Sarpanch Elections: ਪਿੰਡ ਬਾਪਲਾ ’ਚ ਬਣੀ ਸਰਬਸੰਮਤੀ, ਬੀਬੀ ਚਰਨਜੀਤ ਕੌਰ ਝੂੰਦ ਨੂੰ ਚੁਣਿਆ ਸਰਪੰਚ
Sarpanch Elections: (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਿਆਸੀ ਘਸਮਾਨ ਅੱਜ ਸਮਾਪਤ ਹੋ ਗਿਆ ਹੈ। ਕਈ ਜਗ੍ਹਾ ’ਤੇ ਸਰਬਸਮਤੀਆ ਨੂੰ ਤਰਜ਼ੀਹ ਦਿੱਤੀ ਗਈ ਪਰ ਕਈ ਥਾਵਾਂ ’ ਤੇ ਸਰਪੰਚੀ ਦੀ ਫਸਵੀ ਟੱਕਰ ਵੀ ਦੇਖਣ ਨੂੰ ਮਿਲੀ। ਜੇਕਰ ਗੱਲ ਕਰੀਏ ਜ਼ਿਲ੍ਹਾ ਮਾਲੇਰਕੋਟਲਾ ਦੇ ਜੋਨ...
Panchayat Elections Punjab: ਪਿੰਡ ਦਿਆਲਗੜ੍ਹ ਵਿਖੇ ਵੋਟਾਂ ਦਾ ਭੁਗਤਾਨ ਮੱਠਾ ਹੋਣ ਕਾਰਨ ਪਰੇਸ਼ਾਨ ਹੋਏ ਵੋਟਰ
ਲੌਂਗੋਵਾਲ, (ਹਰਪਾਲ)। ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਦਿਆਲਗੜ੍ਹ ਵਿਖੇ ਸਵੇਰ ਤੋਂ ਵੋਟਰਾਂ ਦੇ ਲਾਇਨਾ ਵਿੱਚ ਲੱਗਣ ਦੇ ਬਾਵਜੂਦ ਵੋਟਿੰਗ ਦਾ ਭੁਗਤਾਨ ਕੀੜੀ ਦੀ ਚਾਲ ਨਾਲ ਹੁੰਦਾ ਨਜ਼ਰ ਆਇਆ। ਇਸ ਮੌਕੇ ਲਾਇਨਾ ਵਿੱਚ ਲੱਗੇ ਵੱਖ-ਵੱਖ ਵੋਟਰਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਅਸੀਂ ਸਵੇਰੇ 7 ਵਜੇ ਤੋਂ ਲੈ ਕੇ ਦੁਪ...
Punjab News: ਤਿਆਰੀਆਂ ਰਹਿ ਗਈਆਂ ਧਰੀਆਂ-ਧਰਾਈਆਂ, ਇਹ ਜ਼ਿਲ੍ਹੇ ਦੇ ਦੋ ਪਿੰਡਾਂ ’ਚ ਸਰਪੰਚੀ ਚੋਣ ਰੱਦ
ਦੇਰ ਰਾਤ ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਹੁਕਮ ਜਾਰੀ ਕਰਕੇ ਦਿੱਤੀ ਜਾਣਕਾਰੀ
ਜਗਰਾਓਂ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਵੋਟਾਂ ਤੋਂ ਇੱਕ ਦਿਨ ਪਹਿਲਾਂ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਜਗਰਾਓਂ ਦੇ ਦੋ ਪਿੰਡਾਂ ਦੇ ਸਰਪੰਚੀ ਦੀ ਚੋਣ ਲੜ ਰਹੇ ਉਮੀਦਵਾਰਾਂ ਦੀ ਉਮੀਦਾਂ ’ਤੇ ਪਾਣੀ ਫ਼ਿਰ ਗਿ...
