀਅਰ ਤੋਂ ਇਨਕਾਰ ਕਰ ਦਿੱਤਾ। ਇਸ ਸਬੰ...
ਪੰਜਾਬ ਸਰਕਾਰ ਵੱਲੋਂ ਇੱਕ ਹੋਰ ਸਹੂਲਤ ਦਾ ਆਗਾਜ਼
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ (Punjab Government) ਸੂਬਾ ਵਾਸੀਆਂ ਲਈ ਨਿੱਤ ਨਵੀਆਂ ਸਕੀਮਾਂ ਤੇ ਸਹੂਲਤਾਂ ਲਾਂਚ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਲਈ ਸੁਚੱਜੀਆਂ ਤੇ ਸੌਖੀਆਂ ਸਹੂਲਤਾਂ ਦੇਣ ਲਈ ਯਤਨ ਕਰ ਰਹੀ ਹੈ। ਇਸੇ ਤਹਿਤ ਪੰਜਾਬ ...
ਪਿਛਲੇ ਸਾਲ ਨਾਲੋਂ ਕਣਕ ਹੇਠ ਰਕਬਾ ਘੱਟ ਪਰ ਵਿਭਾਗ ਨੇ ਮਿਥਿਆ ਵੱਧ ਝਾੜ ਦਾ ਟੀਚਾ
ਕਣਕ (Wheat) ਹੇਠ ਰਕਬਾ ਪਿਛਲੇ ਸਾਲ 35.26 ਲੱਖ ਹੈਕਟੇਅਰ ਤੇ ਚਾਲੂ ਵਰ੍ਹੇ 35.08 ਲੱਖ ਹੈਕਟੇਅਰ
ਬਠਿੰਡਾ (ਸੁਖਜੀਤ ਮਾਨ)। ਸਵੇਰ ਵੇਲੇ ਭਾਵੇਂ ਪੰਜਾਬ ਦੇ ਕਈ ਇਲਾਕਿਆਂ ’ਚ ਮੁੜ ਧੁੰਦ ਪੈਣੀ ਸ਼ੁਰੂ ਹੋ ਗਈ ਪਰ ਦਿਨ ਵੇਲੇ ਤਾਪਮਾਨ ਕਾਫੀ ਵਧਣ ਲੱਗਿਆ ਹੈ। ਤਾਪਮਾਨ ’ਚ ਇੱਕ ਦਮ ਹੋਇਆ ਵਾਧਾ ਖੇਤੀ ਸੈਕਟਰ ਲਈ ਖਤਰੇ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਜਾਰੀ, ਹੁਣ ਤੱਕ 26478 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ
ਜਲ ਸਪਲਾਈ ਤੇ ਸੈਨੀਟੇਸ਼ਨ ਦੇ ਜੂਨੀਅਰ ਇੰਜੀਨੀਅਰਾਂ ਅਤੇ ਸਹਿਕਾਰਤਾ ਵਿਭਾਗ ਦੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਅੱਜ ਜਲ ਸਪਲਾ...
ਦੁਕਾਨ ਦਾ ਨਾਂਅ ਪੰਜਾਬੀ ’ਚ ਨਾ ਲਿਖਿਆ ਹੋਵੇਗਾ ਤਾਂ ਹੁਣ ਖੈਰ ਨਹੀਂ…
ਪੰਜਾਬੀ ਤੋਂ ਇਲਾਵਾ ਹੋਰ ਅੱਠ ਭਾਸ਼ਾਵਾਂ ਨੂੰ ਵੀ ਮਨਜੂਰੀ
ਪੰਜਾਬੀ ਭਾਸ਼ਾ ਨੂੰ ਵੱਡੇ ਪੱਧਰ ’ਤੇ ਪ੍ਰਫੁੱਲਤ ਕਰਨ ਲਈ ਚੁੱਕਿਆ ਕਦਮ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Government) ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਅੱਜ ਪੰਜਾਬ ਦੀ ਮਾਂ ਬੋਲੀ ਪੰਜਾਬੀ ਨੂੰ ਵੱਡੇ...
