ਪੰਜਾਬ ’ਚ ਭਾਜਪਾ ਨਸ਼ਿਆਂ ਵਿਰੁੱਧ ਮੁਹਿੰਮ ਛੇੜਨ ਦੀ ਤਿਆਰੀ ’ਚ
ਅਰਵਿੰਦ ਖੰਨਾ ਤੇ ਕੇਵਲ ਢਿੱਲੋਂ ਨੇ ਵੀ ਕੀਤੀ ਸ਼ਿਰਕਤ
ਸੰਗਰੂਰ (ਗੁਰਪ੍ਰੀਤ ਸਿੰਘ)। ਪੰਜਾਬ ਵਿੱਚ ਨਸ਼ਿਆਂ ਦਾ ਦਰਿਆ ਠੱਲ੍ਹਣ ਦਾ ਨਾਂਅ ਨਹੀਂ ਲੈ ਰਿਹਾ। ਆਮ ਆਦਮੀ ਪਾਰਟੀ ਵੀ ਨਸ਼ਿਆਂ ਖਿਲਾਫ਼ (Depth Campaign) ਕੁਝ ਠੋਸ ਕਦਮ ਨਹੀਂ ਚੁੱਕ ਸਕੀ ਜਿਸ ਕਾਰਨ ਹੁਣ ਨਸ਼ਿਆਂ ਖਿਲਾਫ਼ ਭਾਜਪਾ ਮੈਦਾਨ ਵਿੱਚ ਨਿੱਤਰੇਗੀ ਅਤੇ ...
ਅਮਨ ਅਰੋੜਾ ਨੇ ਸਕੂਲਾਂ ਨੂੰ ਦਿੱਤਾ ਤੋਹਫ਼ਾ
ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਸਿੱਖਿਆ ਪ੍ਰਣਾਲੀ ਨੂੰ ਸਥਾਪਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ : ਮੰਤਰੀ ਅਰੋੜਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ/ਖੁਸ਼ਪ੍ਰੀਤ ਜੋਸ਼ਨ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਸਿੱਖਿਆ ਪ੍ਰਣਾਲੀ ਨੂੰ ਸਥਾਪਿਤ ਕ...
ਪੰਜਾਬ ’ਚ ਅਜੇ ਨਹੀਂ ਮਿਲੇਗੀ ਸਸਤੀ ਰੇਤਾ-ਬਜਰੀ, ਜਾਣੋ ਕੀ ਹੈ ਕਾਰਨ?
ਜਲੰਧਰ। ਜਿਹੜੇ ਲੋਕਾਂ ਨੂੰ ਸਸਤੀ ਰੇਤਾ-ਬਜਰੀ (Sand in Punjab) ਦੀ ਝਾਕ ਸੀ ਉਹ ਅਜੇ ਪੂਰੀ ਹੁੰਦੀ ਦਿਖਾਈ ਨਹੀਂ ਦੇ ਰਹੀ ਹੈ। ਪੰਜਾਬ ਸਰਕਾਰ ਵੱਖ-ਵੱਖ ਥਾਵਾਂ ’ਤੇ ਜਿਹੜੇ ਨਵੇਂ ਵਿਕਰੀ ਕੇਂਦਰ ਖੋਲ੍ਹਣ ਜਾ ਰਹੀ ਸੀ, ਉਹ ਹੁਣ ਕੁਝ ਥਾਵਾਂ ’ਤੇ ਨਹੀਂ ਖੁੱਲ੍ਹਣਗੇ ਕਿਉਂਕਿ ਇਨ੍ਹਾਂ ਵਿਕਰੀ ਕੇਂਦਰਾਂ ’ਤੇ ਰੇਤਾ ਅ...
ਮਹਿੰਗਾ ਹੋਵੇਗਾ ਸਫ਼ਰ, ਕਿਰਾਏ ਵਧਾਉਣ ਦੀ ਤਿਆਰੀ ‘ਚ ਪੀਆਰਟੀਸੀ
ਚੰਡੀਗੜ੍ਹ। ਪੀਆਰਟੀਸੀ ਲੋਕਾਂ ਨੂੰ ਝਟਕਾ ਦਿੰਦਿਆਂ ਹੋਇਆ ਸਫ਼ਰ ਮਹਿੰਗਾ ਕਰਨ ਦੀ ਤਿਆਰੀ ਕਰ ਲਈ ਹੈ। ਹੁਣ ਪੰਜਾਬ ’ਚ ਸਰਕਾਰੀ ਬੱਸ ’ਚ ਸਫਰ ਕਰਨਾ ਹੋਵੇਗਾ ਮਹਿੰਗਾ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC Bus) ਨੇ ਬੱਸ ਕਿਰਾਏ ’ਚ 10 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕਰਨ ਦੀ ਤਿਆਰੀ ਕਰ ਲਈ ਹੈ। ਨਿਗਮ ਵੱ...