Panchayat Election: ਚੋਣ ਨਿਸ਼ਾਨ ਉਲਟ ਛਪਣ ਕਰਕੇ ਪਿੰਡ ਮਾਨਸਾ ਖੁਰਦ ਦੀ ਪੰਚਾਇਤੀ ਚੋਣ ਰੱਦ
ਜਿੱਤ ਦੇ ਦਾਅਵੇਦਾਰਾਂ ਨੇ ਵੋਟਾਂ ਰੱਦ ਕਰਨ ਦੇ ਫੈਸਲੇ ਖਿਲਾਫ਼ ਕੀਤੀ ਨਾਅਰੇਬਾਜ਼ੀ | Panchayat Election
ਮਾਨਸਾ (ਸੁਖਜੀਤ ਮਾਨ)। Panchayat Election: ਅੱਜ ਹੋ ਰਹੀਆਂ ਪੰਚਾਇਤੀ ਚੋਣਾਂ ਦੌਰਾਨ ਮਾਨਸਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਮਾਨਸਾ ਖੁਰਦ ਵਿੱਚ ਚੋਣ ਅਮਲ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਚੋਣ ਬੈਲਟ...
Panchayat Election: ਉਮੀਦਵਾਰਾਂ ਦੇ ਬੈਲਟ ਪੇਪਰ ’ਚ ਨਿਸ਼ਾਨ ਬਦਲਣ ਕਾਰਨ ਹੰਗਾਮਾ
Panchayat Election: ਵੋਟਿੰਗ ਸ਼ੁਰੂ ਹੋਣ ’ਚ ਦੇਰੀ, ਮੌਕੇ ’ਤੇ ਪਹੁੰਚੇ ਐੱਸਡੀਐੱਮ
Panchayat Election: ਸਨੌਰ (ਰਾਮ ਸਰੂਪ ਪੰਜੋਲਾ)। ਹਲਕਾ ਸਨੌਰ ਦੇ ਪਿੰਡ ਲਲੀਨਾਂ ’ਚ ਉਸ ਸਮੇਂ ਵੋਟ ਪਾਉਣ ਗਏ ਲੋਕ ਹੈਰਾਨ ਰਹਿ ਗਏ, ਜਦੋਂ ਦੇਖਿਆ ਕਿ ਚੋਣ ਕਮਿਸ਼ਨ ਵੱਲੋਂ ਉਮੀਦਵਾਰ ਨੂੰ ਚੋਣ ਨਿਸ਼ਾਨ ਹੋਰ ਮਿਲਿਆ ਸੀ ਤੇ ਬ...
Punjab News: ਪੰਜਾਬ ਦੇ ਪਿੰਡਾਂ ਨੂੰ ਅੱਜ ਮਿਲਣਗੇ ਨਵੇਂ ਸਰਪੰਚ ਤੇ ਪੰਚ, ਪੈ ਰਹੀਆਂ ਨੇ ਵੋਟਾਂ
Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪਿੰਡਾਂ ਨੂੰ ਅੱਜ ਨਵੇਂ ਸਰਪੰਚ ਤੇ ਪੰਚ ਮਿਲਣਗੇ। ਅੱਜ ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਲਗਾਤਾਰ ਚੱਲ ਰਹੀ ਹੈ। ਵੋਟਾਂ ਦੀ ਪ੍ਰਕਿਰਿਆ ਸ਼ੁਰੂ ਹੋਣ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ। ਮੁੱਖ ਮੰਤਰੀ...