ਪੰਜਾਬ ਵਾਸੀਆਂ ਨੂੰ ਸਰਕਾਰ ਨੇ ਦੇ ਦਿੱਤੀ ਇੱਕ ਹੋਰ ਖੁਸ਼ਖਬਰੀ
ਪੰਜਾਬ ’ਚ 14417 ਕੱਚੇ ਕਰਮਚਾਰੀ ਹੋਰ ਹੋਣਗੇ ਪੱਕੇ, ਕੈਬਨਿਟ ਮੀਟਿੰਗ ਵਿੱਚ ਮਿਲੀ ਮਨਜ਼ੂਰੀ
ਭਵਿੱਖ ਵਿੱਚ ਵੀ ਪੱਕਾ ਕਰਨਾ ਰਹੇਗਾ ਜਾਰੀ, ਨਿਯਮਾਂ ਅਨੁਸਾਰ ਚਲਦੀ ਰਹੇਗੀ ਕਾਰਵਾਈ : ਭਗਵੰਤ ਮਾਨ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਡਹਾਕ, ਕੰਟਰੈਕਟ, ਡੇਲੀ ਵੇਜ, ਵਰ...
Fazilka Police ਨੇ ਮਾੜੇ ਅਨਸਰਾਂ ਖਿਲਾਫ ਚਲਾਇਆ ਵਿਸੇਸ਼ ਤਲਾਸ਼ੀ ਅਭਿਆਨ
ਡੀਆਈਜੀ ਇੰਦਰਬੀਰ ਸਿੰਘ ਨੇ ਵੀ ਦੌਰਾ ਕਰ ਅਭਿਆਨ ਦਾ ਲਿਆ ਜਾਇਜਾ
ਫਾਜਿ਼ਲਕਾ (ਰਜਨੀਸ਼ ਰਵੀ)। ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਨੀਤੀ ਤਹਿਤ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਫਾਜਿ਼ਲਕਾ ਪੁਲਿਸ ਵੱਲੋਂ ਅੱਜ ਮਾੜੇ ਅਨਸਰਾਂ ਖਿਲਾਫ ਵਿਸੇਸ਼ ਤਲਾਸੀ਼ ਅਭਿਆਨ ਚਲਾਇਆ ਗਿਆ।...
ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਦੀ ਹੋਈ ਪੁਲਿਸ ਨਾਲ ਝੜਪ
ਸੰਗਰੂਰ (ਗੁਰਪ੍ਰੀਤ ਸਿੰਘ): ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ (ETT Tet) ਪਾਸ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਦਾ ਐਲਾਨ ਕੀਤਾ ਗਿਆ ਸੀ, ਇਸ ਲਈ ਅੱਜ ਬੇਰੁਜ਼ਗਾਰ ਅਧਿਆਪਕ ਵੇਕਰਾ ਮਿਲਕ ਪਲਾਂਟ ਦੇ ਕੋਲ ਇਕੱਠੇ ਹੋਏ ਜਿ...
ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਏ ਕਈ ਅਹਿਮ ਫੈਸਲੇ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਕੈਬਨਿਟ ਮੀਟਿੰਗ (Punjab Cabinet Meeting) ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਦੌਰਾਨ 14 ਹਜ਼ਾਰ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਹਰੀ ਝੰਡੀ ਮਿਲ ਗਈ ਹੈ। ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ਵਿੱ...
ਬਠਿੰਡਾ ਜ਼ਿਲ੍ਹਾ ਪੁਲਿਸ ਨੇ ਘਰਾਂ ’ਚ ਫਰੋਲੇ ਬੈੱਡ-ਬਿਸਤਰੇ
ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ ਕੀਤੀ ਜ਼ਿਲ੍ਹੇ ’ਚ ਤਿੰਨ ਥਾਈਂ ਚੈਕਿੰਗ
ਬਠਿੰਡਾ (ਸੁਖਜੀਤ ਮਾਨ)। ਨਸ਼ਿਆਂ ਦੇ ਖਾਤਮੇ ’ਚ ਰੁੱਝੀ ਪੁਲਿਸ (Bathinda District Police) ਵੱਲੋਂ ਅੱਜ ਭਾਰੀ ਪੁਲਿਸ ਬਲ ਦੇ ਨਾਲ ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਘਰਾਂ ’ਚ ਬਣੀਆਂ ਪਾਣੀ ਵਾਲੀਆਂ ਡਿੱਗੀਆ...