ਸੜਕ ਹਾਦਸੇ ਨੇ ਉਡਾਏ ਸਭ ਦੇ ਹੋਸ਼, ਧੜ ਤੋਂ ਸਿਰ ਹੋਇਆ ਵੱਖ
ਕਾਫ਼ੀ ਦੇਰ ਭਾਲ ਕਰਨ ’ਤੇ ਸਿਰ ਨਾ ਮਿਲਣ ’ਤੇ ਨਹੀਂ ਹੋ ਸਕਿਆ ਸਸਕਾਰ
ਪਟਿਆਲਾ (ਸੱਚ ਕਹੂੰ ਨਿਊਜ਼)। ਸਥਾਨਕ ਜ਼ੇਲ੍ਹ ਰੋਡ ’ਤੇ ਬੀਤੀ ਰਾਤ ਕਰੀਬ 12 ਵਜੇ ਆਪਸ ’ਚ ਰੇਸ ਲਾ ਰਹੇ ਇਕ ਸਕਾਰਪੀਓ ਅਤੇ ਬਲੈਰੋ ਕਾਰ ਸਵਾਰਾਂ ਨੇ ਇੱਕ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਦੌਰਾਨ ਸਾਈਕਲ ’ਤੇ ਸਵਾਰ ਨੌਜਵਾਨ ਦਾ ਸ...
ਆਖ਼ਰ ਕਿਹੜੀਆਂ ਇੰਡੋਕੈਨੇਡੀਅਨ ਬੱਸਾਂ ਦੇ ਪਰਮਿਟ ਕੀਤੇ ਹਾਈਕੋਰਟ ਨੇ ਬਹਾਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਟੇਟ ਟਰਾਂਸਪੋਰਟ ਅਪੀਲੀ ਟਿ੍ਰਬਿਊਨਲ ਦੇ ਹੁਕਮਾਂ ਦੇ ਉਲਟ ਇੰਡੋ-ਕੈਨੇਡੀਅਨ (Indo-Canadian Bus) ਟਰਾਂਸਪੋਰਟ ਕੰਪਨੀ ਦੇ 3 ਪਰਮਿਟ ਨੂੰ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਬਾਦਲ ਪਰਿਵਾਰ ਨਾਲ ਸਬੰਧਤ...
ਪੰਜਾਬ ਦੇ ਸਿੰਗਾਪੁਰ ਗਏ 36 ਪ੍ਰਿੰਸੀਪਲਾਂ ਸਬੰਧੀ ਆਇਆ ਅਪਡੇਟ, ਅੱਜ ਕੀ ਹੈ ਖਾਸ…
ਚੰਡੀਗੜ੍ਹ। ਸਿੰਗਾਪੁਰ ਗਏ ਪੰਜਾਬ ਦੇ 36 ਪ੍ਰਿੰਸੀਪਲ ਸਹਿਬਾਨਾਂ (Principals of Punjab) ਸਬੰਧੀ ਅਪਡੇਟ ਸਾਹਮਣੇ ਆਇਆ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਟਵੀਟ ਵਿੱਚ ਦੱਸਿਆ ਗਿਆ ਹੈ ਕਿ ਉਕਤ 36 ਪ੍ਰਿੰਸੀਪਲ ਅੱਜ ਪੰਜਾਬ ਵਾਪਸ ਪਰਤ ਰਹੇ ਹਨ। ਮੁੱਖ ਮੰਤਰੀ ਨੇ ਟਵੀਟ ’ਚ ਲਿਖਿ...
ਪਟਿਆਲਾ ਪੁਲਿਸ ਵੱਲੋਂ ਦੋ ਗੈਂਗਸਟਰ ਪੰਜ ਪਿਸਟਲਾਂ ਸਮੇਤ ਕਾਬੂ
ਪਟਿਆਲਾ ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ, ਪੁਲਿਸ ਨੇ ਵਾਰਦਾਤ ਨੂੰ ਟਾਲਿਆ: ਵਰੁਣ ਸ਼ਰਮਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ (Patiala) ਪੁਲਿਸ ਨੇ ਬੰਬੀਹਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਪੰਜ ਪਿਸਟਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਉਕਤ ਗੈਂਗਸਟਰਾਂ ਵੱਲ...
ਪੰਜਾਬ ਦੇ ਸਰਕਾਰੀ ਸਕੂਲਾਂ ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ 355 ਸਰਕਾਰੀ ਸਕੂਲਾਂ ਨੂੰ ਕੇਂਦਰ ਦੀ ਪੀਐੱਮ ਸਕੂਲ ਸਕੀਮ ਦੇ ਤਹਿਤ ਚੁਣਿਆ ਗਿਆ ਹੈ। ਇਨ੍ਹਾਂ ਸਕੂਲਾਂ ਨੂੰ ਅਗਲੇ ਪੰਜ ਸਾਲ ਤਕ ਇਸ ਸਕੀਮ ਦੇ ਤਹਿਤ ਨੈਸ਼ਨਲ ਐਜੂਕੇਸ਼ਨ ਪਾਲਿਸੀ ਦੇ ਵੱਖ-ਵੱਖ ਪੈਰਾਮੀਟਰਸ ਲਾਗੂ ਕਰਨ ਲਈ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਵ...
ਸਾਬਕਾ ਮੰਤਰੀ ਧਰਮਸੋਤ ਰਿਮਾਂਡ ਖਤਮ ਹੋਣ ‘ਤੇ ਮੋਹਾਲੀ ਅਦਾਲਤ ‘ਚ ਹੋਏ ਪੇਸ਼
ਕੋਰਟ ਨੇ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ
ਮੋਹਾਲੀ (ਐੱਮ ਕੇ ਸ਼ਾਇਨਾ) ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੁਣ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਸਾਬਕਾ ਮੰਤਰੀ ਦਾ ਤਿੰਨ ਦਿਨ ਦਾ ਰਿਮਾਂਡ ਸ਼ੁੱਕਰਵ...