Sardulgarh News: ਭੰਮੇ ਖੁਰਦ ਵਿਖੇ ਸਰਪੰਚੀ ਦੀ ਚੋਣ ਲੜ ਰਹੇ ਦੋਵਾਂ ਹੀ ਉਮੀਦਵਾਰਾਂ ਦੇ ਚੋਣ ਨਿਸ਼ਾਨ ਸਹੀ, ਅਫਵਾਵਾਂ ਤੋਂ ਬਚੋ
Sardulgarh News: ਐਸਡੀਐਮ ਨੇ ਬਿਆਨ ਜਾਰੀ ਕਰਕੇ ਦਿੱਤੀ ਜਾਣਕਾਰੀ
Sardulgarh News: ਸਰਦੂਲਗੜ੍ਹ (ਗੁਰਜੀਤ ਸ਼ੀਂਹ)। ਵਿਧਾਨ ਸਭਾ ਹਲਕਾ ਸਰਦਗੜ੍ਹ ਦੇ ਪਿੰਡ ਭੰਮੇ ਖੁਰਦ ਵਿਖੇ ਸਰਪੰਚੀ ਦੀ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਸਹੀ ਮਿਲੇ ਹਨ। ਉਥੇ ਵੋਟਿੰਗ ਵੀ ਅਮਨ ਅਮਾਨ ਨਾਲ ਸਵੇਰੇ 8 ਵਜੇ ਤੋਂ ਸ਼ੁ...
Sweet Alert: ਸੁਨਾਮ ਵਿਖੇ ਮਿਠਾਈਆਂ ਦੀਆਂ ਦੁਕਾਨਾਂ ਚੈਕਿੰਗ ਕਰਕੇ ਖਾਦ ਪਦਾਰਥਾਂ ਦੇ ਸੈਂਪਲ ਭਰੇ
ਲੋਂਗੋਵਾਲ ’ਚ ਵੀ ਵਿਭਾਗ ਵੱਲੋਂ ਦੋ ਦੁਕਾਨਾਂ ਦੇ ਲਏ ਸੈਂਪਲ | Sweet Alert
4 ਦੁੱਧ, 2 ਖੋਆ, 3 ਖੋਆ ਬਰਫੀ, 1 ਵੇਸਣ ਲੱਡੂ ਦੇ ਸੈਂਪਲ ਲਏ
Sweet Alert: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਖਾਣ ਪੀਣ ਵਾਲੇ ਸਮਾਨ 'ਚ ਮਿਲਾਵਟ ਰੋਕਣ ਲਈ ਫੂਡ ਸੇਫਟੀ ਅਤੇ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ਹੁਕਮਾਂ ਤਹਿ...
Bribe: ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਪਟਵਾਰੀ ਤੇ ਉਸਦਾ ਸਾਥੀ ਰਿਸ਼ਵਤ ਲੈਂਦੇ ਕਾਬੂ
ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ’ਚ 65 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ | Bribe
(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਗਿੱਲ ਵਿਖੇ ਤਾਇਨਾਤ ਰਹਿ ਚੁੱਕੇ ਇੱਕ ਪਟਵਾਰੀ ਨੂੰ ਉਸਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ’ਤੇ ਦੋਸ਼ ਹਨ ਕਿ ਦੋਵਾਂ ਨੇ ਮਿਲੀਭੁ...
Abohar News: ਝਗੜੇ ਤੋਂ ਬਾਅਦ ਨਸ਼ੇ ਦੀ ਹਾਲਤ ’ਚ ਘਰ ਨੂੰ ਲਾਈ ਅੱਗ
Abohar News: (ਮੇਵਾ ਸਿੰਘ) ਅਬੋਹਰ। ਤਹਿਸੀਲ ਅਬੋਹਰ ਦੇ ਪਿੰਡ ਬਕੈਨਵਾਲਾ ਨਿਵਾਸੀ ਇੱਕ ਵਿਅਕਤੀ ਨੇ ਸ਼ਰਾਬ ਦੇ ਨਸ਼ੇ ਵਿੱਚ ਅੱਜ ਆਪਣੇ ਹੀ ਘਰ ਵਿੱਚ ਅੱਗ ਲਾ ਦਿੱਤੀ। ਜਾਣਕਾਰੀ ਅਨੁਸਾਰ ਗੋਪੀ ਰਾਮ ਪੁੱਤਰ ਕਸ਼ਮੀਰ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਗੋਪੀ ਰਾਮ ਸ਼ਰਾਬ ਪੀਣ ਦਾ ਆਦੀ ਹੈ ਤੇ ਪਿਛਲੇ 2 ਦਿਨਾਂ ਤੋਂ ਲਗ...